ਮੋਗਾ 6 ਜਨਵਰੀ (ਜਸ਼ਨ) : ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਮਲਟੀਪਰਪਜ਼ ਕਾਮਿਆਂ ਦੀ ਸਿਰਮੌਰ ਜੱਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਗਤੀਵਿਧੀਆਂ ਸਬੰਧੀ ਨਵੇਂ ਸਾਲ ਦਾ ਕੈਲੰਡਰ ਅੱਜ ਸਿਵਲ ਹਸਪਤਾਲ ਮੋਗਾ ਵਿਖੇ ਸੂਬਾ ਪ੍ਧਾਨ ਕੁਲਬੀਰ ਸਿੰਘ ਢਿੱਲੋਂ ਅਤੇ ਜੱਥੇਬੰਦੀ ਦੇ ਆਗੂਆਂ ਵੱਲੋਂ ਜਾਰੀ ਕੀਤਾ ਗਿਆ । ਇਸ ਮੌਕੇ ਜਿਲ੍ਹੇ ਦੇ ਪੰਜਾਂ ਬਲਾਕਾਂ ਵਿੱਚੋਂ ਜੱਥੇਬੰਦੀ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਸੂਬਾ ਪ੍ਧਾਨ ਕੁਲਬੀਰ ਸਿੰਘ ਢਿੱਲੋਂ...
News
ਮੋਗਾ, 6 ਜਨਵਰੀ (ਜਸ਼ਨ)-ਬੀਤੇ ਦਿਨ ਤਾਮਿਲਨਾਡੂ ਦੇ ਧਰਮਪੁਰੀ ’ਚ ਹੋਈ 63ਵੀਂ ਪੰਜਾਬ ਰਾਜ ਪੱਧਰੀ ਸਕੂਲ ਖੇਡਾਂ ਵਿਚ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ, ਜੋ ਕਿ ਪਿੰਡ ਪੁਰਾਣੇ ਵਾਲਾ ਵਿਚ ਸਥਿਤ ਹੈ, ਦੇ ਖਿਡਾਰੀਆਂ ਨੇ ਨੈਸ਼ਨਲ ਕ੍ਰਿਕਟ ਮੁਕਾਬਲਿਆਂ ਵਿਚ ਧਾਕ ਜਮਾਉਂਦੇ ਹੋਏ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਤਾਮਿਲਨਾਡੂ ਦੇ ਧਰਮਪੁਰੀ ਵਿਚ ਹੋਈ ਨੈਸ਼ਨਲ ਕ੍ਰਿਕਟ ਟੀਮ ਵਿਚ ਮੋਗਾ ਸ਼ਹਿਰ...
ਮੋਗਾ,6 ਜਨਵਰੀ(ਜਸ਼ਨ): ਅੱਜ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਸਿਵਲ ਹਸਪਤਾਲ ਮੋਗਾ ਵਿੱਚ, ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਸੰਗੇਲੀਆ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਯੂਨੀਅਨ ਦੇ ਮੁੱਖ ਸਲਾਹਕਾਰ ਭੂਪਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ’ਤੇ ਪਹੁੰਚੇ। ਮੀਟਿੰਗ ਵਿੱਚ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਹਰੀਬਹਾਦਰ ਬਿੱਟੂ ਨੇ ਦੱਸਿਆ ਕਿ 8 ਜਨਵਰੀ ਦੀ ਦੇਸ਼ ਵਿਆਪੀ ਹੜ੍ਹਤਾਲ ਲਈ ਸਾਰੇ ਵਿਭਾਗਾਂ ਵਿੱਚ ਦਰਜ਼ਾ ਚਾਰ ਕਰਮਚਾਰੀਆਂ...
ਮੋਗਾ,6 ਜਨਵਰੀ (ਜਸ਼ਨ): ਹਲਕਾ ਧਰਮਕੋਟ ‘ਚ ਪੈਂਦੇ ਪਿੰਡ ਦਾਤਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਆ ਰਹੀ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਪਿੰਡ ਦੀ ਸਰਪੰਚ ਸੁਖਜੀਤ ਕੌਰ ਨੇ ਇਹ ਮਸਲਾ ਹਲਕਾ ਵਿਧਾਇਕ ਧਰਮਕੋਟ ਦੇ ਧਿਆਨ ਵਿੱਚ ਲਿਆਂਦਾ ਸੀ ,ਜਿਸ ’ਤੇ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਲਕਾ ਵਿਧਾਇਕ ਨੇ ਪਿੰਡ ਵਿੱਚ ਨਵਾਂ ਵਾਟਰ ਵਰਕਸ ਬਣਾਉਣ ਦੀ ਸ਼ੁਰੂਆਤ ਵੀ ਥੋੜ੍ਹੇ ਸਮੇਂ ਬਾਅਦ ਹੀ ਕਰਵਾ ਦਿੱਤੀ । ਇਸੇ ਤਹਿਤ ਅੱਜ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਪਿੰਡ ਦਾਤਾ...
ਮੋਗਾ,6 ਜਨਵਰੀ (ਜਸ਼ਨ): ਆਮ ਆਦਮੀ ਪਾਰਟੀ ਦੇ ਵਲੰਟੀਅਰ ਅਵਤਾਰ ਸਿੰਘ ਬੰਟੀ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 12ਵੀਂ ਵਾਰ ਬਿਜਲੀ ਦੀਆਂ ਦਰਾਂ ਵਿਚ ਕੀਤਾ ਜਾ ਰਿਹਾ ਵਾਧਾ ਆਮ ਲੋਕਾਂ ਨਾਲ ਸਰਾਸਰ ਧੱਕਾ ਹੈ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਬਿਜਲੀ ਦਰਾਂ ਵਿਚ ਲਗਤਾਰ ਕੀਤੇ ਜਾ ਰਹੇ ਵਾਧੇ ਦਾ ਵਿਰੋਧ ਕਰਨ ਲਈ 7 ਜਨਵਰੀ ਦਿਨ ਮੰਗਲਵਾਰ ਨੂੰ ਕੈਪਟਨ ਸਰਕਾਰ ਦਾ ਘਿਰਾਓ ਕਰਨ ਚੰਡੀਗੜ੍ਹ ਵਿਖੇ ਸਥਿਤ ਐੱਮ...
ਮੋਗਾ,6 ਜਨਵਰੀ (ਜਸ਼ਨ) : ਪ੍ਰਵਾਸੀ ਭਾਰਤੀ ਕਿਰਨਦੀਪ ਸਿੰਘ ਬਾਹਬਾਂ ਅਤੇ ਲਵਪ੍ਰੀਤ ਸਿੰਘ ਬਾਹਬਾਂ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਪਿਤਾ ਸ. ਬਲਜੀਤ ਸਿੰਘ ਬਾਹਬਾਂ ਦਾ 5 ਜਨਵਰੀ ਨੂੰ ਅਚਾਨਕ ਦੇਹਾਂਤ ਹੋ ਗਿਆ । ਸ. ਬਲਜੀਤ ਸਿੰਘ 54 ਵਰ੍ਹਿਆਂ ਦੇ ਸਨ ਅਤੇ ਉਹ ਮੋਗਾ ਦੀ ਨੈਸਲੇ ਕੰਪਨੀ ਦੇ ਐਗਰੀਕਲਚਰ ਵਿਭਾਗ ‘ਚ ਕਲਾਸ 1 ਅਫਸਰ ਸਨ । ਸ. ਬਲਜੀਤ ਸਿੰਘ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ 5 ਜਨਵਰੀ ਨੂੰ ਉਹ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ।...
ਮੋਗਾ,5 ਜਨਵਰੀ (ਜਸ਼ਨ): ਰਾਈਟਵੇਅ ਇੰਮੀਗਰੇਸ਼ਨ ਦੇ ਡਾਇਰੈਕਟਰ ਅਤੇ ਉੱਘੇ ਸਮਾਜ ਸੇਵੀ ਦੇਵਪਿ੍ਰਆ ਤਿਆਗੀ ਦਾ ਆਖਣਾ ਹੈ ਕਿ ਸ਼ਹਿਰ ਦੇ ਧਾਰਮਿਕ ਅਸਥਾਨਾਂ ਨਜ਼ਦੀਕ ਖੁਲ੍ਹੀਆਂ ਮੀਟ ਸ਼ਰਾਬ ਦੀਆਂ ਦੁਕਾਨਾਂ ਨੂੰ ਉੱਥੋਂ ਹਟਵਾਉਣ ਲਈ ਉਹਨਾਂ ਵੱਲੋਂ ਮੋਰਚਾ ਖੋਲ੍ਹਿਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਸ਼ਹਿਰ ਵਿਚ ਜਿਥੇ ਵੀ ਮੰਦਿਰ ,ਗੁਰਦੁਆਰਾ ਸਾਹਿਬਾਨ ਜਾਂ ਮਸਜਿਦਾਂ ਸਥਾਪਤ ਹਨ ਉਹਨਾਂ ਦੇ 150 ਮੀਟਰ ਦੇ ਦਾਇਰੇ ਵਿਚ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਨਾ ਹੋਣ ਕਿਉਂਕਿ ਇਸ ਨਾਲ ਲੋਕਾਂ...
ਮੋਗਾ,5 ਜਨਵਰੀ (ਜਸ਼ਨ): ਮੋਗਾ ਜ਼ਿਲ੍ਹੇ ਦੀ ਸਿਰਮੌਰ ਪੰਥਕ ਸ਼ਖਸੀਅਤ ਅਤੇ ਦਰਵੇਸ਼ ਸਿਆਸਤਦਾਨ ਨੰਬਰਦਾਰ ਸ. ਕਰਤਾਰ ਸਿੰਘ ਨਮਿੱਤ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਉੱਚਾ ਵਿਖੇ ਸ਼ਰਧਾਂਜਲੀ ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਸ਼ਾਮਲ ਹੋ ਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ । ਇਸ ਮੌਕੇ ਸ਼੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਵਿਚ ਪੰਥਕ ਆਗੂਆਂ ਤੋਂ ਇਲਾਵਾ ਰਾਜਸੀ ਅਤੇ ਧਾਰਮਿਕ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ...
ਮੋਗਾ,5 ਜਨਵਰੀ (ਲਛਮਣਜੀਤ ਸਿੰਘ ਪੁਰਬਾ/ਜਸ਼ਨ): ਮੁਸਲਿਮ ਵੈੱਲਫੇਅਰ ਕਮੇਟੀ ,ਮੋਗਾ ਦੇ ਬੈਨਰ ਹੇਠ ਵੱਖ ਵੱਖ ਮੁਸਲਿਮ ਜਥੇਬੰਦੀਆਂ ਨੇ ਐਤਵਾਰ ਨੂੰ ਮੋਗਾ ‘ਚ ਇਕ ਬੈਠਕ ਕੀਤੀ। ਬੈਠਕ ਦੌਰਾਨ ਸਮੂਹ ਮੁਸਲਮ ਆਗੂਆਂ ਨੇ ਜੁੰਮੇ ਵਾਲੇ ਦਿਨ ਭਾਰਤ ਤੋੋਂ ਪਾਕਿਸਤਾਨ ਦੇ ਨਨਕਾਨਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਹੁੰਚੇ ਸਿੱਖਾਂ ’ਤੇ ਹੋਏ ਪਥਰਾਅ ਦੀ ਘੋਰ ਨਿੰਦਿਆਂ ਕੀਤੀ। ਸਥਾਨਕ ਜੀਰਾ ਰੋਡ ’ਤੇ ਸਥਿਤ ਮਦਰੱਸਾ ਜਾਮਿਆ ਇਸਲਾਮੀਆਂ ਬਦਰ ਉਲ ਉਲੂਲ ‘ਚ ਹਾਜੀ ਸਲੀਮ ਦੀ ਸਰਪ੍ਰਸਤੀ ‘...
ਮੋਗਾ,5 ਜਨਵਰੀ (ਜਸ਼ਨ): ਅੱਜ ਮੋਗਾ ਕੋਟਕਪੂਰਾ ਰੋਡ ’ਤੇ ਸਥਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ‘ਕਿਡਜ਼ ਕਾਰਨੀਵਾਲ’ ਦਾ ਆਯੋਜਨ ਕੀਤਾ ਗਿਆ। ਸਮਾਗਮ ਦਾ ਮੁੱਖ ਮੰਤਵ ਨੰਨੇ ਮੁੰਨੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਨੂੰ ਵੱਖ ਵੱਖ ਮੁਕਾਬਲਿਆਂ ‘ਚ ਉਤਸ਼ਾਹਿਤ ਕਰਨਾ ਸੀ । ‘ਕਿਡਜ਼ ਕਾਰਨੀਵਾਲ’ ‘ਚ ਦੋ ਕੈਟਾਗਰੀਆਂ ਵਿਚ ਬੱਚਿਆਂ ਨੇ ਭਾਗ ਲਿਆ ,ਜਿਸ ਵਿਚ ਪਹਿਲੀ ਕੈਟਾਗਰੀ ਤਹਿਤ ਢਾਈ ਸਾਲ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੇ ਭਾਗ ਲਿਆ ਅਤੇ ਦੂਜੀ ਕੈਟਾਗਰੀ ਵਿਚ 5 ਤੋਂ 7 ਸਾਲ...

