ਚੰਡੀਗੜ, 20 ਨਵੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ)ਕੇਂਦਰੀ ਵਿੱਤ ਮੰਤਰਾਲੇ ਦੀ ਵਿੱਤੀ ਖ਼ੁਫੀਆ ਯੂਨਿਟ ਆਈ.ਐੱਨ.ਡੀ. (ਐਫ.ਆਈ.ਯੂ.-ਆਈ.ਐਨ.ਡੀ.) ਨੇ ਵਿਦੇਸ਼ੀ ਖਾਤਿਆਂ ਤੋਂ ਅੱਤਵਾਦੀ ਫੰਡਿੰਗ ਦੇ ਸਰੋਤਾਂ ਦਾ ਪਤਾ ਲਗਾਉਣ ਲਈ ਪੰਜਾਬ ਪੁਲਿਸ ਨੂੰ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਇਸ ਤਰਾਂ ਵਿਦੇਸ਼ੀ ਧਰਤੀ ਤੋਂ ਅੱਤਵਾਦੀ ਸਮੂਹਾਂ ਦੀ ਕੀਤੀ ਜਾਂਦੀ ਵਿੱਤੀ ਸਹਾਇਤਾ ਨੂੰ ਠੱਲ ਪਾਉਣ ਲਈ ਕੇਂਦਰੀ ਅਤੇ ਸੂਬੇ ਦੀਆਂ ਖੁਫੀਆ ਏਜੰਸੀਆਂ ਦਰਮਿਆਨ ਨੇੜਲੇ ਸਹਿਯੋਗ ਦਾ ਰਾਹ ਪੱਧਰਾ...
News
ਚੰਡੀਗੜ, 20 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੱਦਾਖ ਵਿੱਚ ਸਿਆਚਿਨ ਗਲੇਸ਼ੀਅਰ ’ਚ ਦੋ ਦਿਨਾਂ ਪਹਿਲਾਂ ਬਰਫ ਹੇਠ ਦੱਬਣ ਨਾਲ ਤਿੰਨ ਪੰਜਾਬੀ ਸੈਨਿਕਾਂ ਦੀ ਦੁੱਖਦਾਇਕ ਮੌਤ ’ਤੇ ਡੰੂਘਾ ਅਫਸੋਸ ਜ਼ਾਹਰ ਕੀਤਾ ਹੈ।ਸੋਮਵਾਰ ਨੂੰ ਦੁਨੀਆਂ ਦੇ ਸਭ ਤੋਂ ਉਚੇ ਅਤੇ ਔਖੇ ਜੰਗੀ ਸਥਾਨ ਵਿੱਚ ਦੇਸ਼ ਦੀ ਰਾਖੀ ਕਰਦਿਆਂ ਲਾਂਸ ਨਾਇਕ ਮਨਿੰਦਰ ਸਿੰਘ ਵਾਸੀ ਫਤਹਿਗੜ ਚੂੜੀਆ (ਗੁਰਦਾਸਪੁਰ), ਸਿਪਾਹੀ ਵੀਰਪਾਲ ਸਿੰਘ ਵਾਸੀ ਗੁਆਰਾ ਨੇੜੇ...
ਚੰਡੀਗੜ, 20 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਝੋਨੇ ਦੀ ਪਰਾਲੀ ਨੂੰ ਤੇਜ਼ੀ ਨਾਲ ਖੇਤਾਂ ਵਿੱਚ ਗਾਲ ਦੇਣ ਦੀ ਤਕਨਾਲੋਜੀ ਦਾ ਵਿਗਿਆਨਿਕ ਢੰਗ ਨਾਲ ਅਧਿਐਨ ਕਰਨ ਲਈ ਆਖਿਆ ਤਾਂ ਕਿ ਪਰਾਲੀ ਸਾੜਣ ਦੇ ਰੁਝਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ ਪਾਉਣ ਲਈ ਪਰਖੀ ਹੋਈ ਤੇ ਹੰਢਣਸਾਰ ਵਿਧੀ ਨੂੰ ਵਿਕਸਤ ਕਰਨ ਵਿੱਚ ਪ੍ਰਾਈਵੇਟ ਕੰਪਨੀਆਂ ਦੀ ਵੀ ਸ਼ਮੂਲੀਅਤ ਬਣਾਈ ਜਾ ਸਕੇ।ਅੱਜ...
ਚੰਡੀਗੜ, 20 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ)ਪੱਛਮੀ ਬੰਗਾਲ, ਕੇਰਲਾ, ਦਿੱਲੀ, ਰਾਜਸਥਾਨ ਅਤੇ ਪੰਜਾਬ ਦੇ ਵਿੱਤੀ ਮੰਤਰੀਆਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਗਸਤ ਅਤੇ ਸਤੰਬਰ ਮਹੀਨੇ ਦੀ ਜੀਐਸਟੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ। ਨਵੀਂ ਦਿੱਲੀ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ ਇਨਾਂ ਰਾਜਾਂ ਦੇ ਵਿੱਤ ਮੰਤਰੀਆਂ ਨੇ ਅੱਜ ਜੀਐਸਟੀ ਸਬੰਧੀ ਹੋਈ ਇਕ ਉੱਚ ਪੱਧਰੀ ਮੀਟਿੰਗ ਵਿੱਚ ਹਿੱਸਾ ਲਿਆ। ਇਕ ਸਾਂਝਾ ਬਿਆਨ ਜਾਰੀ ਕਰਦਿਆਂ...
ਚੰਡੀਗੜ•, 20 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਆਪਣੇ ਪੱਧਰ 'ਤੇ ਕਰੀਬ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਇਹ ਜਾਣਕਾਰੀ ਸਹਿਕਾਰਤਾ ਵਿਭਾਗ ਦੇ ਬੁਲਾਰੇ ਨੇ ਦਿੱਤੀ।ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਹਿਕਾਰਤਾ ਮੰਤਰੀ ਦੀਆਂ ਹਦਾਇਤਾਂ ਤੋਂ ਬਾਅਦ 13...
ਚੰਡੀਗੜ, 20 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੀ.ਈ.ਐਲ.(ਕੈਮੀਕਲ ਐਗਜ਼ਾਮੀਨਰ ਲੈਬ) ਖਰੜ ਦੇ ਕੰਮਕਾਜ ਨੂੰ ਹੁਲਾਰਾ ਦੇਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਬੁੱਧਵਾਰ ਨੂੰ 4 ਕੈਮੀਕਲ ਵਿਸ਼ਲੇਸ਼ਕ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਸਿਹਤ ਵਿਭਾਗ ਵੱਲੋਂ ਇਸ ਤੋਂ ਪਹਿਲਾਂ ਇਸੇ ਹਫ਼ਤੇ 58 ਲੈਬ ਟੈਕਨੀਸ਼ੀਅਨਾਂ ਦੀ ਭਰਤੀ ਕੀਤੀ ਗਈ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਲੈਬਾਰਟਰੀਆਂ ਵਿੱਚ ਵਿਸ਼ਲੇਸ਼ਕਾਂ ਦੀ ਘਾਟ ਨੂੰ ਪੂਰਾ...
ਮੋਗਾ,20 ਨਵੰਬਰ (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਮੋਗਾ ਡਾ ਹਰਿੰਦਰ ਪਾਲ ਸਿੰਘ ਵੱਲੋਂ ਗੈਰ ਸੰਚਾਰਿਤ ਬਿਮਾਰੀਆ ਬਾਰੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨਾ ਦੇ ਨਾਲ ਡਾ ਰੁਪਿੰਦਰ ਕੌਰ ਜਿਲਾ ਪਰਿਵਾਰ ਤੇ ਭਲਾਈ ਅਫਸਰ, ਡਾ ਕਮਲਦੀਪ ਕੌਰ ਮਾਹਲ ਜਿਲਾ ਡੈਟਲ ਸਿਹਤ ਅਫਸਰ, ਕਰਿਸ਼ਨਾ ਸ਼ਰਮਾ ਜਿਲਾ ਸਿਖਿਆ ਅਤੇ ਸੂਚਨਾ ਅਫਸਰ ਅਤੇ ਅੰਮਿ੍ਰਤ ਸ਼ਰਮਾ ਤੋਂ ਇਲਾਵਾ ਸਰਕਾਰੀ ਨਰਸਿੰਗ ਸਕੂਲ ਦੀਆਂ ਵਿਦਿਆਰਥਣਾ...
ਮੋਗਾ,19 ਨਵੰਬਰ (ਜਸ਼ਨ) - ਨਰੋਆ ਪੰਜਾਬ ਮੰਚ ਦੇ ਕਨਵੀਨਰ ਗੁਰਪ੍ਰੀਤ ਸਿੰਘ ਚੰਦਬਾਜਾ ਅਤੇ ਸਟੇਟ ਕਮੇਟੀ ਮੈਂਬਰ ਮਹਿੰਦਰਪਾਲ ਲੂੰਬਾ ਨੇ ਇੱਕ ਸਾਂਝੇ ਬਿਆਨ ਰਾਹੀਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਸਮੇ ਬੇਲੋੜੀਆਂ ਸ਼ਰਤਾਂ ਨੂੰ ਖਤਮ ਕੀਤਾ ਜਾਵੇ,ਅੱਗ ਨਾ ਲਾਉਣ ਵਾਲੇ ਸਾਰੇ ਹੀ ਕਿਸਾਨਾਂ ਨੂੰ ਵੀ ਸਕੀਮ ਦੇ ਘੇਰੇ ਚ ਲਿਆਂਦਾ ਜਾਵੇ, ਦੋਨਾਂ ਆਗੂਆਂ ਨੇ ਕਿਹਾ ਕਿ ਪੰਜ ਏਕੜ ਅਤੇ ਬਾਸਮਤੀ ਵਾਲੀ ਸ਼ਰਤ ਖਤਮ ਕਰਨੀ ਚਾਹੀਦੀ ਹੈ,...
ਮੋਗਾ 20 ਨਵੰਬਰ:(ਜਸ਼ਨ):ਕੇਂਦਰ ਸਰਕਾਰ ਦੀ ਸੰਸਥਾ ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ (ਮੋਗਾ) ਲਈ ਨੌਵੀਂ ਜਮਾਤ ਵਾਸਤੇ ਆਨ-ਲਾਈਨ ਦਾਖਲਾ ਫਾਰਮ ਭਰਨੇ ਸ਼ੁਰੂ ਹੋ ਚੁਕੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਵੋਦਿਆ ਵਿਦਿਆਲਿਆ ਦੇ ਪਿ੍ਰੰਸੀਪਲ ਪੀ.ਸੀ. ਉਪਾਧਿਆਇ ਅਤੇ ਇੰਚਾਰਜ ਪ੍ਰੀਖਿਆਵਾਂ ਅਮਰੀਕ ਸਿੰਘ ਸ਼ੇਰ ਖਾਂ ਨੇ ਦੱਸਿਆ ਕਿ ਕਿਸੇ ਵੀ ਸਰਕਾਰੀ ਜਾਂ ਐਫੀਲੀਏਟਿਡ ਸਕੂਲ ਦੇ ਜਿਹੜੇ ਵਿਦਿਆਰਥੀ ਹੁਣ ਅੱਠਵੀਂ ਜਮਾਤ ਵਿਚ ਪੜ ਰਹੇ ਹਨ, ਉਹ 10 ਦਸੰਬਰ ਤੋਂ ਪਹਿਲਾਂ-ਪਹਿਲਾਂ...
ਮੋਗਾ,20 ਨਵੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਰਸਟ ਚੁਆਇਸ ਐਜੂਕੇਸ਼ਨ ਕਈ ਸਾਲਾਂ ਤੋਂ ਇੰਮੀਗ੍ਰੇਸ਼ਨ ਆਇਲਟਸ ਅਤੇ ਨੈਨੀ ਦੇ ਖੇਤਰ ਦੇ ਨਾਲ ਨਾਲ ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਅਤੇ ਪੀ ਆਰ ਕੇਸਾਂ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ। ਜਿਸਦਾ ਹੈੱਡ ਆਫਿਸ ਐਸ ਸੀ ਓ 80-81 ਮੰਜਿਲ ਤੀਜੀ ਸੈਕਟਰ 17 ਸੀ , ਚੰਡੀਗੜ੍ਹ ਅਤੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ ਸੱੁਥਰੇ ਰਿਕਾਰਡ ਕਰਕੇ...

