News

ਮੋਗਾ 28 ਨਵੰਬਰ(ਜਸ਼ਨ): ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 2 ਹਜ਼ਾਰ 950 ਆਯੁਰਵੈਦਿਕ ਕੇਦਰ ਖੋਲ੍ਹੇ ਜਾਣਗੇ, ਜਿਨ੍ਹਾਂ ਵਿਚ ਲੋਕਾਂ ਨੂੰ ਸਿੰਗਲ ਵਿੰਡੋ ਰਾਹੀ ਹਰ ਪ੍ਰਕਾਰ ਦੀਆਂ ਉੱਤਮ ਸਿਹਤ ਸਹੁਲਤਾਂ ਮਿਲਣਗੀਆਂ ਅਤੇ ਲੋਕਾਂ ਦੀਆਂ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਇਲਾਜ ਹੋਵੇਗਾ। ਇਹ ਜਾਣਕਾਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਅੱਜ ਭਿੰਡਰ ਕਲਾਂ ਵਿਖੇ ਸੰਤ ਬਾਬਾ ਸੁੰਦਰ ਸਿੰਘ ਜੀ ਪੰਚਕਰਮਾ ਸੈਂਟਰ ਦਾ ਉਦਘਾਟਨ ਕਰਨ ਸਮੇਂ ਦਿੱਤੀ। ਇਸ ਮੌਕੇ...
ਲੁਧਿਆਣਾ, 28 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪੰਜਾਬ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਐਮ.ਏ.ਬਰਾਂਚ, ਪੁਲਸ ਕਮਿਸ਼ਨਰ, ਲੁਧਿਆਣਾ ਵਿੱਖੇ ਤੈਨਾਤ ਥਾਣੇਦਾਰ ਦਿਲਬਾਗ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰਕੇ ਇਸ ਪੂਰੇ ਮਾਮਲੇ ਦੀ ਪੂਰੀ ਜਾਂਚ ਕਰਵਾਉਣ ਦੇ ਨਾਲ ਨਾਲ ਲੁਧਿਆਣਾ ਦੇ ਹਰ ਥਾਣੇ, ਚੌਂਕੀ ਵਿੱਚ ਤੈਨਾਤ ਪੁਲਸ ਕਰਮਚਾਰੀਆਂ ਦੀ ਵੀ ਜਾਂਚ ਕਰਵਾਈ...
ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਸੰਸਥਾ ਨੇ ਹਰਪ੍ਰੀਤ ਕੌਰ ਵਾਸੀ ਲੁਧਿਆਣਾ ਦਾ ਸਟੱਡੀ ਵੀਜਾ ਸਿਰਫ 3 ਦਿਨਾਂ ਵਿੱਚ ਪ੍ਰਾਪਤ ਕੀਤਾ । ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਰਸਟ ਚੁਆਇਸ ਐਜੂਕੇਸ਼ਨ ਕਈ ਸਾਲਾਂ ਤੋਂ ਇੰਮੀਗ੍ਰੇਸ਼ਨ ਆਇਲਟਸ ਅਤੇ ਨੈਨੀ ਦੇ ਖੇਤਰ ਦੇ ਨਾਲ ਨਾਲ ੳਪਨ ਵਰਕ ਪਰਮਿਟ, ਵਿਜਟਰ ਵੀਜਾ ਅਤੇ ਪੀ ਆਰ ਕੇਸਾਂ ਵਿੱਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਜਿਸਦਾ ਹੈੱਡ ਆਫਿਸ ਸ਼ਛੌ 80-81 ਮੰਜਿਲ ਤੀਜੀ ਸੈਕਟਰ 17 ਛ , ਚੰਡੀਗੜ੍ਹ ਅਤੇ ਬਰਾਂਚ ਆਫਿਸ,...
Tags: UNIVERSAL FIRST CHOICE EDUCATIONS
ਮੋਗਾ ,27 ਨਵੰਬਰ (ਜਸ਼ਨ): ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਲਈ 6ਦਸੰਬਰ ਦਾ ਦਿਨ ਮੁਕੱਰਰ ਕੀਤਾ ਗਿਆ ਹੈ । ਬੇਸ਼ੱਕ ਇਸ ਵਾਰ ਨੌਜਵਾਨਾਂ ਵਿਚ ਇਨ੍ਹਾਂ ਚੋਣਾਂ ਨੂੰ ਲੈ ਕੇ ਉਤਸ਼ਾਹ ਬਹੁਤ ਘੱਟ ਹੈ ,ਪਰ ਫਿਰ ਵੀ ਹਲਕਾ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ,ਜਨਰਲ ਸੈਕਟਰੀ ਪੰਜਾਬ ਅਤੇ ਪੰਜਾਬ ਪ੍ਰਧਾਨ ਦੇ ਅਹੁਦੇ ਲਈ ਕਈ ਨੌਜਵਾਨ ਮੁਕਾਬਲੇ ਵਿੱਚ ਦਿਖਾਈ ਦੇ ਰਹੇ ਹਨ । ਮੋਗਾ ਜ਼ਿਲੇ ਨਾਲ ਸੰਬੰਧਤ ਗੁਰਦੀਪ ਸਿੰਘ ਬਰਾੜ ,ਪਰਮਿੰਦਰ ਸਿੰਘ ਡਿੰਪਲ, ਵਰੁਣ ਜੋਸ਼ੀ ਅਤੇ ਨਵੀਂ ਭਿੰਡਰ ਆਦਿ ਸੋਸ਼ਲ...
Tags: PUNJAB CONGRESS
ਅੈੱਸ.ਏ.ਅੈੱਸ. ਨਗਰ 27 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿੱਖਿਆ ਵਿਭਾਗ ਵੱਲੋਂ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਪ੍ਰਭਾਵਸ਼ਾਲੀ ਆਨ- ਸਾਈਟ ਸਿਖਲਾਈ ਦੇਣ ਲਈ ਨੈਸ਼ਨਲ ਇੰਸਟੀਚਿਊਟ ਫਾਰ ਸਕੂਲ ਹੈਲਥ ਅੈਂਡ ਟੀਚਰ ਹੋਲਿਸਟਿਕ ਅਡਵਾਂਸਮੈਂਟ 'ਨਿਸ਼ਠਾ' ਦੇ ਸਹਿਯੋਗ ਨਾਲ ਪੰਜ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਦੂਜੇ ਗੇੜ ਦਾ ਤੀਜਾ ਦਿਨ ਚੱਲ ਰਿਹਾ ਹੈ।ਸਿੱਖਿਆ...
ਮੋਗਾ ,27 ਨਵੰਬਰ (ਜਸ਼ਨ): ‘ਮੇਰਾ ਸੋਹਣਾ ਮੋਗਾ’ ਦਾ ਸੁਪਨਾ ਸਜੋਏ ਵਿਧਾਇਕ ਡਾ. ਹਰਜੋਤ ਕਮਲ ਹੌਲੀ ਹੌਲੀ ਹਲਕੇ ਦੀ ਦਿੱਖ ਨਿਖਾਰਨ ਲਈ ਆਪਣੇ ਕਦਮ ਅੱਗੇ ਵਧਾ ਰਹੇ ਹਨ ਅਤੇ ਉਹਨਾਂ ਨੇ ਵਾਰਡ ਨੰਬਰ 46 ਦੇ ਲੋਕਾਂ ਦੀ ਚਿਰਾਂ ਦੀ ਮੰਗ ਵੀ ਉਸ ਸਮੇਂ ਪੂਰੀ ਕਰ ਦਿੱਤੀ ਜਦੋਂ ਉਹਨਾਂ ਮਿਸ਼ਨ ਕੰਪਾਉਡ ਵਾਲੀ ਗਲੀ ਵਿਚ ਪ੍ਰੀਮਿਕਸ ਪਾਉਣ ਦਾ ਕੰਮ ਸ਼ੁੁਰੂ ਕਰਵਾ ਦਿੱਤਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਯੂਥ ਆਗੂ ਸੰਦੀਪ ਸੇਠ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ...
ਮੋਗਾ ,27 ਨਵੰਬਰ ( ਲਛਮਣਜੀਤ ਸਿੰਘ ਪੁਰਬਾ/ ਨਵਦੀਪ ਮਹੇਸ਼ਰੀ ): ਮੋਗਾ ਦੇ ਵਿੱਚ ਆਏ ਦਿਨ ਗੁੰਡਾਗਰਦੀ ਦੀਆਂ ਘਟਨਾਵਾਂ ਵਧਦੀਆਂ ਹੀ ਜਾਂਦੀਆਂ ਹਨ ਜਿੱਥੇ ਧੱਲੇ ਕੇ ਪਿੰਡ ਵਿੱਚ ਇੱਕ ਨੌਜਵਾਨ ਦੀ ਸ਼ਰੇਆਮ ਕੁੱਟਮਾਰ ਕੀਤੀ ਗਈ ਉੱਥੇ ਬੀਤੇ ਕੱਲ ਪ੍ਰੀਤ ਨਗਰ ਦੇ ਦੋ ਨੌਜਵਾਨਾਂ ਤੇ ਫੇਸਬੁੱਕ ਤੇ ਕੁਮੈਂਟ ਨੂੰ ਲੈ ਕੇ ਰਾਡਾਂ ਦੇ ਨਾਲ ਬੁਰੀ ਤਰ੍ਹਾਂ ਦੇ ਨਾਲ ਕੁੱਟਮਾਰ ਕੀਤੀ ਗਈ ਉੱਥੇ ਅੱਜ ਮੋਗਾ ਅਦਾਲਤ ਦੇ ਵਿਚ ਤਰੀਕ ਤੇ ਆਏ ਵਰਿੰਦਰ ਸਿੰਘ ਅਤੇ ਉਸਦੇ ਦੋਸਤ ਤੇ ਵੀਹ ਪੱਚੀ ਜਾਣਿਆਂ...
Tags: CRIME
ਲੁਧਿਆਣਾ, 27 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲੋਕ ਇਨਸਾਫ ਪਾਰਟੀ ਵਿੱਚ ਉਸ ਵੇਲੇ ਭਾਰੀ ਖੁਸ਼ੀ ਦੇਖਣ ਨੂੰ ਮਿਲੀ ਜਦੋਂ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਮਾਣਯੋਗ ਅਦਾਲਤ ਵਲੋਂ 2015 ਚ ਦਰਜ ਕੀਤੇ ਗਏ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ। ਇਸ ਦੌਰਾਨ ਜਿੱਥੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਉੱਥੇ ਵਿਧਾਇਕ ਬੈਂਸ ਨੇ ਇਸ ਨੂੰ ਸੰਗਤ ਦੀ ਜਿੱਤ ਕਰਾਰ ਦਿੰਦੇ ਹੋਏ ਸੰਗਤ ਵਲੋਂ ਦਿਤੇ ਪਿਆਰ ਦਾ ਧੰਨਵਾਦ ਕਰਦਿਆਂ ਇੱਕ ਵਾਰ ਫਿਰ...
ਲੁਧਿਆਣਾ, 27 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਸਿੱਟੀ ਸੈਂਟਰ ਘੋਟਾਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਘੋਟਾਲੇ ਦੇ ਹੋਰਨਾਂ ਦੋਸ਼ੀਆਂ ਖਿਲਾਫ ਦਿੱਤੇ ਗਏ ਫੈਸਲੇ ਤੇ ਕਰੜੀ ਪ੍ਰਤੀਿਰਿਆ ਦਿੰਦੇ ਹੋਏ ਕਿਹਾ ਕਿ ਉਹ ਇਸ ਮਾਮਲੇ ਵਿੱਚ ਬੇਸ਼ੱਕ ਉਨ੍ਹਾਂ ਨੂੰ ਦੇਸ਼ ਦੀ ਸਰਵ-ਉੱਚ ਅਦਾਲਤ ਤੱਕ ਵੀ ਕਿਓਂ ਨਾ ਜਾਣਾ ਪਵੇ, ਉਹ ਜਾਣਗੇ ਅਤੇ ਘੋਟਾਲੇ ਦੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਵਿੱਚ ਕੋਈ ਕਸਰ...
ਮੋਗਾ,27 ਨਵੰਬਰ (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਦੰਦਾ ਅਤੇ ਮੂੰਹ ਦੀਆਂ ਬਿਮਾਰੀਆ ਸਬੰਧੀ ਪੰਦਰਵਾੜਾ ਮੁਹਿੰਮ ਡਾ ਕਮਲਦੀਪ ਕੌਰ ਮਾਹਲ ਜ਼ਿਲ੍ਹਾ ਡੈਟਲ ਸਿਹਤ ਅਫਸਰ ਦੀ ਅਗਵਾਈ ਹੇਠ ਸਫਲਤਾ ਪੂਰਵਕ ਹੁੰਗਾਰਾ ਮਿਲ ਰਿਹਾ ਹੈ। ਇਸ ਦੌਰਾਨ ਹੁਣ ਤੱਕ 1426 ਦੰਦਾਂ ਦੇ ਮਰੀਜ਼ਾਂ ਦੀ ਮੁਕੰਮਲ ਜਾਂਚ ਅਤੇ ਇਲਾਜ ਅਧੀਨ ਹਨ। ਇਸ ਮੌਕੇ ਡਾ ਮਾਹਲ ਨੇ ਜਾਣਕਾਰੀ...

Pages