ਮੋਗਾ 7, ਦਸੰਬਰ (ਜਸ਼ਨ): ਪਿਆਜ਼ ਕਾਲ, ਸਬਜੀਆਂ ਲਈ ਇੱਕ ਮਹੱਤਵਪੂਰਨ ਹਿੱਸਾ ਹੈ। ਰਸੋਈ ਦੀ ਰੌਣਕ ਹੈ। ਪਿਆਜ਼ ਗਰੀਬ ਅਤੇ ਮੱਧ ਵਰਗ ਲਈ ਸੌਗਾਤ ਹੈ। ਜੋ ਲੋਕ ਦਾਲ, ਸਬਜੀਆਂ ਨਾਲ ਕਦੇ ਰੋਟੀ ਖਾਣ ਦੇ ਸਮਰਥ ਨਹੀਂ ਉਹ ਗੰਡੇ ਜਾਂ ਗੰਡੇ ਨਾਲ ਬਨੀ ਚਟਨੀ ਨਾਲ ਸੁੱਕੀ ਮਿਸੀ ਰੋਟੀ ਖਾ ਕੇ ਗੁਜਾਰਾ ਕਰ ਲੈਂਦੇ ਹਨ ਪ੍ਰੰਤੂ ਅੱਜ ਸੂਬਾ ਅਤੇ ਕੇਂਦਰ ਸਰਕਾਰਾਂ ਦੀ ਨਲਾਇਕੀ ਕਰਕੇ ਇਹ ਪਿਆਜ਼ ਵੀ ਆਮ ਵਿਅਕਤੀ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ। ਪੂਰੇ ਹਿੰਦੋਸਤਾਨ ਵਿੱਚ ਪਿਆਜ਼ ਦੀ...
News
ਨਵੀਂ ਦਿੱਲੀ, 7 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਹ ਭਾਵੇਂ ਪੁਲਿਸ ਵੱਲੋਂ ਆਪਣੇ ਉਤੇ ਹਮਲੇ ਦੀ ਸੂਰਤ ਵਿੱਚ ਗੋਲੀ ਚਲਾਉਣ ਦੇ ਹੱਕ ਵਿੱਚ ਹਨ ਪ੍ਰੰਤੂ ਉਹ ਅਦਾਲਤਾਂ ਤੋਂ ਬਾਹਰ ਜਾ ਕੇ ਨਿਆਂ ਦੇਣ ਦੇ ਖਿਲਾਫ ਹਨ ਕਿਉਂਕਿ ਇਹ ਦੇਸ਼ ਦੀ ਸੰਵਿਧਾਨਕ ਭਾਵਨਾ ਦੇ ਉਲਟ ਹੈ। ਇਸ ਦੇ ਨਾਲ ਹੀ ਉਨਾਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ ਇਸ ਨੂੰ ਸੂਬੇ ਦੀ ਵਿਧਾਨ ਸਭਾ ਵਿੱਚ...
ਚੰਡੀਗੜ੍ਹ, 7 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਐਸ.ਪੀ. ਖਰੜ-1 ਜਿਲਾ ਐਸ.ਏ.ਐਸ ਨਗਰ ਦੇ ਰੀਡਰ ਵਜੋ ਤਾਇਨਾਤ ਹੌਲਦਾਰ ਅਮਰਿੰਦਰ ਸਿੰਘ ਨੰੂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੰੂ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਆਕਲੀਆ ਜਲਾਲ ਜਿਲਾ ਬਠਿੰਡਾ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ...
ਮੋਗਾ,7 ਦਸੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਰਸਟ ਚੁਆਇਸ ਐਜੂਕੇਸ਼ਨ ਕਈ ਸਾਲਾਂ ਤੋਂ ਇੰਮੀਗ੍ਰੇਸ਼ਨ ਆਇਲਟਸ ਅਤੇ ਨੈਨੀ ਦੇ ਖੇਤਰ ਦੇ ਨਾਲ ਨਾਲ ੳਪਨ ਵਰਕ ਪਰਮਿਟ, ਵਿਜਟਰ ਵੀਜਾ ਅਤੇ ਪੀ ਆਰ ਕੇਸਾਂ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ। ਸੰਸਥਾ ਦਾ ਹੈੱਡ ਆਫਿਸ ਐੱਸ ਸੀ ਓ 80-81 ਮੰਜਿਲ ਤੀਜੀ ਸੈਕਟਰ 17 ਸੀ, ਚੰਡੀਗੜ੍ਹ ਅਤੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ ਸੱੁਥਰੇ ਰਿਕਾਰਡ...
ਮੋਗਾ,7 ਦਸੰਬਰ (ਜਸ਼ਨ): ਮੋਗਾ ਲੁਧਿਆਣਾ ਜੀ ਟੀ ਰੋਡ ’ਤੇ ਪਿੰਡ ਪੁਰਾਣੇ ਵਾਲਾ ‘ਚ ਸਥਿਤ ਮਾਊਂਟ ਲਿਟਰਾ ਜ਼ੀ ਸਕੂਲ ‘ਚ ਫਲੈਗ ਦਿਵਸ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ‘ਚ ਮਨਾਇਆ ਗਿਆ । ਸਮਾਗਮ ਦੌਰਾਨ ਬੱਚਿਆਂ ਦੇ ਮਾਪਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ਰੰ: ਨਿਰਮਲ ਧਾਰੀ ਨੇ ਦੱਸਿਆ ਕਿ ਭਾਰਤੀ ਸ਼ਸ਼ਤਰ ਬਲਾਂ ਦੇ ਕਰਮਚਾਰੀਆਂ ਦੀ ਭਲਾਈ ਲਈ ਦੇਸ਼ਭਰ ਦੇ ਲੋਕਾਂ ਤੋਂ ਧੰਨ ਇਕੱਠਾ ਕਰਨ ਲਈ 7 ਦਸੰਬਰ ਨੂੰ ਹਰ ਸਾਲ ਸ਼ਸ਼ਤਰ ਸੇਨਾ ਝੰਡਾ ਦਿਵਸ...
ਧਰਮਕੋਟ,7 ਦਸੰਬਰ (ਜਸ਼ਨ): ਬਾਬਾ ਕੁੰਦਨ ਸਿੰਘ ਮੇਮੋਰੀਅਲ ਲਾਅ ਕਾਲਜ ਧਰਮਕੋਟ ਦੀ ਮੈਨੇਜਮੈਂਟ ਦੇ ਪ੍ਰਧਾਨ ਦਵਿੰਦਰ ਪਾਲ ਸਿੰਘ ਚੇਅਰਮੈਨ ਰਵਿੰਦਰ ਗੋਇਲ ਅਤੇ ਪਿ੍ੰਸੀਪਲ ਦੇ ਸਹਿਯੋਗ ਨਾਲ ਡਿਸਟਿਕ ਲੀਗਲ ਸਰਵਿਸ ਅਥਾਰਟੀ ਵੱਲੋਂ ਮੋਗਾ ਦੀ ਅਨਾਜ ਮੰਡੀ ਦੇ ਸਲਮ ਏਰੀਆ ‘ਚ ਲੀਗਲ ਏਡ ਕੈਂਪ ਦਾ ਆਯੋਜਨ ਕੀਤਾ ਗਿਆ ,ਇਸ ਕੈਂਪ ਵਿੱਚ ਡਿਸਟਿਕ ਕੋਰਟ ਮੋਗਾ ਦੇ ਵਕੀਲ ਗੁਰਜੀਤ ਸਿੰਘ ਹਾਂਡਾ ਨੇ ਨਾਲਸਾ ਸਕੀਮ, ਲੇਬਰ ਕੋਰਟ ,ਪੈਨਸ਼ਨ ਸਕੀਮ ਅਤੇ 14 ਦਸੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ...
ਮੋਗਾ 7 ਦਸੰਬਰ(ਜਸ਼ਨ): ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਨਗਰ ਨਿਗਮ ਦੀ ਹਦੂਦ ਅੰਦਰ ਰਹਿ ਰਹੇ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਆਮ ਜਨਤਾ ਨੂੰ ਵਿਸੇਸ਼ ਸਹੂਲਤ ਦਿੰਦਿਆਂ ਸਰਕਾਰੀ ਹੁਕਮਾਂ ਮੁਤਾਬਿਕ ਪ੍ਰਾਪਰਟੀ ਟੈਕਸ ਅਤੇ ਹਾਊਸ ਟੈਕਸ ਦੇ ਬਕਾਇਆਜਾਤ ਨੂੰ ਯਕਮੁਸ਼ਤ ਜਮ੍ਹਾਂ ਕਰਵਾਉਣ ਤੇ ਸਾਰੇ ਵਿਆਜ/ਜੁਰਮਾਨੇ ਦੀ ਮੁਆਫੀ ਦੇ ਨਾਲ-ਨਾਲ ਬਣਦੇ ਹਾਊਸ ਟੈਕਸ 10 ਫੀਸਦੀ ਦੀ ਵਿਸੇਸ਼ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ, ਇਸ ਤੋ ਬਾਅਦ...
ਮੋਗਾ,7 ਦਸੰਬਰ (ਜਸ਼ਨ): ਮੋਗਾ ਕੋਟਕਪੂਰਾ ਰੋਡ ਤੇ ਸਥਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆ ਦੇ ਵਿਦਿਆਰਥੀ ਅੰਡਰ 14 ਸਾਫਟ ਬਾਲ ਮੁਕਾਬਲਿਆਂ ਲਈ ਚੁਣੇ ਗਏ ਹਨ। ਚੁਣੇ ਗਏ ਵਿਦਿਆਰਥੀ ਕੱਲ ਭੁਪਿੰਦਰਾ ਖਾਲਸਾ ਸਕੂਲ ਵਿਖੇ ਆਪਣੇ ਜੋਹਰ ਦਿਖਾਉਣਗੇ। ਚੁਣੇ ਗਏ ਵਿਦਿਆਰਥੀਆਂ ‘ ਚ ਅਭਿਜੀਤ ਸਿੰਘ, ਵਾਦਿਸ਼ ਸ਼ਰਮਾ, ਮਨਵੀਰ ਸਿੰਘ ਗਿੱਲ,ਪਵਨਦੀਪ ਸਿੰਘ ਅਤੇ ਅਗਮਜੋਸ਼ ਸਿੰਘ ਸ਼ਾਮਲ ਹਨ। ਕੈਂਬਰਿਜ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਸਤਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ...
ਮੋਗਾ,7 ਦਸੰਬਰ (ਜਸ਼ਨ): ਕਮਾਂਡਿੰਗ ਅਫਸਰ ਐੱਚ.ਪੀ.ਅਰੋੜਾ 13 ਪੰਜਾਬ ਬਟਾਲੀਅਨ ਐੱਨ.ਸੀ.ਸੀ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀਨੀਅਰ ਵਿੰਗ ਦੇ ਐੱਨ.ਸੀ.ਸੀ ਕੈਡਿਟਸ ਵੱਲੋਂ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਸਵੱਛਤਾ ਪਖਵਾੜੇ ਦਾ ਆਯੋਜਨ ਕੀਤਾ ਗਿਆ ।ਐੱਨ.ਸੀ.ਸੀ ਪਲੋਗਿੰਗ ਐਕਟੀਵਿਟੀ ਦੇ ਸਬੰਧ ਵਿੱਚ ਰੈਲੀ ਕੱਢੀ ,ਇਸ ਰੈਲੀ ਸਕੂਲ ਤੋਂ ਸ਼ੁਰੂ ਹੋ ਕੇ ਜ਼ੀਰਾ ਰੋਡ ਤੋਂ ਅੰਮਿ੍ਰਤਸਰ ਰੋਡ ਤੋਂ ਵਾਪਸ ਹੁੰਦੀ ਹੋਈ ਸਕੂਲ ਪਹੁੰਚੀ । ਐੱਨ.ਸੀ.ਸੀ ਕੈਡਿਟਸ ਨੇ...
ਐਸ ਏ ਐਸ ਨਗਰ (ਮੋਹਾਲੀ), 6 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :-ਦੇਸ਼ ਦੇ ਉੱਘੇ ਆਟੋ ਸਨਅਤਕਾਰਾਂ ਨੇ ਪੰਜਾਬ ਦੀ ਸਨਅਤੀ ਨੀਤੀ 'ਚ ਆ ਰਹੇ ਜ਼ਿਕਰਯੋਗ ਸੁਧਾਰਾਂ ਦੀ ਪ੍ਰਸ਼ੰਸਾ ਕਰਦਿਆਂ ਇਸ ਨੂੰ ਰਾਜ 'ਚ ਆਟੋ ਖੇਤਰ ਲਈ ਨਵੀਂ ਦਿਸ਼ਾ ਦਿਖਾਉਣ ਵਾਲੇ ਕਰਾਰ ਦਿੱਤਾ।ਮੋਹਾਲੀ ਵਿਖੇ ਚੱਲ ਰਹੇ ਨਿਵੇਸ਼ ਸੰਮਲੇਨ ਦੇ ਦੂਸਰੇ ਅਤੇ ਆਖਰੀ ਦਿਨ 'ਫਿਊਚਰ ਆਫ਼ ਮੋਬੀਲਿਟੀ ਇੰਨ ਪੰਜਾਬ-ਚੈਲੈਂਜਸ ਐਂਡ ਅਪਰਚੂਨਿਟੀਜ਼' ਵਿਸ਼ੇ 'ਤੇ ਹੋਏ ਵਿਚਾਰ ਵਟਾਂਦਰਾ ਸੈਸ਼ਨ 'ਚ ਪ੍ਰਸਿੱਧ ਆਟੋ ਸਨਅਕਾਰਾਂ ਨੇ...

