News

ਮੋਗਾ 19 ਦਸੰਬਰ (ਜਸ਼ਨ): ਬਲੱਡ ਡੋਨਰਜ਼ ਕਲੱਬ ਮੋਗਾ ਦੇ ਮੈਂਬਰ ਅਤੇ ਨਿਯਮਿਤ ਖੂਨਦਾਨੀ ਰੁਪਿੰਦਰ ਸਿੰਘ ਸਿੱਧੂ ਅਤੇ ਕਿਰਨ ਲਤਾ ਸਿੱਧੂ ਵਾਸੀ ਦੌਧਰ ਦੇ ਹੋਣਹਾਰ ਬੇਟੇ ਗੀਤਇੰਦਰ ਸਿੰਘ ਸਿੱਧੂ ਨੇ ਆਪਣਾ 21ਵਾਂ ਜਨਮ ਦਿਨ ਬਲੱਡ ਬੈਂਕ ਸਿਵਲ ਹਸਪਤਾਲ ਮੋਗਾ ਵਿਖੇ ਆਪਣੇ ਮਾਤਾ ਪਿਤਾ ਸਮੇਤ ਖੂਨਦਾਨ ਕਰਕੇ ਮਨਾਇਆ। ਦੂਸਰੀ ਵਾਰ ਖੂਨਦਾਨ ਕਰਨ ਵਾਲੇ ਗੀਤ ਇੰਦਰ ਸਿੰਘ ਨੂੰ ਰੂਰਲ ਐਨ ਜੀ ਓ ਮੋਗਾ ਦੇ ਪ੍ਰਧਾਨ ਮਹਿੰਦਰਪਾਲ ਲੂੰਬਾ ਅਤੇ ਐਸ ਐਮ ਐਲ ਟੀ ਸਟੀਫਨ ਸਿੱਧੂ ਨੇ ਜਨਮ ਦਿਨ ਦੀ ਵਧਾਈ...
ਮੋਗਾ,18 ਦਸੰਬਰ (ਜਸ਼ਨ): ਮਾਰਕੀਟ ਹੀਰਾ ਸਿੰਘ ਬਿਲਡਿੰਗ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ 19 ਦਸੰਬਰ ਦਿਨ ਵੀਰਵਾਰ ਨੂੰ ਮੋਗਾ ਜੀ ਟੀ ਰੋਡ ’ਤੇ ਸਥਿਤ ਹੀਰਾ ਸਿੰਘ ਬਿਲਡਿੰਗ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾ ਰਹੇ ਹਨ ਜਿਸ ਦਾ ਭੋਗ 21 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਪਾਇਆ ਜਾਵੇਗਾ। ਸਰਬੱਤ ਦੇ ਭਲੇ ਲਈ ਰੱਖੇ ਗਏ ਇਹਨਾਂ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵਾ ਸੁਸਾਇਟੀ ਮੋਗਾ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ...
ਮੋਗਾ,18 ਦਸੰਬਰ(ਜਸ਼ਨ): ਅੱਜ ਸੀਨੀਅਰ ਕਾਂਗਰਸੀ ਆਗੂ ਸ. ਗੁਰਸੇਵਕ ਸਿੰਘ ਚੀਮਾ ,ਗੁਰਪ੍ਰੀਤਮ ਸਿੰਘ ਚੀਮਾ ਅਤੇ ਸਮੁੱਚੇ ਚੀਮਾ ਪਰਿਵਾਰ ਨੂੰ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਮਾਤਾ ਸਰਦਾਰਨੀ ਦਲੀਪ ਕੌਰ ਪਤਨੀ ਸਵਰਗੀ ਠੇਕੇਦਾਰ ਕਰਨੈਲ ਸਿੰਘ ਦਾ ਅੱਜ ਸਵੇਰ ਸਮੇਂ ਦੇਹਾਂਤ ਹੋ ਗਿਆ । ਉਹ 95 ਵਰ੍ਹਿਆਂ ਦੇ ਸਨ । ਮਾਤਾ ਦਲੀਪ ਕੌਰ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਉਹਨਾਂ ਦੇ ਜੱਦੀ ਪਿੰਡ ਚੀਮਾ (ਕੜਿਆਲ) ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਜਿੱਥੇ ਵੱਡੀ ਗਿਣਤੀ ਵਿਚ ਪਿੰਡ...
Tags: OBITUARY
ਚੰਡੀਗੜ•, 18 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਕੜਾਕੇ ਦੀ ਠੰਢ ਨੂੰ ਵੇਖਦੇ ਹੋਏ ਸੂਬੇ ਦੇ ਸਮੁੱਚੇ ਆਂਗਣਵਾੜੀ ਕੇਂਦਰਾਂ ਵਿਚ ਸਮੇਂ ਦੀ ਤਬਦੀਲੀ ਨੂੰ ਪ੍ਰਵਾਨਗੀ ਦੇ ਦਿੱਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 15 ਜਨਵਰੀ, 2020 ਤੱਕ ਆਂਗਣਵਾੜੀ ਕੇਂਦਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਬੁਲਾਰੇ ਨੇ ਅੱਗੇ ਦੱਸਿਆ...
ਲੁਧਿਆਣਾ, 18 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਅਤੇ ਵਿਧਾਇਕ ਬੈਂਸ ਭਰਾਵਾਂ ਨੇ ਜੇਲ੍ਹਾਂ ਵਿਚ ਤੈਨਾਤ ਸੀਆਰਪੀਐਫ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਿੱਖਾਂ ਵਿਸ਼ੇਸ਼ ਕਰਕੇ ਅਮਿ੍ਰਤਧਾਰੀ ਸਿੱਖਾਂ ਦੇ ਕੱਕਾਰਾਂ ਅਤੇ ਪਗੜੀਆਂ ਨਾਲ ਛੇੜਛਾੜ ਕਰਨ ਦਾ ਸਖਤ ਨੋਟਿਸ ਲਿਆ ਹੈ ਅਤੇ ਇਸ ਸਬੰਧੀ ਉਨ੍ਹਾਂ ਜੇਲ ਮੰਤਰੀ ਪੰਜਾਬ ਅਤੇ ਡੀਜੀਪੀ (ਜੇਲ੍ਹਾਂ) ਨੂੰ ਪੱਤਰ ਲਿਖ ਕੇ ਤੁਰੰਤ ਇਸ ਸਬੰਧੀ ਸਖਤ ਕਦਮ ਚੁੱਕਣ ਤੇ ਜੋਰ ਦਿੱਤਾ ਹੈ। ਇਹ...
Tags: LOK INSAAF PARTY
ਮੋਗਾ, 18 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਬੀਤੇ ਦਿਨੀਂ ਸਾਇੰਸ ਓਲਪਿਆਂਡ ਫਾਊਂਡੇਸ਼ਨ ਅਤੇ ਬਿ੍ਰਟਿਸ਼ ਕੌਸਲ ਵੱਲੋਂ ਅੰਤਰ ਰਾਸ਼ਟਰੀ ਅੰਗ੍ਰੇਜੀ ਓਲਪਿਆਂਡ 2019 ਦਾ ਆਯੋਜਨ ਕੀਤਾ ਗਿਆ ਸੀ ਜਿਸ ਤਹਿਤ ਅੱਜ ਸਕੂਲ ਵਿੱਚ 6 ਵੀਂ ਕਲਾਸ ਦੀ ਵਿਦਿਆਰਥਣ ਗੁਰਨੂਰ ਕੌਰ ਨੂੰ ਸਕਾਲਰਸ਼ਿੱਪ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਬਿਜਨੈੱਸ ਹੈਡ ਗੌਤਮ, ਜ਼ੀ ਲਰਨ ਦੇ ਮੁੱਖ ਲੇਖਾਕਾਰ ਪ੍ਰਬੰਧਕ ਦੇਵਾਸ਼ੀਸ਼ ਕੈਮ ਵਿਸ਼ੇਸ਼...
Tags: MOUNT LITERA SCHOOL MOGA
ਮੋਗਾ 18 ਦਸੰਬਰ(ਜਸ਼ਨ): ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ, ਮੋਗਾ ਮੇਜਰ (ਰਿਟਾ:) ਯਸਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਬਕਾ ਸੈਨਿਕ/ਸੈਨਿਕਾਂ ਦੀਆਂ ਵਿਧਾਵਾਵਾਂ ਦੇ ਬੱਚੇ, ਜਿਨ੍ਹਾਂ ਨੇ ਇਸ ਸਾਲ ਬਾਰਵੀਂ ਵਿਚੋਂ 60 ਫੀਸਦੀ ਤੋਂ ਉਪਰ ਨੰਬਰ ਲੈਣ ਉਪਰੰਤ ਕਿਸੇ ਵੀ ਕਿੱਤਾ ਮੁੱਖੀ ਡਿਗਰੀ ਕੋਰਸ ਵਿੱਚ ਦਾਖਲਾ ਲਿਆ ਹੈ, ਨੂੰ ਕੇਂਦਰੀ ਸੈਨਿਕ ਬੋਰਡ, ਨਵੀਂ ਦਿੱਲੀ ਵੱਲੋਂ ਪ੍ਰਧਾਨ ਮੰਤਰੀ ਵਜੀਫਾ ਸਕੀਮ ਤਹਿਤ ਕੁਝ ਜਰੂਰੀ ਸਰਤਾਂ ਅਧੀਨ ਅਦਾਇਗੀ ਕੀਤੀ ਜਾਂਦੀ ਹੈ।...
ਮੋਗਾ,18 ਦਸੰਬਰ (ਜਸ਼ਨ): ਡਾ. ਹਰਜੋਤ ਕਮਲ ਐੱਮ ਐੱਲ ਏ ਮੋਗਾ ਨੇ ਪਿਛਲੇ ਦਿਨੀਂ ਪੰਚਕੂਲਾ ਵਿਖੇ ਸਥਿਤ ਮਾਤਾ ਮਨਸਾ ਦੇਵੀ ਦੇ ਮੰਦਰ ਜਾ ਕੇ ਮਹਾਂਮਾਈ ਦੇ ਦਰਸ਼ਨ ਕਰਦਿਆਂ ਮੋਗਾ ਵਾਸੀਆਂ ਦੀ ਚੜ੍ਹਦੀ ਕਲਾਂ ’ਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ । ਉਹਨਾਂ ਦੱਸਿਆ ਕਿ ਇਸ ਪਵਿੱਤਰ ਸਥਾਨ ਮਨਸਾ ਦੇਵੀ ਵਿਖੇ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਦਰਸ਼ਨ ਕਰਨ ਲਈ ਆਉਂਦੇ ਹਨ ਅਤੇ ਆਪਣੇ ਮਨ ਦੀਆਂ ਮੁਰਾਦਾਂ ਪਾਉਂਦੇ ਹਨ। ਇਸ ਮੌਕੇ ਐੱਮ ਐੱਲ ਏ ਡਾ. ਹਰਜੋਤ...
ਕੋਟਕਪੂਰਾ, 18 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ):- ਜਿਸ ਤਰਾਂ ਗਿਆਨੀ ਜੈਲ ਸਿੰਘ ਨੇ ਇਕ ਸਾਧਾਰਨ ਪਰਿਵਾਰ ਤੋਂ ਉੱਠ ਕੇ ਦੇਸ਼ ਦੀ ਸਰਬਉੱਚ ਰਾਸ਼ਟਰਪਤੀ ਦੀ ਕੁਰਸੀ ’ਤੇ ਬਿਰਾਜਮਾਨ ਹੋਣ ਦਾ ਮਾਣ ਹਾਸਲ ਕੀਤਾ, ਬਿਲਕੁੱਲ ਉਸੇ ਤਰਾਂ ਉਨਾਂ ਦੀ ਤੀਜੀ ਪੀੜ੍ਹੀ ਦੇ ਹੋਣਹਾਰ ਨੌਜਵਾਨ ਕੁਲਤਾਰ ਸਿੰਘ ਸੰਧਵਾਂ ਵਿਧਾਇਕ ਕੋਟਕਪੂਰਾ ’ਤੇ ਵੀ ਰਾਮਗੜੀਆ ਬਰਾਦਰੀ ਅਤੇ ਦੇਸ਼ ਵਾਸੀਆਂ ਨੂੰ ਬਹੁਤ ਆਸਾਂ ਅਤੇ ਉਮੀਦਾਂ ਹਨ। ਪੰਜਾਬ ਭਵਨ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਬੁਲਾਰੇ...
ਮੋਗਾ,18 ਦਸੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਰਸਟ ਚੁਆਇਸ ਐਜੂਕੇਸ਼ਨ ਕਈ ਸਾਲਾਂ ਤੋਂ ਇੰਮੀਗ੍ਰੇਸ਼ਨ ਆਇਲਟਸ ਅਤੇ ਨੈਨੀ ਦੇ ਖੇਤਰ ਦੇ ਨਾਲ ਨਾਲ ੳਪਨ ਵਰਕ ਪਰਮਿਟ, ਵਿਜਟਰ ਵੀਜਾ ਅਤੇ ਪੀ ਆਰ ਕੇਸਾਂ ਵਿੱਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਜਿਸਦਾ ਹੈੱਡ ਆਫਿਸ ਐੱਸ ਸੀ ਓ 80-81 ਮੰਜਿਲ ਤੀਜੀ ਸੈਕਟਰ 17 ਸੀ , ਚੰਡੀਗੜ੍ਹ ਅਤੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਹੈ। ਆਪਣੇ ਚੰਗੇ ਨਤੀਜਿਆਂ ਅਤੇ ਸਾਫ ਸੱੁਥਰੇ ਰਿਕਾਰਡ...
Tags: UNIVERSAL FIRST CHOICE EDUCATIONS

Pages