ਚੰਡੀਗੜ੍ਹ, 1 ਸਤੰਬਰ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 62 ਸੁਪਰਵਾਈਜਰਾਂ ਅਤੇ 1 ਕਲਰਕ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ...
News
ਚੰਡੀਗੜ੍ਹ, 1 ਸਤੰਬਰ: ਪੀ.ਐਸ.ਐਲ.ਵੀ.-ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਣਨ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. - ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਨਣ ਲਈ ਰਵਾਨਾ ਹੋਏ ਹਨ। ਸਕੂਲ...
*पार्षद गौरव गुप्ता गुड्डू ने रीबन काटकर अपने कर कमलों से किया कैंप का शुभारंभ मोगा, 1 सितंबर ( जशन ) : शहर के कोटकपूरा बाईपास स्थित श्री सालासर धाम मंदिर कोटकपूरा बाईपास में फोर्टिस अस्पताल लुधियाना के सहयोग से मैगा मैडीकल चैकअप कैंप का आयोजन किया किया गया। जिसका शुभारंभ पार्षद गौरव गुप्ता गुड्डू ने रीबन काटकर अपने कर कमलों से किया। इस अवसर पर पंडित जय नारायण, पंडित सुरिंदर...
ਮੋਗਾ, 1 ਸਤੰਬਰ (ਜਸ਼ਨ) -ਪੰਜਾਬ ਦੀ ਔਰਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਵਿਚ ਅਹਿਮ ਰੋਲ ਅਦਾ ਕਰੇਗੀ ਅਤੇ ਔਰਤਾਂ ਲਈ ਪ੍ਰਧਾਨ ਮੰਤਰੀ ਵੱਲੋਂ ਪੂਰੇ ਦੇਸ਼ ਵਿਚ ਯੋਜਨਾਵਾਂ ਬਣਾ ਕੇ ਔਰਤਾਂ ਨੂੰ ਜਮੀਨੀ ਪੱਧਰ ਦਾ ਲਾਭ ਮਿਲਣ ਦੇ ਕਾਰਨ ਅੱਜ ਪੰਜਾਬ ਦੀ ਔਰਤਾਂ ਭਾਜਪਾ ਵਿਚ ਸ਼ਾਮਲ ਹੋ ਰਹੀਆ ਹਨ। ਇਹ ਵਿਚਾਰ ਭਾਜਪਰਾ ਦੇ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਨੇ ਜ਼ਿਲ੍ਹਾ ਭਜਾਪਾ ਦੇ ਮੀਤ ਪ੍ਰਧਾਨ ਸੰਜੀਵ ਗੁਪਤਾ ਦੀ ਅਗਵਾਈ ਹੇਠ ਭਾਜਪਾ...
ਮੋਗਾ, 1 ਸਤੰਬਰ (ਜਸ਼ਨ) ਅਮਰ ਸ਼ਹੀਦ ਸ ਬੇਅੰਤ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਸ਼ਹੀਦੇ ਦਿਹਾੜੇ ਤੇ ਸ਼ਰਧਾ ਸਮਨ ਭੇਂਟ ਕਰਦੇ ਹੋਏ , ਡਾ ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਸ ਬੇਅੰਤ ਸਿੰਘ ਨੇ ਆਪਣਾ ਜੀਵਨ ਬਲਿਦਾਨ ਕਰਕੇ ਪੰਜਾਬ ਦੇ ਲੋਕਾਂ ਨੂੰ ਨਵਾਂ ਜੀਵਨ ਦਿੱਤਾ ਹੈ ਅਤੇ ਦੇਸ਼ ਨੂੰ ਬਚਾਇਆ ਹੈ । ਉਹਨਾ ਨੇ ਅੱਤਵਾਦੀ ਅਤੇ ਵੱਖ ਵਾਦੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਦੇਸ਼ ਨੂੰ ਇੱਕ ਨਵੀਂ ਰਾਹ ਦਿਖਾਈ । ਉਹਨਾ ਦੀ ਸੋਚ ਹਮੇਸ਼ਾ ਰਹੀ ਕਿ ਸੰਪਰਦਾਇਕਤਾ...
ਮੋਗਾ, 1 ਸਤੰਬਰ (ਜਸ਼ਨ)- ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਸਦਕਾ ਹਰਪ੍ਰੀਤ ਸਿੰਘ ਵਾਸੀ ਘੱਲ ਕਲਾਂ , ਜ਼ਿਲ੍ਹਾ ਮੋਗਾ ਨੂੰ ਕੈਨੇਡਾ ਦਾ ਸਪਾਊਸ ਵੀਜ਼ਾ ਮਿਲ ਗਿਆ ਹੈ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਦੀ ਪਤਨੀ ਸਿਮਰਨ ਕੌਰ ਵੀ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਹੀ ਕੈਨੇਡਾ ਪੜ੍ਹਨ ਗਈ ਸੀ । ਪਤਨੀ ਦੇ ਜਾਣ ਤੋਂ ਬਾਅਦ ਹੀ ਹਰਪ੍ਰੀਤ ਸਿੰਘ ਦੀ ਸਪਾਊਸ ਵੀਜ਼ਾ ਫਾਈਲ...
* ਮੁਲਜ਼ਮ ਅਧਿਕਾਰੀਆਂ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ ਮੰਗੇ ਸਨ 12 ਲੱਖ ਰੁਪਏ ਚੰਡੀਗੜ੍ਹ, 31 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਵਿਖੇ ਤਾਇਨਾਤ ਐਕਸੀਅਨ ਸਰਤਾਜ ਸਿੰਘ...
मोगा, 31 अगस्त (जशन ) : प्रधानमंत्री नरेन्द्र मोदी ने समय-समय पर देश के गरीब लोगों को आर्थिक स्तर से ऊंचा उठाने के लिए कई तरह की योजनाएं बनाकर उनको सहूलियतें दी हैं। उसी तरह गत दिवस प्रधानमंत्री नरेन्द्र मोदी ने उज्जवला स्कीम के तहत लाभपात्रियों को 400 रुपए तथा आम लोगों को 200 रुपए सिलैंडर सस्ता करके रखड़ी का तोहफा दिया है। जिसकी चारों तरफ से हर वर्ग प्रशंसा कर रहा है। उक्त...
ਮੋਗਾ, 31 ਅਗਸਤ (ਜਸ਼ਨ)- ਕੌਰ ਇੰਮੀਗ੍ਰੇਸ਼ਨ ਦੀ ਮਿਹਨਤ ਸਦਕਾ ਗੁਰਪ੍ਰੀਤ ਸਿੰਘ ਸੈਂਭੀ ਵਾਸੀ ਲੰਮਾ, ਤਹਿਸੀਲ ਜਗਰਾਓਂ , ਜ਼ਿਲ੍ਹਾ ਲੁਧਿਆਣਾ ਨੂੰ ਕੇਵਲ 46 ਦਿਨਾਂ ਚ ਹੀ ਸਪਾਊਸ ਵੀਜ਼ਾ ਮਿਲ ਗਿਆ ਹੈ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ ਈ ਓ ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਪਤਨੀ ਸਿਮਰਨਜੀਤ ਕੌਰ ਵੀ ਕੌਰ ਇੰਮੀਗ੍ਰੇਸ਼ਨ ਦੁਆਰਾ ਹੀ ਕੈਨੇਡਾ ਪੜ੍ਹਨ ਗਈ ਸੀ । ਪਤਨੀ ਦੇ ਇੱਥੇ ਹੁੰਦਿਆਂ ਹੀ...
ਚੰਡੀਗੜ੍ਹ, 31 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ।ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਜਦੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਆਇਆ ਤਾਂ...