News

ਮੋਗਾ,13 ਦਸੰਬਰ (ਜਸ਼ਨ) : ਡਾ. ਐਸ.ਪੀ. ਸਿੰਘ ਉਬਰਾਏ ਮਨੁੱਖਤਾ ਦੀ ਸੇਵਾ ਨੂੰ ਪ੍ਣਾਏ ਹੋਏ ਇਨਸਾਨ ਹਨ, ਜੋ ਆਪਣੀ ਕਮਾਈ ਦਾ 95 ਪ੍ਤੀਸ਼ਤ ਹਿੱਸਾ ਜਰੂਰਤਮੰਦ ਲੋਕਾਂ ਲਈ ਬਿਨ੍ਹਾਂ ਕਿਸੇ ਭੇਦਭਾਵ ਤੋਂ ਖਰਚ ਕਰ ਰਹੇ ਹਨ । ਨੌਜਵਾਨਾਂ ਨੂੰ ਮੁਫਤ ਕਿੱਤਾਮੁਖੀ ਸਿਖਲਾਈ, ਹੁਸ਼ਿਆਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ, ਵਿਧਵਾ ਔਰਤਾਂ ਨੂੰ ਬੱਚਿਆਂ ਦੀ ਪੜ੍ਹਾਈ ਲਈ ਮਹੀਨਾਵਾਰ ਪੈਨਸ਼ਨ, ਲੋੜਵੰਦ ਮਰੀਜਾਂ ਲਈ ਨੂੰ ਡਾਇਲਸਿਸ ਅਤੇ ਮੁਫਤ ਇਲਾਜ਼ ਦੀ ਸਹੂਲਤ ਦੇਣਾ, ਲੋੜਵੰਦਾਂ ਲਈ 80 ਪ੍ਤੀਸ਼ਤ ਸਸਤੇ...
ਨੱਥੂਵਾਲਾ ਗਰਬੀ, 13 ਦਸੰਬਰ (ਪੱਤਰ ਪਰੇਰਕ)-ਪਿਛਲੇ ਦਿਨੀਂ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਜਥਾ ਲੈ ਕੇ ਪਾਕਿਸਤਾਨ ਸਥਿਤ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੌਹ ਪ੍ਰਾਪਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਵਾਸਤੇ ਗਏ ਨੱਥੂਵਾਲਾ ਗਰਬੀ ਦੇ ਜੰਮਪਲ ਉੱਘੇ ਸਮਾਜ ਸੇਵੀ ਸੰਤ ਬਾਬਾ ਇਕਬਾਲ ਸਿੰਘ ਦਾ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਪ੍ਰਬੰਧਕਾਂ ਨੇ ਵਿਸ਼ੇਸ਼ ਸਨਮਾਨ ਕੀਤਾ ਅਤੇ ਸੰਗਤਾਂ ਨੂੰ ਲੈ ਕੇ ਪਹੁੰਚਣ ਲਈ ਧੰਨਵਾਦ ਵੀ ਕੀਤਾ। ਇਸ ਸਬੰਧੀ ਜਾਣਕਾਰੀ...
ਮੋਗਾ, 13 ਦਸੰਬਰ (ਪੱਤਰ ਪਰੇਰਕ)-ਸਾਡੇ ਗੁਰੂਆਂ ਨੇ ਔਰਤ ਨੂੰ ਜੱਗ ਜਣਨੀ ਦਾ ਖਿਤਾਬ ਦਿੱਤਾ ਹੈ,ਗੁਰਬਾਣੀ ਦੇ ਲੜ੍ਹ ਲੱਗ ਕੇ ਬੇਟੀ ਦਾ ਜਨਮ ਦਿਨ ਮਾਨਾਉਣਾ ਅਤੇ ਜਨਮ ਦਿਨ ਦੀ ਖੁਸ਼ੀ ਵਿੱਚ ਖੁਦ ਪੰਜ ਸਹਿਜ ਪਾਠ ਕਰਨੇ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਇੰਨਾ੍ਹ ਗੱਲਾਂ ਦਾ ਪ੍ਰਗਟਾਵਾ ਤਖਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਨੇ ਪਿੰਡ ਭਲੂਰ ਵਿਖੇ ਸਵ: ਸੂਬਾ ਸਿੰਘ ਸੰਧੂ ਦੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਦੌਰਾਨ ਕੀਤਾ।ਇਸ ਸਮੇ ਜਥੇਦਾਰ ਅਵਤਾਰ...
ਚੰਡੀਗੜ੍ਹ,12 ਦਸੰਬਰ ( ਬਿੱਟੂ ਪੁਰਬਾ):ਸੀਨੀਅਰ ਪੱਤਰਕਾਰ ਮਰਹੂਮ ਸ਼ਿੰਗਾਰਾ ਸਿੰਘ ਭੁੱਲਰ ਪੱਤਰਕਾਰੀ ਦੇ ਖੇਤਰ ਵਿਚ ਅਮਿੱਟ ਪੈੜਾਂ ਛੱਡਦੇ ਆਪਣੇ ਸਾਥੀ ਪੱਤਰਕਾਰਾਂ ਅਤੇ ਉਹਨਾਂ ਨੂੰ ਜਾਨਣ ਵਾਲਿਆਂ ਲਈ ਹਮੇਸ਼ਾ ਮਾਰਗ ਦਰਸ਼ਕ ਦਾ ਕੰਮ ਕਰਦੇ ਰਹਿਣਗੇ। ਸ. ਭੁੱਲਰ ਨੇ ਰੋਜ਼ਾਨਾ ਨਵਾਂ ਜ਼ਮਾਨਾ ਤੋਂ ਆਪਣਾ ਲੰਬਾ ਸਫ਼ਰ ਸ਼ੁਰੂ ਕੀਤਾ ਅਤੇ ਪੱਤਰਕਾਰਿਤਾ ਵਿੱਚ ਉੱਚੇ ਮੁਕਾਮਾਂ ਤੱਕ ਪਹੁੰਚੇ। ਕਈ ਦਹਾਕੇ ਉਹਨਾਂ ਰੋਜ਼ਾਨਾ “ਨਵਾਂ ਜ਼ਮਾਨਾ“ ਦੇ ਡੈਸਕ ਤੇ ਕੰਮ ਕੀਤਾ ਅਤੇ ਫਿਰ ਆਰਥਿਕ ਤੰਗੀਆਂ...
ਮੋਗਾ,12 ਦਸੰਬਰ (ਬਿੱਟੂ ਪੁਰਬਾ ) : ਮੋਗਾ ਸ਼ਹਿਰ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦਿਨ ਦਿਹਾੜੇ ਤਿੰਨ ਅਛਪਛਾਤੇ ਵਿਅਕਤੀ ਕਾਰ ਏਜੰਸੀ ਵਿਚੋਂ ਬਰੀਜ਼ਾ ਕਾਰ ਲੈ ਕੇ ਫਰਾਰ ਹੋ ਗਏ। ਇਸ ਸਬੰਧੀ ਮੌਕੇ ਤੇ ਪੁੱਜੇ ਡੀਐੱਸਪੀ ਪਰਮਜੀਤ ਸਿੰਘ ਸੰਧੂ ਨੇ ਦੱਸਿਆ ਕਿ ਮਾਰੂਤੀ ਏਜੰਸੀ ਦੇ ਵਿੱਚ ਇੱਕ ਬਰੀਜ਼ਾ ਗੱਡੀ ਜੋ ਐਕਸੀਡੈਂਟ ਕੇਸ ਸੀ ਰਿਪੇਅਰ ਲਈ ਆਈ ਸੀ ਅਤੇ ਵਰਕਸ਼ਾਪ ਦੇ ਵਿਚ ਗੱਡੀ ਦੇ ਵਿੱਚ ਹੀ ਚਾਬੀਆਂ ਲੱਗੀਆਂ ਹੋਈਆਂ ਸਨ ਜਿਸ ਕਰਕੇ ਅਣਪਛਾਤੇ ਸੈਲਫ ਮਾਰ ਕੇ ਗੱਡੀ ਨੂੰ ਭਜਾ ਕੇ...
Tags: CRIME
ਐੱਸ.ਏ.ਐੱਸ.ਨਗਰ 12 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸਿੱਖਿਆ ਵਿਭਾਗ ਵੱਲੋਂ ਸਿੱਖਿਆ ਦੇ ਮਿਆਰੀ ਟੀਚਿਆਂ ਦੀ ਪ੍ਰਾਪਤੀ ਲਈ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਨਿਰਧਾਰਿਤ ਸਿੱਖਣ ਪਰਿਣਾਮਾਂ ਦੀ ਪ੍ਰਾਪਤੀ ਲਈ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨਾਲ਼ ਰਿਵਿਊ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਮੁੱਖ ਦਫ਼ਤਰ ਵਿਖੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਪੰਜਾਬ...
ਮੋਗਾ,12 ਦਸੰਬਰ (ਜਸ਼ਨ): ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ, ਜ਼ਿਲ੍ਹਾ ਮੋਗਾ ਦੀ ਮੀਟਿੰਗ ਦੇ ਪ੍ਰਧਾਨ ਇੰਦਰਜੀਤ ਸਿੰਘ ਭਿੰਡਰ ਦੀ ਪ੍ਰਧਾਨਗੀ ਹੇਠ ਸ਼ਹੀਦ ਕਾ. ਨਛੱਤਰ ਸਿੰਘ ਭਵਨ ਮੋਗਾ ਵਿੱਚ ਹੋਈ। ਜਿਸ ਵਿੱਚ ਫੈਡਰੇਸ਼ਨ ਦੇ ਸੂਬਾਈ ਜਨਰਲ ਸਕੱਤਰ ਕਾ. ਜਗਦੀਸ਼ ਸਿੰਘ ਚਾਹਲ ਵਿਸ਼ੇਸ਼ ਤੌਰ’ਤੇ ਪਹੁੰਚੇ। ਉਹਨਾਂ ਦੱਸਿਆ ਕਿ ਇਸ ਮੌਕੇ ਦੇਸ਼ ਵਿੱਚ ਅਤੇ ਪੰਜਾਬ ਵਿੱਚ ਵੀ ਬਹੁਤ ਹੀ ਮਾੜੇ ਹਾਲਤ ਚੱਲ ਰਹੇ ਹਨ। ਖਜ਼ਾਨਾ ਖਾਲੀ ਹੋਣ ਦਾ ਬਹਾਨਾ ਲਾ ਕੇ ਛੋਟੇ ਮੁਲਾਜ਼ਮਾਂ ਦੀਆਂ ਤਾਂ ਤਨਖਾਹਾਂ...
ਮੋਗਾ 12 ਦਸੰਬਰ(ਜਸ਼ਨ): ਜ਼ਿਲ੍ਹੇ ਵਿੱਚ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਲਾਗੂ ਕੀਤੀ ਗਈ ‘ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ‘ ਤਹਿਤ ਹੁੁਣ ਤੱਕ ਪਹਿਲੀ ਵਾਰ ਮਾਂ ਬਣਨ ਵਾਲੀਆਂ ਜਾਂ ਬਣ ਰਹੀਆਂ ਜ਼ਿਲ੍ਹੇ ਦੀਆਂ 18,418 ਔਰਤਾਂ ਦੇ ਬੈਂਕ ਖਾਤਿਆਂ ਵਿੱਚ 3 ਕਰੋੜ 35 ਲੱਖ 44 ਹਜ਼ਾਰ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਇਸ ਸਕੀਮ ਤਹਿਤ ਪਹਿਲੀ ਕਿਸ਼ਤ ਵਜੋਂ 3,292 ਔਰਤਾਂ ਨੂੰ 32,92,000 ਰੁਪਏ, ਦੂਸਰੀ ਕਿਸ਼ਤ ਵਜੋਂ 7,390 ਔਰਤਾਂ ਨੂੰ 1,47,80,000 ਰੁਪਏ ਅਤੇ ਤੀਜੀ...
ਚੰਡੀਗੜ, 12 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪਸ਼ੂ ਪਾਲਣ ਦੇ ਕਿੱਤੇ ਨੁੰ ਉਤਸ਼ਾਹਤ ਕਰਨ ਅਤੇ ਇਸ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਵਰੇ ਕਰਵਾਈ ਜਾਣ ਵਾਲੀ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਕਸਪੋ-2020 ਅਗਲੇ ਵਰੇ 6 ਤੋਂ 8 ਫ਼ਰਵਰੀ ਤੱਕ ਬਟਾਲਾ ਵਿਖੇ ਕਰਵਾਈ ਜਾਵੇਗੀ। ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਇਹ ਚੈਂਪਅਿਨਸ਼ਿਪ ਜਿੱਥੇ...
ਲੁਧਿਆਣਾ, 12 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲਾਡੋਵਾਲ ਤੋਂ ਹੰਬੜਾਂ ਤੱਕ ਟੁੱਟੀ ਹੋਈ ਸੜਕ ਦੇ ਨਿਰਮਾਣ ਲਈ ਸਥਾਨਕ ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਵਲੋਂ ਅੱਜ ਲਾਡੂਵਾਲ ਚੌਂਕ ਵਿੱਖੇ ਧਰਨਾ ਲਗਾਇਆ ਗਿਆ। ਇਸ ਦੌਰਾਨ ਲੋਕ ਇਨਸਾÎਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਵਿਸ਼ੇਸ਼ ਤੌਰ ਤੇ ਪੁੱਜੇ। ਇਸ ਦੌਰਾਨ ਇਲਾਕਾ ਵਾਸੀਆਂ ਨੇ ਵਿਧਾਇਕ ਬੈਂਸ ਨੂੰ ਸੜਕ ਬਣਵਾਉਣ ਲਈ ਮੰਗ...
Tags: LOK INSAAF PARTY

Pages