News

ਬਾਘਾ ਪੁਰਾਣਾ, 31 ਦਸੰਬਰ (ਜਸ਼ਨ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਪੰਜਾਬ ਬਾਸਮਤੀ ਮਿੱਲਰਜ਼ ਐਂਡ ਐਕਸਪੋਰਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ ਅਤੇ ਕੇਵਲ ਕ੍ਰਿਸ਼ਨ ਗਰਗ ਦੇ ਪਿਤਾ ਬਾਊ ਜਗਦੀਸ਼ ਰਾਏ ਗਰਗ ਨਮਿੱਤ ਸਥਾਨਕ ਨਵੀਂ ਦਾਣਾ ਮੰਡੀ ਵਿਚ ਗਰਗ ਪਰਿਵਾਰ ਵਲੋਂ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ ਪਾਇਆ ਗਿਆ ਅਤੇ ਅੰਤਿਮ ਅਰਦਾਸ ਉਪਰੰਤ ਵੈਰਾਗਮਈ ਕੀਰਤਨ ਹੋਇਆ। ਉਘੇ ਸ਼ਾਸਤਰੀ ਰਾਮ ਕੁਮਾਰ ਸ਼ਰਮਾ ਅਤੇ ਮੋਗਾ ਗੀਤਾ ਭਵਨ ਤੋਂ ਸਵਾਮੀ ਸਹਿਜ ਪ੍ਰਕਾਸ਼...
Tags: OBITUARY
ਚੰਡੀਗੜ੍ਹ, 31 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸ੍ਰੀ ਗੁਰਜੀਤ ਸਿੰਘ ਲਹਿਲ ਨੇ ਅੱਜ ਇੱਥੇ ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਐਨ.ਆਰ.ਆਈ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਆਰ.ਕੇ. ਗਰਗ, ਸ. ਜਗਮੋਹਨ ਸਿੰਘ ਕੰਗ ਅਤੇ ਜੀਰਾ ਤੋਂ ਵਿਧਾਇਕ ਸ. ਕੁਲਬੀਰ ਸਿੰਘ ਦੀ ਹਾਜ਼ਰੀ ਵਿੱਚ ਐਨ.ਆਰ.ਆਈ. ਕਮਿਸ਼ਨ, ਪੰਜਾਬ ਦੇ...
ਚੰਡੀਗੜ੍ਹ, 31 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਨੌਜਵਾਨ ਆਗੂ ਕਰਨਇੰਦਰ ਸਿੰਘ ਢਿੱਲੋਂ ਨੂੰ ਜ਼ਿਲਾ ਯੋਜਨਾ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਯੋਜਨਾਬੰਦੀ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਗਈ। ਕਰਨਇੰਦਰ ਸਿੰਘ ਢਿੱਲੋਂ ਜੋ ਯੂਥ ਕਾਂਗਰਸ ਦੇ ਸਕੱਤਰ ਰਹੇ ਹਨ, ਲੋਕ ਸਭਾ ਹਲਕਾ ਸੰਗਰੂਰ ਅਤੇ ਬਰਨਾਲਾ ਸ਼ਹਿਰ ਦੀਆਂ ਕਈ ਨੌਜਵਾਨਾਂ ਸੰਸਥਾਵਾਂ...
Tags: PUNJAB CONGRESS
ਲੁਧਿਆਣਾ, 31 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਸੂਬੇ ਨੂੰ 'ਅਟੱਲ-ਜਲ' ਯੋਜਨਾ ਚੋਂ ਬਾਹਰ ਰੱਖਣ ਨੂੰ ਸਾਜਿਸ਼ ਕਰਾਰ ਦਿੰਦੇ ਹੋਏ ਸਿੱਧੇ ਸ਼ਬਦਾਂ ਵਿੱਚ ਕਿਹਾ ਹੈ ਕਿ ਜੇਕਰ ਕੇਂਦਰ ਨੇ ਇਸ ਮਾਮਲੇ ਵਿੱਚ ਪੰਜਾਬ ਨੂੰ ਯੋਜਨਾ ਅਧੀਨ ਨਹੀਂ ਲਿਆਂਦਾ ਤਾਂ ਲੋਕ ਇਨਸਾਫ ਪਾਰਟੀ ਸੂਬੇ ਦੀਆਂ ਕਿਸਾਨ ਜੱਥੇਬੰਦੀਆਂ ਸਮੇਤ ਹੋਰਨਾਂ ਜੱਥੇਬੰਦੀਆਂ ਨੂੰ ਨਾਲ ਲੈ ਕੇ ਆਉਣ ਵਾਲੀ 10...
Tags: LOK INSAAF PARTY
ਜਗਰਾਉਂ,31 ਦਸੰਬਰ (ਕੁਲਦੀਪ ਸਿੰਘ ਲੋਹਟ/ਜਸ਼ਨ ) ਆਮ ਆਦਮੀ ਪਾਰਟੀ ਐਸ ਸੀ ਵਿੰਗ ਪੰਜਾਬ ਦੇ ਪ੍ਰਧਾਨ ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸੂਬਾ ਸਰਕਾਰ ਵੱਲੋਂ ਬਿਜਲੀ ਬਿੱਲਾਂ ‘ਚ ਕੀਤੇ ਬੇਤਹਾਸ਼ਾ ਵਾਧੇ ਦੀ ਸਖਤ ਆਲੋਚਨਾ ਕੀਤੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਵਲੋਂ 7 ਜਨਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਪਟਿਆਲਾ ਸਥਿਤ ਰਿਹਾਇਸ਼ ਅੱਗੇ ਬਿਜਲੀ ਬਿੱਲਾਂ ਖਿਲਾਫ਼ ਕੀਤੇ ਜਾ ਰਹੇ ਅੰਦੋਲਨ ਵਿਚ ਵੱਡੀ ਪੱਧਰ ‘ਤੇ ਸ਼ਮੂਲੀਅਤ ਕਰਨ ਦਾ ਸੱਦਾ...
ਮੋਗਾ,31 ਦਸੰਬਰ(ਜਸ਼ਨ):ਗੋਲਡਨ ਐਜੂਕੇਸ਼ਨ ਸੰਸਥਾ ਤੋਂ ਆਈਲਜ਼ ਕਰਨ ਵਾਲੇ ਵਿਦਿਆਰਥੀ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ਾਂ ਵਿਚ ਉੱਚ ਵਿੱਦਿਆਂ ਹਾਸਲ ਕਰਨ ‘ਚ ਕਾਮਯਾਬ ਹੋ ਰਹੇ ਹਨ। ਇਸ ਵਾਰ ਸੰਸਥਾ ਦੀ ਵਿਦਿਆਰਥਣ ਬਿਪਨਦੀਪ ਕੌਰ ਨੇ 6.5 ਬੈਂਡ ਹਾਸਲ ਕਰ ਕੇ , ਸੰਸਥਾ ਦਾ ਨਹੀਂ ਬਲਕਿ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ,...
Tags: GOLDEN EDUCATIONS MOGA
ਬਾਘਾਪੁਰਾਣਾ,30 ਦਸੰਬਰ(ਜਸ਼ਨ): ਸਾਬਕਾ ਸੰਮਤੀ ਮੈਂਬਰ ਹਰਪ੍ਰੀਤ ਸਿੰਘ ਘੋਲੀਆ ਅਤੇ ਨਵਪ੍ਰੀਤ ਸਿੰਘ ਘੋਲੀਆ ਦੇ ਮਾਤਾ ਗੁਰਮੇਲ ਕੌਰ ਗਿੱਲ ਧਰਮਪਤਨੀ ਵਰਿੰਦਰ ਸਿੰਘ ਗਿੱਲ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਆਨੰਦ ਭਵਨ ਸਾਹਿਬ ਘੋਲੀਆ ਖੁਰਦ ਵਿਖੇ ਸ਼੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਗਿਆਨੀ ਜੁਝਾਰ ਸਿੰਘ ਦੇ ਰਾਗੀ ਜੱਥੇ ਵੱਲੋਂ ਵੈਰਾਗਮਈ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਗਿਆ। ਇਸ ਮੋਕੇ ਹੋਏ ਸ਼ਰਧਾਂਜਲੀ ਸਮਾਗਮ...
Tags: OBITUARY
ਸੁਖਾਨੰਦ, 30 ਦਸੰਬਰ (ਜਸ਼ਨ):-ਸੰਤ ਬਾਬਾ ਭਾਗ ਸਿੰਘ ਯਾਦਗਾਰੀ ਸੰਸਕਾਵਾਂ, ਸੁਖਾਨੰਦ ਦੇ ਉਪ ਚੇਅਰਮੈਨ ਮੱਖਣ ਸਿੰਘ ਨਮਿੱਤ ਸਹਿਜ ਪਾਠ ਅਤੇ ਸ਼ਰਧਾਜਲੀ ਸਮਾਗਮ ਡੇਰਾ ਭੋਰੇ ਵਾਲਾ ਵਿਖੇ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ, ਰਾਜਨੀਤਿਕ, ਸਮਾਜਿਕ ਖੇਤਰ ਦੀਆਂ ਉੱਘੀਆਂ ਸ਼ਖਸੀਅਤਾਂ ਤੋਂ ਇਲਾਵਾ, ਵਿਦਿਆਰਥੀਆਂ, ਅਧਿਆਪਕਾਂ ਨਗਰ ਅਤੇ ਇਲਾਕਾ ਨਿਵਾਸੀਆਂ ਨੇ ਮੱਖਣ ਸਿੰਘ ਨੂੰ ਆਪਣੀ ਸ਼ਰਧਾ ਦੇ ਫੱੁਲ ਭੇਂਟ ਕੀਤੇ। ਇਸ ਮੌਕੇ ਬੋਲਦਿਆਂ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ...
Tags: SANT BABA BHAG SINGH MEMORIAL COLLEGE SUKHANAND
ਲੁਧਿਆਣਾ, 30 ਦਸੰਬਰ: ਸੰਵਿਧਾਨ ਦੀ ਪ੍ਰਸਤਾਵਨਾ ਬਦਲਣ ਦੇ ਕੀਤੇ ਜਾ ਰਹੇ ਯਤਨਾਂ ਲਈ ਭਾਰਤੀ ਜਨਤਾ ਪਾਰਟੀ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਘਾਤਕ ਨਾਗਰਿਕਤਾ ਸੋਧ ਐਕਟ (ਸੀ.ਏ.ਏ.) ਰਾਹੀਂ ਮੁਲਕ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਤਬਾਹ ਕਰਨ ਲਈ ਭਾਜਪਾ ਦੀਆਂ ਫੁੱਟਪਾਊ ਅਤੇ ਘਾਤਕ ਕੋਸ਼ਿਸ਼ਾਂ ਵਿਰੁੱਧ ਸਮੁੱਚੇ ਦੇਸ਼ ਵਾਸੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਰੋਸ ਮਾਰਚ ਤੇ ਧਰਨੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ...
ਮੋਗਾ,30 ਦਸੰਬਰ (ਜਸ਼ਨ) : ਮੁਲਾਜ਼ਮ ਘੋਲਾਂ ਵਿੱਚ ਆਗੂ ਰੋਲ ਅਦਾ ਕਰਨ ਵਾਲੇ ਅਤੇ ਆਪਣੀ ਇਨਕਲਾਬੀ ਸੋਚ ਦੇ ਧਾਰਨੀ 90 ਸਾਲਾ ਮਾਸਟਰ ਭਾਗ ਰਾਮ ਨੇ ਆਪਣੇ ਜਿਉਂਦੇ ਜੀਅ ਆਪਣੀ ਦੇਹ ਦੀ ਰਜਿਸਟਰੀ ਮੈਡੀਕਲ ਖੋਜਾਂ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ਼ ਫਰੀਦਕੋਟ ਦੇ ਨਾਮ ਕਰਕੇ ਆਪਣੀ ਅੰਤਿਮ ਇੱਛਾ ਪੂਰੀ ਕੀਤੀ । ਅਗਾਂਹਵਧੂ ਪੱਤਰਕਾਰ ਗੁਰਜੰਟ ਸਿੰਘ ਨੇ ਮਈ 2017 ਵਿੱਚ ਆਪਣੇ ਸਹੁਰਾ ਸਾਹਿਬ ਮਾ. ਭਾਗ ਰਾਮ ਦੀ ਇਸ ਅੰਤਿਮ ਇੱਛਾ ਬਾਰੇ ਰੂਰਲ ਐਨ.ਜੀ.ਓ. ਮੋਗਾ ਦੇ ਪ੍ਧਾਨ ਮਹਿੰਦਰ ਪਾਲ...
Tags: NGO

Pages