ਚੰਡੀਗੜ੍ਹ ,20 ਦਸੰਬਰ (ਇੰਟਰਨੈਸ਼ਨ ਪੰਜਾਬੀ ਨਿਊਜ਼) ਬਾਬਾ ਫਰੀਦ ਮੈਡੀਕਲ ਯੂਨੀਵਰਸਟੀ ਫਰੀਦਕੋਟ ਦੇ ਇੱਕ ਉੱਚ ਅਧਿਕਾਰੀ ਡਾ: ਸੰਜੇ ਗੁਪਤਾ ਦੁਆਰਾ ਜਿਨਸੀ ਸ਼ੋਸ਼ਣ ਤੋਂ ਪੀੜਤ ਮਹਿਲਾ ਡਾਕਟਰ ਦੇ ਬਹੁਚਰਚਿਤ ਮਾਮਲੇ ’ਚ ਪੀੜਤਾ ਲਈ ਇਨਸਾਫ ਅਤੇ ਜੇਲ ਡੱਕੇ ਕਿਸਾਨ ਆਗੂ ਰਾਜਿੰਦਰ ਸਿੰਘ ਦੀ ਰਿਹਾਈ ਅਤੇ ਸੰਬਧਿਤ ਮੰਗਾਂ ਨੂੰ ਲੈ ਕੇ ਅੱਜ ਕੜਾਕੇ ਦੀ ਠੰਡ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਦੇ 12 ਜ਼ਿਲ੍ਹਿਆਂ ’ਚ ਡੀ.ਸੀ./ਐਸ.ਡੀ.ਐਮ. ਦਫ਼ਤਰਾਂ ਅੱਗੇ ਰੋਸ...
News
ਮੋਗਾ 20 ਦਸੰਬਰ(ਜਸ਼ਨ): ਜਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਝੇ ਸਹਿਯੋਗ ਨਾਲ ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ ਜਿਲਾ ਮੋਗਾ ਦੇ ਕਾਨੂੰਨੀ ਸੇਵਾਵਾ ਅਥਾਰਟੀ ਅਧੀਨ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰ ਤੇ ਵਕੀਲਾਂ ਦੀ ਟ੍ਰੇਨਿੰਗ ਅੱਜ ਜਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਮੋਗਾ ਵਿਖੇ ਆਯੋਜਤ ਕੀਤੀ ਗਈ। ਇਸ ਸੈਮੀਨਰ ਵਿੱਚ ਜਿਲਾ ਪ੍ਰੋਗਰਾਮ ਅਫਸਰ, ਮੋਗਾ ਗੁਰਚਰਨ ਸਿੰਘ ਅਤੇ ਵੱਖ-2 ਵਿਭਾਗਾਂ ਦੇ ਰਿਸੋਰਸ ਪਰਸਨ ਹਾਜ਼ਰ ਹੋਏ। ਇਸ ਟ੍ਰੇਨਿੰਗ ਵਿੱਚ ਹਸਨ...
ਮੋਗਾ,20 ਦਸੰਬਰ (ਜਸ਼ਨ) : ਸਵਾਈਨ ਫਲੂ ਦੇ ਸੰਭਾਵੀ ਮੌਸਮ ਨੂੰ ਦੇਖਦਿਆਂ ਸਿਹਤ ਵਿਭਾਗ ਮੋਗਾ ਵੱਲੋਂ ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਦੇ ਆਦੇਸ਼ਾਂ ਤੇ ਅਤੇ ਜਿਲ੍ਹਾ ਐਪੀਡੀਮਾਲੋਜ਼ਿਸਟ ਡਾ. ਨਰੇਸ਼ ਕੁਮਾਰ ਦੀ ਅਗਵਾਈ ਵਿੱਚ ਸਕੂਲਾਂ ਅਤੇ ਕਾਲਜਾਂ ਵਿੱਚ ਸਵਾਈਨ ਫਲੂ ਬਾਰੇ ਜਾਗਰੂਕਤਾ ਸੈਮੀਨਾਰਾਂ ਅਤੇ ਮੁਹੱਲਿਆਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਸਵਾਈਨ ਫਲੂ ਖਿਲਾਫ ਜਾਗਰੂਕਤਾ ਮੁਹਿੰਮ ਨੂੰ ਤੇਜ ਕਰ ਦਿੱਤਾ ਗਿਆ ਹੈ । ਇਸ ਸਬੰਧੀ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਗੌਰਮਿੰਟ...
ਮੋਗਾ,20 ਦਸੰਬਰ (ਜਸ਼ਨ): ਅੱਜ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਜ਼ਿਲ੍ਹਾ ਮੋਗਾ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਭਿੰਡਰ, ਜ.ਸਕੱਤਰ ਭੂਪਿੰਦਰ ਸਿੰਘ ਸੇਖੋਂ ਨੇ ਕੀਤੀ। ਰੈਲੀ ਨੂੰ ਸੰਬੋਧਨ ਕਰਨ ਲਈ ਵਿਸ਼ੇਸ ਤੌਰ’ਤੇ ਪਹੁੰਚੇ ਸੂਬਾਈ ਜ.ਸਕੱਤਰ ਜਗਦੀਸ਼ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਛੋਟੇ ਮੁਲਾਜ਼ਮਾਂ ਲਈ ਖਾਲੀ ਹੈ ਪਰ ਉੱਚ...
ਮੋਗਾ, 20 ਦਸੰਬਰ (ਜਸ਼ਨ):ਨਗਰ ਨਗਮ ਵੱਲੋਂ ਹਾਊਸ ਦੀ ਬੈਠਕ ਵਿਚ ਮੋਗਾ ਸ਼ਹਿਰ ਨੂੰ ਸੀ ਸੀ ਟੀ ਵੀ ਕੈਮਰਿਆਂ ਦੇ ਕਵਚ ਹੇਠ ਲਿਆਉਣ ਦੇ ਫੈਸਲੇ ਦਾ ਪ੍ਰਤੀਕਰਮ ਦਿੰਦਿਆਂ ਮੋਗਾ ਹਲਕੇ ਦੇ ਵਿਧਾਇਕ ਡਾ ਹਰਜੋਤ ਕਮਲ ਨੇ ਆਖਿਆ ਕਿ ਬਿਨਾ ਸ਼ੱਕ ਹਾਊਸ ਦਾ ਇਹ ਫੈਸਲਾ ਸ਼ਲਾਘਯੋਗ ਹੈ ਪਰ ਹੈਰਾਨੀ ਇਸ ਗੱਲ ਦੀ ਹੈ ਕਿ ਜਦੋਂ ਤਿੰਨ ਸਾਲ ਪਹਿਲਾਂ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਉਹਨਾਂ ਖੁਦ ਸੀ ਸੀ ਟੀ ਵੀ ਕੈਮਰੇ ਲਗਾਉਣ ਦੀ ਤਜਵੀਜ਼ ਉਲੀਕੀ ਸੀ ਤਾਂ ਇਸੇ ਹਾੳੂਸ ਦੇ ਮੈਂਬਰਾਂ ਨੇ ਉਹਨਾਂ ਦੇ...
ਕੋਟਈਸੇ ਖਾਂ ,20 ਦਸਬੰਰ (ਜਸ਼ਨ): ਸੀ.ਬੀ.ਐੱਸ.ਈ ਸਹੋਦਿਆ ਸਕੂਲਜ਼ ਕੰਪਲੈਕਸ (ਵੈਸਟ) ਲੁਧਿਆਣਾ ਵੱਲੋਂ ਬੈਡਮਿੰਟਨ ਟੂਰਨਾਮੈਂਟ ਆਯੋਜਿਤ ਕੀਤਾ ਗਿਆ। ਜਿਸ ਵਿੱਚ ਅੰਡਰ 14,17 ਅਤੇ ਅੰਡਰ 19 ਲੜਕੇ-ਲੜਕੀਆਂ ਟੀਮਾਂ ਨੇ ਭਾਗ ਲਿਆ।ਜਿਸ ਵਿੱਚੋਂ ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਕੋਟ-ਈਸੇ-ਖਾਂ ਦੇ ਵਿਦਿਆਰਥੀਆਂ ਕਰਨਪ੍ਰਤਾਪ ਸਿੰਘ,ਸਾਹਿਲ ਸ਼ਰਮਾ,ਅਨਮੋਲਪ੍ਰੀਤ ਸਿੰਘ,ਅਰਸ਼ਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ:...
ਮੋਗਾ,20 ਦਸੰਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ...
ਮੋਗਾ,20 ਦਸੰਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਵਿਦੇਸ਼ੀਂ ਪੜ੍ਹਨ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਇਸ ਵਾਰ ਸੰਸਥਾ ਨੇ ਸਿਲਵੀਆ ਵਾਸੀ ਸਿਰਸਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਸਿਲਵੀਆ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ...
ਠੱਠੀ ਭਾਈ, 20 ਦਸੰਬਰ (ਜਸ਼ਨ)- ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿ ੱਦਿਅਕ ਸੰਸਥਾਵਾਂ ਦੇ ਉੱਪ ਚੇਅਰਮੈਨ ਸ. ਮੱਖਣ ਸਿੰਘ 19 ਦਸੰਬਰ ਨੂੰ ਸਦੀਵੀ ਵਿਛੋੜਾ ਦੇ ਗਏ ਨੇ। ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਹਜ਼ੂਰਾ ਸਿੰਘ ਜੀ ਤੋਂ ਵਰੋਸਾਏ ਸੰਤ ਬਾਬਾ ਕੁਲਵੰਤ ਸਿੰਘ ਜੀ ਦੀ ਅਗਵਾਈ ਹੇਠ ਚੱਲ ਰਹੀ ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਵਾਈਸ ਚੇਅਰਮੈਨ ਸ.ਮੱਖਣ ਸਿੰਘ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ...
ਕੋਟ ਈਸੇ ਖਾਂ,19 ਦਸੰਬਰ (ਨਵਦੀਪ ਮਹੇਸ਼ਰੀ/ਜਸ਼ਨ): ਅੱਜ ਲੁਧਿਆਣਾ ਮੋਗਾ ਰੋਡ ’ਤੇ ਜ਼ਿਲ੍ਹਾ ਮੋਗਾ ਦੇ ਥਾਣਾ ਮਹਿਣਾ ਨੇੜੇ ਦੋ ਕਾਰ ਸਵਾਰ ਪੱਤਰਕਾਰਾਂ ’ਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਜਿਸ ਕਾਰਨ ਦੋਨੋਂ ਕਾਰ ਸਵਾਰ ਗੰਭੀਰ ਜ਼ਖਮੀ ਹੋ ਗਏ । ਜ਼ਖਮੀ ਹਾਲਤ ਵਿਚ ਦੋਨਾਂ ਨੇ ਬੱਚਣ ਲਈ ਆਪਣੀ ਕਾਰ ਲੁਹਾਰਾ ਪਿੰਡ ਰਾਹੀਂ ਭਜਾ ਕੇ ਕੋਟਈਸੇ ਖਾਂ ਦੇ ਨਿੱਜੀ ਹਸਪਤਾਲ ਪਹੁੰਚੇ ਪਰ ਉਸ ਸਮੇਂ ਤੱਕ ਕਾਰ ਸਵਾਰ ਇਕ ਪੱਤਰਕਾਰ ਦੀ ਮੌਤ ਹੋ ਚੁੱਕੀ ਸੀ ਜਦਕਿ ਕਾਰ...

