ਕਪੂਰਥਲਾ, 10 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ 400 ਤੋਂ ਵੱਧ ਨਾਮੀ ਸ਼ਖ਼ਸੀਅਤਾਂ ਨੂੰ ਵੱਖ-ਵੱਖ ਖੇਤਰ ਵਿੱਚ ਪਾਏ ਸ਼ਾਨਦਾਰ ਯੋਗਦਾਨ ਲਈ ‘ਅਚੀਵਰਜ਼ ਐਵਾਰਡ‘ ਨਾਲ ਸਨਮਾਨਿਤ ਕੀਤਾ ਗਿਆ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅੱਜ ਇਨਾਂ ਸਾਰੇ ਪੰਜਾਬੀਆਂ ਨੂੰ ਸਨਮਾਨਿਤ ਕਰਨ ‘ਤੇ ਬਹੁਤ ਮਾਣ ਮਹਿਸੂਸ ਕਰਦੇ ਹਨ ਜਿਨਾਂ ਨੇ ਆਪਣੇ ਜੀਵਨ ਵਿੱਚ ਵੱਖ...
News
ਮੋਗਾ,10 ਨਵੰਬਰ (ਜਸ਼ਨ):ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਸਮੂਹ ਸਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ 12 ਨਵੰਬਰ ਨੂੰ ਸੰਗਤਾਂ ਵੱਲੋਂ ਧੂੰਮਧਾਮ ਨਾਲ ਮਨਾਇਆ ਜਾ ਰਿਹਾ ਹੈ । ਇਸ ਸਥਾਨ ਦੇ ਮੁੱਖ ਸੇਵਾਦਾਰ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਦੇ ਉੱਦਮਾਂ ਸਦਕਾ ਮਨਾਏ ਜਾ...
ਮੋਗਾ,10 ਨਵੰਬਰ (ਜਸ਼ਨ): ਸਮੁੱਚੇ ਵਿਸ਼ਵ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਬੰਧੀ ਮਨਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਮੋਗਾ ਦੇ ਦਸ਼ਮੇਸ਼ ਨਗਰ ‘ਚ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੰਤ ਬਾਬਾ ਨਰਿੰਦਰ ਸਿੰਘ ,ਸੰਤ ਬਾਬਾ ਬਲਵਿੰਦਰ ਸਿੰਘ ਅਤੇ ਸੰਤ ਬਾਬਾ ਕਰਨੈਲ ਸਿੰਘ ਕਾਰਸੇਵਾ ਸ਼੍ਰੀ ਹਜ਼ੂਰ ਸਾਹਿਬ ਵਾਲਿਆਂ ਦੇ ਉੱਦਮ ਨਾਲ ਕਰਵਾਏ ਸਮਾਗਮਾਂ ਦੌਰਾਨ ਸੰਗਤਾਂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਈਆਂ ।...
ਮੋਗਾ,10 ਨਵੰਬਰ (ਜਸ਼ਨ): ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ੇਸ਼ ਸਾਹਿਤਕ ਸਮਾਗਮ ਦੌਰਾਨ ਲੇਖਕ ਕਰਨਲ ਬਾਬੂ ਸਿੰਘ ਦੀ ਕਾਵਿ ਪੁਸਤਕ ‘ਪੂਰਾ ਜਿਨਾਂ ਤੋਲਿਆ’ ਲੋਕ ਅਰਪਣ ਕੀਤੀ ਗਈ। ਫਰੀਡਮ ਫਾਈਟਰ ਭਵਨ ਮੋਗਾ ਵਿਖੇ ਲੋਕ ਸਾਹਿਤ ਅਕਾਦਮੀ ਅਤੇ ਬਜ਼ਮ-ਏ-ਅਦਬ ਵੱਲੋਂ ਹੋਏ ਵਿਸ਼ੇਸ਼ ਸਮਾਗਮ ਦੌਰਾਨ ਪ੍ਰਧਾਨਗੀ ਮੰਡਲ ਵਿਚ ਜਸਬੀਰ ਸਿੰਘ ਗਿੱਲ ਐਡਵੋਕੇਟ ਪ੍ਰਧਾਨ, ਡਾ: ਸੁਰਜੀਤ ਸਿੰਘ ਦੌਧਰ,ਬਲਦੇਵ ਸਿੰਘ ਸੜਕਨਾਮਾ,ਲਿਖਾਰੀ ਸਭਾ ਮੋਗਾ ਦੇ ਪ੍ਰਧਾਨ ਪ੍ਰੋ...
ਮੋਗਾ,10 ਨਵੰਬਰ (ਜਸ਼ਨ): ਬੀਤੀ ਸ਼ਾਮ ਮੋਗਾ ਸ਼ਹਿਰ ਦੀਆਂ ਸਮੁੱਚੀਆਂ ਧਾਰਮਿਕ ਜਥੇਬੰਦੀਆਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਹਨਾਂ ਸਮਾਗਮਾਂ ਵਿਚ ਬਾਬਾ ਮਹਿੰਦਰ ਸਿੰਘ ਜਨੇਰ , ਡਾ: ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲੇ,ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ , ਬਾਬਾ ਹਰਵਿੰਦਰ ਸਿੰਘ ਰੌਲੀ,ਸੰਤ ਗਿਆਨੀ ਅਵਤਾਰ ਸਿੰਘ ਬੱਧਣੀ ਕਲਾਂ,ਬਾਬਾ ਕੁਲਦੀਪ ਸਿੰਘ ਧੱਲੇਕੇ, ਬਾਬਾ ਕਰਨੈਲ ਸਿੰਘ...
ਚੰਡੀਗੜ੍ਹ/ਸੁਲਤਾਨਪੁਰ ਲੋਧੀ (ਕਪੂਰਥਲਾ), 9 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਗੁਰਬਾਣੀ ਵਿੱਚ ਔਰਤਾਂ ਨੂੰ ਬਖਸ਼ੇ ਗਏ ਸਤਿਕਾਰ 'ਤੇ ਪਹਿਰਾ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਦਾ ਅੱਜ ਪੰਜਵਾਂ ਦਿਨ ਬੇਬੇ ਨਾਨਕੀ ਜੀ ਨੂੰ ਸਮਰਪਿਤ ਰਿਹਾ, ਜਿਸ ਦੌਰਾਨ ਬੀਬੀਆਂ ਦੇ ਪੰਥ ਪ੍ਰਸਿੱਧ ਜਥਿਆਂ ਨੇ...
ਕਰਤਾਰਪੁਰ (ਪਾਕਿਸਤਾਨ), 9 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦੇ ਹਿੱਸੇ ਵਜੋਂ ਕਰਤਾਰਪੁਰ ਲਾਂਘੇ ਦਾ ਖੁੱਲਣਾ ਦੋਵਾਂ ਦੇਸ਼ਾਂ ਦਰਮਿਆਨ ਸ਼ਾਂਤੀ ਤੇ ਸਦਭਾਵਨਾ ਦੀ ਸ਼ੁਰੂਆਤ ਸਿੱਧ ਹੋਵੇਗਾ. ਇਸ ਲਾਂਘੇ ਦੇ ਖੁੱਲਣ ਨੂੰ ਅਹਿਮ ਦਿਨ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਂਘਾ ਦੋਵੇਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤੀ ਪ੍ਰਦਾਨ...
ਚੰਡੀਗੜ੍ਹ/ਸੁਲਤਾਨਪੁਰ ਲੋਧੀ (ਕਪੂਰਥਲਾ) 9 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸ਼ਨੀਵਾਰ ਦੀ ਸ਼ਾਮ ਇਸ ਪਵਿੱਤਰ ਨਗਰੀ ਵਿਚ ਹਜ਼ਾਰਾਂ ਸ਼ਰਧਾਲੂਆਂ ਦੀ ਭੀੜ ਨੇ ਪੰਜਾਬ ਸਰਕਾਰ ਵੱਲੋਂ 'ਰਬਾਬ' ਪੰਡਾਲ ਵਿਚ ਕਰਵਾਏ ਰੌਸ਼ਨੀਆਂ ਅਤੇ ਅਵਾਜ਼ ਤੇ ਅਧਾਰਿਤ ਮਲਟੀਮੀਡੀਆ ਸ਼ੋਅ ਦਾ ਅਨੰਦ ਮਾਣਿਆ। ਇਹ ਗ੍ਰੈਂਡ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੀਤਾ ਗਿਆ ਹੈ। ਇਸ ਮੌਕੇ ਰੇਲ ਕੋਚ...
ਡੇਰਾ ਬਾਬਾ ਨਾਨਕ (ਗੁਰਦਾਸਪੁਰ), 9 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਨਿਚਰਵਾਰ ਨੂੰ ਇਤਿਹਾਸਕ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਡੇਰਾ ਬਾਬਾ ਨਾਨਕ ਪੁੱਜੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਸਰਕਾਰ ਦੇ ਲੰਗਰ ਪੰਡਾਲ ਵਿੱਚ ਪੰਗਤ ’ਚ ਬੈਠ ਕੇ ਲੰਗਰ ਛਕਿਆ। ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ...
ਚੰਡੀਗੜ/ਡੇਰਾ ਬਾਬਾ ਨਾਨਕ (ਗੁਰਦਾਸਪੁਰ), 9 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਉਤਸਵ ਦੇ ਦੂਜੇ ਦਿਨ ਵੀ ਵੱਡੀ ਗਿਣਤੀ ਸਾਹਿਤਕਾਰਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾਬੀ ਸਾਹਿਤ ਵਿੱਚ ਬਿੰਬ ਵਿਸ਼ੇ ਨੂੰ ਸਾਹਿਤ ਦੀਆਂ ਵੱਖ-ਵੱਖ ਵੰਨਗੀਆਂ ਰਾਹੀਂ ਪੇਸ਼ ਕੀਤੇ ਜਾਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਸਾਹਿਤਕਾਰਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ...

