News

ਬਾਘਾਪੁਰਾਣਾ,18 ਨਵੰਬਰ (ਜਸ਼ਨ): ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਜੋਧਾ ਸਿੰਘ ਬਰਾੜ ਦੇ ਪਿਤਾ ਮਾਸਟਰ ਪ੍ਰੀਤਮ ਸਿੰਘ ਬਰਾੜ ਦਾ ਅੰਤਿਮ ਸੰਸਕਾਰ ਅੱਜ ਬਾਘਾਪੁਰਾਣਾ ਦੇ ਨਿਹਾਲ ਸਿੰਘ ਵਾਲਾ ਰੋਡ ਤੇ ਸਥਿਤ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ । 76 ਵਰਿਆਂ ਦੇ ਮਾਸਟਰ ਪ੍ਰੀਤਮ ਸਿੰਘ ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ ਸੀ ਅਤੇ ਉਹਨਾਂ ਦੇ ਦੂਸਰੇ ਪੁੱਤਰ ਦੇ ਕਨੇਡਾ ਤੋਂ ਵਾਪਸ ਆਉਣ ’ਤੇ ਅੱਜ ਮਾਸਟਰ ਜੀ ਦਾ ਅੰਤਿਮ ਸੰਸਕਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜੋਧਾ ਬਰਾੜ ਦੇ...
Tags: PUNJAB CONGRESS
ਮੋਗਾ,18 ਨਵੰਬਰ (ਜਸ਼ਨ):ਸੰਤ ਬਾਬਾ ਹਰਵਿੰਦਰ ਸਿੰਘ ਰੌਲੀ ਵਾਲਿਆਂ ਦੇ ਦਾਦੇ ਸ. ਦਰਸ਼ਨ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਜਿਸ ਕਾਰਨ ਸਮਾਜ ਦੀਆਂ ਵੱਖ ਵੱਖ ਸ਼ਖਸੀਅਤਾਂ ਵੱਲੋਂ ਸੰਤ ਬਾਬਾ ਹਰਵਿੰਦਰ ਸਿੰਘ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਗਿਆ। ਮੋਗਾ ਹਲਕੇ ਦੇ ਐੱਮ ਐੱਲ ਏ ਡਾ: ਹਰਜੋਤ ਕਮਲ ਨੇ ਨਿੱਜੀ ਤੌਰ ’ਤੇ ਸੰਤ ਹਰਵਿੰਦਰ ਸਿੰਘ ਰੌਲੀ ਵਾਲਿਆਂ ਦੀ ਕੁਟੀਆ ਵਿਚ ਪਹੰੁਚ ਕੇ ਉਹਨਾਂ ਦੇ ਦਾਦੇ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਕੀਤਾ। ਡਾ: ਹਰਜੋਤ ਨੇ ਆਖਿਆ ਕਿ...
Tags: PUNJAB CONGRESS
ਮੋਗਾ,18 ਨਵੰਬਰ (ਜਸ਼ਨ): ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜ਼ੂਕੇਸ਼ਨਜ਼ ਵਿਜ਼ਟਰ ਵੀਜ਼ਾ,ਮਲਟੀਪਲ ਵੀਜ਼ਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਊਸ ਵੀਜ਼ਾ ਦੇ ਨਾਲ ਨਾਲ ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ, ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਸੰਸਥਾ ਵਜੋਂ ਜਾਣੀ ਜਾਦੀ ਹੈ । ਇੰਮੀਗਰੇਸ਼ਨ ਦੇ ਖੇਤਰ ਵਿਜ ਹੁਣ ਤੱਕ ਗੋਲਡਨ ਐਜ਼ੂਕੇਸ਼ਨਜ਼ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣੀ ਭਰਸੇਯੋਗਤਾ ਨੂੰ ਸਾਬਤ ਕੀਤਾ ਹੈ।...
Tags: GOLDEN EDUCATIONS MOGA
ਨਿਹਾਲ ਸਿੰਘ ਵਾਲਾ,17 ਨਵੰਬਰ (ਜਸ਼ਨ): ਨੇਕ ਸੁਭਾਅ ਦੇ ਮਾਲਿਕ ਮਾਤਾ ਸ੍ਰੀਮਤੀ ਕਿ੍ਰਸ਼ਨਾ ਦੇਵੀ ਸਿੰਗਲਾ ਦਾ ਜਨਮ 1944 ਵਿੱਚ ਫਰੀਦਕੋਟ ਦੇ ਕਸਬਾ ਕੋਟਕਪੁਰਾ ਦੇ ਉੱਘੇ ਵਪਾਰੀ ਪਿਤਾ ਚਿਮਨ ਲਾਲ ਗਰਗ ਦੇ ਘਰ ਮਾਤਾ ਸ੍ਰੀਮਤੀ ਸਦਾਵੰਤੀ ਦੀ ਕੁੱਖੋਂ ਹੋਇਆ। ਸ੍ਰੀਮਤੀ ਕਿ੍ਰਸ਼ਨਾ ਦੇਵੀ ਦਾ ਵਿਆਹ 1966 ‘ਚ ਕਸਬਾ ਨਿਹਾਲ ਸਿੰਘ ਵਾਲਾ ਦੇ ਉੱਘੇ ਵਪਾਰੀ ਲਾਲਾ ਤੋਤਾ ਰਾਮ ਸਿੰਗਲਾ ਦੇ ਪੁੱਤਰ ਦੇਸ ਰਾਜ ਸਿੰਗਲਾ ਨਾਲ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਹੋਇਆ। ਉਨਾਂ ਦੇ ਘਰ ਦੋ ਸਪੁੱਤਰਾਂ...
Tags: Grief
ਚੰਡੀਗੜ, 17 ਨਵੰਬਰ ਤੀਜੇ ਮਿਲਟਰੀ ਲਿਟਰੇਟਰ ਫੈਸਟੀਵਲ ਦੇ ਅਗੇਤੇ ਪ੍ਰੋਗਰਾਮਾਂ ਦੀ ਲੜੀ ਤਹਿਤ ਐਤਵਾਰ ਦੀ ਸਵੇਰ ਚੰਡੀਗੜ ਦੇ ਕੈਪੀਟੋਲ ਕੰਪਲੈਕਸ ਤੇ ਲੇਕ ਕਲੱਬ ਵਿਖੇ ਕਰਵਾਈ ‘ਗਰੀਨ ਕਿਡਜ਼ ਰਨ’ ਤੇ ‘ਪੰਛੀ ਦੇਖਣ ਦੀ ਵਰਕਸ਼ਾਪ’ ਵਿੱਚ ਸੈਂਕੜੇ ਬੱਚਿਆਂ ਦੀ ਉਤਸ਼ਾਹਜਨਕ ਹਾਜਰੀ ਨੇ ਫੈਸਟੀਵਲ ਦਾ ਰੋਮਾਂਚ ਸਿਖਰਾਂ ਉਤੇ ਪਹੁੰਚਾ ਦਿੱਤਾ। ਬੱਚਿਆਂ ਵਿੱਚ ਵਾਤਾਵਰਣ ਸੰਭਾਲ, ਚੌਗਿਰਦੇ ਦੀ ਸੁਰੱਖਿਆ ਅਤੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਲਈ ਜਾਗਰੂਕ ਕਰਨ ਦੇ ਟੀਚੇ ਤਹਿਤ ਕਰਵਾਈਆਂ...
ਮੋਗਾ,17 ਨਵੰਬਰ (ਜਸ਼ਨ): ਅੱਜ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 91 ਵਾਂ ਬਲੀਦਾਨ ਦਿਵਸ ਉਹਨਾਂ ਦੇ ਜਨਮ ਅਸਥਾਨ ਮੋਗਾ ਦੇ ਪਿੰਡ ਢੁੱਡੀਕੇ ਵਿਖੇ ਮਨਾਇਆ ਗਿਆ। ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰੀ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਵਿਚ ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਵਿਧਾਇਕ ਅਤੇ ਵਿਰੋਧੀ ਧਿਰ ਦੀ ਡਿਪਟੀ ਲੀਡਰ ਸਰਬਜੀਤ ਕੌਰ ਮਾਣੂੰਕੇ ਐੱਮ ਐੱਲ ਏ ਮਨਜੀਤ ਸਿੰਘ,ਯਾਦਗਾਰੀ ਕਮੇਟੀ ਦੇ ਜਨਰਲ...
ਮੋਗਾ 17 ਨਵੰਬਰ (ਜਸ਼ਨ )::ਸਮਾਜ ਸੇਵੀ ਅਤੇ ਨਿਯਮਿਤ ਖੂਨਦਾਨੀ ਮਾਸਟਰ ਸ਼ਮਸ਼ੇਰ ਸਿੰਘ (ਸ.ਸ.ਮਾਸਟਰ ) ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਲੋਟੀ ਵਿਖੇ ਪੜਾਉਂਦੇ ਹਨ, ਵੱਲੋਂ ਆਪਣੇ 46ਵੇਂ ਜਨਮ ਦਿਨ ਤੇ 16 ਵੀਂ ਵਾਰ ਸਵੈ ਇੱਛਾ ਨਾਲ ਆਪਣੇ ਦੋ ਮਾਸਟਰ ਸਾਥੀਆਂ ਸਮੇਤ ਖੂਨ ਦਾਨ ਕੀਤਾ ਗਿਆ। ਇਸ ਮੌਕੇ ਗਗਨਦੀਪ ਸਿੰਘ(ਹਿੰਦੀ ਮਾਸਟਰ) ਨੇ ਤੀਸਰੀ ਵਾਰ ਅਤੇ ਰਣਜੀਤ ਸਿੰਘ(ਸ.ਸ.ਮਾਸਟਰ) ਨੇ ਪਹਿਲੀ ਵਾਰ ਆਪਣੇ ਸਾਥੀ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਖੂਨਦਾਨ ਕੀਤਾ। ਜਿਕਰਯੋਗ ਹੈ ਕਿ...
ਮੋਗਾ,17 ਨਵੰਬਰ:(ਜਸ਼ਨ): ਪੰਜਾਬ ਸਰਕਾਰ ਸਿੱਖਿਆ ਵਿਭਾਗ ਦੀ ਆਈ.ਸੀ.ਟੀ. ਸ਼ਾਖਾ ਵੱਲੋਂ ਪੰਜਾਬ ਭਰ ਵਿੱਚ ਵਿਦਿਆਰਥੀਆਂ ਦੇ ਆਨ ਲਾਈਨ ਸ਼ਾਫਟਵੇਅਰ ਰਾਹੀਂ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ ਗਏ। ਇਸੇ ਲੜੀ ਤਹਿਤ ਜ਼ਿਲਾ ਮੋਗਾ ਦੇ ਕੰਪਿਊਟਰ ਕੁਇਜ਼ ਮੁਕਾਬਲੇ ਜ਼ਿਲਾ ਸਿੱਖਿਆ ਅਫ਼ਸਰ (ਸੈਸਿ) ਮੋਗਾ ਜਸਪਾਲ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ਰੰਸੀਪਲ ਮਨਜੀਤ ਕੌਰ ਦੀ ਅਗਵਾਈ ਵਿੱਚ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਭੀਮਨਗਰ ਮੋਗਾ ਵਿਖੇ ਕਰਵਾਏ ਗਏ। ਇਸ ਸਬੰਧੀ ਦਿਲਬਾਗ...
ਮੋਗਾ,16 ਨਵੰਬਰ (ਜਸ਼ਨ): ਮੋਗਾ ਦੇ ਥਾਣਾ ਸਿਟੀ 1 ਵਿਚ ਚੋਰੀ ਦੇ ਮਾਮਲੇ ਵਿਚ ਕਾਬੂ ਕੀਤੇ ਇਕ 22 ਸਾਲਾ ਨੌਜਵਾਨ ਨੇ ਹਵਾਲਾਤ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਪੁਲਿਸ ਨੇ ਚੋਰੀ ਦੇ ਇਕ ਮਾਮਲੇ ਵਿਚ ਹਿਰਾਸਤ ਵਿਚ ਲਿਆ ਸੀ ਅਤੇ ਉਹ ਬੀਤੀ ਰਾਤ ਹਵਾਲਾਤ ਵਿਚ ਮੌਜੂਦ ਸੀ । ਅੱਜ ਤੜਕਸਾਰ ਹਵਾਲਾਤੀ ਨੌਜਵਾਨ ਨੇ ਕੰਬਲ ਨੂੰ ਕੱਟ ਕੇ ਉਸ ਨਾਲ ਹਵਾਲਾਤ ਦੀਆਂ ਸਲਾਖਾਂ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਇਸ ਮਾਮਲੇ ਦੀ ਜਾਂਚ ਚੀਫ਼ ਜੂਡੀਸ਼ੀਅਲ...
(ਵਟਸਐਪ ਤੋਂ ਧੰਨਵਾਦ ਸਹਿਤ)ਪੰਜਾਬ ਦਾ ਨੌਜਵਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦਾ ਜਨਮ 24 ਮਈ 1896 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਮਾਤਾ ਸਾਹਿਬ ਕੌਰ ਅਤੇ ਪਿਤਾ ਮੰਗਲ ਸਿੰਘ ਦੇ ਘਰ ਹੋਇਆ। ਮੁੱਢਲੀ ਵਿੱਦਿਆ ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਪ੍ਰਾਪਤ ਕੀਤੀ। ਕਰਤਾਰ ਸਿੰਘ ਦੀ ਉਮਰ ਪੰਜ ਸਾਲ ਸੀ ਜਦੋਂ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਅਤੇ 12 ਸਾਲ ਦੀ ਉਮਰ ਵਿੱਚ ਮਾਤਾ ਦੀ ਮੌਤ ਹੋ ਗਈ ਸੀ। ਉਨ੍ਹਾਂ ਦੀ ਪਾਲਣਾ ਅਤੇ ਪੜ੍ਹਾਈ ਦਾ ਸਾਰਾ ਜ਼ਿੰਮਾ ਦਾਦਾ ਜੀ ਬਦਨ...
Tags: MARTYRES

Pages