News

ਮੋਗਾ,4 ਦਸੰਬਰ(ਜਸ਼ਨ): ਕੈਂਬਰਿਜ ਇੰਟਰਨੈਸਨਲ ਸਕੂਲ ਦੇ ਚੇਅਰਮੈਨ ਅਤੇ ਜੇਲ੍ਹ ਨਿਰੀਖਣ ਮੈਂਬਰ ਦਵਿੰਦਰਪਾਲ ਸਿੰਘ ਰਿੰਪੀ ਨੇ ਮੋਗਾ ਸਥਿਤ ਸਬ ਜੇਲ੍ਹ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਦਵਿੰਦਰਪਾਲ ਸਿੰਘ ਰਿੰਪੀ ਨੂੰ ਜੇਲ੍ਹ ਨਿਰੀਖਣ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਨਾਲ ਜੇਲ੍ਹ ਦੇ ਡਾਕਟਰ ਡਾ. ਜੀ ਐਸ ਸੋਢੀ ਅਤੇ ਜੇਲ੍ਹ ਸੁਪਰਡੈਂਟ ਪਰਮਜੀਤ ਸਿੰਘ ਸਿੱਧੂ ਵੀ ਮੌਕੇ ਤੇ ਹਾਜ਼ਰ ਸਨ । ਸ: ਰਿੰਪੀ ਨੇ ਜੇਲ੍ਹ ਦੀ ਹਰੇਕ ਬੈਰਕ ਵਿਚ ਜਾ ਕੇ...
ਸੁਖਾਨੰਦ,4 ਦਸੰਬਰ (ਜਸ਼ਨ): ਸੰਤ ਬਾਬਾ ਹਜੂਰਾ ਸਿੰਘ ਜੀ ਵੱਲੋਂ ਵਰਸੋਏ ਅਤੇ ਸੰਤ ਬਾਬਾ ਕੁਲਵੰਤ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਵਿਖੇ ਸਾਇੰਸ ਵਿਭਾਗ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਦਾ ਦੌਰਾ ਕੀਤਾ ਗਿਆ । ਇਸ ਫੇਰੀ ਲਈ ਕੁੱਲ 20 ਵਿਦਿਆਰਥੀਆਂ ਨੇ ਆਪਣੇ 5 ਅਧਿਆਪਕ ਸਾਹਿਬਾਨ ਦੀ ਅਗਵਾਈ ਹੇਠ ਸਾਇੰਸ ਸਿਟੀ ਦਾ ਲਾਭ ਲਿਆ । ਇਹ ਫੇਰੀ ਸਾਇੰਸ ਵਿਭਾਗ ਵੱਲੋਂ ਅੰਤਰਰਾਸ਼ਟਰੀ ਸਾਇੰਸ ਦਿਵਸ...
ਮੋਗਾ,4 ਦਸੰਬਰ(ਜਸ਼ਨ)-:ਗੁਰਦੁਆਰਾ ਸਿਮਰਨਸਰ ਸਾਹਿਬ ਪਾਤਸ਼ਾਹੀ ਛੇਵੀਂ ਡਰੋਲੀ ਭਾਈ ,ਜ਼ਿਲ੍ਹਾ ਮੋਗਾ ਵਿਖੇ ਜਗਤ ਗੁਰੂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 550ਵਾਂ ਪ੍ਰਕਾਸ ਪੁਰਬ ਮਨਾਇਆ ਗਿਆ। ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਕਾਰ ਸੇਵਾ ਸੰਸਥਾ ਬੀੜ ਸਾਹਿਬ ਸ੍ਰੀਮਾਨ ਸੰਤ ਬਾਬਾ ਖੜਕ ਸਿੰਘ ਜੀ -ਕੌਮੀ ਸ਼ਹੀਦ ਸੰਤ ਬਾਬਾ ਚਰਨ ਸਿੰਘ ਜੀ ਦੇ ਉੱਤ੍ਰਾਧਿਕਾਰੀ ਡਾ. ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲੇ ਤੇ ਸੇਵਾਦਾਰਾਂ ਦੀ...
Tags: DROLI BHAI MOGA
ਮੋਗਾ, 4 ਦਸੰਬਰ (ਜਸ਼ਨ ) ਸਿਹਤ ਤੇ ਪਰਿਵਾਰ ਭਲਾਈ ਵਿਭਾਗ ਬਲਾਕ ਡਰੋਲੀ ਭਾਈ ਵੱਲੋਂ ਇਸਤਰੀ ਤੇ ਬਾਲ ਭਲਾਈ ਵਿਭਾਗ ਨਾਲ ਮਿਲ ਕੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਹਫਤੇ ਅਧੀਨ ਜਾਗਰੂਕਤਾ ਮੁਹਿੰਮ ਛੇੜੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਪਿੰਡ ਡਰੋਲੀ ਭਾਈ ‘ਚ ਪ੍ਰਭਾਤ ਫੇਰੀ ਕੱਢੀ ਗਈ ਜਦਕਿ ਪ੍ਰਾਇਮਰੀ ਸਿਹਤ ਕੇਂਦਰ ਡਰੋਲੀ ਭਾਈ ਵਿਖੇ ਬਲਾਕ ਪੱਧਰ ਵਰਕਸ਼ਾਪ ਕਰਵਾ ਕੇ ਆਸ਼ਾ ਤੇ ਆਂਗਣਵਾੜੀ ਵਰਕਰਾਂ ਨੂੰ ਟਰੇਨਿੰਗ ਦਿੱਤੀ ਗਈ। ਇਸੇ ਦੌਰਾਨ ਬਲਾਕ ਡਰੋਲੀ ਭਾਈ ‘ਚ 25 ਪਿੰਡਾਂ...
ਚੰਡੀਗੜ੍ਹ /ਅੰਮਿ੍ਰਤਸਰ, 3 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : -ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਦੂਸਰੇ ਦਿਨ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਚ ਖੇਡੇ ਗਏ ਦੋ ਫਸਵੇਂ ਮੈਚਾਂ ਵਿਚ ਭਾਰਤ ਦੀ ਟੀਮ ਨੇ ਇੰਗਲੈਂਡ ਦੀ ਟੀਮ ਨੂੰ 36 ਦੇ ਮੁਕਾਬਲੇ 54 ਅੰਕਾਂ ਨਾਲ ਹਰਾ ਕੇ ਕੱਪ ਵਿਚ ਆਪਣੀ ਧਾਕ ਜਮਾਈ। ਜਦਕਿ ਕੈਨੇਡਾ ਅਤੇ ਅਮਰੀਕਾ ਦੀਆਂ ਟੀਮਾਂ ਵਿਚਾਲੇ...
ਚੰਡੀਗੜ੍ਹ, 3 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵੱਖ-ਵੱਖ ਕਾਡਰਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਦੇ ਵਫਦ ਵੱਲੋਂ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕਿ੍ਰਪਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ। ਵਿਭਾਗੀ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਸਕੱਤਰ ਵੱਲੋਂ ਵੱਖ-ਵੱਖ ਕਾਡਰ ਉਤੇ ਕੰਮ ਕਰਦੇ ਅਧਿਕਾਰੀਆਂ ਦੀਆਂ ਪਦ-ਉੱਨਤੀਆਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕਰਨ ਲਈ ਜਲਦ ਹੀ...
ਚੰਡੀਗੜ੍ਹ, 3 ਦਸੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਪੰਜਾਬ ਸਰਕਾਰ ਨੇ ਅੰਮਿ੍ਰਤਸਰ-ਲੁਧਿਆਣਾ-ਚੰਡੀਗੜ੍ਹ-ਕੌਮੀ ਰਾਜਧਾਨੀ ਖੇਤਰ ਕੌਰੀਡੋਰ ਵਿੱਚ ਹਾਈਪਰਲੂਪ ਟਰਾਂਸਪੋਰਟ ਬੁਨਿਆਦੀ ਢਾਂਚਾ ਪ੍ਰੋਜੈਕਟ ਦੀ ਸੰਭਾਵਨਾ ਤਲਾਸ਼ਣ ਦਾ ਫੈਸਲਾ ਕੀਤਾ ਹੈ ਤਾਂ ਕਿ ਖੇਤਰ ਵਿੱਚ ਅੰਤਰ-ਸ਼ਹਿਰੀ ਆਵਾਜਾਈ ਨੂੰ ਸੁਧਾਰਨ ਦੇ ਨਾਲ-ਨਾਲ ਸੁਚਾਰੂ ਬਣਾਇਆ ਜਾ ਸਕੇ। ਇਨਵੈਸਟਮੈਂਟ ਪ੍ਰਮੋਸ਼ਨ ਦੇ ਵਧੀਕ ਪ੍ਰਮੁੱਖ ਸਕੱਤਰ ਵਿੰਨੀ ਮਹਾਜਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਅੱਜ ਲਾਸ ਏਂਜਲਸ ਆਧਾਰਤ...
ਚੰਡੀਗੜ੍ਹ, 3 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਅੱਜ ਵਿਸ਼ਵ ਦਿਵਿਆਂਗਜਨ ਦਿਵਸ ਮੌਕੇ ਪੈਰਾ ਬੋਸ਼ੀਆ ਸਪੋਰਟਸ ਵੈੱਲਫੇਅਰ ਸੁਸਾਇਟੀ (ਇੰਡੀਆ) ਵੱਲੋਂ ਚੰਡੀਗੜ੍ਹ ਸੈਕਟਰ-28ਏ, ਸਪਾਈਨਲ ਰਿਹੈਬ ਵਿਖੇ ਲਗਾਏ ਜਾ ਰਹੇ ਪੈਰਾ ਬੋਸ਼ੀਆ ਖੇਡ ਕੈਂਪ ਦੇ ਸਮਾਪਤੀ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਦਿਵਿਆਂਗ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।ਇਹ ਕੈਂਪ...
ਸੁਖਾਨੰਦ,3 ਦਸੰਬਰ (ਜਸ਼ਨ): ਸੰਤ ਬਾਬਾ ਕੁਲਵੰਤ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦੀਆਂ ਕੁਸ਼ਤੀ ਦੀਆਂ ਖਿਡਾਰਨਾਂ ਸਿਮਰਨ ਕੌਰ ਬੀ.ਏ. ਭਾਗ ਤੀਜਾ, ਰੁਪਿੰਦਰ ਕੌਰ ਅਤੇ ਨਵਜੋਤ ਕੌਰ ਬੀ.ਏ. ਭਾਗ ਦੂਜਾ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਟੂਰਨਾਮੈਂਟ, ਜੋ ਕਿ ਚੌਧਰੀ ਬੰਸੀ ਲਾਲ ਯੂਨੀਵਰਸਿਟੀ, ਭਵਾਨੀ, ਹਰਿਆਣਾ ਵਿਖੇ ਕਰਵਾਏ ਗਏ, ਵਿੱਚ ਭਾਗ ਲਿਆ। ਬਹੁਤ ਸ਼ਾਨਦਾਰ ਪ੍ਰਦਰਸ਼ਨ ਅਤੇ...
Tags: BABA KUNDAN SINGH LAW COLLEGE DHARAMKOT
ਮੋਗਾ 3 ਦਸੰਬਰ(ਜਸ਼ਨ): ਸਹਾਇਕ ਪ੍ਰੋਜੈਕਟ ਅਫ਼ਸਰ (ਮੱਛੀ ਪਾਲਣ), ਮੋਗਾ ਸ੍ਰੀ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਛੀ ਪਾਲਣ ਦਾ ਧੰਦਾ ਅਪਨਾਉਣ ਦੇ ਚਾਹਵਾਨ ਵਿਅਕਤੀਆਂ ਲਈ ਮੱਛੀ ਪਾਲਣ ਸਬੰਧੀ ਸਿਖਲਾਈ ਕੈਪ ਮਿਤੀ 9 ਤੋਂ 13 ਦਸੰਬਰ 2019 ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਤਲੁਜ ਬਲਾਕ ਸਥਿਤ ਦਫ਼ਤਰ ਸਹਾਇਕ ਪ੍ਰੋਜੈਕਟ ਅਫਸਰ (ਮੱਛੀ ਪਾਲਣ), ਮੋਗਾ ਦੇ ਕਮਰਾ ਨੰਬਰ 321 ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੈਪ ਵਿੱਚ ਭਾਗ ਲੈਣ ਲਈ...

Pages