News

ਮੋਗਾ, 24 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :-ਲੋਕਾਂ ਨਾਲ ਵਿਦੇਸ਼ ਭੇਜਣ ਦੇ ਨਾਮ 'ਤੇ ਫਰਾਡ ਕਰਨ ਦੇ ਦੋਸ਼ ਵਿੱਚ ਲੁਧਿਆਣਾ ਦੀ ਪ੍ਰਸਿੱਧ ਇੰਮੀਗਰੇਸ਼ਨ ਫਰਮ ਮੈਸ. ਓਵਰਸੀਜ਼ ਐਜੂਕੇਸ਼ਨ ਐਂਡ ਕਰੀਅਰ ਕੰਸਲਟੈਂਟਸ ਇੰਡੀਆ ਪ੍ਰਾਈਵੇਟ ਲਿਮਿਟਡ (ਓ. ਈ. ਸੀ. ਸੀ.) ਦਾ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਲਾਇਸੰਸ ਨੰਬਰ 245/ਐੱਮ. ਏ. ਮਿਤੀ 8.05.2018 ਨੂੰ ਰੱਦ ਕਰ ਦਿੱਤਾ ਹੈ। ਇਹ ਫਰਮ ਦਾ ਦਫ਼ਤਰ ਸਥਾਨਕ ਫਿਰੋਜ਼ ਗਾਂਧੀ ਮਾਰਕੀਟ ਸਥਿਤ ਐੱਸ. ਸੀ. ਓ...
Tags: OECC
ਮੋਗਾ,24 ਦਸੰਬਰ (ਜਸ਼ਨ): ਮੋਗਾ ਵਿਖੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨੇ ਸੂਬੇ ਦੀ ਮੌਜੂਦਾ ਸਰਕਾਰ ਖਿਲਾਫ਼ ਜ਼ਿਲ੍ਹਾ ਪੱਧਰੀ ਰੋਸ ਧਰਨਾ ਲਗਾਇਆ । ਇਸ ਧਰਨੇ ਨੂੰ ਸਾਬਕਾ ਮੰਤਰੀ ਜੱਥੇਦਾਰ ਤੋਤਾ ਸਿੰਘ,ਜਗਮੀਤ ਸਿੰਘ ਬਰਾੜ,ਜ਼ਿਲਾ ਪ੍ਰਧਾਨ ਤੀਰਥ ਸਿੰਘ ਮਾਹਲਾ, ਮੋਗਾ ਹਲਕੇ ਦੇ ਇੰਚਾਰਜ ਬਰਜਿੰਦਰ ਸਿੰਘ ਬਰਾੜ,ਬਾਲ ਕਰਿਸ਼ਨ ਬਾਲੀ ਸ਼ਹਿਰੀ ਪ੍ਰਧਾਨ ,ਨਿਹਾਲ ਸਿੰਘ ਵਾਲਾ ਹਲਕੇ ਦੇ ਇੰਚਾਰਜ...
ਮੋਗਾ,24 ਦਸੰਬਰ (ਜਸ਼ਨ): ਵਿਰਸੇ ਦੀਆਂ ਵਿਰਾਸਤੀ ਖੇਡਾਂ ਨੂੰ ਪ੍ਰਫੁਲਿੱਤ ਕਰਨ ਦੇ ਮਕਸਦ ਤਹਿਤ ਕਲਗੀਧਰ ਸਟੇਡੀਅਮ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਮਿਸਟਰ ਸਟਰੌਂਗਮੈਨ ਇੰਡੀਆ ਦਾ ਕੰਪੀਟੀਸ਼ਨ ਕਰਵਾਇਆ ਗਿਆ। ਇਸ ਦੌਰਾਨ ਕੰਟਰੀ ਜਿੰਮ ਰਾਏਕੋਟ ਵੱਲੋਂ ਪਰਵਿੰਦਰ ਸਿੰਘ ਕਾਲਾ ਬੱਸੀਆਂ ਅਤੇ ਹਰਵਿੰਦਰ ਸਲ੍ਹੀਣਾ ਦੀ ਦੇਖ ਰੇਖ ਹੇਠ ‘ਦੇਸੀ ਖੇਡਾਂ’ ਸ਼ਾਨੌ ਸ਼ੌਕਤ ਨਾਲ ਕਰਵਾਈਆਂ ਗਈਆਂ । ਇਸ ਮੌਕੇ ਵੱਡੀ ਗਿਣਤੀ ਵਿਚ ਪੰਜਾਬੀ ਨੌਜਵਾਨਾਂ ਅਤੇ ਇੰਡੀਆ ਦੇ ਕੋਨੇ ਕੋਨੇ ਤੋਂ ਗੱਭਰੂਆਂ ਨੇ...
Tags: SALINA HEALTH CLUB AND ZYM
ਮੋਗਾ/ ਚੰਡੀਗੜ੍ਹ, 24 ਦਸੰਬਰ (ਜਸ਼ਨ): ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ ਅਤੇ ਹੋਰ ਲੁੱਟ ਦੇ ਦੋਸ਼ ਲਗਾਉਂਦਿਆਂ ਸ਼ੁਰੂ ਕੀਤੇ ਧਰਨਿਆਂ ਨੂੰ ਮਗਰਮੱਛ ਦੇ ਹੰਝੂ ਕਰਾਰ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਕਾਲੀ ਦਲ ਦੀ ਇਸ ਧਰਨੇ ਮੁਹਿੰਮ ‘ਤੇ, ‘ਪੋਲ ਖੋਲ੍ਹ, ਹੱਲਾ ਬੋਲ‘ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਨੂੰ ਮੋਗਾ ਵਿਖੇ ਸਥਿਤੀ ਉਸ ਸਮੇਂ ਰੋਚਕ ਬਣ ਗਈ ਜਦੋਂ ਅਕਾਲੀ ਦਲ...
ਮੋਗਾ, 24 ਦਸੰਬਰ (ਜਸ਼ਨ)-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਕਿੰਡਰਗਾਰਡਨ ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਸ਼ਹਿਰ ਦੀ ਚਰਚ ਵਿਚ ਜਾ ਕੇ ਪ੍ਰਭੂ ਯਿਸ਼ੂ ਮਸੀਹ ਦਾ ਜਨਮ ਦਿਨ ਮਨਾਇਆ। ਇਸ ਦੌਰਾਨ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਬੱਚਿਆਂ ਨੇ ਚਰਚ ‘ਚ ਜਾ ਕੇ ਪ੍ਰਭੂ ਯਸੂ ਮਸਿਹ ਅੱਗੇ ਸਭ ਦੇ ਭਲੇ ਲਈ ਪ੍ਰਾਰਥਨਾ ਕੀਤੀ ਅਤੇ ਕ੍ਰਿਸਮਸ ਦੀ ਮਹੱਤਤਾ ਬਾਰੇ ਜਾਣਕਾਰੀ ਹਾਸਲ ਕੀਤੀ। ਸਕੂਲ ਡਾਇਰੈਕਟਰ ਅਨੁਜ ਗੁਪਤਾ, ਪ੍ਰਿੰਸੀਪਲ ਮੈਡਮ ਨਿਰਮਲ...
Tags: MOUNT LITERA SCHOOL MOGA
ਲੁਧਿਆਣਾ , 24 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) -ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਵਲੋਂ ਰੈਫ਼ਰੈਂਸ ਲਾਇਬ੍ਰੇਰੀ ਦੇ ਡਾਇਰੈਕਟਰ ਅਤੇ ਉੱਘੇ ਸਿੱਖਿਆ ਸ਼ਾਸਤਰੀ ਪ੍ਰਿੰ. ਪ੍ਰੇਮ ਸਿੰਘ ਬਜਾਜ ਸਾਬਕਾ ਪ੍ਰਿੰਸੀਪਲ ਲਾਜਪਤ ਰਾਏ ਮੈਮੋਰੀਅਲ ਕਾਲਜ ਜਗਰਾਉਂ ਦੇ ਦੇਹਾਂਤ 'ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ। ਅੱਜ ਸ਼ਾਮੀ 4.45 ਵਜੇ ਉਨ•ਾਂ ਦਾ ਦੇਹਾਂਤ ਹੋ ਗਿਆ। ਪ੍ਰਿੰ. ਪ੍ਰੇਮ ਸਿੰਘ ਬਜਾਜ ਪੰਜਾਬੀ ਸਾਹਿਤ...
ਚੰਡੀਗੜ੍ਹ, 23 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਵਿੱਤੀ ਸਥਿਤੀ 'ਤੇ ਮਨਪ੍ਰੀਤ ਬਾਦਲ ਦਾ ਅਸਤੀਫਾ ਮੰਗਣ ਬਾਰੇ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਨੂੰ ਹਾਸੋਹੀਣਾ ਦੱਸਦਿਆਂ ਆਖਿਆ ਕਿ ਸੂਬੇ ਨੂੰ ਆਰਥਿਕ ਸੰਕਟ ਵਿੱਚ ਧੱਕਣ ਲਈ ਪੂਰੀ ਤਰ੍ਹਾਂ ਅਕਾਲੀ ਜ਼ਿੰਮੇਵਾਰ ਹਨ ਜਿਸ ਨੂੰ ਪੈਰਾਂ ਸਿਰ ਕਰਨ ਲਈ ਉਨ੍ਹਾਂ ਦੀ ਸਰਕਾਰ ਸਖ਼ਤ ਮਿਹਨਤ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ 10 ਸਾਲ ਸੱਤਾ ਸੁਖ ਭੋਗਣ ਵਾਲੇ...
ਮੋਗਾ 23 ਦਸੰਬਰ ( ਜਸ਼ਨ) : ਮਾਤਾ ਗੁਜ਼ਰੀ ਜੀ ਅਤੇ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤੀਸਰਾ ਵਿਸ਼ਾਲ ਖੂਨਦਾਨ ਕੈਂਪ ਫਰੈਂਡਜ਼ ਐਜ਼ੂਕੇਅਰ ਐਂਡ ਵੈਲਫੇਅਰ ਸੁਸਾਇਟੀ ਕੋਟ ਈਸੇ ਖਾਂ ਵੱਲੋਂ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਸਹਿਯੋਗ ਨਾਲ ਮਿਤੀ 25 ਦਸੰਬਰ ਦਿਨ ਬੁੱਧਵਾਰ ਨੂੰ ਕੈਂਬਰਿਜ਼ ਕਾਨਵੈਂਟ ਸਕੂਲ ਕੋਟ ਈਸੇ ਖਾਂ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਬਲੱਡ ਬੈਂਕ ਮੋਗਾ ਦੀ ਟੀਮ ਵੱਲੋਂ ਖੂਨ ਦੇ ਯੂਨਿਟ ਇਕੱਤਰ ਕੀਤੇ ਜਾਣਗੇ। ਇਹ ਜਾਣਕਾਰੀ...
ਚੰਡੀਗੜ•, 23 ਦਸਬੰਰ: ਸੀਨੀਅਰ ਕਾਂਗਰਸੀ ਆਗੂ ਸ੍ਰੀ ਮਹਿੰਦਰ ਸਿੰਘ ਕੇਪੀ ਨੇ ਅੱਜ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ , ਪ੍ਰਗਟ ਸਿੰਘ ਵਿਧਾਇਕ, ਅਵਤਾਰ ਸਿੰਘ ਜੂਨੀਅਰ ਵਿਧਾਇਕ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ ਰਾਜ ਵੇਰਕਾ ਦੀ ਹਾਜ਼ਰੀ ਵਿਚ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।ਸੀ੍ਰ ਕੇ...
ਲੁਧਿਆਣਾ, 23 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਉੜੀਸਾ ਸਰਕਾਰ ਨੇ ਭੁਵਨੇਸ਼ਵਰ ਦੇ ਜਗਨਨਾਥ ਪੁਰੀ ਵਿੱਖੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਢਾਹੇ ਗਏ ਮੰਗੂ ਮੱਠ (ਗੁਰਦਆਰਾ ਸਾਹਿਬ) ਦੇ ਨਵ—ਨਿਰਮਾਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉੜੀਸਾ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਬਾਊਲੀ ਸਾਹਿਬ ਨੂੰ ਵੀ ਢਾਹਿਆ ਨਹੀਂ ਜਾਵੇਗਾ ਜਦੋਂ ਕਿ ਨਾਨਕ ਮੱਠ ਵਿੱਖੇ ਸੰਗਤਾਂ ਲਈ ਅਤਿ ਸੁੰਦਰ ਸਰਾਂ ਬਣਾਈ ਜਾਵੇਗੀ, ਜਿਸ ਵਿੱਚ ਯਾਤਰੀ ਆ ਕੇ ਠਹਿਰ ਸਕਣਗੇ।...

Pages