News

ਮੋਗਾ,14 ਨਵੰਬਰ (ਜਸ਼ਨ):ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦਾ ਜਨਮ ਦਿਨ ‘ਬਾਲ ਦਿਵਸ’ ਦੇ ਨਾਅ ਨਾਲ ਜਾਣਿਆ ਜਾਂਦਾ ਅਤੇ ਪੂਰੇ ਭਾਰਤ ਵਿੱਚ 14 ਨਵੰਬਰ ਨੂੰ ਮਨਾਇਆ ਜਾਂਦਾ ਹੈ। ਉਸ ਲੜੀ ਦੇ ਅਧੀਨ ਅੱਜ ਸ੍ਰੀ ਹੇਮਕੁੰਟ ਸੀਨੀ. ਸੈਕੰ ਸਕੂਲ਼ ਕੋਟ ਈਸੇ ਖਾਂ ਵਿਖੇ ‘ਬਾਲ ਦਿਵਸ ਮਨਾਇਆ ਗਿਆ ਅੱਜ ਰੈੱਡ ਹਾਊਸ ਦੇ ਅਧਿਆਪਕਾਂ ਵੱਲੋਂ ਵਿਸ਼ੇਸ਼ ਪ੍ਰਰਾਥਨਾ ਸਭਾ ਆਯੋਜਿਤ ਕੀਤੀ ਜਿਸ ਵਿੱਚ ਸਟੇਜ ਸੈਕਟਰੀ ਦੀ ਭੂਮਿਕਾ ਮੈਡਮ ਪਵਨਦੀਪ ਕੌਰ ਅਤੇ ਮੈਡਮ ਜੋਤੀ ਬਜਾਜ...
Tags: SRI HEMKUNT SEN SEC SCHOOL KOTISEKHAN
ਮੋਗਾ, 14 ਨਵੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ’ਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਤੌਰ ਤੇ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਨੂੰ ਯਾਦ ਕੀਤਾ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ, ਸਮੂਹ ਸਟਾਫ...
ਚੰਡੀਗੜ੍ਰ, 14 ਨਵੰਬਰ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਵੀਜ਼ਨਲ, ਜ਼ਿਲ੍ਹਾ ਅਤੇ ਮਾਰਕੀਟ ਕਮੇਟੀ ਪੱਧਰ ’ਤੇ ਗਠਿਤ ਟੀਮਾਂ ਵੱਲੋਂ ਵੀਰਵਾਰ ਨੂੰ ਸੂਬੇ ਭਰ ਦੀਆਂ 47 ਫਲ ਅਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ, ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਗੈਰ ਸਿਹਤਮੰਦ ਅਤੇ ਮਿਲਾਵਟੀ ਭੋਜਨ ਪਦਾਰਥਾਂ ’ਤੇ ਸ਼ਿਕੰਜਾ ਕਸਣ ਦੇ ਨਾਲ ਨਾਲ ਮੰਡੀਆਂ ਵਿੱਚ...
ਚੰਡੀਗੜ੍ਹ, 14 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਵੱਖ ਵੱਖ ਬਿਮਾਰੀਆਂ ਦੇ ਇਲਾਜ ਅਤੇ ਕੁਦਰਤੀ ਢੰਗ ਨਾਲ ਸਿਹਤਮੰਦ ਜੀਵਨ ਜਿਊਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਵੱਲੋਂ ਅੱਜ ਮੋਹਾਲੀ ਜਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਪੰਜਾਬ ਰਾਜ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਂਹ ਪੱਥਰ ਰੱਖਿਆ ਗਿਆ।ਦਿਆਲਪੁਰਾ ਵਿਖੇ ਨੀਂਹ ਪੱਥਰ ਸਮਾਗਮ ਦੌਰਾਨ ਬੋਲਦਿਆਂ ਸ. ਬਲਬੀਰ ਸਿੰਘ...
ਮੋਗਾ 14 ਨਵੰਬਰ (ਜਸ਼ਨ)- ਮਹਾਨ ਗੁਰੂ ਨਾਨਕ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਅਤੇ ਸਰਵ ਭਾਰਤ ਨੌਜਵਾਨ ਸਭਾ ਵੱਲੋਂ ਇੱਥੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿੱਖੇ ਸੈਮੀਨਾਰ ਕਰਵਾਇਆ ਗਿਆ। ‘ਗੁਰੂ ਬਾਬਾ ਨਾਨਕ ਦੀ ਗੁਰਬਾਣੀ: ਫਲਸਫਾ, ਦਿ੍ਰਸ਼ਟੀਕੋਟ ਅਤੇ ਵਿਚਾਰਧਾਰਾ’ ਵਿਸ਼ੇ ਉੱਪਰ ਹੋਏ ਇਸ ਸੈਮੀਨਾਰ ਦੀ ਪ੍ਰਧਾਨਗੀ ਪਰਮਜੀਤ ਢਾਬਾਂ, ਕਰਮਵੀਰ ਕੌਰ ਬੱਧਨੀ ਅਤੇ ਗੁਰਦੀਪ ਸਿੰਘ ਮੋਤੀ ਨੇ ਕੀਤੀ। ਸੈਮੀਨਾਰ ਨੂੰ ਮੁੱਖ ਬੁਲਾਰੇ ਵਜੋਂ...
ਮੋਗਾ 14 ਨਵੰਬਰ:(ਜਸ਼ਨ):ਔਰਤਾਂ ਘਰੇਲੂ ਹਿੰਸਾ, ਸਰੀਰਿਕ ਸ਼ੋਸ਼ਣ ਅਤੇ ਵਧ ਰਹੇ ਸਾਈਬਰ ਕ੍ਰਾਈਮ ਆਦਿ ਸਬੰਧੀ ਆਪਣੀਆਂ ਹਰ ਤਰਾ ਦੀਆਂ ਸ਼ਿਕਾਇਤਾਂ ਲਈ ਪੰਜਾਬ ਸਰਕਾਰ ਵੱਲੋ ਜਾਰੀ ਕੀਤੀ ਗਈ ਆਧੁਨਿਕ ਤਕਨਾਲੋਜੀ ਦੀ ‘ਸ਼ਕਤੀ ਐਪ‘ ਨੂੰ ਵੱਧ ਤੋ ਵੱਧ ਵਰਤੋ ਵਿੱਚ ਲਿਆਉਣ ਅਤੇ ਇਸ ਸਬੰਧੀ ਈ ਮੇਲ ncw0nic.in ‘ਤੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਇਹ ਪ੍ਰਗਟਾਵਾ ਮੈਬਰ ਰਾਸ਼ਟਰੀ ਕਮਿਸ਼ਨ ਫ਼ਾਰ ਵੂਮੈਨ ਡਾ. ਰਾਜੂਲਬੇਨ ਐੱਲ. ਦੇਸਾਈ ਨੇ ਸਥਾਨਕ ਮੀਟਿੰਗ ਹਾਲ ਵਿਖੇ ਭਾਰਤ ਸਰਕਾਰ ਅਤੇ ਪੰਜਾਬ...
ਚੰਡੀਗੜ, 14 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਵਲੋਂ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ 308 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਨਾਂ ਸਟਾਫ ਨਰਸਾਂ ਦੀ ਤੈਨਾਤੀ ਰਾਜ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਹਸਪਤਾਲਾਂ ਵਿੱਚ ਕੀਤੀ ਜਾਵੇਗੀ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲਾ ਹਸਪਤਾਲਾਂ, ਸਬ ਡਿਵੀਜਨਲ ਹਸਪਤਾਲਾਂ,...
ਮੋਗਾ 14 ਨਵੰਬਰ:(ਜਸ਼ਨ):ਮਨੁੱਖਤਾ ਦੀ ਭਲਾਈ ਸਰਬਸ੍ਰੇਸ਼ਟ ਸੇਵਾ ਹੈ ਅਤੇ ਸਾਨੂੰ ਮਾਨਵਤਾ ਦੀ ਭਲਾਈ ਲਈ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕੈਬਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਸ਼ੂਗਰ ਜਾਗਰੂਕਤਾ ਦਿਵਸ ਸਮਾਗਮ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਰਲ ਮਿਲ ਕੇ ਸਾਰਿਆਂ ਨੂੰ ਸ਼ੂਗਰ ਦੀ ਬਿਮਾਰੀ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ਡਾ. ਅੰਮਿ੍ਰਤਪਾਲ ਸਿੰਘ ਸੋਢੀ ਨੇ ਸ਼ੂਗਰ ਰੋਗ ਦੇ ਕਾਰਣ...
Tags: CAMBRIDGE INTERNATIONAL SCHOOL
ਚੰਡੀਗੜ, 14 ਨਵੰਬਰ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਰਾਜ ਵਿਚ ਚਲ ਰਹੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰੋਗਰਾਮਾ ਦੀਆਂ ਤਰੀਕਾਂ ਵਿੱਚ ਵਾਧਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫਤਰ ਮੁੱਖ ਚੋਣ ਅਫਸਰ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਵੋਟਰ ਪਹਿਚਾਣ ਪ੍ਰੋਗਰਾਮ ਅਤੇ ਹੋਰ ਮੁਢਲੀਆ ਗਤੀਵਿਧੀਆਂ ਜਿਨ੍ਹਾਂ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਦੀ ਮਿਤੀ ਨੂੰ ਵਧਾ ਕੇ 30 ਨਵੰਬਰ 2019 ਕਰ ਦਿੱਤਾ ਹੈ ਜਦਕਿ ਵੋਟਰ ਸੂਚੀ 04.02.2020 ਨੂੰ ਮੁਢਲੇ ਤੋਰ...
Tags: ELECTION COMMISSION OF INDIA
ਚੰਡੀਗੜ੍ਹ, 14 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਭਵਿੱਖ ਚੰਗੇਰਾ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਇਨ੍ਹਾਂ ਵਿਦਿਆਰਥੀਆਂ ਨਾਲ ਜੁੜੇ ਹੋਏ ਮਸਲਿਆਂ ਨੂੰ ਹੱਲ ਕਰਨ ਲਈ ਵੀ ਗੰਭੀਰ ਹੈ। ਅੱਜ ਇੱਥੇ ਸਕੱਤਰੇਤ ਵਿਖੇ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਸ. ਧਰਮਸੋਤ ਨੇ...

Pages