ਲੁਧਿਆਣਾ ( ਕੁਲਦੀਪ ਸਿੰਘ ਲੋਹਟ )ਆਪ ਦੀ ਐਸ ਸੀ ਵਿੰਗ ਪੰਜਾਬ ਦੀ ਮੀਟਿੰਗ ਪਾਰਟੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਬਿਲਾਸਪੁਰ ਦੀ ਪ੍ਰਧਾਨਗੀ ਹੇਠ ਸਰਕਟ ਹਾਊਸ ਲੁਧਿਆਣਾ ਵਿਖੇ ਹੋਈ ਜਿਸ ਵਿਚ ਦੇਸ਼ ਭਰ 'ਚ ਦਲਿਤ ਸਮਾਜ 'ਤੇ ਹੁੰਦੇ ਅੱਤਿਆਚਾਰਾਂ ਖਿਲਾਫ਼ ਬਗਾਵਤ ਕਰਨ ,ਦਲਿਤਾਂ ਨੂੰ ਬਣਦਾ ਮਾਣ ਸਨਮਾਨ ਦਿਵਾਉਣ ਤੇ ਦਲਿਤਾਂ ਦੇ ਹੱਕਾਂ ਦੀ ਭਾਈਵਾਲੀ ਲਈ ਜੋਰਦਾਰ ਅਵਾਜ਼ ਬੁਲੰਦ ਕਰਨ ਦਾ ਫ਼ੈਸਲਾ ਲਿਆ ਗਿਆ। ਮੀਟਿੰਗ ਵਿਚ ਪਾਰਟੀ ਦੇ ਐਸ ਸੀ ਵਿੰਗ ਪੰਜਾਬ ਦੇ ਅਬਜ਼ਰਵਰ ਗੁਰਦੇਵ ਸਿੰਘ (...
News
ਚੰਡੀਗੜ੍ਹ, 15 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਦੀ ਯਾਦ ਵਿੱਚ 16 ਤੋਂ 30 ਦਸੰਬਰ ਤੱਕ ‘ਸ਼ਹੀਦੀ ਪੰਦਰਵਾੜੇ’ ਦੇ ਰੂਪ ਵਿੱਚ ਮਨਾਇਆ ਜਾਵੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ‘ਸ਼ਹੀਦੀ ਪੰਦਰਵਾੜਾ’ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜਲੀ ਦੇ ਰੂਪ ਵਿੱਚ ਮਨਾਉਣ ਅਤੇ ਉਨ੍ਹਾਂ...
ਚੰਡੀਗੜ•, 15 ਦਸੰਬਰ :ਕਸ਼ਮੀਰ ਦੇ ਮੌਜੂਦਾ ਹਾਲਾਤਾਂ ਨੂੰ ਅਤਿ ਸੰਵੇਦਨਸ਼ੀਲ ਦੱਸਦਿਆਂ ਜੋ ਕਿ ਕਿਸੇ ਵੀ ਸਮੇਂ ਭੜਕ ਸਕਦੇ ਹਨ ਕਸ਼ਮੀਰ ਮਾਹਰਾਂ ਨੇ ਗੈਰ ਸੰਵਿਧਾਨਿਕ ਢੰਗ ਨਾਲ ਧਾਰਾ 370 ਨੂੰ ਮਨਸੂਖ ਕਰਨ ਲਈ ਕੇਂਦਰ ਦੇ ਫੈਸਲੇ ਦੀ ਨਖੇਧੀ ਕੀਤੀ ਕਿਉਂ ਕਿ ਇਹ ਧਾਰਾ ਭਾਰਤ ਦੇ ਜੰਮੂ ਅਤੇ ਕਸ਼ਮੀਰ ਨਾਲ ਸਬੰਧਾਂ ਨੂੰ ਮਜ਼ਬੂਤ ਕਰਦੀ ਹੇ।ਆਰ.ਐਸ.ਐਸ. ਵਿਚਾਰਕ ਕਮ ਭਾਜਪਾ ਦੇ ਰਾਸ਼ਟਰੀ ਜਨਰਲ ਜਨਰਲ ਸਕੱਤਰ ਰਾਮ ਮਾਧਵ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨਾਲ ਧਾਰਾ 370 ਅਤੇ...
ਚੰਡੀਗੜ੍ਹ, 15 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : 'ਇੰਡੀਆਜ਼ ਮੋਸਟ ਫੀਅਰਲੈੱਸ-2' ਕਿਤਾਬ ਦੇ ਲੇਖਕ ਰਾਹੁਲ ਸਿੰਘ ਦਾ ਕਹਿਣਾ ਹੈ ਕਿ 2016 ਦੇ ਸਰਜੀਕਲ ਸਟਰਾਈਕ ਅਤੇ ਬਾਲਾਕੋਟ ਹਮਲੇ ਤੋਂ ਬਾਅਦ ਪਾਠਕਾਂ ਦੀ ਰੁਚੀ ਵਾਰ ਹੀਰੋਜ਼ ਬਾਰੇ ਪੜ੍ਹਨ ਵਿਚ ਵਧੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪਾਠਕ ਸਾਹਸੀ ਅਤੇ ਬਹਾਦੁਰ ਫੌਜੀਆਂ ਬਾਰੇ ਜਾਣਨਾ ਪਸੰਦ ਕਰਦੇ ਹਨ। ਮਿਲਟਰੀ ਲਿਟਰੇਚਰ ਫੈਸਟੀਵਲ-2019 ਮੌਕੇ ਉਨ੍ਹਾਂ ਦੀ ਉਕਤ ਕਿਤਾਬ ਬਾਰੇ ਕਰਵਾਈ ਵਿਚਾਰ-ਚਰਚਾ ਵਿਚ ਇਹ ਗੱਲ ਉੱਭਰ...
ਚੰਡੀਗੜ•, 15 ਦਸੰਬਰ : ਐਤਵਾਰ ਨੂੰ ਇੱਥੇ ਰੱਖਿਆ ਮਾਹਿਰਾਂ ਨੇ ਸੈਸ਼ਨ ਵਿੱਚ ਵਿਚਾਰਚਰਚਾ ਦੌਰਾਨ ਹਿੱਸਾ ਲੈਂਦਿਆਂ ਕਿਹਾ ਕਿ ਕਾਰਗਿਲ ਜਿਹੀ ਕਿਸੇ ਹੋਰ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਮੌਜੂਦਾ ਖੁਫ਼ੀਆ ਨੈਟਵਰਕ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।'ਲੈਸਨਸ ਲਰਨਟ ਫਰਾਮ ਦ ਕਾਰਗਿਲ ਵਾਰ ਐਂਡ ਦੇਅਰ ਇੰਪਲੀਮੈਂਟੇਸ਼ਨ' ਵਿਸ਼ੇ 'ਤੇ ਕਰਵਾਏ ਗਏ ਸੈਸ਼ਨ ਵਿਚ ਹਿੱਸਾ ਲੈਂਦਿਆਂ ਸੇਵਾਮੁਕਤ ਰੱਖਿਆ ਸਕੱਤਰ ਸ਼ੇਖਰ ਦੱਤ ਨੇ ਕਿਹਾ ਕਿ ਸਾਨੂੰ ਕੇਂਦਰੀ ਅਤੇ ਰਾਜ ਪੱਧਰ 'ਤੇ ਖੁਫੀਆ ਅਤੇ ਨਿਗਰਾਨ...
ਚੰਡੀਗੜ੍ਹ, 15 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਕਲੱਬ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਪੋਸਟ ਇੰਚਟੀਚਿੳੂਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ) ਦੀ ਖੇਤਰੀ ਅੰਗ ਅਤੇ ਟਿਸ਼ੂ ਟਰਾਂਸਪਲਾਂਟ ਆਰਗੇਨਾਈਜ਼ੇੇਸ਼ਨ (ਰੋਟੋ) ਦੀ ਅਗਵਾਈ ਵਿਚ ਇਕ ਚਾਨਣ ਮੁਨਾਰੇ ਸ਼ਖਸ, ਜਿਸ ਨੇ ਆਪਣੇ 22 ਸਾਲਾਂ ਦੇ ਪੁੱਤ ਦੀ ਦਿਮਾਗੀ ਤੌਰ ’ਤੇ ਮੌਤ (ਬਰੇਨਡੈੱਡ) ਤੋਂ ਬਾਅਦ ਉਸ ਦੇ ਅੰਗ ਹੋਰਨਾਂ ਨੂੰ ਦਾਨ ਕਰ ਕੇ ਕਈ ਜੀਵਨ ਬਚਾਏ ਸਨ, ਨੇ ਲੋਕਾਂ ਨੂੰ ਅੰਗਦਾਨ...
ਚੰਡੀਗੜ੍ਹ, 15 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਭਾਰਤੀ ਫੌਜ ਦੇ ਵੱਖ ਵੱਖ ਪਹਿਲੂਆਂ 'ਤੇ ਝਾਤ ਪਾਉਂਦਾ 'ਮਿਲਟਰੀ ਲਿਟਰੇਚਰ ਫੈਸਟੀਵਲ-2019' ਅੱਜ ਇੱਥੇ ਲੇਕ ਕਲੱਬ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ ਹੈ, ਜਿਸ ਦੌਰਾਨ ਹਜ਼ਾਰਾਂ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਨੇ ਫੌਜੀ ਸਾਹਿਤ ਅਤੇ ਤਜਰਬਿਆਂ 'ਤੇ ਪੈਨਲ ਚਰਚਾ, ਬਹਾਦਰੀ ਪੁਰਸਕਾਰ ਜੇਤੂਆਂ ਵੱਲੋਂ 'ਸੰਵਾਦ', ਜਵਾਨਾਂ ਦੇ ਮਾਰਸ਼ਲ ਆਰਟ ਕਰਤੱਬਾਂ, ਮਿਲਟਰੀ ਸਬੰਧੀ ਪੇਂਟਿੰਗ ਤੇ ਹਥਿਆਰਾਂ ਦੀ ਨੁਮਾਇਸ਼ ਤੇ ਕਲੈਰੀਅਨ...
ਚੰਡੀਗੜ੍ਹ, 15 ਦਸੰਬਰ:ਤਿੰਨ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ (ਐਮ.ਐਲ.ਐਫ.) ਦੀ ਸਮਾਪਤੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਮਾ ਮੁਹਿੰਮ ਦੇ ਵਿਕਟੋਰੀਆ ਕਰਾਸ ਨਾਲ ਸਨਮਾਨਿਤ ਸੈਨਿਕਾਂ ਦੇ ਵਾਰਸਾਂ ਅਤੇ ਯੂਨਿਟਾਂ ਦਾ ਅੱਜ ਸਨਮਾਨ ਕਰਦਿਆਂ ਬਰਤਾਨਵੀ ਸਾਮਰਾਜ ਅਧੀਨ 1944 ਤੱਕ ਲੜੀਆਂ ਗਈਆਂ ਲੜਾਈਆਂ ਵਿੱਚ ਉਨ੍ਹਾਂ ਵੱਲੋਂ ਦਿਖਾਈ ਬਹਾਦਰੀ ਨੂੰ ਯਾਦ ਕੀਤਾ।ਬਰਮਾ ਮੁਹਿੰਮ ਦੀ 75ਵੀਂ ਵਰ੍ਹੇਗੰਢ ਯਾਦਗਾਰ ਮਨਾਉਣ ਵਾਲੇ ਐਮ.ਐਲ.ਐਫ. ਦੇ ਸਮਾਪਤੀ ਸਮਾਗਮ ਦੀ...
ਮੋਗਾ,15 ਦਸੰਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਸੰਸਥਾ ਨੇ ਇਸ ਵਾਰ ਰਾਜਵੀਰ ਕੌਰ ਚਾਹਲ ਵਾਸੀ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਉਸ ਦਾ ਵਿਦੇਸ਼ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕੀਤਾ ਹੈ। ਰਮਨ ਅਰੋੜਾ ਅਤੇ ਦਵਿੰਦਰ ਪਲਤਾ ਨੇ ਰਾਜਵੀਰ ਕੌਰ ਚਾਹਲ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਰਮਨ...
ਮੋਗਾ, 14 ਦਸੰਬਰ (ਜਸ਼ਨ): ਮੋਗਾ ਜ਼ਿਲੇ ਦੀ ਮੰਨੀ-ਪ੍ਰਮੰਨੀ ਸੰਸਥਾ ਗੋਲਡਨ ਐਜੁਕੇਸ਼ਨ ਜੋ ਵਿਦੇਸ਼ੀ ਵੀਜੇ ਅਤੇ ਆਈਲੈਟਸ ਦੀ ਤਿਆਰੀ ਕਰਵਾਉਣ ਲਈ ਆਪਣੀਆਂ ਚੰਗੀਆਂ ਸੇਵਾਵਾਂ ਦੇ ਰਹੀ ਹੈ, ਦੇ ਡਾਇਰੈਕਟਰ ਅਮਿਤ ਪਲਤਾ ਆਪਣੇ ਕੈਨੇਡਾ ਦੌਰੇ ਤੇ ਰਵਾਨਾ ਹੋ ਗਏ ਹਨ। ਇਸ ਤੋਂ ਪਹਿਲਾਂ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਡਾਇਰੈਕਟਰ ਅਮਿਤ ਪਲਤਾ ਨੇ ਦੱਸਿਆ ਕਿ ਉਨਾਂ ਵਲੋਂ ਕੀਤਾ ਜਾ ਰਿਹਾ ਇਹ ਦੌਰਾ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਉਹ ਕੈਨੇਡਾ ਦੇ ਵੱਖ-ਵੱਖ...

