ਮੋਗਾ,11 ਨਵੰਬਰ (ਜਸ਼ਨ): ਗੁਰੂ ਨਾਨਕ ਸਾਹਿਬ ਦੇ 550 ਵੇਂ ਪ੍ਰਕਾਸ਼ ਦਿਹਾੜੇ ’ਤੇ ਸੰਗਤਾਂ ਨੂੰ ਵਧਾਈ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਬੇਅੰਤ ਸਿੰਘ ਬਿੱਟੂ ਸੈਦ ਮੁਹੰਮਦ ਅਤੇ ਸਰਪੰਚ ਪਰਵਿੰਦਰ ਕੌਰ ਨੇ ਆਖਿਆ ਕਿ ਗੁਰੂ ਨਾਨਕ ਸਾਹਿਬ ਦਾ ਆਗਮਨ ਉਸ ਹਨੇਰੇ ਯੁੱਗ ਵਿਚ ਹੋਇਆ ਜਦੋਂ ਛਲ, ਫਰੇਬ ਅਤੇ ਠੱਗੀ ਠੋਰੀ ਦਾ ਬੋਲਬਾਲਾ ਸੀ ,ਇਸ ਕਰਕੇ ਸਮੁੱਚੇ ਦੇਸ਼ ਵਿਚ ਬੇਚੈਨੀ ਤੇ ਘਬਰਾਹਟ ਦਾ ਆਲਮ ਸੀ। ਉਹਨਾਂ ਕਿਹਾ ਕਿ ਲੋਕਾਂ ਦੇ ਸਮਾਜਿਕ ਜੀਵਨ ਦੇ ਨਾਲ ਨਾਲ ਧਾਰਮਿਕ ਜੀਵਨ ਵੀ ਤਰਸਯੋਗ...
News
ਚੰਡੀਗੜ/ਸੁਲਤਾਨਪੁਰ ਲੋਧੀ, 11 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੌਰਾਨ ਅੱਜ ਮੁੱਖ ਪੰਡਾਲ ‘ਗੁਰੂ ਨਾਨਕ ਦਰਬਾਰ‘ ਵਿਚ ਵਿੱਤ ਮੰਤਰੀ, ਪੰਜਾਬ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਹਾਜ਼ਰੀ ਭਰੀ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਉਨਾਂ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੁਕੱਦਸ ਦਿਹਾੜੇ ਦੀ ਸੰਗਤ ਨੂੰ...
ਚੰਡੀਗੜ/ਸੁਲਤਾਨਪੁਰ ਲੋਧੀ (ਕਪੂਰਥਲਾ), 11 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਨਗਰੀ ਸੁਲਤਾਨਪੁਰ ਲੋਧੀ ਵਿਖੇ ਪਾਵਨ ਵੇਈਂ ਕੰਢੇ ਸਥਾਪਿਤ ਮੁੱਖ ਪੰਡਾਲ ਵਿੱਚ ਸੋਮਵਾਰ ਨੂੰ ਹੋਏ ਕਵੀ ਦਰਬਾਰ ਵਿੱਚ ਕਵੀਆਂ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਬਾਬਾ ਨਾਨਕ ਨੂੰ ਆਪਣੀਆਂ ਰਚਨਾਵਾਂ ਰਾਹੀਂ ਅਕੀਦਤ ਦੇ ਫੁੱਲ ਭੇਟ ਕੀਤੇ ਗਏ। ਖਜ਼ਾਨਾ ਮੰਤਰੀ ਪੰਜਾਬ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਗੁਰਮੱਖੀ ਲਿਪੀ ਦੇ 41...
ਚੰਡੀਗੜ/ਸੁਲਤਾਨਪੁਰ ਲੋਧੀ, 11 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਕੇਸਰੀ ਨਿਸ਼ਾਨ ਲੈ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਨਤਮਸਤਕ ਹੋਣ ਲਈ ਅੱਜ 5000 ਤੋਂ ਜਿਆਦਾ ਸੰਗਤ ਜ਼ੀਰਾ ਤੋਂ ਪੈਦਲ ਚੱਲਕੇ ਸੁਲਤਾਨਪੁਰ ਲੋਧੀ ਪੁਹੰਚੀ। ਗੁਰੂ ਨਾਨਕ ਦੇਵ ਜੀ ਮਹਿਮਾ ਗਾਉਂਦਿਆਂ ਸੰਗਤ ਵਲੋਂ ਜ਼ੀਰਾ ਤੋਂ ਸੁਲਤਾਨਪੁਰ ਲੋਧੀ ਤੱਕ ਦਾ 45 ਕਿਲੋਮੀਟਰ ਤੱਕ ਦਾ ਸਫਰ ਬਿਨਾਂ ਰੁਕੇ ਲਗਭਗ 6 ਘੰਟੇ ਵਿਚ ਤੈਅ ਕੀਤਾ ਗਿਆ। ਸੰਗਤ ਦੀ ਅਗਵਾਈ ਜ਼ੀਰਾ ਤੋਂ...
ਚੰਡੀਗੜ/ਡੇਰਾ ਬਾਬਾ ਨਾਨਕ (ਗੁਰਦਾਸਪੁਰ), 11 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲੇ ਇਤਿਹਾਸਕ ਕਰਤਾਰਪੁਰ ਲਾਂਘੇ ਦੇ ਸੰਗਤੀ ਦਰਸ਼ਨਾਂ ਦੇ ਜਸ਼ਨਾਂ ਵਜੋਂ ਮਨਾਏ ਜਾ ਰਹੇ ਡੇਰਾ ਬਾਬਾ ਨਾਨਕ ਉਤਸਵ ਦੇ ਚੌਥੇ ਦਿਨ ਨੌਜਵਾਨ ਕਲਾਕਾਰਾਂ ਵੱਲੋਂ ਧਾਰਮਿਕ ਪੇਸ਼ਕਾਰੀਆਂ ਨੇ ਸਮਾਂ ਬੰਨਿਆ ਰੱਖਿਆ। ਸਹਿਕਾਰਤਾ ਵਿਭਾਗ ਦੇ ਸਮੂਹ ਅਦਾਰਿਆਂ ਵੱਲੋਂ ਕਰਵਾਏ ਜਾ ਰਹੇ ਉਤਸਵ ਤੋਂ ਪਹਿਲਾਂ ਆਨਲਾਈਨ ਯੁਵਾ ਉਤਸਵ ਕਰਵਾਇਆ...
ਮੋਗਾ 11 ਨਵੰਬਰ:(ਜਸ਼ਨ):ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀ ਮੁਨੀਸ਼ ਸਿੰਗਲ ਦੀਆਂ ਹਦਾਇਤਾਂ ਅਤੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ਼੍ਰੀ ਬਗੀਚਾ ਸਿੰਘ, ਦੀ ਅਗਵਾਈ ਵਿਚ ਪੈਨਲ ਵਕੀਲਾਂ, ਸਿਵਲ ਹਸਪਤਾਲ ਦੇ ਡਾਕਟਰਾਂ ਅਤੇ ਡਾ. ਸ਼ਾਮ ਲਾਲ ਥਾਪਰ ਕਾਲਜ ਆਫ ਨਰਸਿੰਗ, ਮੋਗਾ ਦੇ...
ਮੋਗਾ,11 ਨਵੰਬਰ (ਜਸ਼ਨ): ਖਾਲਸਾ ਸੇਵਾ ਸੁਸਾਇਟੀ ਰਜਿ ਮੋਗਾ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ‘ਗੋਲਕ ਗੁਰੂ ਦੀ ਨਾਮ’ ਹੇਠ ਫ੍ਰੀ ਹਸਪਤਾਲ ਖੋਲਿਆ ਗਿਆ। ਅੱਜ ਹੋਏ ਧਾਰਮਿਕ ਸਮਾਗਮ ਦੌਰਾਨ ਸਵੇਰੇ ਅੰਮਿ੍ਰਤ ਵੇਲੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਲਾਬੀ ਬਾਗ ਵਲੋਂ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ, ਉਪਰੰਤ ਬਾਬਾ ਮਹਿੰਦਰ ਸਿੰਘ ਜਨੇਰ ਵਾਲਿਆਂ ਨੇ ਰਿਬਨ ਕੱਟ ਕੇ ਰਸਮੀ ਤੌਰ ਤੇ ਫ੍ਰੀ ਹਸਪਤਾਲ ਦਾ ਉਦਘਾਟਨ ਕੀਤਾ ।...
ਮੋਗਾ,11 ਨਵੰਬਰ(ਜਸ਼ਨ): ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਸ਼ਹੀਦ ਕਾ. ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿੱਚ ਹੋਈ। ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਵਿੱਛੜੇ ਸਾਥੀ ਕਰਨੈਲ ਸਿੰਘ ਘੋਲੀਆ, ਟੀ.ਯੂ.ਸੀ. ਦੇ ਆਗੂ ਸਤਵੰਤ ਸਿੰਘ ਖੋਟਾ ਦੀ ਪਤਨੀ, ਸਾਥੀ ਭਜਨ ਸਿੰਘ ਦੇ ਚਚੇਰੇ ਭਰਾ, ਆਲ ਇੰਡੀਆ ਟ੍ਰੇਡ ਯੂਨੀਅਨ ਕੌਂਸਲ ਦੇ ਕੌਮੀ ਆਗੂ ਗੁਰੂ ਦਾਸ ਦਾਸ ਗੁਪਤਾ, ਸ਼ਮੀਮ ਫੈਜੀ ਦੇ...
ਚੰਡੀਗੜ੍ਹ/ਸੁਲਤਾਨਪੁਰ ਲੋਧੀ, ਕਪੂਰਥਲਾ, 10 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਗ੍ਰੈਂਡ ਲਾਈਟ ਐਂਡ ਸਾਉਂਡ ਸ਼ੋਅ ਰਾਹੀਂ ਅੱਜ ਸੈਂਕੜਿਆਂ ਦੀ ਗਿਣਤੀ ਵਿਚ ਨੌਜਵਾਨਾਂ, ਬੱਚਿਆਂ, ਔਰਤਾਂ ਤੇ ਬਜੁਰਗਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਿਰਤਾਂਤ ਅਤੇ ਉਨਾਂ ਦੇ ਜੀਵਨ ਫਲਸਫੇ ਨੂੰ ਸਮਝਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸ: ਇੰਦਰਬੀਰ ਸਿੰਘ ਬੁਲਾਰੀਆ ਨੇ ਵੀ ਇਕ ਨਿਮਾਣੇ ਸਿੱਖ ਵਜੋਂ ਬਾਕੀ ਸੰਗਤ ਨਾਲ ਬੈਠਕੇ...
ਜਲੰਧਰ, 10 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਇਤਿਹਾਸਕ ਸਫਰ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਕੈਪਟਨ ਅਮਰਿੰਦਰ ਸਿੰਘ ਜਦੋਂ ਆਪਸ ਵਿੱਚ ਮਿਲੇ ਤਾਂ ਕਰਤਾਰਪੁਰ ਲਾਂਘਾ ਦੋਵਾਂ ਦਰਮਿਆਨ ਆਪਸੀ ਸੰਪਰਕ ਦਾ ਕੇਂਦਰ ਬਿੰਦੂ ਬਣ ਕੇ ਉੱਭਰਿਆ। ਦੋਵਾਂ ਦਾ ਇਕ ਹੋਰ ਮਨਭਾਉਂਦਾ ਸਾਂਝਾ ਵਿਸ਼ਾ ਸੀ ਜਿਸ ਵਿੱਚ ਉਨਾਂ ਨੇ ਜ਼ੀਰੋ ਲਾਈਨ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਤੱਕ ਬਸ ਦੇ ਛੋਟੇ...

