ਚੰਡੀਗੜ੍ਹ, 5 ਸਤੰਬਰ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਉਦਯੋਗ ਵਿਰੋਧੀ ਫੈਸਲੇ ਲੈਣ ‘ਤੇ ਤਿੱਖਾ ਹਮਲਾ ਕੀਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਸ਼ੇਰਗਿੱਲ ਨੇ ਕਿਹਾ ਕਿ ਜਦੋਂ ਤੋਂ ‘ਆਪ’ ਸਰਕਾਰ ਨੇ ਪੰਜਾਬ ਦੀ ਵਾਗਡੋਰ ਸੰਭਾਲੀ ਹੈ, ਉਦੋਂ ਤੋਂ ਅਜਿਹੇ ਫੈਸਲੇ ਲਏ ਗਏ ਹਨ ਜੋ ਉਦਯੋਗਿਕ ਖੇਤਰ ਲਈ ਬਹੁਤ ਨੁਕਸਾਨਦੇਹ ਹਨ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਅਮਨ-ਕਾਨੂੰਨ ਦੀ ਵਿਗੜਦੀ...
News
ਮੋਗਾ, 5 ਸਤੰਬਰ (ਜਸ਼ਨ): ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਅਤੇ ਜਰਨਲ ਸੈਕਟਰੀ ਪਰਮਜੀਤ ਕੌਰ ਦਾ ਜਨਮਦਿਨ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ, ਪ੍ਰੈਜ਼ੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ,ਵਾਈਸ ਪ੍ਰੈਜ਼ੀਡੈਂਟ ਡਾਕਟਰ ਇਕਬਾਲ ਸਿੰਘ, ਡਾਕਟਰ ਗੁਰਚਰਨ ਸਿੰਘ ਜਰਨਲ ਸੈਕਟਰੀ ਪਰਮਜੀਤ ਕੌਰ ਅਤੇ ਪਿ੍ਰੰਸੀਪਲ ਸਤਵਿੰਦਰ ਕੌਰ ਨੇ ਸਾਰੇ ਅਧਿਆਪਕਾਂ ਨੂੰ ਇਸ ਦਿਵਸ ਦੀ ਵਧਾਈ ਦਿੱਤੀ ।...
ਮੋਗਾ, 5 ਸਤੰਬਰ (ਜਸ਼ਨ)- ਪਿੰਡ ਸਰਾਵਾਂ , ਤਹਿਸੀਲ ਜੈਤੋ , ਜ਼ਿਲ੍ਹਾ ਫਰਦੀਕੋਟ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਸਦਕਾ ਸੁਖਦੀਪ ਸਿੰਘ ਨੂੰ ਕੈਨੇਡਾ ਦਾ ਸਪਾਊਸ ਤੇ ਉਸਦੇ ਪੁੱਤਰ ਸ਼ਹਿਬਾਜ ਸਿੰਘ ਨੂੰ ਵਿਜ਼ਟਰ ਵੀਜ਼ਾ 27 ਦਿਨਾਂ ‘ਚ ਮਿਲ ਗਿਆ ਹੈ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਸੁਖਦੀਪ ਸਿੰਘ ਦੀ ਪਤਨੀ ਲਵਪ੍ਰੀਤ ਕੌਰ ਕੁਲਾਰ ਦਾ ਵੀਜ਼ਾ ਵੀ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ...
ਕੋਟਈਸੇ ਖਾਂ, 5 ਸਤੰਬਰ (ਜਸ਼ਨ) ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ-ਈਸੇ-ਖਾਂ ਵਿਖੇ ਭਾਰਤ ਦੇ ਪੂਰਵ ਰਾਸ਼ਟਰਪਤੀ , ਉੱਘੇ ਚਿੰਤਕ , ਮਹਾਨ ਲੇਖਕ ਤੇ ਫਿਲਾਸਫਰ ਸ੍ਰੀ ਰਾਧਾ ਕ੍ਰਿਸ਼ਨ ਦੇ ਜਨਮ-ਦਿਵਸ ਨੂੰ ਸਪਰਪਿਤ ਅਧਿਆਪਕ ਦਿਵਸ ਮਨਾਇਆ ਗਿਆ । ਅਧਿਆਪਕ ਦਿਵਸ ਮੌਕੇ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਵਿੱਚ ਜਿਸ ਵਿੱਚ ਅਧਿਆਪਕਾਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ । ਇਸ ਮੌਕੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ...
ਮੋਗਾ, 5 ਸਤੰਬਰ (ਜਸ਼ਨ) ਗੁਰੂਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਬੇਦੀ ਨਗਰ ਮੋਗਾ ਦੀ ਸਮੁੱਚੀ ਪ੍ਰਬੰਧਕੀ ਕਮੇਟੀ ਵੱਲੋ ਸ: ਬਲਜੀਤ ਸਿੰਘ ਚਾਨੀ ਮੇਅਰ ਮੋਗਾ, ਹਰਜਿੰਦਰ ਸਿੰਘ ਰੋਡੇ ਚੇਅਰਮੈਨ ਮਾਰਕੀਟ ਕਮੇਟੀ ਮੋਗਾ, ਵਿਕਰਮ ਜੀਤ ਸਿੰਘ ਘਾਤੀ, ਕੌਂਸਲਰ ਅਤੇ ਚਰਨਜੀਤ ਸਿੰਘ ਝੰਡੇਆਣਾ ਸੀਨੀਅਰ ਆਗੂ ਮੋਗਾ ਦਾ ਸਨਮਾਨ ਕੀਤਾ ਗਿਆ ਹੈ । ਇਸ ਸਮੇਂ ਮੇਅਰ ਮੋਗਾ ਬਲਜੀਤ ਸਿੰਘ ਚਾਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਮੋਗਾ ਅਮਨ ਦੀਪ ਅਰੋੜਾ ਅਤੇ ਸਮੂਹ...
ਮੋਗਾ, 5 ਸਤੰਬਰ ( ਜਸ਼ਨ) - ਨਸ਼ਿਆਂ ਦੀ ਲਾਹਨਤ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੇ ਸਹਿਯੋਗ ਨਾਲ ਤਿਆਰ ਕੀਤਾ ਗੀਤ ‘ਪੁੱਤ ਪੰਜ ਦਰਿਆਵਾਂ ਦੇ’ ਦਾ ਪੋਸਟਰ ਜਾਰੀ ਕੀਤਾ। ਅਧਿਆਪਕ ਦਿਵਸ ਮੌਕੇ ਇੱਥੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਇਸ ਗੀਤ ਨੂੰ ਰਿਲੀਜ਼ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਵੱਡੇ ਪੱਧਰ ਉਤੇ ਉਪਰਾਲੇ ਕੀਤੇ ਜਾ ਰਹੇ ਹਨ,...
ਪੰਜਾਬ ਵਿੱਚ ਸਿੱਖਿਆ ਖ਼ੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਮੰਤਵ ਨਾਲ ਚੁੱਕਿਆ ਕਦਮ, ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ ਮੋਗਾ, 5 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਤਾਰ ਤਹਿਤ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਅਧਿਆਪਕ...
ਪੰਜਾਬ ਵਿੱਚ ਸਿੱਖਿਆ ਖ਼ੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਮੰਤਵ ਨਾਲ ਚੁੱਕਿਆ ਕਦਮ, ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ ਮੋਗਾ, 5 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਤਾਰ ਤਹਿਤ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਅਧਿਆਪਕ...
ਮੋਗਾ, 4 ਸਤੰਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਦੇ 80 ਅਧਿਆਪਕਾਂ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ। ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 54 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 11 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 10...
ਚੰਡੀਗੜ੍ਹ 4 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ।ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 54 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 11 ਅਧਿਆਪਕਾਂ ਨੂੰ ਦਿੱਤਾ ਜਾਵੇਗਾ।...