News

ਮੋਗਾ ,17 ਦਸੰਬਰ (ਜਸ਼ਨ): ਇਲੈਕਟਰੋਹੋਮਿਉਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਅਜ ਨੀਲਮ ਨੋਵਾ ਹੋਟਲ ਜੀ ਟੀ ਰੋਡ ਮੋਗਾ ਵਿੱਚ ਡਾ ਮਨਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਵਿੱਚ ਹੋਈ। ਇਸ ਸਮੇਂ ਉਨ੍ਹਾਂ ਦੱਸਿਆ ਕਿ ਇਲੈਕਟ੍ਰੋਹੋਮਿਓਪੈਥੀ ਦੇ ਜਨਮ ਦਾਤਾ ਕਾਊਂਟ ਸੀਜ਼ਰ ਮੈਟੀ ਜੀ ਦਾ 211ਵਾਂ ਜਨਮ ਦਿਨ 11ਜਨਵਰੀ 2019 ਨੂੰ ਨੈਸ਼ਨਲ ਪੱਧਰ ਤੇ ਮੋਗਾ ਵਿੱਚ ਮਨਾਇਆ ਜਾ ਰਿਹਾ ਹੈ।ਡਾ ਜਗਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬ,ਹਰਿਆਣਾ...
Tags: ELECTRO HOMEOPATHY MEDICAL ASSOCIATION
ਮੋਗਾ 17 ਦਸੰਬਰ:(ਜਸ਼ਨ): ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਬਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਸੁਖਦੇਵ ਸਿੰਘ ਦੀ ਅਗਵਾਈੀ ਹੇਠ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਲਵਲੀਨ ਸਿੰਘ ਰਾਣਾ ਅਤੇ ਡਾ ਹਰਿੰਦਰਪਾਲ ਸ਼ਰਮਾ ਵੱਲੋਂ ਬਲਾਕ ਕੋਟ ਈਸੇ ਖਾਂ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾ ਂਦੇ ਖੇਤਾਂ ਦਾ ਨਿਰੀਖਣ ਕੀਤਾ ਗਿਆ। ਡਾ. ਗੁਰਲਵਲੀਨ ਸਿੰਘ ਰਾਣਾ ਨੇ ਦੱਸਿਆ ਕਿ ਪਿਛਲੇ ਦਿਨੀਂ ਪਿਆ ਮੀਂਹ ਕਿਸਾਨਾ ਂਲਈ ਵਰਦਾਨ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ...
Tags: AGRICULTURE
ਚੰਡੀਗੜ੍ਹ, 17 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਲੋਕ ਇਨਸਾਫ ਪਾਰਟੀ (ਐਲ.ਆਈ.ਪੀ.) ਦੇ ਮੁਖੀ ਸਿਮਰਜੀਤ ਬੈਂਸ 'ਤੇ ਵਰ੍ਹਦਿਆਂ ਆਖਿਆ ਕਿ ਉਹ ਸਨਅਤੀ ਵਿਕਾਸ ਲਈ ਪੇਂਡੂ ਖੇਤਰਾਂ ਵਿੱਚ ਲੈਂਡ ਬੈਕਾਂ ਬਣਾਉਣ ਲਈ ਸੂਬਾ ਸਰਕਾਰ ਦੇ ਫੈਸਲੇ ਵਿਰੁੱਧ ਕੂੜ ਪ੍ਰਚਾਰ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਬੈਂਸ 'ਤੇ ਜ਼ੋਰਦਾਰ ਹੱਲਾ ਬੋਲਦਿਆਂ ਉਦਯੋਗ ਮੰਤਰੀ ਨੇ ਸਰਕਾਰ ਵੱਲੋਂ ਪੰਜਾਬ ਵਿਲੇਜ ਕਾਮਨ ਲੈਂਡ (ਰੈਗੂਲੇਸ਼ਨ...
ਚੰਡੀਗੜ੍ਹ, 17 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੂਬਾ ਸਰਕਾਰ ਵੱਲੋਂ ਉਦਯੋਗਿਕ ਵਿਕਾਸ 'ਤੇ ਕੇਂਦਰਿਤ ਹੋਣ ਦੇ ਕੀਤੇ ਜਾ ਰਹੇ ਯਤਨਾਂ ਦੀ ਲੀਹ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੂਪਨਗਰ-ਚੰਡੀਗੜ੍ਹ ਮਾਰਗ ਦੇ ਨਾਲ ਸਨਅਤੀ ਜ਼ੋਨ ਦੇ ਵਿਕਾਸ ਲਈ ਰੂਪਨਗਰ ਮਾਸਟਰ ਪਲਾਨ ਵਿੱਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ।ਪੰਜਾਬ ਰੀਜਨਲ ਤੇ ਟਾਊਨ ਪਲਾਨਿੰਗ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਇਸ ਦੀ 39ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ...
ਚੰਡੀਗੜ•/ਫਾਜ਼ਿਲਕਾ 17 ਦਸੰਬਰ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : 1971 ਦੇ ਭਾਰਤ-ਪਾਕਿ ਯੁੱਧ ਦੌਰਾਨ ਫਾਜ਼ਿਲਕਾ ਸੈਕਟਰ ਵਿੱਚ ਸ਼ਹੀਦ ਹੋਏ ਫੋਜੀ ਜਵਾਨਾਂ ਦੀ ਯਾਦ ਵਿੱਚ ਆਸਫਵਾਲਾ ਵਿਖੇ ਬਣੀ 'ਸ਼ਹੀਦਾਂ ਦੀ ਸਮਾਧ' 'ਤੇ ਵਿਜੈ ਦਿਵਸ ਮੌਕੇ ਇਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਬਲਬੀਰ ਸਿੰਘ...
ਮੋਗਾ, 17 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿੱਚ ਬੀਤੇ ਦਿਨੀਂ ਇੰਟਰਨੈਸ਼ਨਲ ਜਨਰਲ ਨਾਲਜ ਓਲਪਿਆਂਡ ਵੱਲੋਂ ਕਰਵਾਏ ਗਏ ਜਨਰਲ ਨਾਲੇਜ ਦੇ ਮੁਕਾਬਲੇ ਦਾ ਨਤੀਜਾ ਅੱਜ ਐਲਾਨ ਕੀਤਾ ਗਿਆ। ਜਿਸ ਤਹਿਤ ਅੱਜ ਸਕੂਲ ਵਿਚ ਜੇਤੂ ਬੱਚਿਆ ਨੂੰ ਸਨਮਾਨਤ ਕੀਤਾ ਗਿਆ। ਸਕੂਲ ਪਿ੍ਰੰਸੀਪਲ ਮੈਡਮ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਬੀਤੇ ਦਿਨੀ ਸਕੂਲ ਵਿੱਚ ਜਨਰਲ ਨਾਲਜ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਸੀ। ਇਸ ਟੈਸਟ ਵਿੱਚ...
Tags: MOUNT LITERA SCHOOL MOGA
ਮੋਗਾ, 17 ਦਸੰਬਰ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਮੋਗਾ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਬਲ ਮਿਲ ਰਿਹਾ ਹੈ, ਜਿਸਦੇ ਸਦਕਾ ਮੋਗਾ ਦਾ ਵਿਕਾਸ ਹਰ ਪੱਖੋਂ ਉਭਰ ਰਿਹਾ ਹੈ। ਇਸੇ ਕੜੀ ਤਹਿਤ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਦਾਣਾ ਮੰਡੀ ਵਿੱਚ ਨਵੇਂ ਬਣਾਏ ਜਾ ਰਹੇ ਪਾਰਕ ਦਾ ਉਦਘਾਟਨ ਰੀਬਨ ਕੱਟ ਕੇ ਆਪਣੇ ਕਰ ਕਮਲਾ ਨਾਲ ਕੀਤਾ ਗਿਆ। ਇਸ ਮੌਕੇ ਤੇ ਵਜ਼ੀਰ ਸਿੰਘ ਸਕੱਤਰ ਮਾਰਕੀਟ ਕਮੇਟੀ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ...
Tags: PUNJAB CONGRESS
ਮੋਗਾ 17 ਦਸੰਬਰ:(ਜਸ਼ਨ): ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਜ਼ਿਲ੍ਹਾ ਪੁਲਿਸ ਦਫ਼ਤਰ ਮੋਗਾ ਵਿਖੇ ”ਪੁਲਿਸ ਬਜੁਰਗ ਦਿਵਸ’’ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸੀਨੀਅਰ ਕਪਤਾਨ ਪੁਲਿਸ, ਸ੍ਰੀ ਅਮਰਜੀਤ ਸਿੰਘ ਬਾਜਵਾ ਵੱਲੋ ਕੀਤੀ ਗਈ। ਇਸ ਸਮੇ ਉਨ੍ਹਾਂ ਨਾਲ ਕਪਤਾਨ ਪੁਲਿਸ (ਸਥਾਨਿਕ) ਰਤਨ ਸਿੰਘ ਬਰਾੜ ਅਤੇ ਉਪ ਕਪਤਾਨ ਪੁਲਿਸ (ਸਥਾਨਿਕ) ਕੁਲਜਿੰਦਰ ਸਿੰਘ ਵੀ ਮੌਜੂਦ ਸਨ। ਸੀਨੀਅਰ ਕਪਤਾਨ ਪੁਲਿਸ ਸ੍ਰੀ ਅਮਰਜੀਤ ਸਿੰਘ ਬਾਜਵਾ ਨੇ ”...
ਲੁਧਿਆਣਾ, 17 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਲੋਕ ਇਨਸਾਫ ਪਾਰਟੀ ਵਲੋਂ ਨਿਸ਼ਕਾਮ ਸੇਵਾ ਭਾਵਨਾ ਨਾਲ ਕੰਮ ਕਰਨ ਵਾਲੇ ਨਿਧੜਕ ਜਰਨੈਲ ਕਸ਼ਮੀਰ ਸਿੰਘ ਰਾਹੋਂ ਰੋਡ ਨੂੰ ਸੂਬੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਅੱਜ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਨਿਯੁਕਤੀ ਪੱਤਰ ਦਿੰਦੇ ਹੋਏ ਸਨਮਾਨਤ ਵੀ ਕੀਤਾ। ਇਸ ਦੌਰਾਨ ਹੋਏ ਸਾਦਾ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਜੱਥੇਦਾਰ ਬਲਵਿੰਦਰ...
Tags: LOK INSAAF PARTY
ਮੋਗਾ 16 ਦਸੰਬਰ (ਜਸ਼ਨ): ਮੋਗਾ-ਬਰਨਾਲਾ ਰੋਡ ਤੇ ਕਰੀਬ 4-5 ਸਾਲ ਤੋਂ ਫੋਰ ਲਾਈਨ ਸੜਕ ਬਨਾਉਣ ਦਾ ਕੰਮ ਚੱਲ ਰਿਹਾ ਹੈ ਪ੍ਰੰਤੂ ਕੰਪਨੀ ਇਸ ਸੜਕ ਨੂੰ ਬਨਾਉਣ ਲਈ ਕੀੜੀ ਦੀ ਚਾਲ ਚੱਲ ਰਹੀ ਹੈ,ਜਿਸ ਵਿੱਚ ਬੱਧਨੀ ਪਿੰਡ ਦਾ ਬਾਈਪਾਸ, ਬੌਡੇ ਪਿੰਡ ਦਾ ਪੁੱਲ ਅਤੇ ਮਾਛੀਕੇ ਪਿੰਡ ਦੀ ਸੜਕ, ਹਿੰਮਤਪੁਰੇ ਦਾ ਪੁੱਲ ਬਨਾਉਣ ਦੀ ਚਾਲ ਅਤਿ ਢਿੱਲੀ ਜਾਪਦੀ ਹੈ। ਜਿਸ ਕਾਰਨ ਚਹੁ ਮਾਰਗੀ ਸੜਕ ਹੁੰਦੇ ਹੋਏ ਵੀ ਇੱਥੇ ਚੱਲਣ ਵਾਲੇ ਵਹੀਕਲ ਬਹੁਤ ਘੱਟ ਰਫਤਾਰ ਤੇ ਚਲਦੇ ਨਜ਼ਰ ਆਉਂਦੇ ਹਨ ਅਤੇ ਮੋਗੇ...

Pages