News

ਚੰਡੀਗੜ੍ਹ, 23 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ-ਝਾਰਖੰਡ ਮੁਕਤੀ ਮੋਰਚਾ-ਰਾਸ਼ਟਰੀ ਜਨਤਾ ਦਲ ਦੀ ਜਿੱਤ ਦਾ ਸਵਾਗਤ ਕਰਦਿਆਂ ਇਸ ਨੂੰ ਭਾਰਤੀ ਜਨਤਾ ਪਾਰਟੀ ਦੀ ਫੁੱਟਪਾਊ ਸਿਆਸਤ ਵਿਰੁੱਧ ਲੋਕ ਫਤਵਾ ਕਰਾਰ ਦਿੱਤਾ।ਇਨ੍ਹਾਂ ਚੋਣ ਨਤੀਜਿਆਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੱਤਾਧਾਰੀ ਭਾਜਪਾ ਦੀ ਪੁੱਠੀ ਗਿਣਤੀ ਇਸ ਸਾਲ ਦੇ ਆਰੰਭ ਵਿੱਚ ਸ਼ੁਰੂ ਹੋਈ ਸੀ...
Tags: PUNJAB CONGRESS
ਮੋਗਾ ,23 ਦਸੰਬਰ (ਜਸ਼ਨ): ਸਾਰੇ ਦੇਸ਼ ਵਿਚ ਜਿੱਥੇ ‘‘ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉੱਥੇ ਅੱਜ ਮੋਗਾ ਵਿਚ ਇਸ ਕਾਨੂੰਨ ਦੇ ਹੱਕ ਵਿਚ ਮਾਰਚ ਕੱਢਿਆ ਗਿਆ। ਇਸ ਮਾਰਚ ਵਿਚ ਰਾਸ਼ਟਰੀ ਸੇਵਕ ਸੰਘ ,ਭਾਰਤੀ ਜਨਤਾ ਪਾਰਟੀ ਅਤੇ ਵੱਖ ਵੱਖ ਹਿੰਦੂ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਰਾਸ਼ਟਰੀ ਸੇਵਕ ਸੰਘ ਦੇ ਨੁਮਾਇੰਦੇ ਦੇਵਪਿ੍ਰਆ ਤਿਆਗੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਵਿਚ ਵੱਖ ਵੱਖ ਥਾਵਾਂ ’ਤੇ ਪ੍ਰਦਰਸ਼ਨ ਕਰ ਰਹੇ ਲੋਕਾਂ...
ਐੱਸ.ਏ.ਐੱਸ.ਨਗਰ 23 ਦਸੰਬਰ (ਜਸ਼ਨ): ਸੂਬੇ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 24-12-2019 ਤੋਂ 15-01-2020 ਤੱਕ ਸਮੂਹ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸੁਖਜੀਤਪਾਲ ਸਿੰਘ ਡਾਇਰੈਕਟਰ ਸਿੱਖਿਆ ਵਿਭਾਗ (ਸੈ. ਸਿੱ) ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ ਕਿ...
Tags: GOVERNMENT OF PUNJAB
ਮੋਗਾ, 23 ਦਸੰਬਰ (ਜਸ਼ਨ); ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਮੋਗਾ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਨਾਲ ਮੋਗਾ ਦਾ ਕਾਇਆਕਲਪ ਹੋ ਰਿਹਾ ਹੈ। ਇਸੇ ਕੜੀ ਤਹਿਤ ਮੋਗਾ-ਜ਼ੀਰਾ ਰੋਡ ਜਿਸਦੀ ਹਾਲਤ ਪਿਛਲੇ ਕਈ ਸਾਲਾਂ ਤੋਂ ਬਹੁਤ ਹੀ ਖਸਤਾ ਹੋਈ ਪਈ ਸੀ, ਉਸਨੂੰ ਦੁਬਾਰਾ ਬਣਾਉਣ ਦੀ ਸ਼ੁਰੂਆਤ ਡਾ. ਹਰਜੋਤ ਕਮਲ ਨੇ ਆਪਣੇ ਕਰ ਕਮਲਾ ਨਾਲ ਕੀਤਾ। ਇਸ ਮੌਕੇ ਤੇ ਐਕਸੀਅਨ ਕਾਰਜਕਾਰੀ ਇੰਜੀਨੀਅਨ ਪੀ.ਡਬਲਯੂ.ਡੀ ਮਨਜੀਤ ਸਿੰਘ ਅਤੇ ਏ.ਈ ਹਰਵਿੰਦਰ ਸਿੰਘ ਗਿੱਲ ਵੀ...
ਮੋਗਾ,23 ਦਸੰਬਰ (ਜਸ਼ਨ):ਮੋਗਾ ਕੋਟਕਪੂਰਾ ਰੋਡ ’ਤੇ ਸਥਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀਆਂ ਦੋ ਵਿਦਿਆਰਥਣਾਂ ਫੀਲਡ ਆਰਚਰੀ ਦੇ ਨੈਸ਼ਨਲ ਮੁਕਾਬਲਿਆਂ ਲਈ ਚੁਣੀਆਂ ਗਈਆਂ ਹਨ। ਵਰਦਾਨ ਕੌਰ ਪੁੱਤਰੀ ਕੁਲਤਾਰ ਸਿੰਘ ਸਿੰਘ ਸੰਧੂ ਅਤੇ ਗਗਨਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ 24 ਤੋਂ 28 ਦਸਬੰਰ ਨੂੰ ਮੱਧ ਪ੍ਰਦੇਸ਼ ਦੇ ਉਜੈਨ ਵਿਖੇ ਹੋਣ ਵਾਲੇ ਅੰਡਰ 17 ਦੇ ਮੁਕਾਬਲਿਆਂ ‘ਚ ਫੀਲਡ ਆਰਚਰੀ ਦੇ ਇੰਡੀਅਨ ਰਾਊਂਡ ਭਾਗ ਲੈਣਗੀਆਂ। ਕੈਂਬਰਿਜ ਸਕੂਲ ਦੀ ਸਮੁੱਚੀ ਮੈਨੇਜਮੈਂਟ ਅਤੇ ਪਿ੍ਰੰਸੀਪਲ...
Tags: CAMBRIDGE INTERNATIONAL SCHOOL
ਮੋਗਾ,23 ਦਸੰਬਰ (ਜਸ਼ਨ): ਮੋਗਾ ਨੇੜਲੇ ਪਿੰਡ ਰੌਲੀ ਦੇ ਗੁਰਦੁਆਰਾ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ 15ਵਾਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਸੰਤ ਬਾਬਾ ਹਰਵਿੰਦਰ ਸਿੰਘ ਜੀ ਖਾਲਸਾ ਰੌਲੀ ਵਾਲਿਆਂ ਦੀ ਸਰਪ੍ਰਸਤੀ ਹੇਠ ਵੱਖ ਵੱਖ ਪਿੰਡਾ ਲਈ ਰਵਾਨਾ ਹੋਇਆ ਜਿੱਥੇ ਨਗਰ ਕੀਰਤਨ ਵਿਚ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਦੇ...
ਮੋਗਾ ,23 ਦਸੰਬਰ (ਜਸ਼ਨ): ‘‘ਨਾਗਰਿਕਤਾ ਸੰਸ਼ੋਧਨ ਬਿੱਲ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਪਹਿਲਾਂ ਕਾਨੂੰਨ ਨੂੰ ਪੜ੍ਹਨ ਅਤੇ ਸਮਝਣ ਕਿ ਬਿੱਲ ਕਹਿੰਦਾ ਕੀ ਹੈ। ਨਾਗਰਿਕਤਾ ਸੰਸ਼ੋਧਨ ਬਿੱਲ ਨਾਗਰਿਕਤਾ ਦੇਣ ਲਈ ਹੈ ਨਾ ਕਿ ਨਾਗਰਿਕਤਾ ਖੋਹਣ ਵਾਸਤੇ,ਇਸ ਕਰਕੇ ਦੇਸ਼ ਦੇ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਲੋਕ ਅਫ਼ਵਾਹਾਂ ’ਤੇ ਯਕੀਨ ਨਾ ਕਰਨ ਅਤੇ ਦੇਸ਼ ਦੇ ਕੀਮਤੀ ਸਰਮਾਏ ਨੂੰ ਨੁਕਸਾਨ ਨਾ ਪਹੁੰਚਾਉਣ’’ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਅਤੇ ਐੱਮ ਡੀ ਰਾਈਟ ਵੇਅ...
ਮੋਗਾ,22 ਦਸੰਬਰ (ਜਸ਼ਨ):ਵਿਦਿਆਰਥੀਆਂ ਅੰਦਰ ਵਿਗਿਆਨਕ ਸੋਚ ਪੈਦਾ ਕਰਨ ਦੇ ਮਕਸਦ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਪਾਂਡੋ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਅਤੇ ਮੁਕਾਬਲੇ ਕਰਵਾਏ ਗਏ। ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰਾਕੇਸ਼ ਮੱਕੜ ਦੀ ਅਗਵਾਈ ਅਤੇ ਪਿ੍ਰੰਸੀਪਲ ਗੁਰਜੀਤ ਕੌਰ ਹੰੁਦਲ ਦੀ ਅਗਵਾਈ ਵਿਚ ਹੋਈ ਪ੍ਰਦਰਸ਼ਨੀ ਦੌਰਾਨ ਸੰਤ ਬਾਬਾ ਫਤਿਹ ਸਿੰਘ ਖੋਸਾ ਕੋਟਲਾ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ ਬਤੌਰ ਮੁੱਖ ਮਹਿਮਾਨ...
ਮੋਗਾ,22 ਦਸੰਬਰ (ਜਸ਼ਨ):ਇੰਟਰਨੈਸ਼ਨਲ ਸੋਸਾਇਟੀ ਫਾਰ ਕਰਿਸ਼ਨਾ ਕਾਨਸ਼ਿਅਸਨੈੱਸ ਕਰੂਕਸ਼ੇਤਰ ਤੋਂ ਸ਼੍ਰੀਮਾਨ ਸਾਕਸ਼ੀ ਗੋਪਾਲ ਪ੍ਰਭੂ ਵੱਲੋਂ ਇਸਕਾੜ ਪ੍ਰਚਾਰ ਸਮਿਤੀ ਮੋਗਾ ਦਾ ਗਠਨ ਕੀਤਾ ਗਿਆ, ਜਿਸ ਵਿਚ ਸ਼੍ਰੀ ਦੇਵਿਪਆ ਤਿਆਗੀ ਨੂੰ ਚੇਅਰਮੈਨ ,ਸ਼੍ਰੀ ਨਵੀਨ ਗੁਪਤਾ ਨੂੰ ਸੀਨੀਅਰ ਵਾਈਸ ਚੇਅਰਮੈਨ ,ਸ਼੍ਰੀ ਸੁਸ਼ੀਲ ਢੀਂਗਰਾ ਨੂੰ ਪ੍ਰਧਾਨ ,ਸ਼੍ਰੀ ਨਰਿੰਦਰ ਕੁਮਾਰ ਨੂੰ ਮੁੱਖ ਪ੍ਰਧਾਨ ,ਸ਼੍ਰੀ ਰਜਨੀਸ਼ ਕੁਮਾਰ ਨੂੰ ਖਚਾਨਚੀ ਅਤੇ ਹੋਰਨਾਂ ਅਹਿਮ ਸ਼ਖਸੀਅਤਾਂ ਦੀ ਨਿਯੁਕਤੀ ਕੀਤੀ ਗਈ। ਚੇਅਰਮੈਨ ਸ਼੍ਰੀ...
Tags: International Society for Krishna Consciousness (ISKCON)
ਮੋਗਾ 22 ਦਸੰਬਰ(ਜਸ਼ਨ): ਸਰਦ ਰੁੱਤ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਧੁੰਦ ਨੇ ਜ਼ੋਰ ਫੜ੍ਹ ਲਿਆ ਹੈ ਜਿਸ ਕਰਕੇ ਸਰਦ ਰੁੱਤ ਵਿੱਚ ਛੋਟੇ ਬੱਚਿਆਂ ਦੀ ਸਿਹਤ ਖਰਾਬ ਹੋਣ ਦਾ ਜਿਆਦਾ ਡਰ ਹੈ। ਇਸ ਤੋ ਇਲਾਵਾ ਸੰਘਣੀ ਧੁੰਦ ਕਾਰਣ ਸਕੂਲੀ ਬੱਚੇ ਲਿਜਾ ਰਹੇ ਵਹੀਕਲਜ਼ ਨਾਲ ਅਣਸੁਖਾਵੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਕੀਮਤੀ ਜਾਨਾਂ ਜਾਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਜਿਸ ਕਰਕੇ ਅਜਿਹੇ ਹਾਲਾਤਾਂ ਵਿੱਚ ਸਕੂਲੀ ਬੱਚਿਆਂ ਦੇ ਜਾਨ-ਮਾਲ ਦੀ ਰਾਖੀ ਕਰਨਾ ਅਤੀ ਜ਼ਰੂਰੀ ਹੈ ਤਾਂ ਜੋ ਅਜਿਹੀਆਂ...
Tags: GOVERNMENT OF PUNJAB

Pages