News

ਮੋਗਾ, 5 ਦਸੰਬਰ ()- ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਬਲਵਿੰਦਰ ਸਿੰਘ ਕਿੰਦਰ ਡਗਰੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਵਲੋਂ ਬਲਾਕ ਕਾਂਗਰਸ ਮੋਗਾ-2 ਦਾ ਪ੍ਰਧਾਨ ਨਿਯੁਕਤ ਕਰਨ ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਤੇ ਉਨ੍ਹਾਂ ਨਾਲ ਇੰਦਰਜੀਤ ਸਿੰਘ ਬੀੜ ਚੜਿੱਕ, ਉਪਿੰਦਰ ਸਿੰਘ ਗਿੱਲ, ਡਾ. ਰਜਿੰਦਰ ਕੌਰ, ਡਾ. ਪਰਮਿੰਦਰ ਜੌਹਲ, ਚੇਅਰਮੈਨ ਗੁਰਵਿੰਦਰ ਸਿੰਘ ਦੌਲਤਪੁਰਾ, ਰੁਲਦੂ ਸਿੰਘ ਸਾਬਕਾ ਸਰਪੰਚ...
Tags: PUNJAB CONGRESS
ਮੋਹਾਲੀ, 5 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਵਿੱਚ ਲਘੂ, ਛੋਟੇ ਅਤੇ ਦਰਮਿਆਨੇ ਉਦਯੋਗਾਂ (ਐਮ.ਐਸ.ਐਮ.ਈ.) ਨੂੰ ਉਦਯੋਗਿਕ ਵਿਕਾਸ ਦਾ ਧੁਰਾ ਦੱਸਦਿਆਂ ਵਧੀਕ ਮੁੱਖ ਸਕੱਤਰ ਉਦਯੋਗ ਅਤੇ ਇਨਵੈਸਟ ਪੰਜਾਬ, ਸ੍ਰੀਮਤੀ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਮੌਕੇ ਸੰਬੋਧਨ ਕਰਦਿਆਂ ਸ੍ਰੀਮਤੀ ਵਿਨੀ ਮਹਾਜਨ ਨੇ ਸੂਬੇ ਵਿੱਚ ਐਮ.ਐਸ.ਐਮ.ਈ. ਖੇਤਰ ਨੂੰ ਮਜਬੂਤ...
ਐਸ.ਏ.ਐਸ ਨਗਰ(ਮੁਹਾਲੀ), 5 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਵੀਰਵਾਰ ਦੀ ਸਵੇਰ ਐਸ.ਏ.ਐਸ ਨਗਰ (ਮੁਹਾਲੀ) ਦੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ ਜਿੱਥੇ ਸ਼ਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵਲੋਂ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਇਸ ਮੌਕੇ ਮੋਗਾ ਹਲਕੇ ਦੇ ਵਿਧਾਇਕ ਡਾ...
ਮੋਗਾ,5 ਦਸੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਰਸਟ ਚੁਆਇਸ ਐਜੂਕੇਸ਼ਨ ਕਈ ਸਾਲਾਂ ਤੋਂ ਇੰਮੀਗ੍ਰੇਸ਼ਨ ਆਇਲੈਟਸ ਅਤੇ ਨੈਨੀ ਦੇ ਖੇਤਰ ਦੇ ਨਾਲ ਨਾਲ ੳਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਅਤੇ ਪੀ ਆਰ ਕੇਸਾਂ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ। ਸੰਸਥਾ ਦਾ ਹੈੱਡ ਆਫਿਸ ਐੱਸ ਸੀ ਓ 80-81 ਮੰਜਿਲ ਤੀਜੀ ਸੈਕਟਰ 17 ਸੀ, ਚੰਡੀਗੜ੍ਹ ਅਤੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ ਸੱੁਥਰੇ ਰਿਕਾਰਡ...
ਮੋਗਾ, 5 ਦਸਬੰਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿੱਚ ਭਾਰਤੀ ਨੌ ਸੇਨਾ ਦਿਵਸ ਮਨਾਇਆ ਗਿਆ। ਜਿਸਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਭਾਰਤੀ ਨੌ ਸੈਨਾ ਦੀ ਭੂਮਿਕਾ ਤੇ ਲੈਕਚਰ ਦੇ ਕੇ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਭਾਰਤੀ ਨੌ ਸੈਨਾ ਦੀ ਮਹੱਤਤਾ ਨੂੰ ਦਰਸਾਉਦੇ ਹੋਏ ਦੇਸ਼ ਭਗਤੀ ਗੀਤ ਗਾਏ। ਵਿਦਿਆਰਥੀਆਂ ਨੇ ਭਾਰਤੀ ਨੌ ਸੈਨਾ ਦਿਵਸ ਦੀ ਮਹੱਤਤਾ ਤੇ ਚਾਰਟ ਬਣਾਏ ਜਦਕਿ ਸੱਤਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਰਤੀ...
ਮੋਗਾ 5 ਦਸੰਬਰ(ਜਸ਼ਨ): ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਜਨਵਰੀ 2020 ਤੱਕ ਲਾਗੂ ਰਹਿਣਗੇ। ਮੋਗਾ ਸ਼ਹਿਰ ਦੇ ਮੁੱਖ ਬਜਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋ ਮੋਗਾ ਸ਼ਹਿਰ ਦੇ ਮੁੱਖ ਬਜਾਰ (...
ਮੋਗਾ, 5 ਦਸੰਬਰ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਵਿਸ਼ਵ ਮਿੱਟੀ ਦਿਵਸ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਸਮਾਗਮ ਵਿੱਚ ਪੰਜਾਬ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸ਼੍ਰੀਮਤੀ ਸੁਖਰਾਜ ਦਿਓਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ, ਜਿਨ੍ਹਾਂ ਦਾ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ ਤੇ ਸਮੂਹ ਸਟਾਫ ਵੱਲੋਂ ਫੁਲਾਂ ਦੇ ਬੁਕੇਂ ਦੇ ਕੇ ਸੁਆਗਤ ਕੀਤਾ। ਪੰਜਾਬ ਖੇਤੀਬਾੜੀ ਵਿਭਾਗ ਦੇ ਅਧਿਕਾਰੀ...
ਮੋਗਾ,4 ਦਸੰਬਰ (ਜਸ਼ਨ): ਮਾਲਵੇ ਦੀ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਅਤੇ ਵੱਖ ਵੱਖ ਸਮਾਜ ਸੇਵੀ ਕਾਰਜਾਂ ‘ਚ ਭਾਰਤ ਦੇ ਰਾਸ਼ਟਰਪਤੀ ਤੋਂ ਸਨਮਾਨਿਤ ‘ਮਾਲਵਾ ਬ੍ਰਦਰ ਆਰਗੇਨਾਈਜੇਸਨ ਯੂ ਐਸ ਏ’ ਦੇ ਪ੍ਰਧਾਨ ਅਤੇ ਪ੍ਰਵਾਸੀ ਭਾਰਤੀ ਕਰਮਜੀਤ ਸਿੰਘ ਸੈਦੋਕੇ ਦੇ ਸਤਿਕਾਰਯੋਗ ਪਿਤਾ ਬਾਬਾ ਗੁਰਦਿਆਲ ਸਿੰਘ ਪੋਹਲਾ ਸੰਖੇਪ ਬਿਮਾਰੀ ਦੌਰਾਨ ਅਕਾਲ ਚਲਾਨਾ ਕਰ ਗਏ ਸਨ। ਬਾਬਾ ਗੁਰਦਿਆਲ ਸਿੰਘ ਪੋਹਲਾ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਸੈਦੋਕੇ ਵਿਖੇ ਕਰ ਦਿੱਤਾ ਗਿਆ ਏ। ਉਹਨਾਂ ਦੇ ਅੰਤਿਮ...
ਮੋਗਾ, 4 ਦਸੰਬਰ (ਜਸ਼ਨ): ਜ਼ਿਲਾ ਪ੍ਰੀਸ਼ਦ ਮੋਗਾ ਦੀ ਅੱਜ ਇੱਥੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਜ਼ਿਲੇ ਭਰ ਵਿਚ ਪਿਛਲੇ ਸਮੇ ਦੌਰਾਨ ਮਨੇਰਗਾ ਸਕੀਮ ਤਹਿਤ ਹੋਏ ਵਿਕਾਸ ਕਾਰਜ਼ਾ ਦੇ ਮਟਰੀਅਲ ਦੇ ਫੰਡ ਜਾਰੀ ਨਾਂ ਹੋਣ ਕਰਕੇ ਅਗਲੇ ਕੰਮਾ ਦੇ ਰੁਕਣ ਦਾ ਮਾਮਲਾ ਜਿਉਂ ਹੀ ਜ਼ਿਲਾ ਪ੍ਰੀਸ਼ਦ ਮੈਬਰ ਅਕਾਸਦੀਪ ਸਿੰਘ ਸਮੇਤ ਹੋਰਨਾਂ ਮੈਬਰਾਂ ਨੇ ਉਠਾਇਆ ਤਾ ਮੀਟਿੰਗ ਵਿਚ ਹਾਜ਼ਰ ਮਨਰੇਗਾ ਅਧਿਕਾਰੀਆਂ ਨੇ ਦੋ ਟੁੱਕ ਜਵਾਬ ਦਿੰਦਿਆ ਕਿਹਾ ਕਿ ਬਲਾਕ...
Tags: GOVERNMENT OF PUNJAB
ਮੋਗਾ,4 ਦਸੰਬਰ(ਜਸ਼ਨ): ਪੰਜਾਬ ਦੇ ਵਸਨੀਕਾਂਂ ਨੂੰ ਸਾਫ ਅਤੇ ਸੁਰੱਖਿਅਤ ਪਾਣੀ ਮੁਹੱਈਆ ਕਰਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਸਰਕਾਰ ਵੱਲੋਂ ਮੋਗਾ ਦੇ ਬਲਾਕ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਦੇ 85 ਪਿੰਡਾਂ ਵਿੱਚ ਪੀਣ ਯੋਗ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਸਰਫੇਸ ਵਾਟਰ ਸਪਲਾਈ (ਨਹਿਰੀ ਸਕੀਮ ਮੋਗੇ ਵਾਲੀ) ਲਾਗੂ ਕਰਨ ਜਾ ਰਹੀ ਹੈ। ਇਹ ਪ੍ਰਾਜੈਕਟ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ ਜੋ ਕਿ ਸਾਲ 2020 ਦੇ ਅੱਧ ਤੱਕ ਬਿਲਕੁਲ ਤਿਆਰ ਹੋ...

Pages