News

ਲੁਧਿਆਣਾ, 5 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼):ਲੋਕ ਇਨਸਾਫ ਪਾਰਟੀ ਵਲੋਂ ਗੁਰਦਾਸਪੁਰ ਦੇ ਨੌਜਵਾਨ ਆਗੂ ਐਡਵੋਕੇਟ ਹਰਜੋਤ ਸਿੰਘ ਨੂੰ ਤਰੱਕੀ ਦੇ ਕੇ ਸੂਬੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦਿੱਤੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਹਮੇਸ਼ਾਂ ਇਮਾਨਦਾਰ ਅਤੇ ਨਿਸ਼ਕਾਮ ਭਾਵਨਾ ਨਾਲ ਕੰਮ ਕਰਨ ਵਾਲਿਆਂ ਨੂੰ ਮਾਣ ਸਨਮਾਨ ਦਿੰਦੀ ਹੈ ਅਤੇ ਗੁਰਦਾਸਪੁਰ ਦੇ ਨੌਜਵਾਨ...
Tags: LOK INSAAF PARTY
ਮੋਗਾ,4 ਜਨਵਰੀ (ਜਸ਼ਨ): ਨੰਬਰਦਾਰ ਕਰਤਾਰ ਸਿੰਘ ਪੰਥਕ ਪਰਿਵਾਰ ਵਿਚ ਜਨਮੇਂ ਅਤੇ ਸਿੱਖੀ ਲਈ ਪਿਆਰ ਆਪ ਜੀ ਨੂੰ ਗੁੜ੍ਹਤੀ ਵਿਚ ਹੀ ਮਿਲਿਆ। ਜਦੋਂ ਕਰਤਾਰ ਸਿੰਘ ਸਿਰਫ਼ 3 ਸਾਲ ਦੇ ਸਨ ਤਾਂ ਉਹਨਾਂ ਦੇ ਪਿਤਾ ਸ਼੍ਰੀ ਸੰਤਾ ਸਿੰਘ ਨੰਬਰਦਾਰ ਜੈਤੋ ਦੇ ਮੋਰਚੇ ‘ਚ ਗਏ ਜਿੱਥੇ ਉਹਨਾਂ ਨੂੰ 4 ਸਾਲ ਦੀ ਲਗਾਤਾਰ ਜੇਲ੍ਹ ਯਾਤਰਾ ਕਰਨੀ ਪਈ। ਜਦੋਂ ਪਹਿਲੀ ਵਾਰ ਸਟੇਟ ਦੀਆਂ ਪੰਚਾਇਤਾਂ ਬਣੀਆਂ ਤਾਂ ਪੰਥਕ ਪਿਛੋਕੜ ਸਦਕਾ ਸ. ਕਰਤਾਰ ਸਿੰਘ ਸਰਬਸੰਮਤੀ ਨਾਲ ਸਰਪੰਚ ਬਣੇ ,ਤੇ ਕੁੱਲ 15 ਸਾਲ ਪਿੰਡ ਦੇ...
Tags: ਭੋਗ ਤੇ ਵਿਸ਼ੇਸ਼- OBITUARY
ਕੋਟ ਈਸੇ ਖਾਂ, 4 ਜਨਵਰੀ (ਜਸ਼ਨ)-ਮਾਰਕੀਟ ਕਮੇਟੀ ਕੋਟ ਈਸੇ ਖਾਂ ਦੇ ਨਵ ਨਿਯੁਕਤ ਚੇਅਰਮੈਨ ਸ਼ਿਵਾਜ ਸਿੰਘ ਭੋਲਾ ਮਸਤੇਵਾਲਾ ਅਤੇ ਉਪ ਚੇਅਰਮੈਨ ਅਮਨਦੀਪ ਸਿੰਘ ਮਨਾਵਾਂ ਦੇ ਹੋਏ ਤਾਜਪੋਸੀ ਸਮਾਗਮ ਵਿਚ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਸਮੇਤ ਹਲਕੇ ਦੀ ਸਮੁੱਚੀ ਕਾਂਗਰਸ ਲੀਡਰਸ਼ਿੱਪ ,ਪਿੰਡਾਂ ਦੇ ਪੰਚ-ਸਰਪੰਚ ਮੋਹਤਬਰ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। ਤਾਜਪੋਸ਼ੀ ਸਮਾਗਮ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ...
ਚੰਡੀਗੜ੍ਹ, 4 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਅਕਾਲੀ ਦਲ ਵੱਲੋਂ ਸੂਬੇ ਵਿੱਚ ਬਿਜਲੀ ਦਰਾਂ ਵਿੱਚ ਵਾਧੇ ਉਤੇ ਪ੍ਰਦਰਸ਼ਨ ਕਰਨ ਦੀ ਦਿੱਤੀ ਧਮਕੀ ਅਤੇ ਦੋ ਸਾਬਕਾ ਅਕਾਲੀ ਸਰਪੰਚਾਂ ਦੇ ਕਤਲ ਦੇ ਮਾਮਲੇ ਵਿੱਚ ਦਿੱਤੇ ਅਲਟੀਮੇਟਮ ਉਤੇ ਘੇਰਦਿਆਂਅਜਿਹੇ ਸ਼ਰਮਨਾਕ ਸਿਆਸੀ ਸਟੰਟ ਤੋਂ ਬਾਜ ਆਉਣ ਦੀ ਨਸੀਹਤ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਵੱਲੋਂ ਦੋਵਾਂ ਮੁੱਦਿਆਂ ਉਤੇ ਸੜਕਾਂ ਉਤੇ ਉਤਰਨ ਦੀ ਧਮਕੀ...
ਮੋਗਾ,4 ਜਨਵਰੀ (ਲਛਮਣਜੀਤ ਸਿੰਘ ਪੁਰਬਾ): ਮੋਗਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੋਗਾ ਦੇ ਫੋਕਲ ਪੁਆਇੰਟ ਕੋਲ ਲਗਾਏ ਨਾਕੇ ਦੌਰਾਨ ਲੁਟਾਂ ਖੋਹਾਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਉਹਨਾਂ ਕੋਲੋਂ 2 ਮੋਟਰਸਾਈਕਲ ਅਤੇ 5 ਮੋਬਾਈਲ ਫੋਨ ਬਰਾਮਦ ਕੀਤੇ ਹਨ। ਤਫ਼ਤੀਸ਼ੀ ਅਫ਼ਸਰ ਸੁਖਦੇਵ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਉਹਨਾਂ ਨੂੰ ਗੁਪਤ ਜਾਣਕਾਰੀ ਮਿਲੀ ਸੀ ਕਿ ਤਿੰਨ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ਼ਹਿਰ ‘ਚੋ ਮੋਟਰਸਾਈਕਲ , ਔਰਤਾਂ ਦੇ ਪਰਸ ਅਤੇ...
ਕੋਟ ਈਸੇ ਖਾਂ 3 ਜਨਵਰੀ (ਜਸ਼ਨ):ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਸਮੂਹ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਅਤੇ ਉਪ ਚੇਅਰਮੈਨਾਂ ਦੀ ਲਿਸਟ ਜਾਰੀ ਕੀਤੀ ਗਈ ਸੀ, ਜਿਸ ਦੇ ਤਹਿਤ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਸਿਫਾਰਸ਼ ਤੇ ਹਲਕਾ ਧਰਮਕੋਟ ਦੀਆਂ ਤਿੰਨ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਅਤੇ ਉਪ-ਚੇਅਰਮੈਨ ਨਿਯੁਕਤ ਕੀਤੇ ਗਏ ਸਨ। ਇਨ੍ਹਾਂ ਤਿੰਨ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਵਿੱਚੋਂ ਮਾਰਕੀਟ ਕਮੇਟੀ ਧਰਮਕੋਟ ਤੋਂ ਸੁਧੀਰ ਕੁਮਾਰ ਗੋਇਲ, ਉਪ-...
Tags: PUNJAB CONGRESS
ਧਰਮਕੋਟ,3 ਜਨਵਰੀ (ਜਸ਼ਨ) ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ ਦੀ ਸਿਫਾਰਿਸ਼ ’ਤੇ ਸੁਧੀਰ ਕੁਮਾਰ ਗੋਇਲ ਨੂੰ ਮਾਰਕੀਟ ਕਮੇਟੀ ਧਰਮਕੋਟ ਦਾ ਚੇਅਰਮੈਨ ਅਤੇ ਰਜਿੰਦਰ ਭੰਬਾ ਨੂੰ ਉੱਪ ਚੇਅਰਮੈਨ ਥਾਪਿਆ ਗਿਆ । ਸੁਧੀਰ ਕੁਮਾਰ ਗੋਇਲ ਅਤੇ ਰਜਿੰਦਰ ਭੰਬਾ ਦੇ ਰਸਮੀ ਤੌਰ ’ਤੇ ਚੇਅਰਮੈਨ ਅਤੇ ਉੱਪ ਚੇਅਰਮੈਨ ਦਾ ਅਹੁਦਾ ਸੰਭਾਲਣ ਮੌਕੇ ਵਿਧਾਇਕ ਕਾਕਾ ਲੋਹਗੜ੍ਹ ਦੀ ਅਗਵਾਈ ‘ਚ ਤਾਜਪੋਸ਼ੀ ਸਮਾਗਮ ਦਫਤਰ ਮਾਰਕੀਟ ਕਮੇਟੀ ਵਿਖੇ ਕਰਵਾਇਆ ਗਿਆ। ਇਸ ਮੋਕੇ ਧੰਨ...
Tags: PUNJAB CONGRESS
ਮੋਗਾ,3 ਜਨਵਰੀ (ਜਸ਼ਨ): ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਵਿਖੇ ਸਮੂਹ ਪੈਸਟੀਸਾਈਡਜ਼ ਡੀਲਰਾਂ ਨੇ ਨਵੇਂ ਸਾਲ ਦੀ ਆਮਦ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ । ਸੈਮੀਨਾਰ ਦੌਰਾਨ ਇਕੱਤਰ ਹੋਏ ਸਮੂਹ ਡੀਲਰਾਂ ਨੇ ਕਿਸਾਨ ਹਿੱਤਾਂ ਲਈ ਡਟਣ ਦਾ ਅਹਿਦ ਲਿਆ ਤਾਂ ਕਿ ਕਿਰਸਾਨੀ ਨੂੰ ਹੁਲਾਰਾ ਮਿਲ ਸਕੇ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਦੌਲਤਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ,ਕਿਸਾਨਾਂ ਅਤੇ ਡੀਲਰਾਂ ਦਾ ਆਪਸ ‘ਚ ਨੇੜਤਾ ਦੇ ਸਬੰਧ ਹੁੰਦੇ ਨੇ ,ਜਿਸ...
ਚੰਡੀਗੜ੍ਹ, 3 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼):ਪੰਜਾਬ ਦੇ ਪੇਂਡੂ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਵਜੋਂ ਜਾਣੀਆਂ ਜਾਂਦੀਆਂ ਕੋਆਪ੍ਰੇਟਿਵ ਸੁਸਾਇਟੀਆਂ ਨੂੰ ਘਪਲਾਮੁਕਤ ਬਣਾਉਣ ਲਈ ਸਾਰੀਆਂ ਸੁਸਾਇਟੀਆਂ ਦਾ ਕੰਪਿਊਟਰੀਕਰਨ ਕੀਤਾ ਜਾਵੇਗਾ, ਜਿਸ ਦੀ ਸ਼ੁਰੂਆਤ ਸਰਹੱਦੀ ਖੇਤਰ ਦੇ ਪਿੰਡਾਂ ਵਿਚਲੀਆਂ ਸੁਸਾਇਟੀਆਂ ਤੋਂ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਮਾਰਕਫੈੱਡ ਦੇ ਦਫਤਰ ਵਿਖੇ ਵੱਖ-ਵੱਖ ਸੀਨੀਅਰ...
Tags: GOVERNMENT OF PUNJAB
ਚੰਡੀਗੜ੍ਹ/ਬਟਾਲਾ, 3 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼) - ਸੂਬੇ ਦੇ ਪਸ਼ੂ ਪਾਲਕਾਂ ਲਈ ਇਸ ਸਾਲ ਦੇ ਸ਼ੁਰੂ ਵਿੱਚ ਇੱਕ ਚੰਗੀ ਖਬਰ ਆਈ ਹੈ। ਪੰਜਾਬ ਸਰਕਾਰ ਵਲੋਂ ਸੂਬੇ ਦੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ, ਪਸ਼ੂਆਂ ਦੀ ਨਸਲ ਸੁਧਾਰ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਇਤਿਹਾਸਕ ਕਦਮ ਚੁੱਕਦਿਆਂ ਮਸਨੂਈ ਗਰਭਦਾਨ ਦੀ ਪਰਚੀ ਫੀਸ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। ਅੱਜ ਬਟਾਲਾ ਵਿਖੇ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ...

Pages