News

ਮੋਗਾ,2 ਦਸੰਬਰ (ਜਸ਼ਨ): ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੂਬਾਈ ਸੱਦੇ ਤਹਿਤ ਪਿ੍ਰਯੰਕਾ ਰੈਡੀ ਬਲਾਤਕਾਰ ਮਾਮਲੇ ਸਬੰਧੀ ਸਰਕਾਰੀ ਆਈਟੀਆਈ ਲੜਕੀਆਂ ਅਤੇ ਸਰਕਾਰੀ ਆਈਟੀਆਈ ਲੜਕੇ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ । ਡੀ.ਐਮ ਕਾਲਜ ਦੇ ਵਿਦਿਆਰਥੀਆਂ ਨੇ ਵੀ ਪੀਐਸਯੂ ਦੀ ਅਗਵਾਈ ਵਿੱਚ ਰੋਸ ਜਾਹਰ ਕੀਤਾ।ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜਲ੍ਹਿਾ ਖਜਾਨਚੀ ਜਗਵੀਰ ਕੌਰ ਮੋਗਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਜਦੋਂ ਅਸੀਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼...
Tags: PSU
ਮੋਗਾ,2 ਦਸੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੂਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰਸ਼ਨ, ਆਈਲਟਸ, ਨੈਨੀ ਦੇ ਖੇਤਰ ਦੇ ਨਾਲ ਨਾਲ ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਵਿਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ। ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ ਅਤੇ ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ...
Tags: UNIVERSAL FIRST CHOICE EDUCATIONS
ਬਾਘਾਪੁਰਾਣਾ,2 ਦਸੰਬਰ (ਜਸ਼ਨ): ਵੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਰਜਿ: ਦੀ ਅਗਵਾਈ ਦੌਰਾਨ ਸਾਹਿਤ ਸਭਾ ਰਜਿ: ਬਾਘਾ ਪੁਰਾਣਾ, ਸਾਹਿਤ ਸਭਾ ਭਲੂਰ ਅਤੇ ਤਾਈ ਨਿਹਾਲੀ ਸਾਹਿਤ ਕਲਾ ਮੰਚ ਲੰਗੇਆਣਾ ਦੇ ਸਹਿਯੋਗ ਨਾਲ ਲੋਕ ਪੱਖੀ ਦਰਦਾਂ ਅਤੇ ਮਸਲਿਆਂ ਦੇ ਗੰਭੀਰ ਲੇਖਕ ਗੁਰਚਰਨ ਧਾਲੀਵਾਲ (ਸੀਨੀਅਰ ਐਡਵੋਕੇਟ ਹਾਈਕੋਰਟ ਚੰਡੀਗੜ) ਦਾ ਸਕੂਲੀਂ ਬੱਚਿਆਂ ਨਾਲ ਰੂਬਰੂ ਅਤੇ ਉਨ੍ਹਾਂ ਦੀ ਨਵ-ਪ੍ਰਕਾਸ਼ਿਤ ਕਾਵਿ ਸੰਗ੍ਰਹਿ ਪੁਸਤਕ ‘ਕਾਗਜ਼ਾਂ...
ਕੋਟਈਸੇ ਖਾਂ,2 ਦਸੰਬਰ (ਜਸ਼ਨ): ਕਮਾਂਡਿੰਗ ਅਫਸਰ ਐੱਚ.ਪੀ.ਅਰੋੜਾ 13 ਪੰਜਾਬ ਬਟਾਲੀਅਨ ਐੱਨ.ਸੀ.ਸੀ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀਨੀਅਰ ਵਿੰਗ ਦੇ ਐੱਨ.ਸੀ.ਸੀ ਕੈਡਿਟਸ ਵੱਲੋਂ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਸਵੱਛਤਾ ਪਖਵਾੜੇ ਦਾ ਆਰੰਭ ਕੀਤਾ ਗਿਆ ।ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਐੱਨ.ਸੀ.ਸੀ ਸਵੱਛਤਾ ਪਖਵਾੜੇ ਸਮਾਗਮ ਦਾ ਉਦਘਾਟਨ ਰਿੱਬਨ ਕੱਟ ਕੇ ਕੀਤਾ ਅਤੇ...
ਮੋਗਾ, 2 ਦਸੰਬਰ (ਜਸ਼ਨ): ਮੋਗਾ ਦੇ ਖੇਤੀਬਾੜੀ ਮਸ਼ੀਨੀਰੀ ਨਾਲ ਹਾਦਸਾ ਗ੍ਰਸਤ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਮਿਲਣ ਵਾਲੀ ਆਰਥਕਿ ਸਹਾਇਤਾ ਰਾਸ਼ੀ ਦੇ ਚੈਕ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਮਾਰਕੀਟ ਕਮੇਟੀ ਦੇ ਦਫ਼ਤਰ ਵਿੱਚ ਵੰਡੇ ਗਏ। ਇਸ ਮੌਕੇ ਤੇ ਵਜੀਰ ਸਿੰਘ ਸਕੱਤਰ ਮਾਰਕੀਟ ਕਮੇਟੀ, ਸੁਖਮੰਦਰ ਸਿੰਘ, ਪਰਮਿੰਦਰ ਸਿੰਘ, ਸਿੰਕਦਰ ਸਿੰਘ, ਜਸਮੇਲ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ (ਮੰਡੀ ਸੁਪਰਵਾਈਜਰ) ਅਮਿ੍ਰਤਾ ਸਿੰਘ, ਬਲਵੰਤ ਸਿੰਘ, ਜਗਰੂਪ...
ਮੋਗਾ,2 ਦਸੰਬਰ (ਜਸ਼ਨ): ਮੋਗਾ ਦੇ ਮਿੱਤਲ ਰੋਡ ਦੇ ਦੁਕਾਨਦਾਰਾਂ ਵਲੋਂ ਐਮ.ਐਲ.ਏ. ਡਾ. ਹਰਜੋਤ ਕਮਲ ਨੂੰ ਪਿਛਲੇ 1 ਸਾਲ ਤੋਂ ਟੁੱਟੀ ਹੋਈ ਸੜਕ ਕਾਰਨ ਹੋ ਰਹੀ ਪਰੇਸ਼ਾਨੀ ਸਬੰਧੀ ਕੁਝ ਦਿਨ ਪਹਿਲਾਂ ਲਿਖਤੀ ਰੂਪ ਵਿੱਚ ਦੱਸਿਆ ਸੀ। ਜਿਸ ਤੇ ਉਨ੍ਹਾਂ ਨੇ ਸਮੂਹ ਦੁਕਾਨਦਾਰਾਂ ਨੂੰ ਭਰੋਸਾ ਦਵਾਇਆ ਸੀ ਕਿ ਉਨ੍ਹਾਂ ਦੀ ਇਸ ਮੰਗ ਨੂੰ ਜਲਦ ਹੀ ਪੂਰਾ ਕਰਨਗੇ। ਅੱਜ ਉਸ ਮੰਗ ਨੂੰ ਪੂਰਾ ਕਰਦੇ ਹੋਏ ਮਿੱਤਲ ਰੋਡ ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ...
ਮੋਗਾ, 1 ਦਸੰਬਰ (ਜਸ਼ਨ)-‘‘ਅਜੋਕੇ ਸਮਾਜ ਵਿਚ ਨਾ ਸਿਰਫ਼ ਲੜਕੇ ਅਤੇ ਲੜਕੀਆਂ ‘ਚ ਅੰਤਰ ਹੌਲੀ ਹੌਲੀ ਖਤਮ ਹੋ ਰਿਹਾ ਹੈ ਬਲਕਿ ਲੜਕੀਆਂ ਨੂੰ ਅੱਗੇ ਵੱਧਣ ਦੇ ਬਰਾਬਰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਅਤੇ ਇਸ ਬਦਲਾਅ ਲਈ ਲੜਕੀਆਂ ਦੇ ਮਾਪੇ ਧੰਨਤਾ ਦੇ ਪਾਤਰ ਹਨ ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਦਸ਼ਮੇਸ਼ ਪਬਲਿਕ ਹਾਈ ਸਕੂਲ ਮੋਗਾ ਦਾ ਸਾਲਾਨਾ ਸਮਾਗਮ ‘ਸ਼ਿਰਕਤ ਕਰਦਿਆਂ ਸਮਾਗਮ ਦੇ ਮੁੱਖ ਮਹਿਮਾਨ ਵਿਧਾਇਕ ਡਾ. ਹਰਜੋਤ ਕਮਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ...
ਕੋਟਈਸੇ ਖਾਂ,1 ਦਸੰਬਰ (ਲਛਮਣਜੀਤ ਸਿੰਘ ਪੁਰਬਾ/ਜਸ਼ਨ): ਮੋਗਾ ਜ਼ਿਲ੍ਹੇ ਦੇ ਕਸਬਾ ਕੋਟਈਸੇ ਖਾਂ ਦੇ ਪਿੰਡ ਮਸਤੇਵਾਲਾ ‘ਚ ਬੀਤੀ ਰਾਤ ਵਿਆਹ ਸਮਾਗਮ ਦੌਰਾਨ ਇਕ ਨੌਜਵਾਨ ਵੱਲੋਂ ਡੀ ਜੇ ’ਤੇ ਗੀਤ ਚਲਾਉਣ ਨੂੰ ਲੈ ਕੇ ਹੋਈ ਤਲਖਕਲਾਮੀ ਦੌਰਾਨ ਡੀ ਜੇ ਵਾਲੇ ਨਾਲ ਆਏ 19 ਸਾਲ ਦੇ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ । ਇਸ ਘਟਨਾ ਦੌਰਾਨ ਜਖਮੀ ਲੜਕੇ ਦੀ ਮੌਤ ਹੋ ਗਈ । ਮਿ੍ਰਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਵਿਆਹ ਸਮਾਗਮ ਦੌਰਾਨ ਇਕ ਨੌਜਵਾਨ ਨੇ ਪਹਿਲਾਂ ਫਾਇਰ ਸਪੀਕਰ ’ਤੇ...
ਚੰਡੀਗੜ੍ਹ, 1 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਮਾਲ ਇੰਡਸਟ੍ਰੀਜ਼ ਅਤੇ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) ਦੁਆਰਾ ਰਹਾਇਸ਼ੀ ਪਲਾਟਾਂ ਦੀ ਪਹਿਲੀ ਈ-ਨਿਲਾਮੀ ਸਫ਼ਲਤਾਪੂਰਵਕ ਨੇਪਰੇ ਚਾੜ੍ਹ ਕੇ ਸੂਬੇ ਭਰ ਦੇ ਫੋਕਲ ਪੁਆਇੰਟਾਂ ’ਚ ਸਥਿਤ ਰਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਵਿੱਚ ਪਾਰਦਰਸ਼ਤਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।ਇਸ ਨਿਲਾਮੀ ਵਿੱਚ ਚਨਾਲੋਂ (ਕੁਰਾਲੀ), ਨਇਆ ਨੰਗਲ,...
ਚੰਡੀਗੜ੍ਹ, 1 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਪੱਤਰ (ਯੂ.ਡੀ.ਆਈ.ਡੀ.) ਦੇਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਜੋ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋ ਕੇ 31 ਦਸੰਬਰ 2019 ਤੱਕ ਚੱਲੇਗੀ।ਇਸ ਮੁਹਿੰਮ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਇਸ ਦਾ ਉਦੇਸ਼ ਦਿਵਿਆਂਗ ਵਿਅਕਤੀਆਂ ਦਾ ਸੂਬਾ ਅਤੇ...

Pages