News

ਚੰਡੀਗੜ੍ਹ, 21 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਿੱਖਿਆ ਵਿਭਾਗ ਨੇ ਸੰਗਰੂਰ ਵਿਖੇ ਚੱਲ ਰਹੀਆਂ ਰਾਜ ਪੱਧਰੀ ਖੇਡਾਂ ਦੌਰਾਨ ਡਿਊਟੀ ਵਿੱਚ ਕੁਤਾਹੀ ਵਰਤਣ ਕਾਰਨ ਸਰੀਰਿਕ ਸਿੱਖਿਆ ਦੇ ਇਕ ਲੈਕਚਰਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸੰਗਰੂਰ ਵਿਖੇ ਪਿਛਲੇ ਦਿਨੀਂ ਹੋਈਆਂ ਰਾਜ ਪੱਧਰੀ ਖੇਡਾਂ ਦੌਰਾਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਸੈਕੰਡਰੀ ਸਕੂਲ ਦੋਦਾ ਦੇ...
ਸਮਾਲਸਰ, 21 ਨਵੰਬਰ (ਜਸ਼ਨ)- ਕਿਸਾਨ ਕਿਰਤੀ ਯੂਨੀਅਨ ਬਲਾਕ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਅਨਮੋਲ ਸਿੰਘ ਮੋਹਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਉਤਸਵ ਮਨਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ 26 ਨਵੰਬਰ ਨੂੰ ਰੋਡੇ ਵਿਖੇ ਗੁਰੂ ਨਾਨਕ ਜੀ ਦੇ ਉਪਦੇਸ਼ਾਂ ਸਬੰਧੀ ਵਿਚਾਰ ਗੋਸ਼ਟੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜਿੱਥੇ ਇੱਕ ਪਾਸੇ ਹਾਕਮ...
ਚੰਡੀਗੜ, 21 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਦੇ ਬਾਸ਼ਿੰਦਿਆਂ ਨੂੰ ਵੱਡੀ ਰਾਹਤ ਦਿੰਦਿਆਂ, ਪੰਜਾਬ ਸਰਕਾਰ ਨੇ ਬਿਨਾਂ ਕਿਸੇ ਜ਼ੁਰਮਾਨੇ ਦੇ ਬਕਾਇਆ ਹਾਊਸ ਟੈਕਸ /ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ ਵਿੱਚ ਤਿੰਨ ਮਹੀਨੇ ਵਾਧਾ ਕਰ ਦਿੱਤਾ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਦਿੱਤੀ ਗਈ।ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਮਿਊਂਸੀਪਲ ਐਕਟ,...
Tags: TAX
ਚੰਡੀਗੜ, 21 ਨਵੰਬਰ :ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਮਨ ਸਟਾਫ, ਬਠਿੰਡਾ ਪੁਲਿਸ ਵਿਖੇ ਤਾਇਨਾਤ ਏ.ਐਸ.ਆਈ. ਤੇਜਿੰਦਰ ਕੁਮਾਰ ਨੂੰ 5,000 ਰੁਪਏ ਦੀ ਰਿਸਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤ ਕਰਤਾ ਜਸਵਿੰਦਰ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਇਤ ‘ਤੇ ਫੜਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਵੱਲੋਂ...
ਮੋਗਾ 21 ਨਵੰਬਰ:(ਜਸ਼ਨ): ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜਾਰੀ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂ ਜ਼ਿਲੇ ਦੇ ਸੇਵਾ ਕੇਂਦਰਾਂ ਵਿੱਚ ਆਨ ਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਹ ਰਜਿਸਟ੍ਰੇਸ਼ਨ ਜ਼ਿਲੇ ਦੇ ਸਮੂਹ 13 ਸੇਵਾ ਕੇਂਦਰਾਂ ਵਿਖੇ ਪਹਿਲੀ ਨਵੰਬਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਸੇਵਾ ਕੇਂਦਰਾਂ ਵਿਖੇ ਸਪੈਸ਼ਲ ਡੈਸਕ ਕਾਊਂਟਰ ਖੋਲੇ ਗਏ ਹਨ...
Tags: Guru Nanak's 550th Birth Anniversary
ਮੋਗਾ,21 ਨਵੰਬਰ (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਮੋਗਾ ਅੰਦਰ ਸਿਹਤ ਵਿਭਾਗ ਵੱਲੋਂ ਨਸਬੰਦੀ ਪੰਦਰਵਾੜਾ ਦੀ ਸ਼ੁੁਰੂਆਤ ਕੀਤੀ ਗਈ । ਇਸ ਸਮੇਂ ਸਿਵਲ ਸਰਜਨ ਮੋਗਾ ਡਾ ਹਰਿੰਦਰ ਪਾਲ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫਸਰ ਡਾ ਰੁਿਪੰਦਰ ਕੌਰ ਗਿੱਲ ਪ੍ਰੋਗਰਾਮ ਅਫਸਰ ਨੇ ਇਕ ਜਾਗਰੂਕਤਾ ਬੈਨਰ ਰੀਲੀਜ਼ ਕਰਦਿਆਂ ਆਪਣੇ ਵਿਚਾਰ ਪ੍ਰਗਟ ਕਰਦੇ ਕਿਹਾ ਕਿ ਨਸਬੰਦੀ ਪੰਦਰਵਾੜਾ 21 ਨਵੰਬਰ ਤੋਂ ਸੁਰੂ ਹੋ ਕੇ 4 ਦਸੰਬਰ ਤੱਕ ਮਨਾਇਆ ਜਾਵੇਗਾ।...
ਮੋਗਾ,21 ਨਵੰਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਰਵਿੰਦਰ ਸਿੰਘ ਬੇਦੀ ਅਤੇ ਸਰਬਜੀਤ ਕੌਰ ਪਤੀ ਪਤਨੀ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਰਵਿੰਦਰ ਸਿੰਘ ਬੇਦੀ ਅਤੇ ਸਰਬਜੀਤ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ...
Tags: GOLDEN EDUCATIONS MOGA
ਮੋਗਾ, 21 ਨਵੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿੱਚ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਵਿਸ਼ਵ ਟੈਲੀਵਿਜਨ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਬੱਚਿਆਂ ਨੂੰ ਜਾਣਕਾਰੀ ਦਿੰਦੀ ਹੋਈ ਪਿ੍ਰੰਸੀਪਲ ਡਾ: ਨਿਰਮਲ ਧਾਰੀ ਨੇ ਕਿਹਾ ਕਿ ਟੈਲੀਵਿਜਨ ਸਾਡੇ ਜੀਵਨ ਦਾ ਵੱਖਰਾ ਅੰਗ ਹੈ। ਇਹ ਦੁਨੀਆਂ ਭਰ ਵਿੱਚ ਦੈਨਿਕ ਗਤੀਵਿਧੀਆ ਦੇ ਬਾਰੇ ਵਿੱਚ ਬਹੁਤ ਸਾਰੀ ਜਾਣਕਾਰੀ ਪ੍ਰਦਾਨ...
Tags: MOUNT LITERA SCHOOL MOGA
ਨਿਹਾਲ ਸਿੰਘ ਵਾਲਾ,20 ਨਵੰਬਰ (ਜਸ਼ਨ):ਸ਼੍ਰੋਮਣੀ ਅਕਾਲੀ ਦਲ ਬਾਦਲ ਸ਼ਹਿਰੀ ਪ੍ਰਧਾਨ ਪ੍ਰਦੀਪ ਕੁਮਾਰ ਬਿੱਟੂ ਅਤੇ ਸੁਨੀਲ ਕੁਮਾਰ ਵਿੱਕੀ ਦੇ ਮਾਤਾ ਅਤੇ ਸਵਰਗੀ ਬਾਊ ਦੇਸ ਰਾਜ ਦੀ ਧਰਮਪਤਨੀ ਸ਼੍ਰੀਮਤੀ ਕਰਿਸ਼ਨਾ ਦੇਵੀ ਸਿੰਗਲਾ ਨਮਿਤ ਰੱਖੇ ਸ੍ਰੀ ਗਰੁੜ ਪੁਰਾਣ ਪਾਠ ਦੇ ਭੋਗ ਅਤੇ ਸਰਧਾਂਜਲੀ ਸਮਾਗਮ ਅਗਰਵਾਲ ਧਰਮਸ਼ਾਲਾ ਨਿਹਾਲ ਸਿੰਘ ਵਾਲਾ ਵਿਖੇ ਹੋਇਆ ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਨੇ ਉਹਨਾਂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਕਥਾ ਵਾਚਕਾਂ ਸਾਧਵੀ ਮਨਸਵਿਨੀ...
ਮੋਗਾ,20 ਨਵੰਬਰ (ਜਸ਼ਨ):ਸੀਨੀਅਰ ਅਕਾਲੀ ਆਗੂ ਕੁਲਵਿੰਦਰ ਸਿੰਘ ਚੋਟੀਆਂ ਕਲਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਅਵਤਾਰ ਸਿੰਘ ਬਰਾੜ ਸਾਬਕਾ ਸਰਪੰਚ ਚੋਟੀਆਂ ਕਲਾਂ ਸਦੀਵੀ ਵਿਛੋੜਾ ਦੇ ਗਏ। ਦੁੱਖ ਦੀ ਇਸ ਘੜੀ ਵਿੱਚ ਕੁਲਵਿੰਦਰ ਸਿੰਘ ਬਰਾੜ ਚੋਟੀਆਂ ਨਾਲ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ,ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਤਰਸੇਮ ਸਿੰਘ ਰੱਤੀਆਂ, ਚੇਅਰਮੈਨ ਜਗਤਾਰ ਸਿੰਘ ਰਾਜੇਆਣਾ , ਸ੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ...
Tags: SHROMANI AKALI DAL

Pages