ਐਸ.ਏ.ਐਸ. ਨਗਰ (ਮੁਹਾਲੀ), 6 ਦਸੰਬਰ ਕਿਸਾਨਾਂ ਨੂੰ ਫਸਲਾਂ ਦਾ ਲਾਹੇਵੰਦ ਭਾਅ ਮੁਹੱਈਆ ਕਰਵਾਉਣ ਲਈ ਯਕੀਨੀ ਬਣਾਉਣ ਲਈ ਖੇਤੀ ਉਦਯੋਗ ਦੇ ਦਿੱਗਜ਼ਾਂ ਨੇ ਖੇਤੀ ਜਿਣਸਾਂ ਤੋਂ ਵੱਧ ਕੀਮਤ 'ਤੇ ਵਿਕ ਸਕਣ ਵਾਲੀਆਂ ਹੋਰ ਵਸਤਾਂ ਤਿਆਰ ਕਰਨ 'ਤੇ ਜ਼ੋਰ ਦਿੱਤਾ। ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ-2019 ਦੇ ਦੂਜੇ ਦਿਨ ਖੇਤੀ ਤੇ ਫੂਡ ਪ੍ਰੋਸੈਸਿੰਗ ਸੈਸ਼ਨ 'ਪੰਜਾਬ: ਖੇਤੀ ਆਰਥਿਕਤਾ ਵਿੱਚ ਵਾਧਾ ਕਰਨ' ਦੌਰਾਨ ਇਸ ਮੁੱਦੇ 'ਤੇ ਇਕਸੁਰਤਾ ਸਾਹਮਣੇ ਆਈ।ਸੈਸ਼ਨ ਵਿੱਚ ਸ਼ਾਮਲ ਡੈਲੀਗੇਟਾਂ ਨੇ ਫਲਾਂ...
News
ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਸੰਸਥਾ ਨੇ ਰਤਨ ਸਿੰਘ ਵਾਸੀ ਧੱਲੇਕੇ ਦਾ ਵਿਜ਼ਟਰ ਵੀਜ਼ਾ ਸਿਰਫ 4 ਦਿਨਾਂ ਵਿੱਚ ਕੀਤਾ ਪ੍ਰਾਪਤ
ਮੋਗਾ,6 ਦਸੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਰਸਟ ਚੁਆਇਸ ਐਜੂਕੇਸ਼ਨ ਕਈ ਸਾਲਾਂ ਤੋਂ ਇੰਮੀਗ੍ਰੇਸ਼ਨ ਆਇਲਟਸ ਅਤੇ ਨੈਨੀ ਦੇ ਖੇਤਰ ਦੇ ਨਾਲ ਨਾਲ ੳਪਨ ਵਰਕ ਪਰਮਿਟ, ਵਿਜਟਰ ਵੀਜਾ ਅਤੇ ਪੀ ਆਰ ਕੇਸਾਂ ਵਿੱਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਜਿਸਦਾ ਹੈੱਡ ਆਫਿਸ ਸ਼ਛੌ 80-81 ਮੰਜਿਲ ਤੀਜੀ ਸੈਕਟਰ 17 ਛ , ਚੰਡੀਗੜ੍ਹ ਅਤੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ ਸੱੁਥਰੇ ਰਿਕਾਰਡ ਕਰਕੇ ਅੱਜ ਇਹ...
ਐਸ.ਏ.ਐਸ. ਨਗਰ (ਮੁਹਾਲੀ), 6 ਦਸੰਬਰ:ਡੈਲੀਗੇਟਾਂ ਵਲੋਂ ਆਈ.ਐਸ.ਬੀ. ਮੋਹਾਲੀ ਵਿਖੇ ਆਯੋਜਿਤ ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸੰਮੇਲਨ -2019 ਵਿਖੇ ਹੋਏ ਸੈਸ਼ਨ ਦੌਰਾਨ ਪੰਜਾਬ ਨੂੰ ਕੌਮਾਂਤਰੀ ਤੇ ਘਰੇਲੂ ਮੈਡੀਕਲ ਟੂਰਿਜ਼ਮ ਮੈਡੀਕਲ ਟੂਰਿਸਟ ਹੱਬ ਵਜੋਂ ਵਿਕਸਿਤ ਕਰਨ ਲਈ ਹੋਰ ਕੌਮਾਂਤਰੀ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ।ਪੰਜਾਬ ਨੂੰ ਹੱਬ ਵਜੋਂ ਵਿਕਸਿਤ ਕਰਨ ਲਈ ਕਰਵਾਏ ਗਏ ਵਿਸ਼ੇਸ਼ ਸੈਸ਼ਨ ਦੌਰਾਨ ਮੈਡੀਕਲ ਖੇਤਰ ਦੇ ਪ੍ਰਸਿੱਧ ਪ੍ਰਤੀਨਿਧਾਂ ਨੇ ਇਸ ਗੱਲ ਦੀ...
ਚੰਡੀਗੜ, 6 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਭਾਰਤ ਵਿੱਚ ਜਾਪਾਨ ਦੇ ਰਾਜਦੂਤ ਸ੍ਰੀ ਸਤੋਸ਼ੀ ਸੁਜ਼ੂਕੀ ਨੂੰ ਅਪੀਲ ਕੀਤੀ ਕਿ ਉਹ ਜਾਪਾਨੀ ਕੰਪਨੀਆਂ ਵਲੋਂ ਰਾਜਪੁਰਾ ਅਤੇ ਬਠਿੰਡਾ ਵਿੱਚ ਬਣਨ ਵਾਲੇ ਮੈਗਾ ਉਦਯੋਗਿਕ ਪਾਰਕਾਂ ਵਿੱਚ ਨਿਵੇਸ਼ ਲਈ ਜ਼ੋਰ ਦੇਣ।ਸ੍ਰੀ ਸੁਜ਼ੂਕੀ ਨੇ ਮੋਹਾਲੀ ਵਿੱਚ ਸ਼ੁਰੂ ਹੋਏ ਦੋ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੇ ਪਹਿਲੇ ਦਿਨ ਸ਼ਿਰਕਤ ਕਰਨ ਤੋਂ ਬਾਅਦ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਪੰਜਾਬ ਵਿੱਚ...
ਮੋਗਾ,6 ਦਸੰਬਰ (ਜਸ਼ਨ) : ਵੱਡੀ ਗਿਣਤੀ ਵਿੱਚ ਨਰੇਗਾ ਮਜ਼ਦੂਰਾਂ ਨੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ‘ਨਰੇਗਾ ਰੋਜ਼ਗਾਰ ਪ੍ਰਾਪਤੀ ਯੂਨੀਅਨ’ ਦੀ ਅਗਵਾਈ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿੱਚ ਮੀਟਿੰਗ ਕੀਤੀ। ਇਸ ਮੌਕੇ ਨਵੇਂ ਚੰਦ ਤੋਂ ਆਏ ਵੱਡੀ ਗਿਣਤੀ ਵਿੱਚ ਨਰੇਗਾ ਮਜ਼ਦੂਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਖਾਤਿਆਂ ਵਿੱਚ ਉਨ੍ਹਾਂ ਵੱਲੋਂ ਕੀਤੇ ਗਏ ਕੰਮ ਦੇ ਪੈਸੇ ਵੀ ਨਹੀਂ ਪਾਏ ਜਾ ਰਹੇ। ਨਾ ਹੀ ਉਨ੍ਹਾਂ ਨੂੰ ਹਾਜ਼ਰੀ ਦੀ ਕੋਈ ਕਾਪੀ ਦਿੱਤੀ ਜਾ ਰਹੀ ਹੈ। ਪੁੱਛਣ ਤੇ ਸਰਪੰਚ...
ਮੋਗਾ 6 ਦਸੰਬਰ(ਜਸ਼ਨ): ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਵਿਖੇ ਮਾਣਯੋਗ ਸਿੱਖਿਆ ਸਕੱਤਰ ਸ਼੍ਰੀ ਕਿ੍ਰਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਦੇ ਸਮੂਹ ਸਰਕਾਰੀ ਸਕੂਲ ਜੋ ਕਿ ਸਮਾਰਟ ਸਕੂਲ ਬਣ ਰਹੇ ਹਨ ਦੀ ਲੜੀ ਅੱਗੇ ਤੋਰਦੇ ਹੋਏ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸੰਦੀਪ ਹੰਸ ਅਤੇ ਡੇਰਾ ਸੱਤਿਆਣਾ ਦੇ ਮੁੱਖੀ ਸੰਤ ਸਤਵੰਤ ਸਿੰਘ ਵੱਲੋਂ ਬਣਾਏ ਗਏ ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਵਿੱਚ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ ਜਿੱਥੇ ਬੱਚਿਆਂ ਨੂੰ ਈ-...
ਲੁਧਿਆਣਾ, 6 ਦਿਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵਲੋਂ ਆਰਥਿਕ ਮੰਦਹਾਲੀ ਚੋਂ ਗੁਜਰ ਰਹੀ ਪੰਜਾਬ ਅਰਥਵਿਵਸਥਾ ਨੂੰ ਲੀਹ ਤੇ ਲਿਆਉਣ ਲਈ ਖੇਤੀਬਾੜੀ ਤੋਂ ਬਿਨਾਂ ਹੋਰਨਾਂ ਮੰਤਵਾਂ ਲਈ ਵਰਤੇ ਜਾਂਦੇ ਦਰਿਆਈ/ ਨਹਿਰੀ ਪਾਣੀ ਦੀਆਂ ਕੀਮਤਾਂ ਸੋਧਣ ਦੇ ਕੀਤੇ ਗਏ ਫੈਸਲੇ ਤੇ ਪ੍ਰਤੀਕ੍ਰਮ ਦਿੰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਾਂਗਰਸ ਦੀ ਮੌਜੂਦਾ ਸੂਬਾ ਸਰਕਾਰ ਨੂੰ ਕਟਿਹਰੇ ਵਿੱਚ ਖੜਾ ਕਰਦਿਆਂ ਕਿਹਾ ਕਿ ਦਰਿਆਈ...
ਮੋਗਾ ,6 ਦਸੰਬਰ (ਜਸ਼ਨ): ਪਿੰਡ ਗੱਜਣਵਾਲਾ ਵਾਸੀਆਂ ਨੇ ਜਿਨ੍ਹਾਂ ਵਿੱਚ ਗੁਰਪ੍ਰੀਤ ਸਿੰਘ ਪੰਮਾ, ਅਮਨਪ੍ਰੀਤ ਸਿੰਘ ਢਿੱਲੋਂ, ਨਵੀ ਬਰਾੜ, ਇਕਬਾਲ ਬਰਾੜ, ਸਤਵਿੰਦਰ ਬਰਾੜ, ਸੇਮਾ ਬਰਾੜ, ਛਿੰਦਰ ਸਿੰਘ ਸੈਕਟਰੀ, ਗਗਨਦੀਪ ਸਿੰਘ, ਬੋਬੀ ਸਿੰਘ, ਦਰਸ਼ਨ ਸਿੰਘ ਅਲੇਬਣਾ, ਨੇਬ ਢਿੱਲੋਂ, ਲਾਲੀ ਢਿੱਲੋਂ, ਨਛੱਤਰ ਢਿੱਲੋਂ, ਗੋਲੂ, ਜਬਰਜੀਤ, ਲਾਭ ਮਿਸਤਰੀ ਅਤੇ ਜੱਗਾ ਸਿੰਘ ਨੇ ਇੱਕ ਲਿਖਤੀ ਰੂਪ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੂੰ ਬੇਨਤੀ ਕੀਤੀ ਕਿ ਪਿੰਡ ਗੱਜਣ ਵਾਲਾ ਤੋਂ...
ਮੋਗਾ 6 ਦਸੰਬਰ (ਜਸ਼ਨ): ਘੱਟ ਰਿਹਾ ਵਿਕਾਸ ਦਰ ਅਤੇ ਵੱਧ ਰਹੀਆਂ ਘਰੇਲੂ ਸਮਾਨ ਦੀਆਂ ਕੀਮਤਾਂ ਸਰਕਾਰਾਂ ਲਈ ਲਾਹਨਤ ਅਤੇ ਸਮਾਜ ਲਈ ਕੈਂਸਰ ਦਾ ਰੂਪ ਧਾਰਨ ਕਰ ਰਹੀਆਂ ਹਨ। ਅੱਜ ਪਿਆਜ ਦਾ ਰੇਟ 100 ਰੁਪਏ ਕਿਲੋ ਤੱਕ ਪੁਹੰੰਚ ਗਿਆ ਹੈ। ਉਹ ਵੀ ਪੰਜਾਬ ਵਰਗੇ ਸੂਬੇ ਵਿੱਚ ਜੋ ਪੂਰੇ ਦਾ ਪੂਰਾ ਕਿਸਾਨੀ ਤੇ ਨਿਰਭਰ ਹੈ। ਵਿਕਾਸ ਦਰ ਦਿਨੋਂ ਦਿਨ ਘਟ ਰਿਹਾ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਇੱਕ ਦੂਸਰੀ ਸਰਕਾਰ ਤੇ ਦੋਸ਼ ਦੇ ਰਹੀਆਂ ਹਨ। ਘਰੇਲੂ ਵਰਤੋਂ ਲਈ ਹਰ ਇੱਕ ਚੀਜ ਅਸਮਾਨ ਨੂੰ ਛੂ ਰਹੀ...
ਚੰਡੀਗੜ੍ਹ 5 ਦਸੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਸ ਬਿਊਰੋ ਵੱਲੋ ਅੱਜ ਸਿਵਲ ਸਰਜਨ ਦਫਤਰ, ਬਰਨਾਲਾ ਵਿਖੇ ਤਾਇਨਾਤ ਫੂਡ ਸੇਫਟੀ ਅਧਿਕਾਰੀ (ਐਫ.ਐਸ.ਓ) ਅਭਿਨਵ ਖੋਸਲਾ ਅਤੇ ਇਸੇ ਦਫਤਰ ਵਿਖੇ ਤਾਇਨਾਤ ਡਰਾਈਵਰ ਜਗਪਾਲ ਸਿੰਘ ਨੰੂ 20,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਅਤੇ ਇਸੇ ਕੇਸ ਵਿਚ ਸ਼ਾਮਲ ਜਿਲਾ ਸਿਹਤ ਅਧਿਕਾਰੀ ਰਾਜ ਕੁਮਾਰ ਖਿਲਾਫ਼ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ...

