News

ਮੋਗਾ,13 ਨਵੰਬਰ (ਜਸ਼ਨ): ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸੀ.ਬੀ.ਐਸ. ਸੀ. ਬੋਰਡ ਵਲੋਂ ਬੈਡਮਿੰਟਨ ਅੰਡਰ 17 ਪੰਜਾਬ ਦੀ ਟੀਮ ਚੁਣੀ ਗਈ, ਜਿਸ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਨਮਨ ਅਹੂਜਾ, ਸੀ.ਬੀ.ਐਸ.ਸੀ. ਬੋਰਡ ਵਲੋਂ ਆਰੀਅਨ ਸੂਦ ਅਤੇ ਲੜਕੀਆਂ ਵਲੋਂ ਤਮੰਨਾ ਨੂੰ ਵਧੀਆ ਪ੍ਰਫਾਰਮੈਂਸ ਲਈ ਚੁਣਿਆ ਗਿਆ। ਨੈਸ਼ਨਲ ਪੱਧਰ ਦੀਆਂ ਖੇਡਾਂ ਵਿੱਚ ਮੋਗਾ ਦੇ ਤਿੰਨੋਂ ਖਿਡਾਰੀ ਪੰਜਾਬ ਦੀ ਪ੍ਰਤੀਨਿਧਤਾ ਕਰਦੇ ਹੋਏ ਮੋਗਾ ਦੇ ਨਾਲ-ਨਾਲ ਪੰਜਾਬ ਦਾ ਨਾਮ ਪੂਰੇ ਭਾਰਤ...
Tags: DISTRICT SPORTS
ਚੰਡੀਗੜ, 13 ਨਵੰਬਰ :ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਥਾਣਾ ਦੋਰਾਹਾ ਜਿਲਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਮਹਿੰਦਰਪਾਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਕਾਇਤਕਰਤਾ ਪ੍ਰੀਤਮ ਸਿੰਘ ਵਾਸੀ ਪਿੰਡ ਰਾਜਗੜ, ਜਿਲਾ ਲੁਧਿਆਣਾ ਦੀ ਸਕਾਇਤ 'ਤੇ ਫੜਿਆ ਹੈ। ਸ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਕਾਇਤ ਵਿੱਚ ਦੱਸਿਆ ਕਿ...
Tags: VIGILANCE BUREAU PUNJAB
ਮੋਗਾ,12 ਨਵੰਬਰ (ਜਸ਼ਨ): ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ‘ਤੇ ਸੰਤ ਬਾਬਾ ਬਲਦੇਵ ਸਿੰਘ ਮੰਡੀਰਾਂ ਵਾਲਿਆਂ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਜਦੋਂ ਸਾਡੇ ਜੀਵਨ ਵਿਚ ਇਹ ਸ਼ੁੱਭ ਮੌਕਾ ਆਇਆ ਹੈ । ਉਹਨਾਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਅਮਲ ਕਰਨਾ ਚਾਹੀਦਾ ਹੈ ਕਿਉਂਕਿ ਉਹਨਾਂ ਦੀਆਂ ਸਿੱਖਿਆਵਾਂ ਅੱਜ ਦੇ ਜੀਵਨ ਵਿਚ ਵੀ ਪਹਿਲਾਂ ਵਾਂਗ ਪ੍ਰਸੰਗਿਕ ਹਨ। ਮੰਡੀਰਾਂ ਵਾਲਿਆਂ ਨੇ ਆਖਿਆ ਕਿ...
Tags: Guru Nanak's 550th Birth Anniversary
ਚੰਡੀਗੜ੍ਹ/ਜਲੰਧਰ, 12 ਨਵੰਬਰ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿੱਚ ਵਸੇ ਪਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਪੰਜਾਬ ਛੱਡ ਕੇ ਜਾਣ ਵਾਲੇ ਵਿਅਕਤੀਆਂ ਜਿਨ੍ਹਾ ਨੂੰ ਬਾਅਦ ਵਿੱਚ ਭਗੌੜੇ ਕਰਾਰ ਦਿੱਤਾ ਗਿਆ ਸੀ, ਦੇ ਮਾਮਲਿਆਂ ਦੇ ਜਲਦੀ ਹੱਲ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦਾ ਮੁੱਦਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਕੇਂਦਰ ਸਰਕਾਰ ਕੋਲ ਉਠਾਉਣਗੇ। ਉਹ ਬੀਤੀ...
Tags: Guru Nanak's 550th Birth Anniversary
ਚੰਡੀਗੜ੍ਹ/ਸੁਲਤਾਨਪੁਰ ਲੋਧੀ, 12 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਅੱਜ ਰਬਾਬ ਪੰਡਾਲ ਵਿਚ ਉਘੇ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਜਦੋਂ ਆਪਣੀ ਸੂਫੀ ਗਾਇਕੀ ਨਾਲ ਬਾਬੇ ਨਾਨਕ ਦੀ ਉਸਤਤਿ ਕੀਤੀ ਤਾਂ ਸਾਰਾ ਆਲਮ ਰੂਹਾਨੀ ਰੰਗ ‘ਚ ਰੰਗਿਆ ਗਿਆ ਤੇ ਸਾਰਾ ਪੰਡਾਲ ਦਰਸ਼ਕਾਂ ਦੀਆਂ ਤਾੜੀਆਂ ਨਾਲ ਗੂੰਜ ਉਠਿਆ। ਸਤਿੰਦਰ ਸਰਤਾਜ ਨੇ...
Tags: Guru Nanak's 550th Birth Anniversary
ਮੋਗਾ,12 ਨਵੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੂਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗਰੇਸ਼ਨ, ਆਈਲਟਸ, ਨੈਨੀ ਦੇ ਖੇਤਰ ਦੇ ਨਾਲ ਨਾਲ ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਵਿਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ, ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜਿਆਂ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ...
Tags: UNIVERSAL FIRST CHOICE EDUCATIONS
ਬਾਘਾ ਪੁਰਾਣਾ, 12 ਨਵੰਬਰ (ਜਸ਼ਨ): ਮਾਲਵੇ ਦੇ ਪ੍ਰਸਿੱਧ ਪਵਿੱਤਰ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚ ਖੰਡ ਵਾਸੀ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਗੁਰਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਉਪਰੰਤ ਰੱਬੀ ਬਾਣੀ ਦਾ ਕੀਰਤਨ ਕੀਤਾ ਗਿਆ ਜਿਸ ਦੌਰਾਨ ਰਾਗੀ ਜਥਾ ਭਾਈ ਸੰਮਤ ਸਿੰਘ,ਭਾਈ ਗੁਰਚਰਨ ਸਿੰਘ, ਭਾਈ ਰਸੀਲਾ ਸਿੰਘ ਬਾਘਾ ਪੁਰਾਣਾ ਵਾਲੇ ਅਤੇ...
Tags: Guru Nanak's 550th Birth Anniversary
ਚੰਡੀਗੜ,12 ਨਵੰਬਰ (ਜਸ਼ਨ): ਬੇਅੰਤ ਸਿੰਘ ਕਤਲ ਕਾਂਡ ਵਿਚ ਦੋਸ਼ੀ ਕਰਾਰ ਦਿੱਤੇ ਗਏ ਬੱਬਰ ਖਾਲਸਾ ਦੇ ਖਾੜਕੂ ਬਲਵੰਤ ਸਿੰਘ ਰਾਜੋਆਣਾ ਨੂੰ ਫ਼ਾਂਸੀ ਨਹੀਂ ਹੋਵੇਗੀ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਮੁਤਾਬਕ ਅੱਜ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਲਿਖਤੀ ਹੁਕਮ ਚੰਡੀਗੜ ਪ੍ਰਸ਼ਾਸ਼ਨ ਨੂੰ ਭੇਜ ਦਿੱਤੇ ਗਏ ਹਨ ਜਿਸ ’ਤੇ ਪ੍ਰਸ਼ਾਸ਼ਨ ਵੱਲੋਂ ਸ਼ਜਾ ਮੁਆਫ਼ੀ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ...
ਮੋਗਾ,11 ਨਵੰਬਰ (ਜਸ਼ਨ):‘‘ਪ੍ਰਕਾਸ਼ ਪੁਰਬ ਮੌਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਧਰਮ ਅਤੇ ਵਿਰਸੇ ਨਾਲ ਸੰਗਤ ਨੂੰ ਮੁੜ ਤੋਂ ਜੋੜਨ ਦਾ ਨਿਵੇਕਲਾ ਉੱਦਮ ਕੀਤਾ ਹੈ ’’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਸ਼ਅਪ ਰਾਜਪੂਤ ਮਹਿਰਾ ਸਭਾ ਦੇ ਪ੍ਰਧਾਨ ਅਤੇ ਓ ਬੀ ਸੀ ਕਾਂਗਰਸ ਡਿਪਾਰਟਮੈਂਟ ਦੇ ਕੋ ਚੇਅਰਮੈਨ ਨਿਰਮਲ ਸਿੰਘ ਮੀਨੀਆ ਨੇ ਅੱਜ ੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਆਖਿਆ ਕਿ...
Tags: Guru Nanak's 550th Birth Anniversary
ਮੋਗਾ,11 ਨਵੰਬਰ (ਜਸ਼ਨ): ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਵਧਾਈ ਦਿੰਦਿਆਂ ਪੀ ਏ ਡੀ ਬੀ ਧਰਮਕੋਟ ਚੇਅਰਮੈਨ ਕੁਲਬੀਰ ਸਿੰਘ ਲੌਗੀਵਿੰਡ ਨੇ ਆਖਿਆ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ ਹਨ ਅਤੇ ਰਹਿੰਦੀ ਦੁਨੀਆਂ ਤੱਕ ਇਹ ਅਟੱਲ ਰਹਿਣਗੀਆਂ। ਉਨਾਂ ਕਿਹਾ ਕਿ 15ਵੀਂ ਸ਼ਤਾਬਦੀ ‘ਚ ਜਦੋਂ ਜਾਤ-ਪਾਤ ਅਤੇ ਊਚ-ਨੀਚ ਦਾ ਬੋਲਬਾਲਾ ਸੀ, ਤਾਂ ਅਜਿਹੇ ਸਮੇਂ ‘ਚ ਗੁਰੂ ਜੀ ਨੇ ਮਨੁੱਖਤਾ ਦੀ ਭਲਾਈ ਲਈ ਘਰ-ਘਰ...
Tags: Guru Nanak's 550th Birth Anniversary

Pages