ਮੋਗਾ, 9 ਸਤੰਬਰ(ਜਸ਼ਨ)-ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸੁੱਖਣਵਾਲਾ ਦੇ ਜਸ਼ਨਦੀਪ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਸਦਕਾ ਕੈਨੇਡਾ ਦਾ ਸਪਾਊਸ ਵੀਜ਼ਾ 39 ਹੀ ਦਿਨਾਂ ‘ਚ ਮਿਲ ਗਿਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਸ਼ਨਦੀਪ ਸਿੰਘ ਦਾ ਵਿਆਹ 1 ਮਈ 2023 ਨੂੰ ਹੋਇਆ ਸੀ ਤੇ ਉਸਦੀ ਪਤਨੀ ਪ੍ਰਭਜੋਤ ਕੌਰ ਕੈਨੇਡਾ ਵਿੱਚ ਵਰਕ ਪਰਮਿਟ ‘ਤੇ ਹੈ। ਜਿਵੇਂ ਕਿ ਕੈਨੇਡਾ ਅੰਬੈਂਸੀ...
News
मोगा, 8 सितंब र (जशन) मोगा शहर में सीता स्वयंवर कला केंद्र की तरफ से होने जा रही रामलीला में अयोध्या से आए कलाकारों का भव्य स्वागत हुआ और जय श्री राम के जयकारों से सारा शहर गूंज उठा। इस मौके पर देवप्रिय त्यागी ने कहा भगवान श्री राम जी की पावन जन्मभूमि से आए हुए कलाकारों द्वारा दाना मंडी, भारत माता मंदिर, मोगा में संगीतमय रामलीला का मंचन होने जा रहा है। वाइस प्रधान सागर...
ਮੋਗਾ, 8 ਸਤੰਬਰ (ਜਸ਼ਨ)- ਮੋਗਾ ਜ਼ਿਲ੍ਹੇ ਦੇ ਪਿੰਡ ਰੌਂਤਾ, ਤਹਿਸੀਲ ਨਿਹਾਲ ਸਿੰਘ ਵਾਲਾ, ਦੇ ਰਹਿਣ ਵਾਲੇ ਗੁਰਦੀਪ ਸਿੰਘ(ਪੁੱਤਰ ਸੂਬਾ ਸਿੰਘ ਤੇ ਪਰਮਜੀਤ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਕੈਨੇਡਾ ਦਾ ਸਟੱਡੀ ਵੀਜ਼ਾ 13 ਦਿਨਾਂ ‘ਚ ਪ੍ਰਾਪਤ ਹੋਇਆ ਹੈ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਦੀਪ ਸਿੰਘ ਤੇ ਉਸਦਾ ਪਿਤਾ ਜਦੋਂ ਕੌਰ ਇੰਮੀਗ੍ਰੇਸ਼ਨ ਦਫ਼ਤਰ ਆਏ ਸਨ ਤਾਂ ਉਹ...
*ਉੱਤਰੀ ਭਾਰਤ ਵਿੱਚ ਹੜ੍ਹ ਅਤੇ ਉੱਤਰ ਪੂਰਬ ਵਿੱਚ ਸਮੱਸਿਆਵਾਂ ਮੰਗ ਦੇ ਮੁੱਖ ਕਾਰਨ ਹਨ ਚੰਡੀਗੜ੍ਹ, 30 ਅਗਸਤ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) *ਐਫਐਸਐਫਟੀਆਈ ਨੇ ਦਾਖਲੇ ਲਈ ਕੱਟਆਫ ਮਿਤੀ ਵਿੱਚ ਵਾਧਾ ਕਰਨ ਦੀ ਮੰਗ ਕੀਤੀ:* ਫੈਡਰੇਸ਼ਨ ਆਫ ਸੈਲਫ ਫਾਈਨੈਂਸਿੰਗ ਟੈਕਨੀਕਲ ਇੰਸਟੀਚਿਊਸ਼ਨਜ਼, ਆਲ ਇੰਡੀਆ (ਐਫਐਸਐਫਟੀਆਈ ) ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ ) ਨੂੰ ਆਲ ਇੰਡੀਆ ਕੌਂਸਲ ਆਫ ਟੈਕਨੀਕਲ ਐਜੂਕੇਸ਼ਨ (ਏਆਈਸੀਟੀਈ ), ਨਵੀਂ ਦਿੱਲੀ ਨੂੰ ਸਾਰੇ ਪ੍ਰਵਾਨਿਤ ਕਾਲਜਾਂ...
ਮੋਗਾ, 7 ਸਤੰਬਰ (ਜਸ਼ਨ)- ਪਿੰਡ ਸੰਗਤਪੁਰਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਹਰਮਿੰਦਰ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਥੋੜ੍ਹੇ ਦਿਨਾਂ ‘ਚ ਹੀ ਸਪਾਊਸ ਵੀਜ਼ਾ ਮਿਲ ਗਿਆ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ ਸ: ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰਮਿੰਦਰ ਸਿੰਘ ਦੀ ਪਤਨੀ ਹੁਸਨਪ੍ਰੀਤ ਕੌਰ ਕੈਨੇਡਾ ਵਿੱਚ ਸਟੱਡੀ ਪਰਮਿਟ ‘ਤੇ ਹੈ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਹਰਮਿੰਦਰ ਸਿੰਘ ਦੀ ਫਾਈਲ 26 ਮਈ 2023...
ਮੋਗਾ , 7 ਸਤੰਬਰ(ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਆਫ ਸਕੂਲਜ਼ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਸਕੁਲ਼ ਵਿੱਚ ਸ਼੍ਰੀ ਕ੍ਰਿਸ਼ਨ ਜਨਮਾਸ਼ਟਮੀ ਦਾ ਤਿਉਹਾਰ ਬੜੀ ਹੀ ਧੁਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਵਿੱਚ ਬੱਚਿਆਂ ਨੂੰ ਭਗਵਾਨ ਕ੍ਰਿਸ਼ਨ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੋ ਕਿ...
*ਭਾਜਪਾ ਦੇ ਹਰੇਕ ਆਗੂ ਹਰੇਕ ਘਰ ਤੋਂ ਅਤੇ ਸ਼ਹੀਦਾਂ ਦੇ ਘਰਾਂ ਤੋਂ ਮਿੱਟੀ ਲੈ ਕੇ ਸਤੰਬਰ ਦੇ ਆਖਰੀ ਹਫਤੇ ਇਸ ਮਿੱਟੀ ਨੂੰ ਰਾਜਘਾਟ ਦਿੱਲੀ ਵਿਖੇ ਲੈ ਕੇ ਜਾਣਗੇ ਮੋਗਾ, 7 ਸਤੰਬਰ (ਜਸ਼ਨ): -ਭਾਜਪਾ ਹਾਈਕਮਾਨ ਵੱਲੋਂ ਬੀਤੇ ਦਿਨੀ ਚੰਡੀਗੜ੍ਹ ਵਿਖੇ ਸੂਬੇ ਦੇ ਆਦੇਸ਼ ਅਨੁਸਾਰ ਪੂਰੇ ਪੰਜਾਬ ਵਿਚ ਹਰ ਘਰ ਤੋਂ ਅਤੇ ਸ਼ਹੀਦਾਂ ਤੋਂ ਥੋੜ੍ਹੀ-ਥੋੜ੍ਹੀ ਮਿੱਟੀ ਲੈ ਕੇ ਇੱਕਠੀ ਕੀਤੀ ਜਾਵੇਗੀ ਅਤੇ ਇਸ ਮਿੱਟੀ ਨੂੰ ਦਿੱਲੀ ਰਾਜਘਾਟ ਤੇ ਬਣ ਰਹੀ ਵਾਟਿਕਾ ਵਿਚ ਪਾਇਆ ਜਾਵੇਗਾ, ਤਾਂ ਜੋ ਉਹ ਮਿੱਟੀ...
ਮੋਗਾ, 7 ਸਤੰਬਰ (ਜਸ਼ਨ): ਸਾਬਕਾ ਮੰਤਰੀ ਪੰਜਾਬ ਡਾ ਮਾਲਤੀ ਥਾਪਰ ਨੇ ਅੱਜ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਤੋਂ ਪ੍ਰੇਰਿਤ ਹੋ ਕੇ ਜਾ ਡਰਦੇ ਹੋਏ ਮੋਦੀ ਸਰਕਾਰ ਨੂੰ ਭਾਰਤ ਸ਼ਬਦ ਦਾ ਇਸਤੇਮਾਲ ਕਰਨਾ ਸ਼ੁਰੂ ਕੀਤਾ ਹੈ । ਉਹਨਾ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਨੂੰ 4 ਮਹੀਨਿਆਂ ਦੀ ਭਾਰਤ ਜੋੜੋ ਯਾਤਰਾ ‘ਚ ਕੀਤੀ ਤਪੱਸਿਆ ਲਈ ਉਨ੍ਹਾਂ ਦੇ ਸ਼ਾਨਦਾਰ ਅਤੇ ਅਣਥੱਕ ਯਤਨਾਂ ਲਈ ਦਿਲੋਂ ਵਧਾਈ...
ਮੋਗਾ, 7 ਸਤੰਬਰ (ਜਸ਼ਨ): ਮਾਈਕਰੋ ਗਲੋਬਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਸਰਵਿਸਜ਼ ਮੋਗਾ ਦੀ ਸਫਲ ਅਤੇ ਨੰਬਰ 1 ਸੰਸਥਾ ਹੈ। ਸੰਸਥਾ ਦੇ ਮੁਖੀ ਚਰਨਜੀਤ ਸਿੰਘ ਝੰਡੇਆਣਾ ਆਏ ਦਿਨੀਂ ਹੀ ਆਪਣੀਆਂ ਸਫਲਤਾਵਾਂ ਸਾਂਝੀਆਂ ਕਰਦੇ ਰਹਿੰਦੇ ਹਨ। ਲਗਾਤਾਰ ਇੱਕ ਸਾਲ ਤੋਂ ਸੰਸਥਾ ਨੇ ਅਣਗਿਣਤ ਵੀਜਾ ਪ੍ਰਾਪਤ ਕਰਕੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕੀਤਾ। ਇਸੇ ਹੀ ਤਰ੍ਹਾਂ ਅੱਜ ਸੰਸਥਾ ਦੇ ਮੁਖੀ ਚਰਨਜੀਤ ਸਿੰਘ ਝੰਡੇਆਣਾ ਨੇ ਸਫ਼ਲਤਾ ਦੀ ਲੜੀ ਵਿੱਚ ਵਾਧਾ ਕਰਦਿਆਂ ਇੱਕ ਹੋਰ...
ਮੋਗਾ, 6 ਸਤੰਬਰ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਸਕੁਲ਼ ਵਿੱਚ ਸ਼੍ਰੀ ਕ੍ਰਿਸ਼ਨ ਜਨਮਾਸ਼ਟਮੀ ਦਾ ਤਿਉਹਾਰ ਬੜੀ ਹੀ ਧੁਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਵਿੱਚ ਅਸੈਂਬਲੀ ਮੌਕੇ ਬੱਚਿਆਂ ਵੱਲੋਂ ਭਗਵਾਨ ਕ੍ਰਿਸ਼ਨ ਜੀ ਦੇ ਜੀਵਨ ਦੀਆਂ ਝਲਕੀਆਂ ਪੇਸ਼ ਕਰਦੇ ਹੋਏ ਬਹੁਤ ਹੀ ਸੋਹਨੇ ਅਤੇ ਆਕਰਸ਼ਕ ਚਾਰਟ ਪੇਸ਼ ਕੀਤੇ ਗਏ। ਭਗਵਾਨ ਸ਼੍ਰੀ ਕ੍ਰਿਸ਼ਨ ਦੇ...