News

ਬਰਮਿੰਘਮ (ਯੂ.ਕੇ.), 25 ਨਵੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ): --ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵੇਂ ਗੁਆਂਢੀ ਦੇਸ਼ਾਂ ਭਾਰਤ ਤੇ ਪਾਕਿਸਤਾਨ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਪਾਕਿਸਤਾਨ ਨਾਲ ਸਾਂਤੀ ਅਤੇ ਦੋਸਤੀ ਦੀ ਜ਼ੋਰਦਾਰ ਵਕਾਲਤ ਕੀਤੀ ਅਤੇ ਅਤੇ ਨਾਲ ਹੀ ਸਪੱਸ਼ਟ ਕਰਦਿਆਂ ਕਿਹਾ ਕਿ ਭਾਰਤ ਆਈ.ਐਸ.ਆਈ. ਤੋਂ ਸਮਰਥਨ ਹਾਸਲ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਨੂੰ ਦੇਸ਼ ਦੀ ਅਖੰਡਤਾ ਅਤੇ ਸਥਿਰਤਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦੇਵੇਗਾ।ਮੁੱਖ ਮੰਤਰੀ ਇੱਥੇ...
Tags: GOVERNMENT OF PUNJAB
ਮੋਗਾ ,25 ਨਵੰਬਰ (ਜਸ਼ਨ):ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰਸ਼ਨ, ਆਈਲਟਸ, ਨੈਨੀ ਦੇ ਖੇਤਰ ਦੇ ਨਾਲ ਨਾਲ ਉਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ ਅਤੇ ਬਰਾਚ ਆਫਿਸ: ਅਮਿ੍ਰੰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ...
Tags: UNIVERSAL FIRST CHOICE EDUCATIONS
ਲੁਧਿਆਣਾ, 25 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਜਿੱਥੇ ਪੰਜਾਬ ਦੇ ਕਿਸਾਨਾਂ ਦੇ ਕਰਜ਼ਾ ਮੁਕਤੀ ਹੋਣ ਤੱਕ ਮੁੱਖ ਮੰਤਰੀ, ਮੰਤਰੀ ਸਾਹਿਬਾਨ ਸਮੇਤ ਹਰ ਵਿਧਾਇਕ ਨੂੰ ਇੱਕ ਰੁਪਿਆ ਤਨਖਾਹ ਲੈਣ ਦੀ ਗੱਲ ਕੀਤੀ ਉੱਥੇ ਵੱਖ ਵੱਖ ਮੁੱਦਿਆਂ ਤੇ ਵੀ ਸਰਕਾਰ ਨੂੰ ਘੇਰਿਆ। ਇਸ ਸਬੰਧੀ ਅੱਜ ਪੰਜਾਬ ਵਿਧਾਨ ਸਭਾ ਵਲੋਂ ਰਿਪੋਰਟ ਪੇਸ਼ ਕੀਤੀ ਗਈ, ਜਿਸ ਵਿੱਚ ਸਾਫ ਹੋਇਆ...
ਲੁਧਿਆਣਾ, 24 ਨਵੰਬਰ (ਜਸ਼ਨ):ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਮੌਜੂਦਾ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਣ ਹੀ ਅੱਜ ਸੂਬੇ ਦੇ ਨੌਜਵਾਨ ਲੜਕੇ ਤੇ ਲੜਕੀਆਂ ਵਿਦੇਸ਼ਾਂ ਵਿੱਚ ਜਾ ਰਹੇ ਹਨ ਜਦੋਂ ਕਿ ਦੂਜੇ ਪਾਸੇ ਸੂਬੇ ਦੇ ਵਿੱਤ ਮੰਤਰੀ ਖਜਾਨਾ ਖਾਲੀ ਹੋਣ ਦਾ ਰੌਲਾ ਪਾ ਰਹੇ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੌਜਵਾਨਾਂ ਨੂੰ ਮੋਬਾਇਲ ਦੇਣ ਦੇ ਝੂਠੇ ਲਾਰੇ ਲਗਾ ਕੇ ਗੁਮਰਾਹ ਕਰ ਰਹੇ ਹਨ। ਵਿਧਾਇਕ ਬੈਂਸ ਅੱਜ...
Tags: LOK INSAAF PARTY
ਮੋਗਾ, 24 ਨਵੰਬਰ (ਜਸ਼ਨ)-ਐੱਸ.ਐੱਸ.ਪੀ ਅਮਰਜੀਤ ਸਿੰਘ ਬਾਜਵਾ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਦੁਆਰਾ ਮਾਊਂਟ ਲਿਟਰਾ ਜੀ ਸਕੂਲ ਵਿਖੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਏ ਐਸ.ਆਈ ਕੇਵਲ ਸਿੰਘ ਤੇ ਸਮੂਹ ਸਟਾਫ ਦਾ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਫੁਲਾਂ ਦੇ ਬੁੱਕੇ ਦੇ ਕੇ ਸੁਆਗਤ ਕੀਤਾ। ਸੈਮੀਨਾਰ ਨੂੰ ਸੰਬੋਧਨ ਕਰਦਿਆ ਏ.ਐਸ.ਆਈ. ਕੇਵਲ ਸਿੰਘ ਨੇ...
ਕੋਟਕਪੂਰਾ,24 ਨਵੰਬਰ (ਜਸ਼ਨ)- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵੱਲੋਂ ਕੈਂਸਰ ਮਰੀਜਾਂ ਨੂੰ ਡੇਢ ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਲਈ ਮਰੀਜ਼ਾ ਅਤੇ ਵਾਰਸਾ ਨੂੰ ਡੇਢ ਡੇਢ ,ਦੋ ਦੋ ਸਾਲ ਭਟਕਣਾ ਪੈ ਰਿਹਾ ਹੈ, ਕਈ ਮਰੀਜ਼ ਤਾਂ ਇਲਾਜ ਰਾਸ਼ੀ ਨੂੰ ਉਡੀਕਦਿਆਂ ਉਡੀਕਦਿਆਂ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਜਾਂਦੇ ਹਨ, ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਧਾਨ ਗੁਰਪਰੀਤ ਸਿੰਘ ਚੰਦ ਬਾਜਾ ਅਤੇ ਮਹਿੰਦਰਪਾਲ...
ਬਾਘਾਪੁਰਾਣਾ,24 ਨਵੰਬਰ (ਜਸ਼ਨ): ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਜਲਜੋਧਨ ਸਿੰਘ ਜੋਧਾ ਬਰਾੜ ਅਤੇ ਰੁਪਿੰਦਰ ਸਿੰਘ ਬਰਾੜ ਕੈਨੇਡੀਅਨ ਦੇ ਪਿਤਾ ਮਾਸਟਰ ਪ੍ਰੀਤਮ ਸਿੰਘ ਬਰਾੜ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਮੁਗ਼ਲੂ ਪੱਤੀ ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਈ ਬਲਤੇਜ ਸਿੰਘ ਰਸੀਲਾ ਦੇ ਜਥੇ ਨੇ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ । ਇਸ ਮੌਕੇ ਹੋਏ ਸ਼ਰਧਾਂਜਲੀਆਂ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਕੋਟਈਸੇ ਖਾਂ, 24 ਨਵੰਬਰ (ਜਸ਼ਨ): ਪੀ ਏ ਡੀ ਬੀ ਧਰਮਕੋਟ ਦੇ ਚੇਅਰਮੈਨ ਸਰਪੰਚ ਕੁਲਬੀਰ ਸਿੰਘ ਲੌਗੀਵਿੰਡ ਦੇ ਦਾਦਾ ਸ. ਅਰਬੇਲ ਸਿੰਘ ਸੰਧੂ ਨੰਬਰਦਾਰ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੀ ਸੰਗਤ ਨੇ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ। ਕੁਲਬੀਰ ਸਿੰਘ ਲੌਂਗੀਵਿੰਡ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਨਾਨਕਸਰ ਦੇ ਕੀਰਤਨੀ ਜਥਿਆਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਵੱਖ ਵੱਖ ਬੁਲਾਰਿਆਂ ਨੇ...
ਮੋਗਾ,24 ਨਵੰਬਰ (ਜਸ਼ਨ): ) ਪ੍ਰਦੇਸ਼ ਕਾਂਗਰਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀਆਂ ਹਦਾਇਤਾਂ ’ਤੇ ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਅਤੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੋਗਾ ਦੀ ਅਗਵਾਈ ਹੇਠ ਮੋਗਾ ਵਿਖੇ ਬਲਾਕ ਪੱਧਰੀ ਧਰਨੇ ਦਾ ਆਯੋਜਨ 25 ਨਵੰਬਰ ਨੂੰ ਕੀਤਾ ਜਾਵੇਗਾ। ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ...
Tags: PUNJAB CONGRESS
ਕੋਟਈਸੇ ਖਾਂ,23 ਨਵੰਬਰ (ਜਸ਼ਨ): ਜ਼ਿਲ੍ਹਾ ਸਿੱਖਿਆ ਅਫ਼ਸਰ ਸ: ਜਸਪਾਲ ਸਿੰਘ ਔਲਖ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ 27ਵੀਂ ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਕਰਵਾਈ ਗਈ ਜਿਸ ਦੀ ਦੇਖ-ਰੇਖ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ: ਨਿਸ਼ਾਨ ਸਿੰਘ ਨੇ ਕੀਤੀ ।ਇਸ ਵਿੱਚ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ 9 ਜੂਨੀਅਰ ਅਤੇ 17 ਸੀਨੀਅਰ ਵਿੰਗ ਦੀਆ ਟੀਮਾਂ ਨੇ ਭਾਗ ਲਿਆ । ਇਹਨਾਂ ਮੁਕਾਬਲਿਆਂ ਦਾ ਉਦਘਾਟਨ ਸਵੇਰੇ 10 ਵਜੇ ਸ੍ਰੀ...

Pages