ਮੋਗਾ ,1O ਦਸੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰਸ਼ਨ, ਆਈਲਟਸ, ਨੈਨੀ ਦੇ ਖੇਤਰ ਦੇ ਨਾਲ ਨਾਲ ਉਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿ੍ਰੰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ...
News
ਮੋਗਾ ,10 ਦਸੰਬਰ (ਜਸ਼ਨ): ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ ਵਿਖੇ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ।ਇਸ ਮੌਕੇ ਪ੍ਰਿੰਸੀਪਲ ਸਾਹਿਬਾ, ਸਮੂਹ ਸਟਾਫ਼, ਬੀ.ਐੱਡ. ਅਤੇ ਐੱਮ.ਐੱਡ. ਦੀਆਂ ਸਮੂਹ ਵਿਦਿਆਰਥਣਾਂ ਨੇ ਸ਼ਿਰਕਤ ਕੀਤੀ।ਮੰਚ ਸੰਚਾਲਨ ਦੀ ਭੂਮਿਕਾ ਬੀ.ਐੱਡ. ਸਮੈਸਟਰ ਤੀਜਾ ਦੀ ਵਿਦਿਆਰਥਣ ਸੰਦੀਪ ਕੌਰ ਨੇ ਨਿਭਾਈ। ਬੀ.ਐੱਡ. ਸਮੈਸਟਰ ਪਹਿਲਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਦੱਸਿਆ ਕਿ ਹਰ ਸਾਲ 10 ਦਸੰਬਰ ਦਾ ਦਿਨ ਮਨੁੱਖੀ ਅਧਿਕਾਰ ਦਿਵਸ...
ਮੋਗਾ,9 ਦਸੰਬਰ(ਜਸ਼ਨ): ਲਿਖਾਰੀ ਸਭਾ ਮੋਗਾ ਰਜਿਸਟਰਡ ਦੀ ਮਹੀਨਾਵਾਰ ਇਕੱਤਰਤਾ ਨੇਚਰ ਪਾਰਕ ਮੋਗਾ ਵਿਖੇ ਪ੍ਰੋਫੈਸਰ ਸੁਰਜੀਤ ਸਿੰਘ ਕਾਉਂਕੇ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ਦਿੱਲੀ ਤੋਂ ਆਏ ਪ੍ਰਸਿੱਧ ਨਾਵਲਕਾਰ ਸੇਖੋਂ ਲੁਧਿਆਣਵੀ ਦੀ ਪੁਸਤਕ ‘ਵਿੱਥ’ ਲੋਕ ਅਰਪਣ ਕੀਤੀ ਗਈ । ਇਸ ਮੌਕੇ ਪ੍ਰਸਿੱਧ ਲੇਖਕ ਅਤੇ ਕੁਦਰਤਵਾਦੀ ਸਰਬ ਸਾਂਝਾ ਮੰਚ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਅਸੋਕ ਚਟਾਨੀ ਨੇ ਪੁਸਤਕ ‘ਵਿੱਥ’ ਉੱਪਰ ਬੋਲਦਿਆਂ ਕਿਹਾ ਕਿ ਲੇਖਕ ਨੇ ਨਾਵਲ ‘ਚ ਸਮਾਜੀ ਸਰੋਕਾਰਾਂ ਨਾਲ...
ਬਾਘਾਪੁਰਾਣਾ,10 ਦਸੰਬਰ (ਜਸ਼ਨ): ਦੇਸ਼ ਵਿਦੇਸ਼ਾਂ ਵਿੱਚ ਜਾਣਿਆ ਜਾਂਦਾ ਮਾਲਵੇ ਦਾ ਬਹੁਤ ਹੀ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਵਿਖੇ ਹਮੇਸ਼ਾ ਵੱਖ ਵੱਖ ਸਮਾਗਮ ਕਰਵਾ ਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਜਾਂਦਾ ਹੈ । ਇਸ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਦਸੰਬਰ ਵੀਰਵਾਰ ਨੂੰ ਅੰਮਿ੍ਰਤ ਸੰਚਾਰ ਕਰਵਾਇਆ ਜਾਵੇਗਾ ਅਤੇ ਸਵੇਰ...
ਮੋਗਾ,9 ਦਸੰਬਰ (ਜਸ਼ਨ) :ਕੱਲ ਦੇਰ ਸ਼ਾਮ ਵਿਆਹ ਸਮਾਗਮ ਤੋਂ ਪਰਤ ਰਹੇ ਦੋ ਨੌਜਵਾਨਾਂ ਦੇ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗਣ ਕਾਰਨ ਉਹ ਝੁਲਸ ਗਏ । ਇਹ ਦੋਨੇਂ ਨੌਜਵਾਨ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਉਪਰੰਤ ਆਪਣੇ ਪਿੰਡ ਘੱਲਕਲਾਂ ਪਰਤ ਰਹੇ ਸਨ ਤਾਂ ਅਚਾਨਕ ਉਹਨਾਂ ਦੇ ਮੋਟਰਸਾਈਕਲ ਦਾ ਧਮਾਕਾ ਹੋ ਗਿਆ । ਦੋਹਾਂ ਨੌਜਵਾਨਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਇਕ ਨੌਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪ੍ਰਤੱਖ ਦਰਸ਼ੀਆਂ ਮੁਤਾਬਕ ਇਹ ਨੌਜਵਾਨ ਆਪਣੇ ਬੁਲੇਟ...
ਮੋਗਾ,9 ਦਸੰਬਰ (ਜਸ਼ਨ): ਦੇਰ ਰਾਤ ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਦੀ ਇਕ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਜਿਸ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ। ਮਿ੍ਰਤਕਾ ਦਾ ਵਿਆਹ ਡੇਢ ਕੁ ਸਾਲ ਪਹਿਲਾਂ ਹੋਇਆ ਸੀ ਅਤੇ ਉਸ ਕੋਲ ਦੋ ਕੁ ਮਹੀਨਿਆਂ ਦਾ ਪੁੱਤਰ ਸੀ । ਲੜਕੀ ਦੀ ਭੈਣ ਨੇ ਦੱਸਿਆ ਕਿ ਬੀਤੇ ਕੱਲ ਉਸ ਦੀ ਭੈਣ ਦਾ ਫੋਨ ਆਇਆ ਸੀ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਦੀ ਕੁੱਟ ਮਾਰ ਕੀਤੀ ਜਾ ਰਹੀ ਹੈ ਤੇ ਅੱਜ ਤੜਕੇ ਮਿ੍ਰਤਕਾ ਦੇ ਪਤੀ ਦਾ ਫ਼ੋਨ ਆਇਆ...
ਮੋਗਾ, 9 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ. ਰੋਡ ਤੇ ਪਿੰਡ ਪੁਰਾਣੇ ਵਾਲਾ ਵਿਚ ਸਥਿਤ ਮਾਊਂਟ ਲਿਟਰਾ ਜ਼ੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਵਿਚ ਅੰਤਰਾਸ਼ਟਰੀ ਭ੍ਰਿਸ਼ਟਾਚਾਰ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿੰ੍ਰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਭਿ੍ਰਸ਼ਟਾਚਾਰ ਇਕ ਜਟਿਲ ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਘਟਨਾ ਹੈ, ਜੋ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕਰਦੀ ਹੈ। ਭਿ੍ਰਸਟਾਚਾਰ ਲੋਕਤੰਤਰਕ ਸੰਸਥਾਨਾਂ ਨੂੰ ਕਮਜੋਰ ਕਰਦੀ ਹੈ,...
ਮੋਗਾ ,12 ਦਸੰਬਰ (ਜਸ਼ਨ): ਸਾਬਕਾ ਮੰਤਰੀ ਜੱਥੇਦਾਰ ਤੋਤਾ ਸਿੰਘ ਦੀ ਧਰਮ ਪਤਨੀ ਦੇ ਪੀ ਏ ਕੁਲਵੰਤ ਸਿੰਘ ਰਿਚੀ ਦੇ ਮਾਤਾ ਕੁਲਦੀਪ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ।ਕੁਲਦੀਪ ਕੌਰ(52) ਪਤਨੀ ਮੁਖਤਿਆਰ ਸਿੰਘ ਵਾਸੀ ਸੰਤ ਗੁਲਾਬ ਸਿੰਘ ਨਗਰ ਚੜਿੱਕ ਰੋਡ ਮੋਗਾ ,ਜੋ ਕਿ ਅੱਜ ਸਵੇਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਵਾਪਸ ਆ ਰਹੇ ਸਨ, ਜਦੋਂ ਮਾਤਾ ਕੁਲਦੀਪ ਕੌਰ ਗੁਰਦੁਆਰਾ ਸਾਹਿਬ ਤੋਂ ਬਾਹਰ ਨਿਕਲ ਕੇ ਆਪਣੀ ਸਾਈਡ ਘਰ ਨੂੰ ਆ ਰਹੇ ਸਨ ਤਾਂ ਪਿਛੇ ਤੋ ਆ ਰਹੀ...
ਮੋਗਾ,9 ਦਸੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਰਸਟ ਚੁਆਇਸ ਐਜੂਕੇਸ਼ਨ ਕਈ ਸਾਲਾਂ ਤੋਂ ਇੰਮੀਗ੍ਰੇਸ਼ਨ ਆਇਲਟਸ ਅਤੇ ਨੈਨੀ ਦੇ ਖੇਤਰ ਦੇ ਨਾਲ ਨਾਲ ੳਪਨ ਵਰਕ ਪਰਮਿਟ, ਵਿਜਟਰ ਵੀਜਾ ਅਤੇ ਪੀ ਆਰ ਕੇਸਾਂ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ। ਜਿਸਦਾ ਹੈੱਡ ਆਫਿਸ ਐੱਸ ਸੀ ਓ 80-81 ਮੰਜਿਲ ਤੀਜੀ ਸੈਕਟਰ 17 ਸੀ, ਚੰਡੀਗੜ੍ਹ ਅਤੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ ਸੱੁਥਰੇ ਰਿਕਾਰਡ ਕਰਕੇ...
ਮੋਗਾ,9 ਦਸੰਬਰ(ਜਸ਼ਨ):ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਕਰਦਿਆਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਜਨਤਕ ਸ਼ਿਕਾਇਤਾਂ ਨੂੰ ਸੁਲਝਾਉਣ ਦਾ ਆਦੇਸ਼ ਦਿੱਤਾ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਸੀਨੀਅਰ ਪੁਲਿਸ ਕਪਤਾਨ ਅਮਰਜੀਤ ਸਿੰਘ ਬਾਜਵਾ ਅਤੇ ਚੇਅਰਮੈਨ ਨਗਰ ਸੁਧਾਰ ਟਰਸਟ ਸ੍ਰੀ ਵਿਨੋਦ ਬਾਂਸਲ ਵੀ...

