ਚੰਡੀਗੜ੍ਹ, 1 ਦਸੰਬਰ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : “ਆਪਣੀ ਆਤਮਾ ਦੀ ਆਵਾਜ ਨਾਲ ਧਰਮ ਅਪਣਾਉਣ ਦੇ ਹੱਕ ਖਾਤਰ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਅਦੁੱਤੀ ਸ਼ਹਾਦਤ ਦਿੱਤੀ ਤਾਂ ਜੋ ਸੰਸਾਰ ਵਿੱਚ ਸ਼ਾਂਤੀ ਬਹਾਲੀ ਤੇ ਏਕਤਾ ਸਥਾਪਤ ਹੋ ਸਕੇ। ਗੁਰੂ ਸਾਹਿਬ ਦਾ ਵਿਚਾਰ ਸੀ ਕਿ ਧਾਰਮਿਕ ਸਦਭਾਵਨਾ ਤਾਂ ਹੀ ਕਾਇਮ ਹੋ ਸਕਦੀ ਹੈ ਜੇਕਰ ਕਿਸੇ ਵਿਅਕਤੀ ਉਤੇ ਧਰਮ ਤਬਦੀਲ ਕਰਨ ਲਈ ਦਬਾਅ ਜਾਂ ਉਨ੍ਹਾਂ ਉਪਰ ਕੋਈ ਫੈਸਲਾ ਠੋਸਿਆ ਨਾ ਜਾ ਸਕੇ।”ਇਨ੍ਹਾਂ ਵਿਚਾਰਾਂ ਦਾ...
News
ਚੰਡੀਗੜ੍ਹ, 1 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਉੱਚੇੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤਿ੍ਰਪਤ ਰਾਜਿੰਦਰ ਬਾਜਵਾ ਨੇ ਅੱਜ ਕੇਂਦਰ ਸਰਕਾਰ ਦੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਮੁਲਕ ਦਾ ਵਕਾਰੀ ਦਾਖ਼ਲਾ ਟੈਸਟ ਜੇ.ਈ.ਈ. (ਮੁੱਖ) ਦੂਜੀਆਂ ਖੇਤਰੀ ਭਾਸ਼ਾਵਾਂ ਦੀ ਤਰਾਂ ਪੰਜਾਬੀ ਭਾਸ਼ਾ ਵਿਚ ਵੀ ਲਿਆ ਜਾਵੇ। ਸ਼੍ਰੀ ਬਾਜਵਾ ਨੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਦੇ ਕੇਂਦਰੀ ਮੰਤਰੀ ਰਮੇਸ਼ ਪੋਖ਼ਰਿਆਲ ਨਿਸ਼ੰਕ ਨੂੰ ਅੱਜ ਇੱਕ ਪੱਤਰ ਲਿਖ ਕੇ ਕਿਹਾ...
ਚੰਡੀਗੜ੍ਹ, 1 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪਾਕਿਸਤਾਨ ਦੇ ਰੇਲਵੇ ਮੰਤਰੀ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਉਥੋਂ ਦੇ ਫੌਜ ਮੁਖੀ ਜਨਰਲ ਕਾਮਰ ਜਾਵੇਦ ਬਾਜਵਾ ਦੇ ਦਿਮਾਗ ਦੀ ਕਾਢ ਹੋਣ ਦੇ ਕੀਤੇ ਖੁਲਾਸੇ ਨੇ ਇਸ ਕਦਮ ਪਿੱਛੇ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਤੋਂ ਪਰਦਾ ਚੁੱਕ ਦਿੱਤਾ ਹੈ। ਪਾਕਿਸਤਾਨ ਦੇ ਮੰਤਰੀ ਦੇ ਇਸ ਖੁਲਾਸੇ ’ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਇਸ...
ਬਾਘਾਪੁਰਾਣਾ,1 ਦਸੰਬਰ (ਰਜਿੰਦਰ ਸਿੰਘ ਕੋਟਲਾ): ਸੰਤ ਸਿਪਾਹੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਵੱਡੇ ਭਰਾਤਾ ਭਾਈ ਵੀਰ ਸਿੰਘ ਸਵਰਗਵਾਸ ਹੋ ਗਏ । ਉਹਨਾਂ 86 ਵਰ੍ਹਿਆਂ ਦੇ ਸਨ। ਉਹਨਾਂ ਨੇ ਆਪਣੇ ਜੀਵਨ ਦੌਰਾਨ ਖੁਦ ਪੰਜ ਪਿਆਰਿਆਂ ਵਿੱਚ ਸ਼ਾਮਲ ਹੋ ਕੇ ਅੰਮਿ੍ਰਤ ਪ੍ਰਚਾਰ ਦੀ ਸੇਵਾ ਨਿਭਾਈ । ਉਹ ਖੁਦ ਬਾਣੀ ਪੜ੍ਹਿਆ ਕਰਦੇ ਸਨ ਤੇ ਸਾਰੇ ਪ੍ਰੀਵਾਰ ਨੂੰ ਵੀ ਬਾਣੀ ਨਾਲ ਜੁੜਨ ਲਈ ਪ੍ਰੇਰਤ ਕਰਿਆ ਕਰਦੇ ਸਨ । ਭਾਈ ਵੀਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਹਜ਼ਾਰਾਂ ਸੰਗਤਾਂ ਨੇ...
ਮੋਗਾ, 1 ਦਸੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿੱਚ ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਜੀ ਦੇ ਜੀਵਨ ਤੇ ਜਾਣੂ ਕਰਵਾਇਆ। ਇਸ ਮੌਕੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਮਾਨ ਕਰਨਾ ਚਾਹੀਦਾ। ਉਹਨਾਂ ਕਿਹਾ ਕਿ ਗੁਰੂ ਜੀ ਨੇ...
ਮੋਗਾ,1 ਦਸੰਬਰ (ਜਸ਼ਨ) : ਬਿਰਧ ਆਸ਼ਰਮ ਸਭਾ ਸੁਸਾਇਟੀ ਬੇਦੀ ਨਗਰ ਮੋਗਾ ਵੱਲੋਂ 153ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿੱਚ 65 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਤਕਸੀਮ ਕੀਤਾ ਗਿਆ । ਇਸ ਸਾਦਾ ਸਮਾਗਮ ਵਿੱਚ ਉਘੇ ਸਮਾਜ ਸੇਵੀ ਰੂਰਲ ਐਨ.ਜੀ.ਓ. ਮੋਗਾ ਦੇ ਪ੍ਧਾਨ ਅਤੇ ਸਰਬੱਤ ਦਾ ਭਲਾ ਮੋਗਾ ਦੇ ਕੈਸ਼ੀਅਰ ਮਹਿੰਦਰ ਪਾਲ ਲੂੰਬਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਇਸ ਮੌਕੇ ਸੁਰਿੰਦਰ ਸਿੰਘ ਰਿਟਾ. ਬੈਂਕ ਮੈਨੇਜ਼ਰ, ਜੁਗਰਾਜ ਸਿੰਘ ਕੰਡਾ, ਬਿੱਟੂ ਕਾਲੜਾ, ਸੁਰਿੰਦਰ...
ਲੁਧਿਆਣਾ, 1 ਦਸੰਬਰ () ਮਨਦੀਪ ਮੈਮੋਰਿਅਲ ਕਰਿਕਟ ਕਲੱਬ ਅਤੇ ਐਮਸੀਆਈਐਲ ਕਰਿਕਟ ਕਲੱਬ ਵਲੋਂ ਸਥਾਨਕ ਗਿੱਲ ਰੋਡ ਸਥਿਤ ਜੀਐਨਈ ਕਾਲਜ ਵਿੱਖੇ ਕਿ੍ਰਕਟ ਦਾ ਵਿਸ਼ੇਸ਼ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੇ ਆਖਿਰੀ ਦਿਨ ਐਤਵਾਰ ਨੂੰ ਇਲਾਕੇ ਦੇ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ।ਇਸ ਮੌਕੇ ਤੇ ਖਿਡਾਰੀਆਂ ਅਤੇ ਕਰਿਕਟ ਪ੍ਰੇਮੀਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਬੈਂਸ...
ਜਗਰਾਉਂ (ਕੁਲਦੀਪ ਸਿੰਘ ਲੋਹਟ) ਮਿਹਨਤ ਤੇ ਜੁਗਤ ਨਾਲ ਬੰਦਾ ਕੀ ਨਹੀਂ ਕਰ ਸਕਦਾ, ਜੀ ਹਾਂ ਇਹ ਬਿਲਕੁਲ ਸੱਚ ਹੈ।ਇਸ ਤਲਖ ਹਕੀਕਤ ਨੂੰ ਇਕ ਨੌਜਵਾਨ ਨੇ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਸੱਚ ਸਾਬਿਤ ਕਰ ਦਿੱਤਾ ਕਿ ਮਨੁੱਖ ਚਾਹੇ ਤਾਂ ਸਭ ਕੁਝ ਕਰ ਸਕਦਾ ਹੈ।ਖ਼ਬਰ ਜਗਰਾਉਂ ਨੇੜਨੇ ਪਿੰਡ ਅਖਾੜਾ ਦੀ ਹੈ, ਜਿਥੋਂ ਦੇ ਨੌਜਵਾਨ ਜੁਗਰਾਜ ਸਿੰਘ ਰਾਜੂ ਨੇ ਆਪਣੇ ਘਰ ਦੀ ਛੱਤ ਦੇ ਇਕ ਹਿੱਸੇ ਨੂੰ ਆਰਗੈਨਿਕ ਸ਼ਬਜ਼ੀਆਂ ਦੀ ਕਾਸਤ ਲਈ ਵਰਤ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ...
ਕੋਟਕਪੂਰਾ,30 ਨਵੰਬਰ (ਪੱਤਰ ਪਰੇਰਕ) :- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਸਰਕਾਰੀ ਹਾਈ ਸਕੂਲ ਜਲਾਲੇਆਣਾ ਦੇ ਬੱਚਿਆਂ ਨਾਲ ਵਾਤਾਵਰਣ ਦੀ ਸ਼ੁੱਧਤਾ ਅਤੇ ਸਮਾਜਿਕ ਕਦਰਾਂ-ਕੀਮਤਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਸਮੇਂ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਅਤੇ ਹਰਵਿੰਦਰ ਸਿੰਘ ਵਿੱਤ ਸਕੱਤਰ ਨੇ ਕਿਹਾ ਕਿ ਸਾਡਾ ਵਾਤਾਵਰਣ ਹਰ ਪੱਖੋਂ ਜ਼ਹਿਰੀਲਾ ਹੋ ਰਿਹਾ ਹੈ। ਇਸ ਦੀ ਸਾਂਭ-ਸੰਭਾਲ ਕਰਨੀ ਸਾਡੇ ਸਾਰਿਆਂ ਦਾ...
ਚੰਡੀਗੜ੍ਹ, 30 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : 13 ਤੋਂ 15 ਦਸਬੰਰ ਤੱਕ ਹੋਣ ਜਾ ਰਹੇ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਪਿੜ ਬੰਨ੍ਹਦਿਆਂ ਇੱਥੇ ਸ਼ਨੀਵਾਰ ਨੂੰ 4*4 ਜੀਪ ਚਾਲਕਾਂ ਨੇ ਆਫ਼-ਰੋਡਿੰਗ ਪ੍ਰਦਰਸ਼ਨੀ ਦੌਰਾਨ ਆਪਣੇ ਹੈਰੇਤ ਅੰਗੇਜ਼ ਕਰਤੱਬਾਂ ਨਾਲ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਇਸ ਦੇ ਨਾਲ ਹੀ ਟੀ-90 ਟੈਂਕ, ਲਾਈਟ ਐਂਡ ਮੀਡੀਅਮ ਮਸ਼ੀਨ ਅਤੇ ਸ਼ਾਨਦਾਰ ਬੰਦੂਕਾਂ ਸਮੇਤ ਰੱਖਿਆ ਹਥਿਆਰਾਂ ਦੀ ਪ੍ਰਦਰਸ਼ਨੀ ਨੇ ਪੂਰੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿੱਚ...

