News

ਕੋਟਕਪੂਰਾ,30 ਨਵੰਬਰ (ਜਸ਼ਨ) :- ਦੇਸ਼ ਦੀ ਅਜਾਦੀ ਦੇ 73 ਸਾਲਾਂ ਬਾਅਦ ਵੀ ਜੇਕਰ ਸਾਡੀਆਂ ਸਰਕਾਰਾਂ ਸਾਡੇ ਲਈ ਸਿਹਤ ਅਤੇ ਸਿੱਖਿਆ ਦਾ ਪ੍ਰਬੰਧ ਕਰਨ ’ਚ ਅਸਫਲ ਹਨ ਤਾਂ ਇਸ ਦੇ ਕਾਰਨ ਲੱਭਣ ਅਰਥਾਤ ਤਲਾਸ਼ਣ ਦੀ ਲੋੜ ਹੈ। ਉੁਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਰਟੀਆਈ ਹਿਊਮਨ ਰਾਈਟਸ ਸੰਸਥਾ ਦੇ ਰਾਸ਼ਟਰੀ ਪ੍ਰਧਾਨ ਸੁਨੀਸ਼ ਨਾਰੰਗ ਨੇ ਆਖਿਆ ਕਿ ਅੱਜ ਇਹ ਦੇਖ ਕੇ ਅਫਸੋਸ ਹੁੰਦਾ ਹੈ ਕਿ ਅਜਾਦੀ ਦੇ 73 ਸਾਲਾਂ ਬਾਅਦ ਵੀ ਦੇਸ਼ ਦੀ ਇਕ ਤਿਹਾਈ ਅਬਾਦੀ ਗਰੀਬੀ ਰੇਖਾ ਤੋਂ ਹੇਠਾਂ ਵਾਲਾ ਜੀਵਨ...
ਮੋਗਾ,30 ਨਵੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰਸ਼ਨ, ਆਈਲਟਸ, ਨੈਨੀ ਦੇ ਖੇਤਰ ਦੇ ਨਾਲ ਨਾਲ ਉਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ ਅਤੇ ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ...
Tags: UNIVERSAL FIRST CHOICE EDUCATIONS
ਮੋਗਾ, 30 ਨਵੰਬਰ (ਜਸ਼ਨ )-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਵਿਸ਼ਵ ਏਡਸ ਦਿਵਸ ਮੌਕੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ । ਜਿਸਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ ਨੇ ਰੀਬਨ ਕੱਟ ਕੇ ਕੀਤੀ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਵਿਸ਼ਵ ਏਡਸ ਦਿਵਸ ਤੇ ਵਿਦਿਆਰਥੀਆਂ ਨੂੰ ਏਡਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਏਡਸ ਰੋਗੀਆਂ ਨੂੰ ਛੂਹਣ ਅਤੇ ਉਨ੍ਹਾਂ ਦੇ ਨਾਲ ਖਾਣਾ ਖਾਣ ਨਾਲ ਨਹੀਂ ਫੈਲਦਾ ਇਸ ਲਈ...
Tags: MOUNT LITERA SCHOOL MOGA
ਮੋਗਾ, 30 ਨਵੰਬਰ(ਸਰਬਜੀਤ ਰੌਲੀ): ਕਿਸਾਨਾਂ ਨੂੰ ਘਰੇਲੂ ਬਗੀਚੀ ਸਬੰਧੀ ਜਾਣਕਾਰੀ ਦੇਣ ਲਈ ਨਵੀਂ ਦਿੱਲੀ ਡਿਪਾਰਟਮੈਂਟ ਆਫ ਸਾਇੰਸ ਅਤੇ ਟੈਕਨਾਲੋਜੀ ਦੀ ਡਬਲਯੂ ਓ ਐੱਸ -ਬੀ ਸਕੀਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋ ਆਏ ਡਾਕਟਰ ਮਨੀਸ਼ਾ ਦੂਬੇ (ਵਿਗਿਆਨਕ ਡੀ ਐਸ ਟੀ ) ਪ੍ਰਿੰਸੀਪਲ ਇਨ ਵੈਸਟੀਗੇੈਟਰ ਦੇ ਤੌਰ ਤੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ !ੲਿਸ ਪ੍ਰੋਜੈਕਟ ਤਹਿਤ ਮੋਗਾ -1 ਅਤੇ ਧਰਮਕੋਟ ਬਲਾਕ ਦੇ ਵੱਖ ਵੱਖ ਪਿੰਡਾ ਦੇ ਕਿਸਾਨਾ ਨੂੰ ਸੈਮੀਨਰ ਲਗਾ ਕੇ...
ਮੋਗਾ,30 ਨਵੰਬਰ (ਜਸ਼ਨ): ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੰਘਰਸ਼ ਦੇ ਜ਼ੋਰ ਗੁਰੂ ਨਾਨਕ ਕਾਲਜ ਮੋਗਾ ਵੱਲੋਂ ਵਿਦਿਆਰਥੀਆਂ ਦੇ ਰੋਕੇ ਗਏ ਰੋਲ ਨੰਬਰ ਜਾਰੀ ਕੀਤੇ ਗਏ। ਪੰਜਾਬ ਸਟੂਡੈਂਟ ਯੂਨੀਅਨ ਨੇ ਇਸ ਨੂੰ ਵਿਦਿਆਰਥੀਆਂ ਦੇ ਸੰਘਰਸ਼ ਦੀ ਜਿੱਤ ਦੱਸਿਆ, ਪਰ ਨਾਲ ਹੀ ਉਨ੍ਹਾਂ ਇਹ ਕਿਹਾ ਕਿ ਕਾਲਜ ਵੱਲੋਂ ਜੇ ਕਿਤੇ ਅੱਗੇ ਵੀ ਵਿਦਿਆਰਥੀਆਂ ਨਾਲ ਧੱਕਾ ਕੀਤਾ ਜਾਵੇਗਾ ਤਾਂ ਪੰਜਾਬ ਸਟੂਡੈਂਟਸ ਯੂਨੀਅਨ ਸੰਘਰਸ਼ ਕਰੇਗੀ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ ਨੇ ਜਾਣਕਾਰੀ...
Tags: PSU
ਮੋਗਾ,29 ਨਵੰਬਰ :(ਜਸ਼ਨ) ਜ਼ਿਲ੍ਹੇ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਸਿਮਰਨਸਰ ਸਾਹਿਬ ਪਾਤਸਾਹੀ ਛੇਵੀਂ ਵਿਖੇ ਜਗਤ ਗੁਰੂ, ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ “ਮੁੱਖ ਸਮਾਗਮ“ 1 ਦਸੰਬਰ (ਐਤਵਾਰ) ਨੂੰ ਵਿਸਵ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਕਾਰ ਸੇਵਾ ਸੰਸਥਾ ਬੀੜ ਸਾਹਿਬ ਸ੍ਰੀਮਾਨ ਸੰਤ ਬਾਬਾ ਖੜਕ ਸਿੰਘ ਜੀ - ਕੌਮੀ ਸਹੀਦ ਸੰਤ ਬਾਬਾ ਚਰਨ ਸਿੰਘ ਜੀ ਦੇ...
ਮੋਗਾ,29 ਨਵੰਬਰ (ਜਸ਼ਨ): ਜੈ ਮਿਲਾਪ ਐਸੋਸੀਏਸ਼ਨ ਜਿਲ੍ਹਾ ਮੋਗਾ ਦੇ ਪ੍ਰਧਾਨ ਪਰਦੀਪ ਮੌਂਗਾ ਅਤੇ ਸਮੂਹ ਮੈਬਰਾਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ ਅਤੇ ਡਾਕਟਰ ਹਰਿੰਦਰ ਪਾਲ ਸਿੰਘ ਸਿਵਲ ਸਰਜਨ ਮੋਗਾ ਨੂੰ ਮੰਗ ਪੱਤਰ ਸੌਂਪਿਆ ਗਿਆ ।ਇਸ ਮੌਕੇ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵਲੋਂ ਜਲਦੀ ਹੀ ਸੀ.ਈ.ਐਕਟ ਲਾਗੂ ਕੀਤਾ ਜਾ ਰਿਹਾ ਹੈ ਜਿਸ ਵਿੱਚ ਅਲਾਈਡ ਹੈਲਥ ਪੇਸ਼ੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ ਅਤੇ ਮੁੱਖ ਤੌਰ ਤੇ ਇਕ ਡੀ ਐਮ ਐਲ ਟੀ ਨੂੰ ਇਕ ਰਿਪੋਰਟ ਤੇ...
ਮੋਗਾ,29 ਨਵੰਬਰ ( ਤੇਜਿੰਦਰ ਸਿੰਘ ਜਸ਼ਨ ): ਅੱਜ ਮੋਗਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਵਿਚ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ. ਤੇਜਾ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਏ ਡੀ ਸੀ ਅਤੇ ਕਮਿਸ਼ਨਰ ਨਗਰ ਨਿਗਮ ਮੈਡਮ ਅਨੀਤਾ ਦਰਸ਼ੀ , ਜ਼ਿਲ੍ਹਾ ਖੇਡ ਅਫਸਰ ਬਲਵੰਤ ਸਿੰਘ ਤੋਂ ਇਲਾਵਾ ਸੀਨੀਅਰ ਅਫਸਰ ਅਤੇ ਪੱਤਰਕਾਰ ਹਾਜ਼ਰ ਸਨ । ਇਸ ਮੌਕੇ ਡੀ ਪੀ ਆਰ ਓ ਤੇਜਾ ਸਿੰਘ ਦੇ ਪਰਿਵਾਰ ਵਿਚੋਂ ਉਹਨਾਂ...
Tags: GOVERNMENT OF PUNJAB
ਚੰਡੀਗੜ੍ਹ, 29 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਪੈਸ਼ਲਿਸਟਾਂ ਤੇ ਪੈਰਾ ਮੈਡੀਕਲ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਅੱਜ ਵੱਡੀ ਗਿਣਤੀ ਵਿਚ ਰਾਸਟਰੀ ਸਿਹਤ ਮਿਸਨ ਪੰਜਾਬ ਅਧੀਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ 63 ਸਪੈਸ਼ਲਿਸਟਾਂ ਤੇ 235 ਪੈਰਾ-ਮੈਡੀਕਲ ਸਟਾਫ ਨੂੰ ਨਿਯੁਕਤੀ ਪੱਤਰ ਦਿੱਤੇ।ਇਸ ਮੌਕੇ ’ਤੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ...
ਐੱਸ.ਏ.ਐੱਸ. ਨਗਰ 29 ਨਵੰਬਰ (ਜਸ਼ਨ): ਸਿੱਖਿਆ ਵਿਭਾਗ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਤੇ ‘ਮਸ਼ਾਲ' ਪ੍ਰੋਜੈਕਟ ਅਧੀਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਆਪਕਾਂ ਦੀ ਗਾਈਡੈਂਸ ਅਤੇ ਕਾਊਂਸਲਰ ਵਜੋਂ ਇੱਕ-ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਲਗਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੋਤੀ ਸੋਨੀ ਸਟੇਟ ਕੋਅਾਰਡੀਨੇਟਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਲੁਧਿਆਣਾ ਦੇ ਅਧਿਆਪਕਾਂ ਨੂੰ ਗਾਈਡੈਂਸ ਅਤੇ ਕਾਊਂਸਲਰ ਵਜੋਂ...
Tags: EDUCATION DEPARTMENT PUNJAB

Pages