ਮੋਗਾ, 4 ਸਤੰਬਰ (ਜਸ਼ਨ): ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ.) ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਇੱਕ ਸਰਗਰਮ ਕਦਮ ਵਜੋਂ, ਮੋਗਾ ਸ਼ਹਿਰ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਸਕੂਲ ਪਿ੍ਰੰਸੀਪਲਾਂ ਦੀ ਹਾਲ ਹੀ ਵਿੱਚ ਮੋਗਾ ਸਹੋਦਯਾ ਅੰਡਰ ਵਿਸ਼ੇਸ਼ ਬੈਠਕ ਦਾ ਆਯੋਜਨ ਬਲੂਮਿੰਗ ਬਡਜ਼ ਸਕੂਲ ਵਿੱਚ ਕੀਤਾ ਗਿਆ। ਇਸ ਵਿਸ਼ੇਸ਼ ਬੈਠਕ ਦੋਰਾਨ ਮੁੱਖ ਤੌਰ ਤੇ ਬੀ.ਬੀ.ਐੱਸ. ਗਰੁੱਪ ਮੋਗਾ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਤੇ ਕੈਂਬਰਿਜ...
News
ਮੋਗਾ, 4 ਸਤੰਬਰ ( ਜਸ਼ਨ) : :ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ''ਖੇਡਾਂ ਵਤਨ ਪੰਜਾਬ ਦੀਆਂ-2023'' ਅਧੀਨ ਬਲਾਕ ਨਿਹਾਲ ਸਿੰਘ ਵਾਲਾ ਦੇ ਬਲਾਕ ਪੱਧਰੀ ਮੁਕਾਬਲੇ ਅਕਾਲੀ ਕਰਤਾਰ ਸਿੰਘ ਖੇਡ ਸਟੇਡੀਅਮ ਬਿਲਾਸਪੁਰ ਵਿਖੇ ਸ਼ੁਰੂ ਹੋ ਚੁੱਕੇ ਹਨ। ਨਿਹਾਲ ਸਿੰਘ ਵਾਲਾ ਦੇ ਬਲਾਕ ਪੱਧਰੀ ਇਹ ਮੁਕਾਬਲੇ 6 ਸਤੰਬਰ ਤੱਕ ਚੱਲਣਗੇ। ਨਿਹਾਲ ਸਿੰਘ ਵਾਲਾ ਬਲਾਕ ਪੱਧਰੀ ਖੇਡਾਂ ਦੇ ਪਹਿਲੇ ਦਿਨ ਅੱਜ...
ਮੋਗਾ, 4 ਸਤੰਬਰ ( ਜਸ਼ਨ) :ਗੀਤਾ ਭਵਨ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਤੇ ਚੱਲ ਰਹੀ ਸ੍ਰੀਮਦ ਭਾਗਵਤ ਕਥਾ ਵਿਚ ਅੱਜ ਕਥਾ ਵਾਟਕ ਅਨੰਤ ਸ਼੍ਰੀ ਵਿਭੂਸ਼ਿਤ ਮਹਾ ਮੰਡਲੇਸ਼ਵਰ ਸੁਆਮੀ ਚਿੰਦਮਬਰਾਨੰਦ ਸਰਸਵਤੀ ਨੇ ਕਥਾ ਦੇ ਪੰਜਵੇਂ ਦਿਨ ਭਗਵਾਨ ਕ੍ਰਿਨ ਦੇ ਜਨਮ ਦੀ ਕਥਾ ਸੁਣਾਈ। ਇਸ਼ ਮੌਕੇ ਤੇ ਗੀਤਾ ਭਵਨ ਵਿਖੇ ਪੂਰਾ ਮਾਹੌਲ ਸ਼੍ਰੀ ਕ੍ਰਿਸ਼ਨ ਦੇ ਜਨਮ ਉਤਸਵ ਵਿਚ ਖੂਬ ਰੰਗਿਆ ਵੇਖਿਆ ਗਿਆ। ਭਗਵਾਨ ਕ੍ਰਿਸ਼ਨ ਦਾ ਜਨਮ ਹੁੰਦੇ ਹੀ ਔਰਤਾਂ ਨੇ ਵਧਾਈਆ ਦਿੱਤੀਆ। ਇਸ ਮੌੇਕੇ ਤੇ ਸੁਆਮੀ...
ਮੋਗਾ, 4 ਸਤੰਬਰ (ਜਸ਼ਨ): ਮਾਈਕਰੋ ਗਲੋਬਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਸਰਵਿਸਜ਼ ਮੋਗਾ ਦੀ ਉਹ ਨਾਮਵਰ ਸੰਸਥਾ ਹੈ ਜੋ ਕਿ ਪਿੱਛਲੇ ਲੰਬੇ ਸਮੇਂ ਤੋਂ ਇਮੀਗ੍ਰੇਸ਼ਨ ਸੇਵਾਵਾਂ ਦੇ ਖੇਤਰ ਵਿੱਚ ਆਪਣੀਆ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਸੈਂਕੜੇ ਹੀ ਲੋਕਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ। ਇਸਦੇ ਨਾਲ਼ ਹੀ ਸੰਸਥਾ ਆਈਲੈਟਸ ਅਤੇ ਪੀ.ਟੀ.ਈ ਦੇ ਖੇਤਰ ਵਿੱਚ ਵੀ ਮੱਲਾਂ ਮਾਰ ਰਹੀ ਹੈ।ਸੰਸਥਾ ਦੇ ਮੁਖੀ ਚਰਨਜੀਤ ਸਿੰਘ ਝੰਡੇਆਣਾ ਪਿਛਲੇ ਲੰਬੇ ਸਮੇਂ ਤੋਂ ਆਪਣੀ ਪੂਰੀ ਲਗਨ...
ਮੋਗਾ, 4 ਸਤੰਬਰ ( ਜਸ਼ਨ) ਪਿੰਡ ਡਰੋਲੀ ਭਾਈ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਅਮਰੀਕ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਕੇਵਲ 33 ਦਿਨਾਂ ‘ਚ ਹੀ ਸਪਾਊਸ ਵੀਜ਼ਾ ਮਿਲ ਗਿਆ ਹੈ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ ਸ: ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਮਰੀਕ ਸਿੰਘ ਦੀ ਪਤਨੀ ਕੈਨੇਡਾ ਵਿੱਚ ਵਰਕ ਪਰਮਿਟ ‘ਤੇ ਹੈ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਅਮਰੀਕ ਸਿੰਘ ਦੀ ਫਾਈਲ 15 ਮਈ 2023 ਨੂੰ ਲਗਾਈ ਤੇ 18...
ਹੇਜ਼, ਲੰਡਨ, 4 ਸਤੰਬਰ : ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) 9ਵੀਂ ਯੂ.ਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ -2023 ਦੌਰਾਨ ਗੱਤਕੇਬਾਜ਼ਾਂ ਦੇ ਜੰਗਜੂ ਜੌਹਰ, ਸਮਰਪਣ ਅਤੇ ਖੇਡ ਹੁਨਰ ਦੇ ਸ਼ਾਨਦਾਰ ਪ੍ਰਦਰਸ਼ਨ ਦੌਰਾਨ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਓਵਰਆਲ ਚੈਂਪੀਅਨ ਬਣ ਕੇ ਉੱਭਰਿਆ ਜਦਕਿ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਟੀਮ ਉਪ ਜੇਤੂ ਰਹੀ। ਇਹ ਸਾਲਾਨਾ ਗੱਤਕਾ ਚੈਂਪੀਅਨਸ਼ਿਪ ਹੇਜ਼, ਲੰਡਨ ਦੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ ਦੇ ਮੈਦਾਨ ਵਿੱਚ...
ਮੋਗਾ, 3 ਸਤੰਬਰ ( ਜਸ਼ਨ) ਗੁਰੂ ਨਾਨਕ ਸਪੋਰਟਸ ਕਲੱਬ ਮੋਗਾ ਵੱਲੋਂ ਗੁਰੂ ਨਾਨਕ ਕਾਲਜ ਦੀ ਗਰਾਂਊਂਡ ਵਿਖੇ ਕ੍ਰਿਕਟ ਖਿਡਾਰੀ ਆਸ਼ੂ ਸੂਦ ਦੀ ਯਾਦ ਵਿਚ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦੀ ਆਰੰਭਤਾ ਸ਼ਾਨੌਸ਼ੌਕਤ ਨਾਲ ਹੋਈ । ਟੂਰਨਾਮੈਂਟ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਉਹਨਾਂ ਨਾਲ ਸਾਬਕਾ ਡਾਇਰੈਕਟਰ ਰਾਜਵੰਤ ਸਿੰਘ ਮਾਹਲਾ, ਗੁਰੂ ਨਾਨਕ ਸਪੋਰਟਸ ਕਲੱਬ ਦੇ ਪ੍ਰਧਾਨ ਪਵਿੱਤਰ ਸਿੰਘ ਸੇਖੋਂ, ਜਨਰਲ...
*ਭਾਜਪਾ ਦੇ ਹਕੇਕ ਆਗੂ ਹਰੇਕ ਘਰ ਤੋਂ ਮਿੱਟੀ ਲੈ ਕੇ ਸਤੰਬਰ ਦੇ ਆਖਰੀ ਹਫਤੇ ਇਸ ਮਿੱਟੀ ਨੂੰ ਰਾਜਘਾਟ ਦਿੱਲੀ ਵਿਚ ਲੈ ਜਾਣਗੇ ਮੋਗਾ, 3 ਸਤੰਬਰ ( ਜਸ਼ਨ) -ਭਾਜਪਾ ਹਾਈਕਮਾਨ ਵੱਲੋਂ ਬੀਤੇ ਦਿਨੀ ਚੰਡੀਗੜ੍ਹ ਵਿਖੇ ਸੂਬੇ ਦੇ ਜ਼ਿਲ੍ਹਾ ਅਧਿਕਾਰੀਆ ਤੇ ਅੋਹਦੇਦਾਰਾਂ ਦੀ ਆਯੋਜਿਤ ਮੀਟਿੰਗ ਵਿਚ ਸਮਾਗਮ ਦਿੱਤਾ ਗਿਆ ਸੀ ਕਿ ਪੂਰੇ ਪੰਜਾਬ ਤੋਂ ਹਰ ਘਰ ਤੋਂ ਥੋੜ੍ਹੀ-ਥੋੜ੍ਹੀ ਮਿੱਟੀ ਲੈ ਕੇ ਇੱਕਠੀ ਕੀਤੀ ਜਾਵੇਗੀ ਅਤੇ ਇਸ ਮਿੱਟੀ ਨੂੰ ਦਿੱਲੀ ਰਾਜਘਾਟ ਵਿਚ ਬਣ ਰਹੀ ਵਾਟਿਕਾ ਵਿਚ ਪਾਇਆ...
ਧਰਮਕੋਟ, ਮੋਗਾ, 3 ਸਤੰਬਰ ( ਜਸ਼ਨ) ਯੂਨੀਵਰਸਿਟੀ ਇੰਸਟੀਚਿਊਟ ਆਫ਼ ਲਾਅਜ਼ ਦੀ ਐਨਐਸਐਸ ਯੂਨਿਟ ਨੇ ਪੰਜਾਬ ਯੂਨੀਵਰਸਿਟੀ ਕਾਲਜ, ਧਰਮਕੋਟ, ਮੋਗਾ ਦੀ ਐਨਐਸਐਸ ਯੂਨਿਟ ਦੇ ਸਹਿਯੋਗ ਨਾਲ ਪਿੰਡ ਕੜਿਆਲ ਵਿੱਚ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ। ਇਸ ਸਮਾਗਮ ਦੇ ਸਰਪ੍ਰਸਤ ਪ੍ਰੋ.(ਡਾ.) ਅਮਨ ਅੰਮ੍ਰਿਤ ਚੀਮਾ, ਡਾਇਰੈਕਟਰ ਪੀ.ਯੂ.ਆਰ.ਸੀ, ਲੁਧਿਆਣਾ ਅਤੇ ਪ੍ਰੋ.(ਡਾ.) ਅਸ਼ੀਸ਼ ਵਿਰਕ, ਪ੍ਰਿੰਸੀਪਲ, ਪੀ.ਯੂ. ਕਾਲਜ, ਧਰਮਕੋਟ, ਮੋਗਾ ਸਨ। ਇਸ ਸਮਾਗਮ ਦਾ...
ਮੋਗਾ, 3 ਸਤੰਬਰ ( ਜਸ਼ਨ) : ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ''ਖੇਡਾਂ ਵਤਨ ਪੰਜਾਬ ਦੀਆਂ-2023'' ਅਧੀਨ ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਮੁਕਾਬਲੇ ਚੱਲ ਰਹੇ ਹਨ ਜਿਹਨ੍ਹਾਂ ਵਿੱਚ ਖਿਡਾਰੀਆਂ ਵੱਲੋਂ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ। ਜ਼ਿਲ੍ਹਾ ਮੋਗਾ ਦੇ ਦੇ ਬਲਾਕਾਂ ਬਾਘਾਪੁਰਾਣਾ ਅਤੇ ਧਰਮਕੋਟ ਦੇ ਵੱਖ ਵੱਖ ਖੇਡਾਂ ਦੇ ਫਾਈਨਲ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ ਹੋ ਚੁੱਕੇ ਹਨ। ਜ਼ਿਲ੍ਹਾ ਖੇਡ ਅਫ਼ਸਰ ਮੋਗਾ ਸ੍ਰੀਮਤੀ ਨਵਦੀਪ ਜਿੰਦਲ ਨੇ ਦੱਸਿਆ ਕਿ ਬਲਾਕ...