ਮੋਗਾ,3 ਸਤੰਬਰ (ਜਸ਼ਨ): ਭਾਰਤ ਵਿਕਾਸ ਪ੍ਰੀਸ਼ਦ ਮੋਗਾ, ਸ਼ਾਖਾ ਵੱਲੋਂ ਰਾਸ਼ਟਰ ਪ੍ਰੇਮ ਅਤੇ ਰਾਸ਼ਟਰ ਭਗਤੀ ਨੂੰ ਜਾਗ੍ਰਿਤ ਕਰਨ ਲਈ ਰਾਸ਼ਟਰੀ ਸਮੂਹ ਗਾਨ ਪ੍ਰਤੀਯੋਗਿਤਾ ਅਤੇ ਗੁਰੂ ਵੰਦਨਾ ਅਤੇ ਵਿਦਿਆਰਥੀ ਅਭਿਨੰਦਨ ਪ੍ਰੋਗਰਾਮ ਸ਼ਹੀਦੀ ਪਾਰਕ ਮੋਗਾ ਵਿਖੇ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸ਼੍ਰੀਮਤੀ ਇੰਦਰਜੀਤ ਕੌਰ ਮਾਤਾ ਸ.ਦਵਿੰਦਰਪਾਲ ਸਿੰਘ, ਚੇਅਰਮੈਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੂੰ ਉਹਨਾਂ ਦੇ 40 ਸਾਲ ਸਿੱਖਿਆ ਦੀ ਸੇਵਾ ਕਰਨ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ...
News
मोगा, 3 सितंबर ( जशन ) : रोटरी क्लब मोगा सिटी की तरफ से आर्य मॉडल स्कूल 2 न्यू टाउन में अध्यापक दिवस को समर्पित सम्मान समारोह का आयोजन किया गया । इस समागम में शहर के अलग-अलग स्कूलों में अपनी बतौर अध्यापक सेवाएं दे रहे अध्यापको को क्लब की ओर से स्मृति चिन्ह व प्रशंसा पत्र देकर समान्नित किया गया। समागम का आगाज चेयरमैन विजय मदान, अध्यक्ष राजिंदर सचदेवा, सचिव संजय गर्ग, कैशियर...
मोगा , 3 सितंबर ( जशन ) गीता भवन में जन्माष्टमी महोत्सव के मौके पर चल रही श्रीमद् भागवत कथा में कथा व्यास अनंत श्री विभूषित महा मंडलेश्वर स्वामी चिदम्बरानन्द सरस्वती जी ने कथा के चौथे दिन आरती का महत्व बताया। उन्होंने कहा कि आरती किसी भी उपासक को भगवान के प्रति पूरी तरह से समर्पित होने के भाव को दिखाती है। स्वामी जी महाराज ने श्रीमद् भागवत कथा करते हुए कहा कि आरती का अर्थ है...
ਬਟਾਲਾ, 2 ਸਤੰਬਰ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੁਲਿਸ ਸਥਾਨ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਸਰਹੱਦ ਨਜਦੀਕ ਵੱਸੇ ਪਿੰਡ ਪਿੰਡ ਹਰੂਵਾਲ ਦੇ ਖੇਤਾਂ ਵਿਚੋਂ ਇੰਨਕਾਊਂਟਰ ਇਟੈਲੀਜੈਂਸੀ ਅੰਮ੍ਰਿਤਸਰ ਦੀ ਟੀਮ ਵੱਲੋਂ ਖੇਤਾਂ ਵਿੱਚ ਦੱਬੀ 15 ਪੈਕਟ ਹੈਰੋਇਨ ਬਰਾਮਦ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸ ਅਪਰੇਸ਼ਨ ਦੀ ਅਗਵਾਈ ਕਰ ਰਹੇ ਇਨਕਾਉਂਟਰ ਇਟੈਲੀਜੈਂਸੀ ਅੰਮ੍ਰਿਤਸਰ ਦੇ ਇੰਸਪੈਕਟਰ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਟੀਮ ਸਮੇਤ ਭਾਰਤ ਪਾਕਿਸਤਾਨ ਕੌਮਾਂਤਰੀ...
ਕੋਟ ਈਸੇ ਖਾਂ, 2 ਸਤੰਬਰ (ਜਸ਼ਨ): ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਦੇ ਐੱਨ. ਸੀ. ਸ਼ੀ ਕੈਡਿਟਸ ਨੇ 13 ਪੰਜਾਬ ਬਟਾਲੀਅਨ ਦੇ ਕਮਾਂਡਰ ਅਫਸਰ ਐੱਮ.ਐੱਲ.ਸ਼ਰਮਾ ਦੀ ਯੋਗ ਅਗਵਾਈ ਹੇਠ ਫਿਰੋਜ਼ਪੁਰ ਵਿਖੇ 2 ਸਤੰਬਰ ਤੋਂ 11 ਸਤੰਬਰ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਵਿਖੇ ਕੈਂਪ ਲਗਾਇਆਂ ਗਿਆ,ਜਿਸ ਵਿੱਚ ਵੱਖ-ਵੱਖ ਸਕੂਲ਼ਾਂ ਦੇ ਕੈਡਿਟਸ ਭਾਗ ਲੈ ਰਹੇ ਹਨ। ਸ੍ਰੀ ਹੇਮਕੁੰਟ ਸੀਨੀ. ਸੰਕੈ.ਸਕੂਲ ਕੋਟ-ਈਸੇ-ਖਾਂ ਦੇ 6 ਕੈਡਿਟਸ ਇਸ ਕੈਂਪ ਵਿੱਚ ਭਾਗ ਲੈਣ ਲਈ ਰਵਾਨਾ ਹੋਏ।ਹੇਮਕੁੰਟ ਸੰਸਥਾਵਾਂ...
ਮੋਗਾ, 2 ਸਤੰਬਰ (ਜਸ਼ਨ): ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਅੱਜ ਸਵੇਰ ਦੀ ਸਭਾ ਦੌਰਾਨ ਬੀ.ਬੀ.ਐੱਸ. ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਅੱਜ ਸਵੇਰ ਦੀ ਸਭਾ ਦੋਰਾਨ ਵਿਸ਼ਵ ਸੰਸਕ੍ਰਿਤ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ ਤੇ ਇਸ ਦਿਵਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਕਿ ਦੁਨੀਆ ਦੀਆਂ ਸਭ ਤੋਂ ਪੁਰਾਣੀਆਂ ਜਾਣੀਆਂ ਜਾਣ ਵਾਲੀਆਂ...
ਚੰਡੀਗੜ੍ਹ, 2 ਸਤੰਬਰ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਆਮ ਆਦਮੀ ਪਾਰਟੀ (ਆਪ) ਨੇ ‘ਇੱਕ ਦੇਸ਼ ਇੱਕ ਚੋਣ’ ਦੇ ਵਿਚਾਰ ਦਾ ਵਿਰੋਧ ਕੀਤਾ ਹੈ। ਭਾਜਪਾ ਸਰਕਾਰ ਵੱਲੋਂ ਇੱਕ ਦੇਸ਼ ਇੱਕ ਚੋਣ’ ਲਈ ਕਮੇਟੀ ਦੇ ਗਠਨ 'ਤੇ 'ਆਪ' ਨੇ ਕਿਹਾ ਕਿ ਭਾਰਤ 'ਚ ਇੱਕ ਦੇਸ਼ ਇੱਕ ਚੋਣ’ ਨੂੰ ਲਾਗੂ ਕਰਨਾ ਅਮਲੀ ਤੌਰ 'ਤੇ ਸੰਭਵ ਨਹੀਂ ਹੈ। ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਰਤ ਵੱਖ-ਵੱਖ ਰਾਜਾਂ (ਜਿਸ...
ਮੋਗਾ, 2 ਸਤੰਬਰ (ਜਸ਼ਨ)- ਨਵਦੀਪ ਕੌਰ ਤੇ ਉਸਦੇ ਪਤੀ ਜਸਪਾਲ ਸਿੰਘ ਪਿੰਡ ਖੋਸਾ ਰਣਧੀਰ, ਤਹਿਸੀਲ ਧਰਮਕੋਟ , ਜ਼ਿਲ੍ਹਾ ਮੋਗਾ ਨੂੰ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਇਕੱਠਿਆਂ ਨੂੰ ਸਟੂਡੈਂਟ ਤੇ ਸਪਾਊਸ ਵੀਜ਼ਾ 26 ਦਿਨਾਂ ‘ਚ ਮਿਲਿਆ ਹੈ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਦੋਂ ਨਵਦੀਪ ਕੌਰ ਤੇ ਜਸਪਾਲ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ ਤਾਂ ਉਹ ਸਟੱਡੀ ਵੀਜ਼ਾ ਦੀ...
ਕੋਟ ਈਸੇ ਖਾਂ, 2 ਸਤੰਬਰ (ਜਸ਼ਨ): ਕਮਿਊਨਿਟੀ ਹੈਲਥ ਸੈਂਟਰ ਕੋਟ-ਈਸੇ-ਖਾਂ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਸੰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾ ਤਹਿਤ ਅੱਖਾਂ ਦੇ ਮਾਹਿਰ ਡਾ; ਮਨਿੰਦਰ ਬਾਵਾ ਵੱਲੋਂ ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ,ਕੋਟ-ਈਸੇ-ਖਾਂ ਵਿਖੇ ਅੱਖਾਂ ਦਾਨ ਸਬੰਧੀ ਲਗਾਏ ਪੰਦਰਵਾੜੇ ਦੌਰਾਨ ਵਿਦਿਆਰਥੀਆ ਨੁੂੰ ਜਾਗਰੂਕ ਕੀਤਾ ਗਿਆ ।ਉਹਨਾਂ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ 25 ਅਗਸਤ ਤੋਂ 08 ਸਤੰਬਰ ਤੱਕ 37 ਵਾਂ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ...
ਮੋਗਾ, 2 ਸਤੰਬਰ (ਜਸ਼ਨ): ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਪਵੀਤਰ ਸਿੰਘ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ...