ਚੰਡੀਗੜ੍ਹ, 8 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵ ਰਾਜ ਚੌਹਾਨ ਵੱਲੋਂ ਕੇਂਦਰ ਸਰਕਾਰ ਵੱਲੋਂ ਸੀ.ਏ.ਏ. ਨੂੰ ਹਰ ਕੀਮਤ ’ਤੇ ਲਾਗੂ ਕਰਨ ਦੀ ਧਮਕੀ ਭਰੇ ਦਿੱਤੇ ਬਿਆਨ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਭਾਜਪਾ ਨੂੰ ਆਪਣੇ ਇਸ ਜ਼ਿੱਦੀ ਤੇ ਅੜੀਅਲ ਰਵੱਈਏ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ।ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਇਕ ਚੁਣੀ ਹੋਈ ਸਰਕਾਰ ਜਿਹੜੀ...
News
ਮੋਗਾ 8 ਜਨਵਰੀ(ਜਸ਼ਨ):ਜ਼ਿਲ੍ਹਾ ਪ੍ਰਸ਼ਾਸਨ ਅਤੇ ਮੋਗਾ ਪੁਲਿਸ ਵੱਲੋ ਆਮ ਜਨਤਾ ਵਿੱਚ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਪੈਦਾ ਕਰਨ ਲਈ 11 ਤੋ 17 ਜਨਵਰੀ ਤੱਕ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਟ੍ਰੈਫਿਕ ਪੁਲਿਸ ਵੱਲੋ ਗੁਲਾਬ ਦਾ ਫੁੱਲ ਭੇਟ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਨੂੰ ਇਹ ਅਹਿਸਾਸ ਦਿਵਾਇਆ ਜਾ ਸਕੇ ਕਿ ਉਹ ਆਪਣੀ ਫੁੱਲਾਂ ਵਰਗੀ ਕੀਮਤੀ ਜਾਨ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਅਣਦੇਖੀ ਦੇ ਕਾਰਣ...
ਮੋਗਾ, 8 ਜਨਵਰੀ (ਜਸ਼ਨ): ਪੱਤਰਕਾਰ ਰੱਤੀ ਕੋਕਰੀ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਮਾਤਾ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ । ਜੱਗਬਾਣੀ ਦੇ ਜ਼ਿਲ੍ਹਾ ਇੰਚਾਰਜ ਗੋਪੀ ਰਾਉਕੇ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਜੀ ਦਾ ਅੰਤਿਮ ਸਸਕਾਰ 12 ਵਜੇ ਉਨ੍ਹਾਂ ਦੇ ਪਿੰਡ ਕੋਕਰੀ ਕਲਾਂ ਵਿਖੇ ਹੋਵੇਗਾ । ਇਹ ਖਬਰ ਮਿਲਦਿਆਂ ਹੀ ਵੱਖ ਵੱਖ ਰਾਜਸੀ ,ਧਾਰਮਿਕ ਅਤੇ ਸਮਾਜ ਸੇਵੀ...
ਚੰਡੀਗੜ੍ਹ, 7 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਸਬਾ ਲਲਤੋਂ ਕਲਾਂ, ਜਿਲਾ ਲੁਧਿਆਣਾ ਸਥਿਤ ਪਾਵਰਕਾਮ ਦੇ ਦਫਤਰ ਵਿਖੇ ਤਾਇਨਾਤ ਸਹਾਇਕ ਲਾਈਨਮੈਨ ਮਾਧੋ ਰਾਮ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਲਾਈਨਮੈਨ ਮਾਧੋ ਰਾਮ ਨੂੰ ਸ਼ਿਕਾਇਤਕਰਤਾ ਸਵਰਨ ਸਿੰਘ ਵਾਸੀ ਪਿੰਡ ਦੋਲੋਂ ਕਲਾਂ ਦੀ ਸ਼ਿਕਾਇਤ ‘ਤੇ 4000 ਰੁਪਏ ਦੀ ਰਿਸ਼ਵਤ ਲੈਂਦਿਆਂ...
ਲੁਧਿਆਣਾ, 7 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼):ਲੋਕ ਇਨਸਾਫ ਪਾਰਟੀ ਵਲੋਂ ਵੀ ਵੱਖ ਵੱਖ ਸੰਗਠਨਾਂ ਅਤੇ ਜੱਥੇਬੰਦੀਆਂ ਵਲੋਂ ਕੀਤੇ ਜਾ ਰਿਹੇ ਭਾਰਤ ਬੰਦ ਦੇ ਸਮਰਥਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਪਾਰਟੀ ਦੇ ਸਰਪ੍ਰਸਤ ਅਤੇ ਪ੍ਰਧਾਨ ਬੈਂਸ ਭਰਾਵਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕਰਦੇ ਹੋਏ ਕੇਂਦਰੀ ਸਰਕਾਰ ਨੂੰ ਕਟਿਹਰੇ ਵਿੱਚ ਖੜਾ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ...
ਚੰਡੀਗੜ੍ਹ,7 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ ਜਿਸ ਦੇ ਪ੍ਰੋਗਰਾਮ ਸਾਲ ਭਰ ਚੱਲਣਗੇ। ਅਗਲੇ ਸਾਲ 18 ਅਪਰੈਲ 2021 ਨੂੰ 400ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਇਸ ਸਾਲ 12 ਅਪਰੈਲ ਨੂੰ 399ਵੇਂ ਪ੍ਰਕਾਸ਼ ਪੁਰਬ ਮੌਕੇ ਵੱਡਾ ਸਮਾਗਮ ਕਰਵਾ ਕੇ ਸਾਲ ਭਰ...
ਮੋਗਾ , 7 ਜਨਵਰੀ 2020 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੋਗਾ 'ਚ ਸ਼ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਅਕਾਲੀ ਦਲ ਦੇ ਸੋਸ਼ਲ ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਿਕਰਮਜੀਤ ਸਿੰਘ ਘਾਤੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ।ਪਾਰਟੀ ਦੇ ਬੁਲਾਰੇ ਅਤੇ ਹਲਕਾ ਪ੍ਰਧਾਨ ਨਵਦੀਪ ਸਿੰਘ ਸੰਘਾ ਨੇ ਦੱਸਿਆ ਕਿ ਵਿਕਰਮਜੀਤ ਸਿੰਘ ਘਾਤੀ ਨੇ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਮੌਜੂਦਗੀ 'ਚ ਸੰਗਰੂਰ ਵਿਖੇ 'ਆਪ' 'ਚ ਸ਼ਮੂਲੀਅਤ ਕੀਤੀ। ਇਸ ਮੌਕੇ...
ਕੋਟ ਈਸੇ ਖਾਂ, 7 ਜਨਵਰੀ (ਜਸ਼ਨ) ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦੇ ਮੌਕੇ ਦਿਵਾਉਣ ਲਈ ਪੂਰੀ ਮਿਹਨਤ ਕੀਤੀ ਜਾ ਰਹੀ ਹੈ ਅਤੇ ਹੁਨਰਮੰਦ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਏ.ਡੀ.ਸੀ ਸੁਭਾਸ ਚੰਦਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਜੀ ਐੱਮ ਫੈਮਿਲੀ ਰੈਸਟੋਰੈਂਟ ਵਿਚ ਲਾਲ ਦਿਆਲ ਇੰਸੀਚਿਊਟ ਦੇ ਯਤਨਾਂ ਨਾਲ ਲੋਡ ਗਨੇਸਾ ਇੰਸਟੀਚਿਊਟ ਅਤੇ ਟੈਕਨਾਲੋਜੀ...
ਮੋਗਾ, 7 ਜਨਵਰੀ (ਜਸ਼ਨ)-ਪਿੰਡ ਪੁਰਾਣੇ ਵਾਲਾ ਵਿਚ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਦੇ ਖਿਡਾਰੀਆਂ ਬੀਤੇ ਦਿਨ ਤਾਮਿਲਨਾਡੂ ਦੇ ਧਰਮਪੁਰੀ ’ਚ ਹੋਈਆਂ 65 ਵੀਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿਚ ਖਿਡਾਰੀਆਂ ਨੇ ਨੈਸ਼ਨਲ ਕੈਰਮ ਬੋਰਡ ਦੇ ਮੁਕਾਬਲਿਆਂ ਵਿਚ ਧਾਕ ਜਮਾਉਂਦੇ ਹੋਏ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਤਾਮਿਲਨਾਡੂ ਦੇ ਧਰਮਪੁਰੀ ਵਿਚ ਹੋਈ 65 ਵੀਂ ਨੈਸ਼ਨਲ ਕੈਰਮ ਬੋਰਡ...
ਪੀ ਐੱਸ ਯੂ ਵੱਲੋਂ ਜੇ.ਐਨ.ਯੂ ‘ਤੇ ਹਮਲੇ ਖਿਲਾਫ ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਵਰਦੇ ਮੀਂਹ ‘ਚ ਕੀਤਾ ਗਿਆ ਰੋਸ ਪ੍ਰਦਰਸ਼ਨ
ਮੋਗਾ,7 ਜਨਵਰੀ (ਜਸ਼ਨ): ਅੱਜ ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਸਰਕਾਰੀ ਆਈ ਟੀ ਆਈ ਲੜਕੀਆਂ, ਸਰਕਾਰੀ ਆਈ ਟੀ ਆਈ( ਲੜਕੇ) ਮੋਗਾ ਵਿਖੇ ਜੇ ਐਨ ਯੂ ਦੇ ਵਿਦਿਆਰਥੀਆਂ ਅਤੇ ਪ੍ਰੋਫੈਸਰਾਂ ‘ਤੇ ਕੀਤੇ ਬੀ ਜੇ ਪੀ ਦੇ ਗੁੰਡਿਆਂ ਵੱਲੋਂ ਹਮਲੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਸਟੂਡੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ ਅਤੇ ਆਗੂ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੋਦੀਅਤੇ ਸ਼ਾਹ ਆਪਣੇ ਫਾਸੀਵਾਦੀ ਮਨਸੂਬਿਆਂ ਨੂੰ ਦੇਸ਼ ‘ਤੇ ਥੋਪਣਾ ਚਾਹੁੰਦੀ ਹੈ ਅਤੇ ਇਹ ਸਾਰਾ...

