News

ਮੋਗਾ,3 ਦਸੰਬਰ (ਜਸ਼ਨ):ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰੇਸ਼ਨ, ਆਈਲਟਸ, ਨੈਨੀ ਦੇ ਖੇਤਰ ਦੇ ਨਾਲ ਨਾਲ ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਵਿਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ। ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ ਅਤੇ ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ...
Tags: UNIVERSAL FIRST CHOICE EDUCATIONS
ਮੋਗਾ ,3 ਦਸੰਬਰ (ਜਸ਼ਨ): ਪੰਜਾਬ ਪੰਜਾਬ ਸਰਕਾਰ ਚਾਹੇ ਸਿਹਤ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਨਿਕਲ ਜ਼ਮੀਨੀ ਹਕੀਕਤ ਕੁਝ ਹੋਰ ਬਿਆਨ ਕਰ ਰਹੀ ਹੈ ਅੱਜ ਮੋਗਾ ਦੇ ਸਿਵਲ ਹਸਪਤਾਲ ਵਿੱਚ ਵਿਰੋਧੀ ਦਲ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਚਾਨਕ ਦੌਰਾ ਕਰਦਿਆਂ ਪੱਤਰਕਾਰਾਂ ਕੋਲ ਇਹ ਬਿਆਨਬਾਜ਼ੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਹਸਪਤਾਲ ਵਿੱਚ ਬਹੁਤ ਸਾਰੀਆਂ ਕਮੀਆਂ ਦੇਖੀਆਂ ਗਈਆਂ ਨੇ ਜਿਵੇਂ ਕਿ ਡੇਂਗੂ ਦੇ ਇਲਾਜ ਵਿੱਚ ਪ੍ਰਯੋਗ...
ਚੰਡੀਗੜ੍ਹ, 3 ਦਸੰਬਰ:(ਜਸ਼ਨ): ਔਰਤਾਂ ਦੀ ਸੁਰੱਖਿਆ ਪ੍ਰਤੀ ਵਧ ਰਹੀ ਫਿਕਰਮੰਦੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਔਰਤਾਂ ਨੂੰ ਘਰ ਜਾਣ ਲਈ ਢੁੱਕਵਾਂ ਸਾਧਨ ਨਾ ਮਿਲਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲੀਸ ਸਹਾਇਤਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਸੂਬਾ ਭਰ ਵਿੱਚ ਇਹ ਸਹੂਲਤ 100, 112 ਅਤੇ 181 ਨੰਬਰ ’ਤੇ ਮੌਜੂਦ ਹੋਵੇਗੀ ਜਿਨ੍ਹਾਂ ਰਾਹੀਂ ਸੰਪਰਕ ਕਰਨ ਵਾਲੀ...
Tags: GOVERNMENT OF PUNJAB
ਚੰਡੀਗੜ੍ਹ, 3 ਦਸੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਘੱਲ ਖੁਰਦ ਪੁਲਿਸ ਚੌਂਕੀ ਜਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਮਲਕੀਤ ਸਿੰਘ ਨੰੂ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੰੂ ਸ਼ਿਕਾਇਤਕਰਤਾ ਸਤਨਾਮ ਸਿੰਘ ਵਾਸੀ ਪਿੰਡ ਕਰਮੂਵਾਲਾ, ਜਿਲਾ ਫਿਰੋਜਪੁਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ...
Tags: VIGILANCE BUREAU PUNJAB
ਮੋਗਾ,3 ਦਸੰਬਰ (ਜਸ਼ਨ): ‘‘ਧਰਮਕੋਟ ਹਲਕੇ ਦੇ ਪਿੰਡ ਮਸਤੇਵਾਲਾ ਵਿਖੇ ਵਿਆਹ ਸਮਾਗਮ ਦੌਰਾਨ ਚੱਲੀ ਗੋਲੀ ਕਾਰਨ ਨੌਜਵਾਨ ਦੀ ਹੋਈ ਮੌਤ ਉਪਰੰਤ ਸਮਾਜ ਸੇਵਾ ਨੂੰ ਪ੍ਰਣਾਈਆਂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਲਈ ਸੋਮਵਾਰ ਸਵੇਰ ਸਮੇਂ ਹਸਪਤਾਲ ਵਿਚ ਇਕੱਠੇ ਹੋਣ ਅਤੇ ਘਟਨਾ ’ਤੇ ਚਿੰਤਾ ਵਿਅਕਤ ਕਰਨ ਦਾ ਸਮਾਂ ਤੈਅ ਕੀਤਾ ਸੀ ਪਰ ਕੁਝ ਸ਼ਰਾਰਤੀ ਅਨਸਰਾਂ ਨੇ ਇਸ ਨੂੰ ਗਲਤ ਰੰਗਤ ਦੇਣ ਦੇ ਮਨਸ਼ੇ ਨਾਲ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਖੜ੍ਹੇ...
ਮੋਗਾ,2 ਦਸੰਬਰ (ਜਸ਼ਨ): ਪਿਛਲੇ ਦਿਨੀਂ ਧਰਮਕੋਟ ਹਲਕੇ ਦੇ ਪਿੰਡ ਮਸਤੇਵਾਲਾ ਵਿਖੇ ਵਿਆਹ ਸਮਾਗਮ ਦੌਰਾਨ ਚੱਲੀ ਗੋਲੀ ਕਾਰਨ ਨੌਜਵਾਨ ਦੀ ਹੋਈ ਮੌਤ ਉਪਰੰਤ ਅੱਜ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਗਏ ਵਿਧਾਇਕ ਕਾਕਾ ਲੋਹਗੜ੍ਹ ’ਤੇ ਮੋਗਾ ਹਸਪਤਾਲ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਹਮਲੇ ਦੀ ਨਿਖੇਧੀ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਅਤੇ ਵਿਧਾਇਕ ਦਰਸ਼ਨ ਬਰਾੜ ਨੇ ਆਖਿਆ ਕਿ ਲੋਕਾਂ ਦੇ ਚੁਣੇ ਨੁਮਾਇੰਦੇ ’ਤੇ ਹਮਲੇ ਦੀ ਉਹ ਸਖਤ ਨਿੰਦਾ ਕਰਦੇ ਹਨ । ਡਾ: ਹਰਜੋਤ ਕਮਲ ਨੇ ਆਖਿਆ...
ਚੰਡੀਗੜ, 2 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸਿਖਲਾਈ ਪ੍ਰਾਪਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਦੀ ਦੇਖਰੇਖ ਅਤੇ ਨਿਗਰਾਨੀ ਹੇਠ ਸੰਸਥਾਗਤ ਜਣੇਪਿਆਂ ਨਾਲ ਮਾਂ ਅਤੇ ਨਵਜਾਤ ਸ਼ਿਸ਼ੂ ਦੀ ਮੌਤ ਦਾ ਜੋਖ਼ਿਮ ਘਟਦਾ ਹੈ। ਇਸ ਲਈ ਤੰਦਰੁਸਤ ਪੰਜਾਬ ਮਿਸ਼ਨ ਤਹਿਤ 100 ਫੀਸਦੀ ਸੰਸਥਾਗਤ ਜਣੇਪਿਆਂ ਦਾ ਟੀਚਾ ਮਿੱਥਿਆ ਗਿਆ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ। ਉਨਾਂ ਦੱਸਿਆ ਕਿ ਸੂਬੇ ਵਿੱਚ ਮੌਜੂਦਾ ਵਿੱਤੀ ਸਾਲ ਦੌਰਾਨ...
ਚੰਡੀਗੜ੍ਹ, 2 ਦਸੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਪੰਜਾਬ ਵਿੱਚ ਖਾਸ ਤੌਰ ’ਤੇ ਸਰਹੱਦੀ ਜ਼ਿਲ੍ਹਿਆਂ ਤੇ ਕੰਢੀ ਇਲਾਕਿਆਂ ਵਿੱਚ ਨਿਵੇਸ਼ ਅਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਕੇਂਦਰ ਸਰਕਾਰ ਕੋਲੋਂ ਵਿਸ਼ੇਸ਼ ਰਿਆਇਤਾਂ ਦੀ ਮੰਗ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਸਲੇ ’ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ। ਕੇਂਦਰੀ ਵਪਾਰ ਤੇ ਉਦਯੋਗ ਮੰਤਰੀ ਸ੍ਰੀ ਗੋਇਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗੁਆਂਢੀ...
ਚੰਡੀਗੜ੍ਹ, 2 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ, ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਵਫ਼ਦ ਨੂੰ ਦੱਸਿਆ ਕਿ ਵਿਭਾਗ ਵਲੋਂ ਖਰੀਦ ਕਾਰਜਾਂ ਵਿੱਚ ਕੁਤਾਹੀਆਂ ਤੇ ਬੇਨਿਯਮੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਵਿਭਾਗੀ ਜਾਂਚ ਚੱਲ ਰਹੀ ਹੈ ਅਤੇ ਗੁਰਦਾਸਪੁਰ ਵਿੱਚ ਖਰੀਦ ਕਾਰਜਾਂ ਦੌਰਾਨ ਬੇਨਿਯਮੀਆਂ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ...
Tags: GOVERNMENT OF PUNJAB
ਚੰਡੀਗੜ੍ਹ, 2 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦੇ ਸਾਰੇ ਮੈਚਾਂ ਦੀ ਸਮਾਂਸਾਰਨੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 3 ਦਸੰਬਰ 2019 ਨੂੰ ਅੰਮਿ੍ਰਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਕਬੱਡੀ ਦੇ ਮੁਕਾਬਲੇ ਹੋਣਗੇ। ਪਹਿਲਾ ਮੁਕਾਬਲਾ ਭਾਰਤ ਅਤੇ ਇੰਗਲੈਂਡ ਵਿਚਕਾਰ ਅਤੇ ਦੂਜਾ ਕੈਨੇਡਾ ਅਤੇ...

Pages