News

ਕੋਟਈਸੇ ਖਾਂ,27 ਨਵੰਬਰ (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ ਗਿਆ । ਸਵੇਰ ਦੀ ਵਿਸ਼ੇਸ਼ ਪ੍ਰਰਾਥਨਾ ਸਭਾ ਨੂੰ ਸੰਬੋਧਨ ਕਰਦਿਆਂ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਦੱਸਿਆ ਕਿ ਭਾਰਤ ਵਿੱਚ ਸੰਵਿਧਾਨ ਦਿਵਸ 26 ਨਵੰਬਰ ਨੂੰ ਹਰ ਸਾਲ ਸਰਕਾਰੀ ਤੌਰ ਤੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਉ ਅੰਬੇਦਕਰ ਨੂੰ ਯਾਦ ਅਤੇ ਸਨਮਾਮਿਤ ਕਰਨ ਲਈ ਮਨਾਇਆ ਜਾਂਦਾ ਹੈ...
ਮੋਗਾ,27 ਨਵੰਬਰ (ਜਸ਼ਨ):ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਰਸਟ ਚੁਆਇਸ ਐਜੂਕੇਸ਼ਨ ਕਈ ਸਾਲਾਂ ਤੋਂ ਇੰਮੀਗ੍ਰੇਸ਼ਨ ਆਇਲਟਸ ਅਤੇ ਨੈਨੀ ਦੇ ਖੇਤਰ ਦੇ ਨਾਲ ਨਾਲ ੳਪਨ ਵਰਕ ਪਰਮਿਟ, ਵਿਜਟਰ ਵੀਜਾ ਅਤੇ ਪੀ ਆਰ ਕੇਸਾਂ ਵਿੱਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਜਿਸਦਾ ਹੈੱਡ ਆਫਿਸ ਐੱਸ ਸੀ ਓ 80-81 ਮੰਜਿਲ ਤੀਜੀ ਸੈਕਟਰ 17 ਸੀ , ਚੰਡੀਗੜ੍ਹ ਅਤੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ ਸੱੁਥਰੇ ਰਿਕਾਰਡ ਕਰਕੇ...
Tags: UNIVERSAL FIRST CHOICE EDUCATIONS
ਮੋਗਾ,27 ਨਵੰਬਰ (ਜਸ਼ਨ) : ਗੀਤਾ ਭਵਨ ਸਕੂਲ ਵਿੱਚ ਪੜ੍ਹਦੇ 13 ਸਾਲਾ ਬੱਚੇ ਖੁਸ਼ਹਾਲ ਗਰਗ ਦੀ ਡੇਂਗੂ ਕਾਰਨ ਹੋਈ ਸ਼ੱਕੀ ਮੌਤ ਤੋਂ ਬਾਅਦ ਸਿਹਤ ਵਿਭਾਗ ਮੋਗਾ ਨੇ ਸਖਤ ਕਾਰਵਾਈ ਕਰਦਿਆਂ ਅੱਜ ਉਹਨਾਂ ਦੇ ਰਿਹਾਇਸ਼ ਅਸਥਾਨ ਨੇਤਾ ਜੀ ਸੁਭਾਸ਼ ਚੰਦਰ ਕਲੋਨੀ, ਨਿਗਾਹਾ ਰੋਡ ਮੋਗਾ ਵਿਖੇ ਅੱਜ ਦਿਨ ਭਰ ਲਾਰਵਾ ਲੱਭਣ ਅਤੇ ਉਸ ਨੂੰ ਨਸ਼ਟ ਕਰਨ ਦੀ ਮੁਹਿੰਮ ਚਲਾਈ। ਸਿਹਤ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ 12 ਮੈਂਬਰੀ ਟੀਮ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਟੀਮ ਵੱਲੋਂ...
ਚੰਡੀਗੜ੍ਹ, 27 ਨਵੰਬਰ :ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਨੇ ਅੱਜ ਕਿਹਾ ਕਿ ਉਹ ਜਲਦ ਹੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ਅਤੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚਲਾਉਣ ਦੇ ਮਾਮਲੇ ਨੂੰ ਉਠਾਉਣਗੇ ਜਿਸ ਲਈ ਪ੍ਰਾਈਵੇਟ ਬੱਸ ਆਪਰੇਟਰਾਂ ਦੇ ਦਬਾਅ ਹੇਠ ਮਨਜ਼ੂਰੀ ਨਹੀਂ ਦਿੱਤੀ ਗਈ ਸੀ। ਇਸ ਦੇ ਨਾਲ ਹੀ ਪਨਬੱਸ ਦੇ ਮੌਜੂਦਾ ਫਲੀਟ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੀ ਤਜਵੀਜ਼...
ਮੋਗਾ,27 ਨਵੰਬਰ(ਜਸ਼ਨ):ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ ਸੁਖਦੇਵ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫਸਰ ਡਾ. ਹਰਿੰਦਰਪਾਲ ਸਿੰਘ ਅਤੇ ਬਲਾਕ ਤਕਨੀਕੀ ਮੈਨੇਜਰ ਕੁਲਵਿੰਦਰ ਸਿੰਘ ਵੱਲੋਂ ਪਿੰਡ ਕੋਟ ਸਦਰ ਖਾਂ ਦੇ ਕਿਸਾਨ ਜਸਵੰਤ ਸਿੰਘ ਸਪੁੱਤਰ ਆਸਾ ਸਿੰਘ ਦੇ ਖੇਤ ਦਾ ਨਿਰੀਖਣ ਕੀਤਾ ਗਿਆ। ਕਿਸਾਨ ਜਸਵੰਤ ਸਿੰਘ ਨੇ ਖੇਤੀਬਾੜੀ ਅਧਿਕਾਰੀਆਂ ਦੀ ਟੀਮ ਨੂੰ ਦੱਸਿਆ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਨੂੰ...
ਮੋਗਾ 27 ਨਵੰਬਰ:(ਜਸ਼ਨ): ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਵੱਧ ਤੋ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਪੱਧਰੀ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰਾਂ ਵਿਖੇ ਰੋਜ਼ਗਾਰ ਮੇਲੇ ਅਤੇ ਪਲੇਸਮੈਟ ਕੈਪਾਂ ਦਾ ਆਯੋਜਨ ਕੀਤਾ ਜਾਂਦਾ ਹੈ। ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰਣਜੀਤ ਕੋੌੋਰ ਨੇ ਦੱਸਿਆ ਕਿ ਘਰ ਘਰ ਰੋਜ਼ਗਾਰ ਸਕੀਮ ਤਹਿਤ ਰੋਜ਼ਗਾਰ ਬਿਊਰੋ ਮੋਗਾ ਵੱਲੋਂ ਹਰ ਮਹੀਨੇ ਨਾਮਵਰ ਕੰਪਨੀਆਂ ਬੁਲਾਂ ਕੇ ਪਲੇਸਮੈਂਟ ਕੈਪ ਆਯੋਜਿਤ ਕਰਵਾਏ...
ਧਰਮਕੋਟ,27 ਨਵੰਬਰ (ਜਸ਼ਨ): ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪ੍ਰਵਾਸੀ ਭਾਰਤੀਆਂ ਦੇ ਨਾਲ ਨਾਲ ਸਮਾਜ ਸੇਵਾ ਨੂੰ ਪ੍ਰਣਾਈਆਂ ਸ਼ਖਸੀਅਤਾਂ ਵੱਲੋਂ ਵੀ ਉਚੇਚੇ ਤੌਰ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸੰਗਲਾ ਪਿੰਡ ਦੇ ਸਾਬਕਾ ਚੇਅਰਮੈਨ ਅਤੇ ਸਰਪੰਚ ਗੁਰਬੀਰ ਸਿੰਘ ਗੋਗਾ ਸੰਗਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ‘ਚ ਨਵੀਂ ਐੱਲ ਈ ਡੀ ਭੇਂਟ ਕੀਤੀ ਗਈ ਤਾਂ ਕਿ ਬੱਚਿਆਂ ਨੂੰ ਡਿਜੀਟਲ ਤਰੀਕੇ ਨਾਲ ਪੜ੍ਹਾਈ ਕਰਵਾਈ ਜਾ ਸਕੇ। ਇਸ ਮੌਕੇ ਗੁਰਬੀਰ...
ਮੋਗਾ 27 ਨਵੰਬਰ:(ਜਸ਼ਨ): ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਮੁਹਾਲੀ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀ ਬਗੀਚਾ ਸਿੰਘ, ਦੇ ਦਿਸਾਂ ਨਿਰਦੇਸ਼ਾਂ ਤਹਿਤ 26 ਨਵੰਬਰ 2019 ਨੂੰ ਜ਼ਿਲ੍ਹ੍ਹਾ ਅਦਾਲਤਾਂ, ਮੋਗਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਰੀਟੇਨਰ ਐਡਵੋਕੇਟ ਅਤੇ ਪੈਰਾ ਲੀਗਲ ਵਲੰਟੀਅਰਜ਼ ਹਾਜਰ ਸਨ। ਸੰਵਿਧਾਨ ਦਿਵਸ ਕੰਪੇਨ ਕਮੇਟੀ ਦੇ ਨੋਡਲ...
ਮੋਗਾ,26 ਨਵੰਬਰ (ਜਸ਼ਨ): ਅੱਜ ‘ਸੰਵਿਧਾਨ ਦਿਵਸ ’ ਮੌਕੇ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਵਿਨੋਦ ਬਾਂਸਲ ਦੀ ਅਗਵਾਈ ‘ਚ ਇੰਪਰੂਵਮੈਂਟ ਟਰੱਸਟ ਦੇ ਦਫਤਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਸਮਾਗਮ ਵਿਚ ਸ਼ਾਮਲ ਹੋਏ। ਸਮਾਗਮ ਦੌਰਾਨ ਚੇਅਰਮੈਨ ਸ਼੍ਰੀ ਵਿਨੋਦ ਬਾਂਸਲ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸਹੁੰ ਚੁਕਾਈ । ਇਸ ਮੌਕੇ ਵਿਨੋਦ ਬਾਂਸਲ ਨੇ ਆਖਿਆ ਕਿ ਅੱਜ ਸੰਵਿਧਾਨ ਦਿਵਸ ਹੈ...
ਮੋਗਾ 26 ਨਵੰਬਰ(ਜਸ਼ਨ) :ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਨਵੀ ਦਿੱਲੀ ਵੱਲੋ 0 ਤੋ 18 ਸਾਲ ਦੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਦੇ ਮੰਤਵ ਨਾਲ ਅੱਜ ਇੱਥੇ ਕੈਪ ਲਗਾਇਆ ਗਿਆ, ਜਿਸ ਵਿੱਚ ਬੱਚਿਆਂ ਨਾਲ ਸਬੰਧਤ 238 ਬੱਚਿਆਂ ਅਤੇ ਮਾਪਿਆਂ ਵੱਲੋ ਸ਼ਿਰਕਤ ਕਰਕੇ ਸ਼ਿਕਾਇਤਾਂ ਸਬੰਧੀ ਰਜਿਸਟ੍ਰੇਸ਼ਨ ਕਰਵਾਈ ਗਈ। ਬੱਚਿਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਥਾਪਿਤ ਕੀਤੇ ਗਏ ਛੇ ਮੈਬਰੀ ਬੈਂਚ ਵਿੱਚ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਬਰ ਡਾ. ਆਰ.ਜੀ ਆਨੰਦ, ਰੋਜ਼ੀ...

Pages