ਮੋਗਾ 27 ਦਸੰਬਰ(ਜਸ਼ਨ): ਨਾਬਾਰਡ ਵੱਲੋਂ ਆਗਾਮੀ ਵਿੱਤੀ ਵਰ੍ਹੇ 2020-21 ਲਈ ਮੋਗਾ ਜਿਲ੍ਹੇ ਦੇ ਬੈਂਕਾਂ ਨੂੰ ਕਰਜਾ ਪ੍ਰਦਾਨ ਕਰਨ ਵਾਸਤੇ ਚਾਲੂ ਵਰੇ੍ਹ ਨਾਲੋ 3.15 ਫੀਸਦੀ ਵੱਧ ਕਰਜ ਰਕਮ ਦੇਣ ਦਾ ਟੀਚਾ ਮਿੱਥਿਆ ਹੈ ਅਤੇ ਜਿਲੇ ਦੀਆਂ ਬੈਂਕਾਂ ਨੂੰ 10556 ਕਰੋੜ 93 ਲੱਖ ਰੁਪਏ ਦੇ ਕਰਜੇ ਦੇਣ ਦੇ ਟੀਚੇ ਤੇ ਮੋਹਰ ਲਾਈ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸਨਰ ਵਿਕਾਸ ਸ੍ਰੀ ਸੁਭਾਸ ਚੰਦਰ ਨੇ ਨਾਬਾਰਡ ਤਹਿਤ ਬੈਕਾਂ ਦੀ ਮੀਟਿੰਗ ਵਿੱਚ ਕੀਤਾ। ਇਸ ਮੌਕੇ ਉਨ੍ਹਾਂ ਵੱਲੋ ਜਾਰੀ ਕੀਤਾ...
News
ਮੋਗਾ, 27 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਸਥਿਤ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਊਂਟ ਲਿਟਰਾ ਜ਼ੀ ਸਕੂਲ ਵਿਚ ਡਾਇਰੈਕਟ ਅਨੁਜ ਗੁਪਤਾ ਦੀ ਅਗਵਾਈ ਹੇਠ ਚਾਰ ਸਾਹਿਬਜਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਤੇ ਸਟਾਫ ਨੇ ਚਾਰ ਸਾਹਿਬਜਾਦਿਆ ਦੇ ਬਲਿਦਾਨ ਨੂੰ ਸ਼ਰਧਾਂਜਲੀ ਦਿੱਤੀ। ਵਿਦਿਆਰਥੀਆਂ ਨੇ ਭਾਸ਼ਨ, ਕਵਿਤਾ ਤੇ ਦੇਸ਼ ਭਗਤੀ ਗੀਤ ਪੇਸ਼ ਕੀਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਡਾ...
ਕੋਟਈਸੇ ਖਾਂ ,27 ਦਸੰਬਰ (ਜਸ਼ਨ) :ਸਹਾਇਕ ਡਾਇਰੈਕਟਰ ਸ: ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਦੇ ਐੱਨ.ਐੱਸ. ਵਲੰਟੀਅਰਜ਼ਨੇ ਸੱਤ ਰੋਜ਼ਾ ਐੱਨ.ਐੱਸ ਕੈਂਪ ਵਿੱਚ ਸਫ਼ਾਈ ਅਭਿਆਨ ਚਲਾਇਆ ।ਵਲੰਟੀਅਰਜ਼ ਨੇ ਸਕੂਲ ਤੋਂ ਜ਼ੀਰਾ ਰੋਡ , ਦਾਤੇ ਵਾਲੇ ਰੋਡ ਅਤੇ ਸਕੂਲ ਦੇ ਆਲੇ-ਦੁਆਲੇ ਦੀ ਸਫਾਈ ਕੀਤੀ । ਵਲੰਟੀਅਰਜ਼ ਨੇ ਸੰਦੇਸ਼ ਦਿੱਤਾ ਕਿ ਸਾਨੂੰ ਆਲੇ-ਦੁਆਲੇ ਦੀ ਸਫ਼ਾਈ ਕਰਨੀ ਚਾਹੀਦੀ ਹੈ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ...
ਲੁਧਿਆਣਾ, 26 ਦਸੰਬਰ ()ਲੁਧਿਆਣਾ ਦੇ ਜੰਮਪਲ ਅਵਤਾਰ ਸਿੰਘ ਲਲਤੋਂ ਨੇ 53 ਸਾਲਾਂ ਦੀ ਉਮਰ ਵਿੱਚ ਦੋ ਦਿਨ ਲਗਾਤਾਰ ਬਾਡੀ ਬਿਲਡਿੰਗ ਮੁਕਾਬਲਿਆਂ ਦੌਰਾਨ ਗੋਲਡ ਮੈਡਲ ਜਿੱਤ ਕੇ ਵਰਲਡ ਰਿਕਾਰਡ ਕਾਇਮ ਕਰ ਦਿੱਤਾ ਹੈ, ਜਿਸ ਨੂੰ ਅੱਜ ਤੱਕ ਕੋਈ ਵੀ ਭਾਰਤੀ ਨਹੀਂ ਕਰ ਸਕਿਆ। ਦੂਜੇ ਪਾਸੇ ਅਵਤਾਰ ਸਿੰਘ ਲਲਤੋਂ ਨੇ ਇਸੇ ਮਹੀਨੇ ਦੇ ਪਹਿਲੇ ਦਿਨ ਬੰਗਲੌਰ ਵਿੱਖੇ ਹੋਏ ਏਸ਼ੀਆ ਬਾਡੀ ਬਿਲਡਿੰਗ ਮੁਕਾਬਲਿਆਂ ਦੌਰਾਨ ਕਾਂਸੀ ਦਾ ਪਦਕ ਵੀ ਜਿੱਤਿਆ। ਜਿਸ ਦੇ ਅੱਜ ਲੁਧਿਆਣਾ ਵਿੱਖੇ ਲੋਕ ਇਨਸਾਫ...
ਮੋਗਾ 26 ਦਸੰਬਰ: (ਜਸ਼ਨ): 26 ਜਨਵਰੀ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇਸ਼-ਭਗਤੀ ਦੇ ਜ਼ਜਬੇ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਲੋੜੀਂਦੇ ਪ੍ਰਬੰਧਾਂ ਸਬੰਧੀ ਪਲੇਠੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਪ੍ਰਧਾਨਗੀ ਹੇਠ ਮੀਟਿੰਗ ਹਾਲ ਵਿਖੇ ਹੋਈ। ਮੀਟਿੰਗ ਦੌਰਾਨ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਰਾਸ਼ਟਰੀ ਮਾਣ, ਗੌਰਵ, ਅਤੇ ਪ੍ਰਭੂ-ਸੱਤਾ ਦੇ ਪ੍ਰਤੀਕ ਗਣਤੰਤਰ ਦਿਵਸ ਦੇ ਮੌਕੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਨਵੀਂ ਦਾਣਾ ਮੰਡੀ ਮੋਗਾ ਵਿਖੇ...
ਬਾਘਾਪੁਰਾਣਾ,26 ਦਸੰਬਰ (ਜਸ਼ਨ): ਮਾਲਵੇ ਖੇਤਰ ‘ਚ ਸਮਾਜ ਭਲਾਈ ਕੰਮਾਂ ਪ੍ਰਤੀ ਮੋਹਰੀ ਜਾਣਿਆ ਜਾਂਦਾ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਜਿੱਥੇ ਹਮੇਸ਼ਾ ਹੀ ਮਨੁੱਖਤਾ ਦੇ ਭਲੇ ਲਈ ਕੋਈ ਨਾ ਕੋਈ ਕਾਰਜ ਕੀਤੇ ਜਾਂਦੇ ਰਹਿੰਦੇ ਹਨ ਅਤੇ ਇਸੇ ਲੋਕ ਭਲਾਈ ਦੀ ਲੜੀ ਤਹਿਤ ਮੁੱਖ ਸੇਵਾਦਾਰ ਉੱਘੇ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਵੱਲੋਂ ਸਮੂਹ ਸੰਗਤਾਂ ਅਤੇ ਐੱਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ...
ਮੋਗਾ, 26 ਦਸੰਬਰ (ਜਸ਼ਨ): ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਅੱਜ ਵਿਸ਼ੇਸ਼ ਪੱਤਰਕਾਰ ਵਾਰਤਾ ਦੌਰਾਨ ਦੱਸਿਆ ਕਿ ਉਹਨਾਂ ਚਾਰ ਮਹੀਨੇ ਪਹਿਲਾਂ ਅਹੁਦਾ ਸੰਭਾਲਣ ਉਪਰੰਤ ਟਰੱਸਟ ਅਤੇ ਸ਼ਹਿਰ ਦੀ ਤਰੱਕੀ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਆਪਣੇ ਮਿੱਤਰ ਅਤੇ ਸਾਥੀ ਵਿਧਾਇਕ ਡਾ. ਹਰਜੋਤ ਕਮਲ ਦੇ ਸੁਪਨਿਆਂ ਦੀ ਤਾਮੀਰ ਲਈ ਮੋਗਾ ਸ਼ਹਿਰ ਨੂੰ ਸੂਬੇ ਦੇ ਉੱਤਮ ਸ਼ਹਿਰਾਂ ‘ਚ ਸ਼ੁਮਾਰ ਕਰਵਾਉਣ ਲਈ ਨਿਰੰਤਰ ਯਤਨ ਕਰ ਰਹੇ ਹਨ । ਉਹਨਾਂ ਆਖਿਆ ਕਿ...
ਮੋਗਾ 26 ਦਸੰਬਰ: (ਜਸ਼ਨ): ਤਿੰਨ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਤਖਤੂਪੁਰਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਘੀ ਦੇ ਮੇਲੇ ਸਬੰਧੀ ਸਮਾਗਮਾਂ ਦੇ ਉੱਤਮ ਪ੍ਰਬੰਧਾਂ ਨੂੰ ਯਕੀਨੀ ਬਨਾਉਣ ਲਈ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀਮਤੀ ਅਨੀਤਾ ਦਰਸ਼ੀ ਵੀ ਮੌਜੂਦ ਸਨ। ਮੀਟਿੰਗ ਦੌਰਾਨ...
ਮੋਗਾ, 25 ਦਸੰਬਰ (ਜਸ਼ਨ):ਬੱਚਿਆ ਨੂੰ ਸਿਰੇ ਤੋਂ ਹੀ ਤਕਨੀਕੀ ਸਿੱਖਿਆ ਦੇ ਸਾਥੀ ਬਣਾਉਣ ਲਈ ਵਧੀਆ ਸੇਵਾਵਾਂ ਨਿਭਾਉਣ ਵਾਲੀ ਮਾਉਟ ਲਿਟਰਾ ਜੀ ਸਕੂਲ ਜੋ ਕਿ ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਵਾਲਾ ਵਿਖੇ ਸਥਿਤ ਹੈ, ਵਿੱਚ ਅੱਜ ਵਿਦਿਆਰਥੀਆਂ ਵੱਲੋਂ ਸਕੂਲ ਚੇਅਰਮੈਨ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ ਦੀ ਅਗਵਾਈ ਹੇਠ ਪ੍ਰਭੂ ਯਸੂ ਮਸੀਹ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਸਮੁੱਚੇ ਸਕੂਲ ਨੂੰ ਰੰਗ-ਬਿਰੰਗੇ ਗੁਬਾਰੇ ਨਾਲ ਸਜਾਇਆ ਗਿਆ, ਉਥੇ...
ਮੋਗਾ,26 ਦਸੰਬਰ (ਜਸ਼ਨ): ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਪ੍ਰਤੀ ਜਿੱਥੇ ਸਮੂਹ ਪੰਜਾਬੀ ਕੌਮ ਨਤਮਸਤਕ ਹੋ ਰਹੀ ਹੈ ਉੱਥੇ ਉਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਵੱਖ ਵੱਖ ਸਮਾਗਮ ਕਰਵਾਏ ਜਾ ਰਹੇ ਹਨ । ਇਸੇ ਤਰਾਂ ਦਾ ਸਾਦਾ ਸਮਾਗਮ ਮੋਗਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡ ਸੰਘੇੜਾ ਵਿਖੇ ਕਰਵਾਇਆ ਗਿਆ ਜਿੱਥੇ ਕੱਚੇ ਘਰਾਂ ਵਿੱਚ ਰਹਿਣ ਲਈ ਮਜਬੂਰ ਲੋਕਾਂ ਨੂੰ ਠੰਡ ਤੋਂ ਬਚਣ ਲਈ ਸ਼ਾਲ ਵੰਡੇ ਗਏ। ਇਹ ਸਮਾਗਮ ਮਾਈ ਮੋਗਾ ਵੈਲਫੇਅਰ...

