News

ਬਾਘਾਪੁਰਾਣਾ,20 ਨਵੰਬਰ (ਜਸ਼ਨ):ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਜੋਧਾ ਸਿੰਘ ਬਰਾੜ ਦੇ ਪਿਤਾ ਮਾਸਟਰ ਪ੍ਰੀਤਮ ਸਿੰਘ ਬਰਾੜ ਪਿਛਲੇ ਦਿਨੀ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ ਸਨ। ਕਾਂਗਰਸ ਦੇ ਸਰਗਰਮ ਵਰਕਰ ਰਹੇ ਮਾਸਟਰ ਪ੍ਰੀਤਮ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸ਼ੋਕ ਦੀ ਲਹਿਰ ਹੈ ਅਤੇ ਸਮਾਜ ਦੇ ਵੱਖ ਵੱਖ ਖੇਤਰਾਂ ਦੀਆਂ ਅਹਿਮ ਸ਼ਖਸੀਅਤਾਂ ਵੱਲੋਂ ਮਾਸਟਰ ਪ੍ਰੀਤਮ ਸਿੰਘ ਦੇ ਸਪੁੱਤਰ ਜੋਧਾ ਸਿੰਘ ਬਰਾੜ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ...
Tags: GOVERNMENT OF PUNJAB
ਮੋਗਾ,19 ਨਵੰਬਰ(ਜਸ਼ਨ): ਜੁਗੋ ਜੁੱਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਪਾਰ ਕਿਰਪਾ ਦੇ ਸਦਕਾ 550 ਸਾਲਾ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਅੱਜ ਲੌਂਗ ਲਾਈਫ ਇਲੈਕਟ੍ਰੋਹੋਮਿਉਪੈਥਿਕ ਕਲੀਨਿਕ ਦੇ ਸ਼ੁੱਭ ਮਹੂਰਤ ਮੌਕੇ ਡਾਕਟਰ ਨਿਰਮਲਜੀਤ ਸਿੰਘ ਵਲੋਂ ਇਕ ਰੋਜ਼ਾ ਫ੍ਰੀ ਇਲੈਕਟ੍ਰੋਹੋਮਿਉਪੈਥੀ ਕੈਂਪ ਪੱਟੀ ਵਿਖੇ ਲਗਾਇਆ ਗਿਆ , ਜਿਸ ਵਿੱਚ ਈ ਡੀ ਐਮ ਏ ਰਜਿ: ਪੰਜਾਬ ਦੇ ਚੇਅਰਮੈਨ ਡਾਕਟਰ ਜਗਤਾਰ ਸਿੰਘ ਸੇਖੋਂ ਸਾਹਿਬ ਜੀ ਦੀ...
ਮੋਗਾ 19 ਨਵੰਬਰ:(ਜਸ਼ਨ): ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵੱਲੋ ਜਿਲਾ ਪੱਧਰੀ ਦੇਸ਼-ਭਗਤੀ ਅਤੇ ਰਾਸ਼ਟਰ ਨਿਰਮਾਣ ਵਿਸ਼ੇ ਤੇ ਭਾਸਣ ਮੁਕਾਬਲੇ ਲ਼ਾਲਾ ਲਾਜਪਤ ਰਾਏ ਕਾਲਜ ਘੱਲ ਕਲਾ ਵਿਖੇ ਕਰਵਾਏ ਗਏ। ਇਨਾਂ ਮੁਕਾਬਲਿਆਂ ਵਿੱਚ ਵਿਧਾਇਕ ਮੋਗਾ ਡਾ. ਹਰਜੋਤ ਕਮਲ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਹਰਜੋਤ ਕਮਲ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਨੋਜਵਾਨਾਂ ਨੂੰ ਆਪਣੀ ਜਿੰਦਗੀ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਵਰਗੇ ਉਚ ਵਿਚਾਰਾਂ ਦੇ ਧਾਰਨੀ...
ਚੰਡੀਗੜ/ਸੰਗਰੂਰ, 19 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵੱਲੋਂ ਪਿੰਡ ਚੰਗਾਲੀਵਾਲਾ ਦੇ ਮਿ੍ਰਤਕ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਬੀਤੀ ਸ਼ਾਮ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਇਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਅਤੇ ਜ਼ਿਲੇ ਦੇ ਉੱਚ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ...
ਚੰਡੀਗੜ੍ਹ, 19 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਗੁੰਝਲਦਾਰ ਪ੍ਰਕਿਰਿਆ ਨੂੰ ਖੁੱਲ੍ਹੇ ਦਰਸ਼ਨ ਦੀਦਾਰ ਦੇ ਰਾਹ ਵਿੱਚ ਵੱਡੀ ਰੁਕਾਵਟ ਦੱਸਦਿਆਂ ਭਾਰਤ ਸਰਕਾਰ ਨੂੰ ਇਸ ਦੀ ਸਰਲ ਪ੍ਰਕਿਰਿਆ ਬਣਾਉਣ ਲਈ ਕਿਹਾ ਹੈ।ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ.ਰੰਧਾਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ...
Tags: GOVERNMENT OF PUNJAB
ਮੋਗਾ,19 ਨਵੰਬਰ (ਜਸ਼ਨ): ਪੰਜਾਬ ਸਰਕਾਰ ਦੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਸਕੂਲ ਮੁਖੀਆਂ ਅਤੇ ਨੋਡਲ ਅਧਿਆਪਕਾਂ ਦੀ ਵਰਕਸ਼ਾਪ ਮੋਗਾ ਦੇ ਸੈਕਰਡ ਹਾਰਟ ਕਿੰਡਰ ਗਾਰਡਨ ਸਕੂਲ ਵਿਚ ਕਰਵਾਈ ਗਈ। ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੀਆਂ ਹਦਾਇਤਾਂ ’ਤੇ ਉੱਪ ਜ਼ਿਲਾ ਸਿੱਖਿਆ ਅਫਸਰ ਰਾਕੇਸ਼ ਕੁਮਾਰ ਮੱਕੜ ਦੀ ਅਗਵਾਈ ਵਿਚ ਹੋਈ ਵਰਕਸ਼ਾਪ ਵਿਚ ਸਾਬਕਾ ਜ਼ਿਲਾ ਸਿੱਖਿਆ ਅਫਸਰ ਅਤੇ ਡਿਪਟੀ ਡਾਇਰੈਕਟਰ ਡਾ: ਬਲਦੇਵ ਸਿੰਘ,ਡਾ: ਗੌਰਵ ਸ਼ਰਮਾ,ਲੈਕ: ਕਿਰਨ ਸ਼ਰਮਾ,ਜੁਗਿੰਦਰ ਸਿੰਘ ਬਰਾੜ,ਵਿਕਾਸ...
ਮੋਗਾ 19 ਨਵੰਬਰ:(ਜਸ਼ਨ): ਸਿਵਲ ਸਰਜਨ ਮੋਗਾ ਡਾ ਹਰਿੰਦਰਪਾਲ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਸਰਦ ਰੁਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਮੋਗਾ ਦੀ ਕੁਸ਼ਟ ਰੋਗ ਨਿਵਾਰਨ ਸੋਸਾਇਟੀ ਵੱਲੋਂ ਲੋੜਵੰਦ ਕੁਸ਼ਟ ਰੋਗੀਆ ਨੂੰ ਮੁਫਤ ਬਣੇ ਹੋਏ ਵਿਸ਼ੇਸ ਬੂਟ ਵੰਡੇ ਗਏ। ਇਸ ਮੌਕੇ ਸਹਾਇਕ ਸਿਵਲ ਸਰਜਨ ਮੋਗਾ ਡਾ ਜਸਵੰਤ ਸਿੰਘ ਨੇ ਆਪਣੇ ਹੱਥਾਂ ਨਾਲ ਸਾਰੇ ਰੋਗੀਆ ਨੂੰ ਬੂਟ ਵੰਡੇ ਅਤੇ ਕਿਹਾ ਕਿ ਜੇਕਰ ਕਿਸੇ ਵੀ ਰੋਗੀ ਨੂੰ ਕੋਈ ਮੁਸ਼ਕਲ ਆਉਦੀ ਹੈ ਤਾਂ ਉਹ ਸਿਧੇ ਤੌਰ ਤੇ ਉਨਾਂ ਨਾਲ...
ਮੋਗਾ 19 ਨਵੰਬਰ (ਜਸ਼ਨ) : ਸਿਹਤ ਵਿਭਾਗ ਮੋਗਾ ਨੇ ਦਿਨੋਂ ਦਿਨ ਵਧ ਰਹੇ ਡੇਂਗੂ ਦੇ ਕੇਸਾਂ ਦੀ ਗਿਣਤੀ ਨੂੰ ਰੋਕਣ ਲਈ ਵੱਡੀ ਕਾਰਵਾਈ ਕਰਦਿਆਂ ਅੱਜ ਵੱਖ ਵੱਖ ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂ ਅਤੇ ਜੀ.ਟੀ. ਰੋਡ ਦੇ ਦੋਨੋਂ ਪਾਸੇ ਬਣੇ ਵਾਟਰ ਰੀਚਾਰਜਿੰਗ ਯੂਨਿਟਾਂ ਦੀ ਜਾਂਚ ਕੀਤੀ, ਜਿਸ ਦੌਰਾਨ ਟੀਮ ਨੂੰ 11 ਜਗਾ ਤੇ ਭਾਰੀ ਮਾਤਰਾ ਵਿੱਚ ਡੇਂਗੂ ਦਾ ਲਾਰਵਾ ਮਿਲਿਆ, ਜਿਸ ਨੂੰ ਲਾਰਵੀਸਾਈਡ ਦਾ ਸਪਰੇਅ ਕਰਵਾ ਕੇ ਮੌਕੇ ਤੇ ਨਸ਼ਟ ਕੀਤਾ ਗਿਆ ਅਤੇ ਲਾਰਵੇ ਲਈ ਜਿੰਮੇਵਾਰ ਅਦਾਰਿਆਂ ਦਾ...
ਚੰਡੀਗੜ, 19 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ’ਤੇ ਆਈ.ਟੀ. ਖੇਤਰ ਦੀ ਮੋਹਰੀ ਕੰਪਨੀ ਗੂਗਲ ਨੇ ਫੌਰੀ ਪ੍ਰਭਾਵ ਨਾਲ ਆਪਣੇ ਪਲੇਅ ਸਟੋਰ ਤੋਂ ਵੱਖਵਾਦੀ ਅਤੇ ਭਾਰਤ ਵਿਰੋਧੀ ਮੋਬਾਈਲ ਐਪਲੀਕੇਸ਼ਨ ‘2020 ਸਿੱਖ ਰਿਫਰੈਂਡਮ’ ਨੂੰ ਹਟਾ ਦਿੱਤਾ ਹੈ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤ ਵਿੱਚ ਮੋਬਾਈਲ ਵਰਤੋਂਕਾਰਾਂ ਲਈ ਗੂਗਲ ਪਲੇਅ ਸਟੋਰ ’ਤੇ ਹੁਣ ਇਹ ਮੋਬਾਈਲ ਐਪ ਮੌਜੂਦ ਨਹੀਂ ਹੈ।ਮੁੱਖ ਮੰਤਰੀ ਨੇ...
Tags: govt
ਮੋਗਾ,19 ਨਵੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਕਈ ਸਾਲਾਂ ਤੋਂ ਇੰਮੀਗ੍ਰੇਸ਼ਨ ਆਇਲਟਸ ਅਤੇ ਨੈਨੀ ਦੇ ਖੇਤਰ ਦੇ ਨਾਲ ਨਾਲ ਓਪਨ ਵਰਕ ਪਰਮਿਟ, ਵਿਜਟਰ ਵੀਜ਼ਾ ਅਤੇ ਪੀ ਆਰ ਕੇਸਾਂ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ। ਸੰਸਥਾ ਦਾ ਹੈੱਡ ਆਫਿਸ ਐੱਸ ਸੀ ਓ 80-81 ਮੰਜਿਲ ਤੀਜੀ ਸੈਕਟਰ 17 ਸੀ, ਚੰਡੀਗੜ੍ਹ ਅਤੇ ਬਰਾਂਚ ਆਫਿਸ, ਅੰਮਿ੍ਰਤਸਰ ਰੋਡ ਨੇੜੇ ਬੱਸ ਸਟੈਂਡ ਮੋਗਾ ਵਿਖੇ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ ਸੱੁਥਰੇ ਰਿਕਾਰਡ...
Tags: UNIVERSAL FIRST CHOICE EDUCATIONS

Pages