News

ਮੋਗਾ,19 ਨਵੰਬਰ (ਨਵਦੀਪ ਮਹੇਸ਼ਰੀ / ਜਸ਼ਨ): ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਓਰੋ ਦੇ ਮੁੱਖ ਡਾਇਰੈਕਟਰ ਬੀ ਕੇ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ ਐੱਸ ਪੀ ਫਿਰੋਜ਼ਪੁਰ ਹਰਗੋਬਿੰਦ ਸਿੰਘ ਦੀਆਂ ਹਦਾਇਤਾਂ ’ਤੇ ਅਸ਼ਵਨੀ ਕੁਮਾਰ ਡੀ ਐੱਸ ਪੀ ਵਿਜੀਲੈਂਸ ਮੋਗਾ ਨੇ ਕਾਰਵਾਈ ਕਰਦਿਆਂ ਥਾਣੇਦਾਰ ਕੁਲਦੀਪ ਸਿੰਘ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਘਟਨਾਕਰਮ ਮੁਤਾਬਕ ਜਗਰਾਜ ਸਿੰਘ ਰਾਮੂੰਵਾਲਾ ਨਵਾਂ ਨੇ...
Tags: VIGILANCE BUREAU PUNJAB
ਮੋਗਾ,19 ਨਵੰਬਰ (ਜਸ਼ਨ): ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜ਼ੂਕੇਸ਼ਨਜ਼ ਵਿਜ਼ਟਰ ਵੀਜ਼ਾ,ਮਲਟੀਪਲ ਵੀਜਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ, ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜ਼ੂਕੇਸ਼ਨਜ਼ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਸੰਸਥਾ ਨੇ ਇਸ ਵਾਰ ਹਰਸ਼ ਕੁਮਾਰ, ਲਵਪ੍ਰੀਤ ਕੌਰ, ਮਨਪ੍ਰੀਤ ਕੌਰ,...
Tags: GOLDEN EDUCATIONS MOGA
ਮੋਗਾ,18 ਨਵੰਬਰ (ਜਸ਼ਨ):ਹਲਕਾ ਧਰਮਕੋਟ ਦੇ ਵਿਧਾਇਕ ਸ ਸੁਖਜੀਤ ਸਿੰਘ ਕਾਕਾ ਲੋਹਗੜ ਦੇ ਅਤਿ ਨਜ਼ਦੀਕੀ ਅਤੇ ਕਾਂਗਰਸ ਪਾਰਟੀ ਦੇ ਜੁਝਾਰੂ ਆਗੂ ਸ. ਕੁਲਬੀਰ ਸਿੰਘ ਲੌਂਗੀਵਿੰਡ ਚੇਅਰਮੈਨ ਦੇ ਦਾਦਾ ਨੰਬਰਦਾਰ ਅਲਬੇਲ ਸਿੰਘ ਲੌਗੀਵਿੰਡ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ । ਇਹ ਖਬਰ ਮਿਲਦਿਆਂ ਹੀ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਤੋਂ ਇਲਾਵਾ ਸਮਾਜ ਦੇ ਵੱਖ ਵੱਖ ਖੇਤਰਾਂ ਦੀਆਂ ਅਹਿਮ ਸ਼ਖਸੀਅਤਾਂ ਲੌਂਗੀਵਿੰਡ ਪਰਿਵਾਰ ਨਾਲ ਹਮਦਰਦੀ...
Tags: PUNJAB CONGRESS
ਮੋਗਾ 18 ਨਵੰਬਰ: ਪੰਜਾਬ ਸਰਕਾਰ ਦੇ ਹੁਕਮਾ ਮੁਤਾਬਿਕ ਮੂੰਹ ਅਤੇ ਦੰਦਾਂ ਦੀ ਸਿਹਤ ਸਬੰਧੀ 32 ਵਾਂ ਪੰਦਰਵਾੜੇ ਦੀ ਸੁਰੂਆਤ ਅੱਜ ਡਾ ਮਥਰਾ ਦਾਸ ਸਿਵਲ ਹਸਪਤਾਲ ਮੋਗਾ ਦੇ ਵਿੱਚ ਸਿਵਲ ਸਰਜਨ ਮੋਗਾ ਡਾ ਹਰਿੰਦਰ ਪਾਲ ਸਿੰਘ ਨੇ ਇਕ ਜਾਗਰੂਕਤਾ ਪੈਫਲਿਟ ਜਾਰੀ ਕਰਕੇ ਅਤੇ ਕੈਂਪ ਦਾ ਉਦਘਾਟਨ ਕਰਕੇ ਸ਼ੁਰੂਆਤ ਕੀਤੀ। ਇਸ ਮੌਕੇ ਸਿਵਲ ਸਰਜਨ ਮੋਗਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਪੰਦਰਵਾੜਾ 16 ਨਵੰਬਰ ਤੋਂ 30 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਲੋੜਵੰਦਾ ਦੇ ਮੁਫਤ ਦੰਦਾ...
ਮੋਗਾ 18 ਨਵੰਬਰ:(ਜਸ਼ਨ):ਸ੍ਰੀ੍ਰ ਸੁਸ਼ੀਲ ਕੁਮਾਰ ਰੱਖਿਆ ਪੈਨਸ਼ਨ ਵਿਤਰਣ ਅਧਿਕਾਰੀ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨਾਂ ਦੇ ਮੋਗਾ ਸਥਿਤ ਦਫ਼ਤਰ ਵਿਖੇ 29 ਨਵੰਬਰ, 2019 ਨੂੰ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ। ਇਸ ਬਾਰੇ ਵਿਸਥਾਰ ਪੂਰਵਿਕ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਇਸ ਪੈਨਸ਼ਨ ਅਦਾਲਤ ਵਿੱਚ ਸਾਬਕਾ ਫ਼ੌਜ਼ੀਆਂ, ਪ੍ਰੀਵਾਰਕ ਪੈਨਸ਼ਨਰਾਂ ਅਤੇ ਰੱਖਿਆ ਸਿਵਲੀਅਨਾਂ ਦੀਆਂ ਪੈਨਸ਼ਨ ਮਾਮਲਿਆਂ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸ਼ਿਕਾਇਤ...
ਚੰਡੀਗੜ, 18 ਨਵੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਠ ਜ਼ਿਲਿਆਂ ਵਿਚ ਚੱਲ ਰਹੀ ਕਲਮ ਛੋੜ ਹੜਤਾਲ ਅੱਜ ਵਾਪਸ ਲੈ ਲਈ ਹੈ।ਵਿਭਾਗ ਦੇ ਇੱਕ ਬੁਲਾਰੇ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਫਤਿਹਗੜ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਚ ਕੁਝ ਦਿਨ ਪਹਿਲਾਂ ਪੈਦਾ ਹੋਈ ਗਲਤ ਫਹਿਮੀ ਅੱਜ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦੀ...
ਚੰਡੀਗੜ, 18 ਨਵੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵਲੋਂ ਅੱਜ ਸੂਖਨਾ ਝੀਲ, ਚੰਡੀਗੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਵੇਕਲੇ ਅਤੇ ਅਨੋਖੇ ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਇਆ ਗਿਆ। ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਫ਼ਲਸਫੇ ਤੋਂ ਸੰਗਤ ਨੂੰ ਜਾਣੂੰ ਕਰਵਾਉਣ ਲਈ ਅਤਿ ਆਧੁਨਿਕ ਤਕਨੀਕ ਦੀ ਸਹਾਇਤਾ ਨਾਲ ਸ਼ਾਨਦਾਰ ਢੰਗ ਨਾਲ 45 ਮਿੰਟ ਦੇ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ...
ਚੰਡੀਗੜ, 18 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਸੂਬਾ ਸਰਕਾਰ ਨੇ ਸੰਗਰੂਰ ਜ਼ਿਲੇ ਦੇ ਪਿੰਡ ਚੰਗਾਲੀ ਵਾਲਾ ਵਿੱਚ ਮਾਰੇ ਗਏ ਦਲਿਤ ਵਿਅਕਤੀ ਦੇ ਪਰਿਵਾਰ ਨੂੰ 20 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।ਇਸ ਫੈਸਲੇ ਦਾ ਐਲਾਨ ਤਿੰਨ ਕੈਬਨਿਟ ਮੰਤਰੀਆਂ ਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮਿ੍ਰਤਕ ਦੀ ਵਿਧਵਾ ਮਨਜੀਤ ਕੌਰ ਤੇ ਬਾਕੀ ਪਰਿਵਾਰਕ ਮੈਂਬਰਾਂ ਨਾਲ ਹੋਈ ਮੀਟਿੰਗ ਤੋਂ...
Tags: GOVERNMENT OF PUNJAB
ਚੰਡੀਗੜ, 18 ਨਵੰਬਰ, (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ (ਗ੍ਰੇਡ-2) ਨੂੰ ਦਫਤਰ ਡੀ.ਐਚ.ਐਸ., ਪੰਜਾਬ, ਸੈਕਟਰ-34, ਚੰਡੀਗੜ ਵਿੱਚ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅਵਨੀਤ ਕੌਰ ਅਤੇ ਪੋਲੀਟਕਲ ਸੈਕਟਰੀ ਟੂ ਹੈਲਥ ਮਿਨੀਸਟਰ ਤੇ ਡਾਇਰੈਕਟਰ ਕੋਆਪਰੇਟਿਵ ਬੈਂਕ ਮੋਹਾਲੀ ਸ਼੍ਰੀ ਹਰਕੇਸ਼ ਚੰਦ ਸ਼ਰਮਾ ਅਤੇ ਓ.ਐਸ.ਡੀ. ਟੂ ਹੈਲਥ...
ਮੋਗਾ,18 ਨਵੰਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ 2-ਕੇ 19 ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ । ਇਸ ਸਮਾਗਮ ਵਿੱਚ ਮਾਣਯੋਗ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਸ.ਜਸਵਿੰਦਰ ਸਿੰਘ ਭੱਲਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਸ੍ਰੀ ਵਿਨੋਦ ਬਾਂਸਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ਵਿਚ ਪਹੁੰਚ ਕੇ ਪ੍ਰੋਗਰਾਮ ਨੂੰ ਚਾਰ ਚੰਨ ਲਗਾਏ। ਮੁੱਖ ਪਤਵੰਤਿਆਂ ਦੁਆਰਾ ਜੋਤੀ ਜਗਾਉਣ ਦੀ ਰਸਮ ਅਦਾ ਕੀਤੀ ਗਈ । ਸ਼ਬਦ...
Tags: CAMBRIDGE INTERNATIONAL SCHOOL

Pages