News

ਬਾਘਾਪੁਰਾਣਾ,19 ਦਸੰਬਰ (ਜਸ਼ਨ): ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਬਾਲ ਕਰਿਸ਼ਨ ਬਾਲੀ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਪਿਤਾ ਸ੍ਰੀ ਜਗਦੀਸ਼ ਲਾਲ ਗਰਗ ਸਵਰਗਵਾਸ ਹੋ ਗਏ। ਖਾਦੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਵੰਤ ਸਿੰਘ ਮਾਹਲਾ ਨੇ ਦੱਸਿਆ ਕਿ ਸ੍ਰੀ ਜਗਦੀਸ਼ ਲਾਲ ਗਰਗ ਦਾ ਅੰਤਿਮ ਸੰਸਕਾਰ ਕੱਲ 20 ਦਸੰਬਰ ਦਿਨ ਸ਼ੁੱਕਰਵਾਰ ਸਵੇਰੇ 10.30 ਵਜੇ ਕੋਟਕਪੂਰਾ ਰੋਡ ਬਾਘਾ ਪੁਰਾਣਾ ਵਿਖੇ ਕੀਤਾ ਜਾਵੇਗਾ। ਦੁੱਖ ਦੀ ਇਸ ਘੜੀ ਵਿਚ ਸ਼੍ਰੋਮਣੀ...
ਮੋਗਾ, ਦਸੰਬਰ 19(ਜਸ਼ਨ):ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਪਿੰਡ ਲੋਹਾਰਾ ਦੇ ਫੱਕਰ ਬਾਬਾ ਦਾਮੂ ਸ਼ਾਹ ਵਿਖੇ ਚਲਾਈ ਜਾ ਰਹੀ ਟ੍ਰੇਨਿੰਗ ਅਕੈਡਮੀ, ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਜਿਸ ਵਿੱਚੋ ਸਰੀਰਿਕ ਅਤੇ ਲਿਖਤੀ ਪ੍ਰੀਖਿਆ ਦੀ ਸਿਖਲਾਈ ਲੈ ਕੇ ਛੇ ਲੜਕਿਆਂ ਨੇ ਸਫਲਤਾਪੂਰਵਕ ਭਾਰਤੀ ਫੌਜ ਲਈ ਆਪਣੇ ਆਪ ਨੂੰ ਕੁਆਲੀਫਾਈ ਕਰ ਲਿਆ ਹੈ।ਇਹ ਅਕੈਡਮੀ, ਜੋ ਕਿ ਅਕਤੂਬਰ 2018 ਵਿਚ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੇ ਸਹਿਯੋਗ ਨਾਲ ਸਬ-ਡਵੀਜ਼ਨਲ ਮੈਜਿਸਟਰੇਟ ਧਰਮਕੋਟ-ਕਮ-...
ਮੋਗਾ, 19 ਦਸੰਬਰ (ਜਸ਼ਨ): ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਾਰੀਆਂ ਸਹੂਲਤਾਂ ਇੱਕੋਂ ਜਗ੍ਹਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਕੈਂਪ 20 ਦਸੰਬਰ ਨੂੰ ਮੋਗਾ ਦੀ ਆਈ.ਟੀ.ਆਈ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਦੱਸਿਆ ਅੱਜ ਸਰਕਾਰੀ ਸਕੀਮਾ ਦਾ ਕੈਂਪ ਸਵੇਰੇ 09 ਵਜੇ ਤੋਂ ਸ਼ਾਮ 4-30 ਵਜੇ ਤੱਕ ਲਗਾਇਆ ਜਾਵੇਗਾ। ਜਿਸ ਵਿੱਚ ਲੋਕਾਂ ਨੂੰ ਮੌਕੇ ਤੇ ਹੀ...
ਅੰਮਿ੍ਰਤਸਰ, 19 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਰਾਮ ਦਾਸ ਅੰਤਰਾਸ਼ਟਰੀ ਹਵਾਈ ਅੱਡੇ ਨੇੜੇ ਰਾਜਾਸਾਂਸੀ ਵਿਚ ਆਈ. ਟੀ. ਸੀ. ਵੱਲੋਂ ਖੋਲੇ ਗਏ ਵਿਰਾਸਤੀ ਹੋਟਲ ‘ਵੈਲਕਮ’ ਦੀ ਵੀਡੀਓ ਕਾਨਫਰੰਸ ਜ਼ਰੀਏ ਮੁਬਾਰਕਬਾਦ ਦਿੰਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ ਟੀ ਸੀ ਦਾ ਪੰਜਾਬ ਦੇ ਉਦਯੋਗਿਕ ਵਿਕਾਸ ਵਿਚ ਵੱਡਾ ਯੋਗਦਾਨ ਹੈ ਅਤੇ ਹੁਣ ਇਹ ਹੋਟਲ ਕੇਵਲ ਅੰਮਿ੍ਰਤਸਰ ਦੇ ਹੀ ਨਹੀਂ, ਬਲਕਿ ਰਾਜ ਦੇ ਸੈਰ ਸਪਾਟਾ ਕਾਰੋਬਾਰ ਨੂੰ ਵੱਡਾ...
Tags: GOVERNMENT OF PUNJAB
ਚੰਡੀਗੜ•, 19 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੂਬੇ ਵਿਚ ਭੋਜਨ ਪਦਾਰਥਾਂ ਦੀ ਸੁਰੱਖਿਆ ਬਾਰੇ ਪਤਾ ਲਗਾਉਣ ਲਈ ਲੋਕਾਂ ਵਲੋਂ ਕੀਤੀ ਸਹਾਇਤਾ ਦੀ ਸ਼ਲਾਘਾ ਕਰਦਿਆਂ, ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਮੋਬਾਈਲ ਫੂਡ ਸੇਫਟੀ ਵੈਨਾਂ 'ਤੇ ਲੋਕਾਂ ਵੱਲੋਂ ਸਵੈ-ਇੱਛਾ ਨਾਲ ਲਿਆਂਦੇ ਨਮੂਨਿਆਂ ਦੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਅਕਤੂਬਰ ਅਤੇ ਨਵੰਬਰ 2019 ਦੌਰਾਨ, 567 ਵਿਚੋਂ 101 ਨਮੂਨੇ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਕਰਨ ਵਿਚ...
Tags: GOVERNMENT OF PUNJAB
ਚੰਡੀਗੜ੍ਹ, 19 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੰਕਟ ਵਿੱਚ ਫਸੀਆਂ ਔਰਤਾਂ ਨੂੰ ਲਿਜਾਣ ਅਤੇ ਛੱਡਣ (ਪਿੱਕ-ਅੱਪ ਤੇ ਡਰਾਪ) ਦੀ ਸਹੂਲਤ ਵਿੱਚ ਵਾਧਾ ਕਰਨ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ 5 ਪ੍ਰਮੁੱਖ ਸ਼ਹਿਰਾਂ ਵਿੱਚ ਮਹਿਲਾਵਾਂ 'ਤੇ ਅਧਾਰਿਤ ਪੀ.ਸੀ.ਆਰ. ਵੈਨਾਂ ਚਲਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਔਰਤਾਂ ਨੂੰ ਸੁਰੱਖਿਅਤ ਤਰੀਕੇ ਨਾਲ ਘਰ ਪਹੁੰਚਾਇਆ ਜਾ ਸਕੇ।ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਸੰਕਟ 'ਚ ਫਸੀਆਂ ਔਰਤਾਂ ਨੂੰ...
Tags: GOVERNMENT OF PUNJAB
ਮੋਗਾ,19 ਦਸੰਬਰ (ਜਸ਼ਨ): ਅੱਜ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਅਤੇ ਸ਼੍ਰੀ ਵਿਨੋਦ ਬਾਂਸਲ ਚੇਅਰਮੈਨ ਇੰਪਰੂਵਮੈਂਟਰ ਟਰੱਸਟ ਨੇ ਮੋਗਾ ਵਿਚ ਕਾਰ ਬਜ਼ਾਰ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ । ਡਾ. ਹਰਜੋਤ ਕਮਲ ਅਤੇ ਚੇਅਰਮੈਨ ਵਿਨੋਦ ਬਾਂਸਲ ਦੇ ਹਰਮਨ ਵਾਲੀਆ ਕਾਰ ਬਾਜ਼ਾਰ ਮੋਗਾ ਦੇ ਵਾਲੀਆ ਕਾਰ ਸਟੂਡੀਓ ਵਿਚ ਪਹੁੰਚਣ ’ਤੇ ਹਰਮਨ ਵਾਲੀਆ ਅਤੇ ਗੁੱਲੂ ਵਾਲੀਆ ਦੀ ਅਗਵਾਈ ‘ਚ ਕਾਰੋਬਾਰੀਆਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹੋਈ ਮੀਟਿੰਗ...
ਮੋਗਾ, 19 ਦਸੰਬਰ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ ਰੋਡ ਤੇ ਪਿੰਡ ਪੁਰਾਣੇ ਵਾਲਾ ’ਚ ਸਥਿਤ ਮਾੳੂਟ ਲਿਟਰਾ ਜੀ ਸਕੂਲ ’ਚ ਵਿਗਿਆਨ ਓਲੰਪਿਆਡ ਫਾਊਂਡੇਸ਼ਨ ਇੰਟਰਨੈਸ਼ਨਲ ਵਲੋਂ ਕਾਮਰਸ ਵਿਸ਼ੇ ਤੇ ਟੈਸਟ ਦਾ ਆਯੋਜਨ ਕੀਤਾ ਗਿਆ। ਇਸ ਵਿਚ ਗਿਆਰਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਨੇ ਇੰਨਾਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਭਾਗ ਲੈਣ ਦੇ ਲਈ ਪ੍ਰੇਰਿਤ ਕੀਤਾ। ਸਕੂਲ ਪਿ੍ਰੰਸੀਪਲ ਮੈਡਮ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਐਸ ਓ...
Tags: MOUNT LITERA SCHOOL MOGA
ਕੈਨੇਡਾ,19 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਮੋਗਾ ਜ਼ਿਲੇ ਦੀ ਮੰਨੀ-ਪ੍ਰਮੰਨੀ ਸੰਸਥਾ ਗੋਲਡਨ ਐਜੂਕੇਸ਼ਨ ਜੋ ਵਿਦੇਸ਼ੀ ਵੀਜੇ ਅਤੇ ਆਈਲੈਟਸ ਦੀ ਤਿਆਰੀ ਕਰਵਾਉਣ ਲਈ ਆਪਣੀਆਂ ਚੰਗੀਆਂ ਸੇਵਾਵਾਂ ਦੇ ਰਹੀ ਹੈ, ਦੇ ਡਾਇਰੈਕਟਰ ਅਮਿਤ ਪਲਤਾ ਆਪਣੇ ਕੈਨੇਡਾ ਦੌਰੇ ਤੇ ਰਵਾਨਾ ਹੋਏ। ਉਹਨਾ ਵੱਲੋ ਉੱੁਥੇ ਪੁਹੰਚ ਕੇ ਵੱਖ-ਵੱਖ ਕਾਲਜਾਂ ਦਾ ਦੌਰਾ ਕੀਤਾ ਜਾ ਰਿਹਾ ਹੈ । ਪਿਛਲੇ ਦਿਨੀਂ ਉਹ ਵੈਨਕੂਵਰ,ਸਰੀ,ਬਰੈਪਟਨ,ਟੋਰਾਟੋ ਦੇ ਸ਼ੈੇਰੀਡਨ ਕਾਲਜ ਦੇ ਦੌਰੇ ਤੇ ਗਏ । ਉਹਨਾਂ ਦਾ ਇਹ ਦੌਰਾ...
Tags: GOLDEN EDUCATIONS MOGA
ਮੋਗਾ,19 ਦਸੰਬਰ (ਜਸ਼ਨ):ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਕੇਵਲ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਜੀ.ਟੀ.ਯੂ. ਪੰਜਾਬ ਦੀ 15ਵੀਂ ਜਨਰਲ ਕੌਂਸਲ ਦੇ ਚੌਥੇ ਇਜਲਾਸ ਦੇ ਫੈਸਲੇ ਅਨੁਸਾਰ 25 ਨਵੰਬਰ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੂੰ ਜਾਰੀ ਕੀਤੀ ਝੂਠੀ ਮਨਘੜਤ ਦੋਸ਼ ਸੂਚੀ ਰੱਦ ਕਰਨ ਅਤੇ ਅਧਿਆਂਪਕਾਂ ਦੇ ਫੌਰੀ ਮਸਲੇ ਹੱਲ ਕਰਨ ਦੇ ਦਿੱਤੇ ਭਰੋਸੇ ਆਦਿ ਮੰਗਾਂ ਨਾ ਮੰਨੀਆਂ ਤਾਂ ਜਥੇਬੰਦੀ...

Pages