News

ਚੰਡੀਗੜ੍ਹ, 14 ਦਸੰਬਰ( ਤੇਜਿੰਦਰ ਸਿੰਘ ਜਸ਼ਨ ): ਕੌਮੀ ਗ੍ਰੀਨ ਟਿ੍ਰਬਿਊਨਲ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਨੇ ਸਮੂਹ ਭਾਈਵਾਲਾਂ ਨੂੰ ਹਵਾ, ਪਾਣੀ, ਸੀਵਰੇਜ ਅਤੇ ਕੂੜਾ ਕਰਕਟ ਪ੍ਰਬੰਧਨ ਸਮੇਤ ਵਾਤਾਵਰਣ ਪ੍ਰਦੂਸਣ ਦੇ ਹੱਲ ਲਈ ਸਾਂਝੇ ਤੌਰ ਉੱਤੇ ਯਤਨ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਮੁਲਕ ਵਿੱਚ ਸਿਹਤਮੰਦ ਜੀਵਨ ਵਾਸਤੇ ਵਾਤਾਵਰਣ ਸੰਤੁਲਨ ਬਣਾਈ ਰੱਖਣ ਲਈ ਅਜਿਹਾ ਕਰਨਾ ਸਮੇਂ ਦੀ ਲੋੜ ਹੈ। ਪੰਜਾਬ ਦੇ ਵਾਤਾਵਰਣ ਵਿਭਾਗ ਵਲੋਂ ‘ਸਮਾਂ ਨਹੀਂ ਰਿਹਾ, ਹੁਣ ਕਾਰਵਾਈ ਕਰੋ’...
Tags: ENVIRONMENTAL ISSUES
ਮੋਗਾ,14 ਦਸੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਰਸਟ ਚੁਆਇਸ ਐਜੂਕੇਸ਼ਨ ਕਈ ਸਾਲਾਂ ਤੋਂ ਇੰਮੀਗ੍ਰੇਸ਼ਨ ਆਇਲਟਸ ਅਤੇ ਨੈਨੀ ਦੇ ਖੇਤਰ ਦੇ ਨਾਲ ਨਾਲ ੳਪਨ ਵਰਕ ਪਰਮਿਟ, ਵਿਜਟਰ ਵੀਜਾ ਅਤੇ ਪੀ ਆਰ ਕੇਸਾਂ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ। ਜਿਸਦਾ ਹੈੱਡ ਆਫਿਸਐੱਸ ਸੀ ਓ 80-81 ਮੰਜਿਲ ਤੀਜੀ ਸੈਕਟਰ 17 ਸੀ , ਚੰਡੀਗੜ੍ਹ ਅਤੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ ਸੱੁਥਰੇ ਰਿਕਾਰਡ ਕਰਕੇ...
Tags: UNIVERSAL FIRST CHOICE EDUCATIONS
ਅਮ੍ਰਿਤਸਰ ਸਾਹਿਬ,14 ਦਸੰਬਰ (ਜਸ਼ਨ): ਅੱਜ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣ ਲਿਆ ਗਿਆ। ਅੱਜ ਦੀ ਚੋਣ ਦੌਰਾਨ ਜਥੇਦਾਰ ਤੋਤਾ ਸਿੰਘ ਨੇ ਸੁਖਬੀਰ ਸਿੰਘ ਬਾਦਲ ਦਾ ਨਾਮ ਪ੍ਰਧਾਨਗੀ ਲਈ ਪੇਸ਼ ਕੀਤਾ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਨਾਅ ਦੀ ਤਾਈਦ ਕੀਤੀ ਤੇ ਜਗਮੀਤ ਸਿੰਘ ਬਰਾੜ ਨੇ ਤਾਈਦ ਦੀ ਮਜੀਦ ਕੀਤੀ। ਅੱਜ ਦੀ...
Tags: SHROMANI AKALI DAL
ਚੰਡੀਗੜ੍ਹ, 14 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਬਰਮਾਂ ਮੁਹਿੰਮ ਦੌਰਾਨ ਫੌਜ ਵਲੋਂ ਹਥਿਆਰਾਂ ਦੀ ਵਰਤੋਂ ਕਾਰਨ ਹਾਸਲ ਹੋਏ ਫੈਸਲਾਕੁੰਨ ਸਿੱਟੇ ਮੌਜੂਦਾ ਦੌਰ ਵਿੱਚ ਵੀ ਬਹੁਤ ਪ੍ਰਸੰਗਿਕ ਤੇ ਵਾਜਬ ਹਨ ਕਿਉਂ ਜੋ ਇਹ ਲੜਾਈ ਭਾਰਤੀ ਫੌਜਾਂ ਵਲੋਂ ਲੜੀਆਂ ਗਈਆਂ ਮੁਸ਼ਕਿਲ ਲੜਾਈਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਵਟਾਂਦਰੇ ਦੌਰਾਨ ਪੈਨਲਿਸਟਾਂ ਨੇ ‘ਟੈਂਕ ਸੈਟਿੰਗ ਦਿ ਜੰਗਲ ਐਬਲੇਜ਼ - ਇੰਪਲਾਇਮੈਂਟ ਆਫ ਆਰਮਰ ਇਨ ਬਰਮਾ ਕੰਪੇਨ ’ ਨੂੰ ਵਿਚਾਰਦਿਆਂ ਕਈ ਹੋਰ ਰਣਨੀਤਕ...
ਲੁਧਿਆਣਾ, 14 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਜਿੱਥੇ ਇੱਕ ਪਾਸੇ ਭਿ੍ਰਸ਼ਟਾਚਾਰ ਤੰਤਰ ਦੇ ਖਿਲਾਫ ਜੰਗ ਲੜ ਰਹੀ ਹੈ ਉੱਥੇ ਦੂਜੇ ਪਾਸੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦੇ ਨਾਲ ਨਾਲ ਹਰ ਹਲਕੇ ਦੇ ਲੋਕਾਂ ਦੇ ਕੰਮ ਕਰਦੇ ਹੋਏ ਉਨਾਂ ਦੀਆਂ ਸਮੱਸਿਆਵਾਂ ਨੂੰ ਵੀ ਭਲੀ ਭਾਂਤੀ ਜਾਣਦੀ ਹੈ ਅਤੇ ਇਸੇ ਲੜੀ ਤਹਿਤ ਅੱਜ ਈਸ਼ਰ ਨਗਰ ਦੀ ਵਿਸ਼ਵਕਰਮਾ ਸੇਵਾ ਸੁਸਾਈਟੀ ਨੂੰ 50 ਹਜਾਰ ਰੁਪਏ ਦਾ ਚੈੱਕ ਦਿੱਤਾ ਗਿਆ। ਇਨਾਂ ਗੱਲਾਂ ਦਾ ਪ੍ਰਗਟਾਵਾ ਪਾਰਟੀ ਦੇ...
Tags: LOK INSAAF PARTY
ਮੋਗਾ, 14 ਦਸੰਬਰ (ਜਸ਼ਨ): ਮੋਗਾ ਹਲਕੇ ਵਿੱਚ ਡਾ. ਹਰਜੋਤ ਕਮਲ ਵਲੋਂ ਚਲਾਏ ਜਾ ਰਹੇ ਵਿਕਾਸ ਕਾਰਜ਼ਾਂ ਦੀ ਲੜੀ ਤਹਿਤ ਮੋਗਾ ਦੇ ਨਾਲ ਲਗਦੇ ਪਿੰਡ ਧੱਲੇਕੇ ਵਿਖੇ ਪਿੰਡ ਦੀਆਂ ਪਿਛਲੇ ਲੰਬੇ ਸਮੇਂ ਤੋਂ ਕੱਚੀਆਂ ਗਲੀਆਂ ਨੂੰ ਪੱਕੀਆਂ ਕਰਨ ਦੀ ਸ਼ੁਰੂਆਤ ਡਾ. ਹਰਜੋਤ ਕਮਲ ਨੇ ਆਪਣੇ ਕਰ ਕਮਲਾਂ ਨਾਲ ਕੀਤੀ। ਇਸ ਮੌਕੇ ਤੇ ਬੀ.ਡੀ.ਪੀ.ਓ. ਰਾਜਵਿੰਦਰ ਸਿੰਘ, ਕਰਮਜੀਤ ਕੌਰ ਏ.ਪੀ.ਓ, ਜੇ.ਈ. ਸੁਖਵਿੰਦਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਡਾ. ਹਰਜੋਤ ਕਮਲ ਨੇ ਕਿਹਾ ਕਿ...
ਲੁਧਿਆਣਾ, 13 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਿਛਲੇ ਦਿਨੀਂ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੀ ਲੋਕ ਇਨਸਾਫ ਪਾਰਟੀ ਨੇ ਭਰਪੂਰ ਨਿੰਦਾ ਕੀਤੀ ਹੈ ਅਤੇ ਇਸ ਬਿੱਲ ਨੂੰ ਭਾਜਪਾ ਦੇ ਏਜੰਡਾ ਮੰਨਦੇ ਹੋਏ ਦੇਸ਼ ਵਿੱਚ ਘੱਟ ਗਿਣਤੀਆਂ ਦੇ ਹੱਕਾਂ ਤੇ ਡਾੱਕਾ ਕਰਾਰ ਦਿੱਤਾ ਹੈ। ਇਸ ਸਬੰਧੀ ਅੱਜ ਕੋਟ ਮੰਗਲ ਸਿੰਘ ਵਿੱਖੇ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਸਿਮਰਜੀਤ ਸਿੰਘ...
Tags: LOK INSAAF PARTY
ਚੰਡੀਗੜ੍ਹ 13 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪਾਤੜਾਂ, ਜਿਲਾ ਪਟਿਆਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਨੰੂ 4500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬੀ.ਡੀ.ਪੀ.ਓ ਸੰਜੀਵ ਕੁਮਾਰ ਨੰੂ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ...
Tags: VIGILANCE BUREAU PUNJAB
ਮੋਗਾ 13 ਦਸੰਬਰ (ਜਸ਼ਨ): ‘‘ਸਰਕਾਰੀ ਸਕੂਲਾਂ ਵਿੱਚ ਸਾਲਾਨਾ ਇਮਤਿਹਾਨਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਸਫਲਤਾਪੂਰਵਕ ਪਾ੍ਪਤ ਕਰਨ ਲਈ ਅਧਿਆਪਕ ਤਨਦੇਹੀ ਨਾਲ ਵਾਧੂ ਕਲਾਸਾਂ ਲਗਾ ਕੇ ਮਿਸਾਲ ਕਾਇਮ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਦਾ ਮੁਲੰਕਣ ਸਹੀ ਢੰਗ ਨਾਲ ਕਰਕੇ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਸਮੇਂ ਤੇ ਮਾਪੇ ਅਧਿਆਪਕ ਮਿਲਣੀ ਵਿੱਚ ਜਾਣਕਾਰੀ ਦੇ ਕੇ ਮੌਜੂਦਾ ਸੈਸ਼ਨ ਦੇ ਬਾਕੀ ਰਹਿੰਦੇ ਤਿੰਨ ਮਹੀਨਿਆਂ ਵਿੱਚ ਵਧੀਆ ਤਿਆਰੀ ਕਰਨ ਲਈ ਉਤਸ਼ਾਹਿਤ ਕਰਨ ਸਦਕਾ...
Tags: GOVERNMENT OF PUNJAB
ਚੰਡੀਗੜ੍ਹ/ਐਸ.ਏ.ਐਸ ਨਗਰ, 13 ਦਸੰਬਰ (ਜਸ਼ਨ): ਉੱਘੇ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਜੋ ਬੁੱਧਵਾਰ ਸ਼ਾਮ ਅਕਾਲ ਚਲਾਣਾ ਕਰ ਗਏ ਸਨ, ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ ਅਹਿਮ ਸ਼ਖਸੀਅਤਾਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਮੁਹਾਲੀ ਦੇ ਸੈਕਟਰ-57 ਸਮਸ਼ਾਨ ਘਾਟ ਵਿਖੇ ਸ. ਭੁੱਲਰ ਦੀ ਮਿ੍ਰਤਕ ਦੇਹ ਨੂੰ ਉਨਾਂ ਦੇ ਪੁੱਤਰ ਸ. ਰਮਣੀਕ ਸਿੰਘ ਤੇ ਸ. ਚੇਤਨ ਪਾਲ ਸਿੰਘ ਨੇ ਅਗਨੀ ਦਿਖਾਈ। ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ...
Tags: OBITUARY

Pages