News

ਡੇਰਾ ਬਾਬਾ ਨਾਨਕ, ਨਵੰਬਰ 9: ਸ੍ਰੀ ਦਰਬਾਰ ਸਾਹਿਬ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕਰਤਾਰਪੁਰ ਲਾਂਘਾ ਖੋਲੇ ਜਾਣ ਨੂੰ ਇਤਿਹਾਸਕ ਮੌਕਾ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਸ ਪ੍ਰਗਟਾਈ ਕਿ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਸਦਕਾ ਦੋਵਾਂ ਦੇਸ਼ਾਂ ਵਿੱਚ ਸ਼ਾਂਤੀ ਅਤੇ ਸਦਭਾਵਨਾ ਪੈਦਾ ਹੋਵੇਗੀ ਜਿਸ ਸਦਕਾ ਪਾਕਿਸਤਾਨ ਸਥਿਤ ਗੁਰਦੁਅਰਾ ਸਾਹਿਬਾਨ ਦੇ ਖੁੱਲੇ ਦਰਸ਼ਨ ਦੀਦਾਰ ਕਰਨ ਦਾ ਰਾਹ ਸੁਖਾਲਾ ਹੋ ਗਿਆ ਹੈ। ਸ਼੍ਰੀ ਦਰਬਾਰ ਸਾਹਿਬ, ਕਰਤਾਰਪੁਰ ਵਿਖੇ ਨਤਮਸਤਕ...
Tags: Guru Nanak's 550th Birth Anniversary
ਮੋਗਾ,9 ਨਵੰਬਰ (ਜਸ਼ਨ): ਵੀਜ਼ਾ ਕਲੱਬ ਇੰਮੀਗਰੇਸ਼ਨ ਕੰਸਲਟੈਂਟਸ ਵੱਲੋਂ ਸਟੱਡੀ ਵੀਜ਼ਾ,ਟੂਰਿਸਟ ਵੀਜ਼ਾ ਅਤੇ ਸਪਾਊਸ ਵੀਜ਼ਾ ਲਈ ਸੇਵਾਵਾਂ ਦਿੰਦਿਆਂ ਕਨੇਡਾ ,ਆਸਟਰੇਲੀਆਂ ,ਲਿਉਜ਼ਲੈਂਡ ,ਯੂ ਐੱਸ ਏ ਅਤੇ ਯੂ ਕੇ ਆਦਿ ਲਈ ਵੀਜ਼ੇ ਲਗਵਾਉਣ ਦੀ ਪਰਿਕਿਰਿਆ ਵਾਸਤੇ ਤਸੱਲੀਬਖਸ਼ ਸੇਵਾਵਾਂ ਦੇਣ ਸਦਕਾ ਥੋੜੇ ਸਮੇਂ ਵਿਚ ਹੀ ਵੀਜ਼ਾ ਕਲੱਬ ਮੋਹਰੀ ਸੰਸਥਾਵਾਂ ਵਿਚ ਸ਼ੁਮਾਰ ਹੋਣ ਲੱਗਿਆ ਹੈ। ਵੀਜ਼ਾ ਕਲੱਬ ਵੱਲੋਂ ਪਿਛਲੇ ਦਿਨੀਂ ਕੋਟ ਈਸੇ ਖਾਂ ਦੇ ਸ਼ੀ੍ ਰਣਬੀਰ ਗੁਲਾਟੀ ਅਤੇ ਉਹਨਾਂ ਦੀ ਪਤਨੀ ਸ਼ੀ੍ਮਤੀ ਨਰੇਸ਼...
Tags: VISA CLUB IMMIGRATION CONSULTANTS
ਚੰਡੀਗੜ/ਸੁਲਤਾਨਪੁਰ ਲੋਧੀ (ਕਪੂਰਥਲਾ), 9 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਨਾਂ ਨੂੰ ਸਿੱਜਦਾ ਕਰਨ ਲਈ ਜਿਥੇ ਲੱਖਾਂ ਦੀ ਤਦਾਦ ਵਿੱਚ ਸੰਗਤ ਸੁਲਤਾਨਪੁਰ ਲੋਧੀ ਦੀ ਪਵਿੱਤਰ ਨਗਰੀ ਵੱਲ ਵਹੀਰਾਂ ਘੱਤ ਰਹੀ ਹੈ ਉਥੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਵੱਲੋਂ ਚਿੱਤਰਾਂ ਅਤੇ ਸੁੰਦਰ ਲਿਖਾਈ ਨਮੂਨਿਆਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ...
Tags: Guru Nanak's 550th Birth Anniversary
ਮੋਗਾ,9 ਨਵੰਬਰ (ਜਸ਼ਨ): ਸੰਤ ਨਗਰ ਦੇ ਸਾਬਕਾ ਸਰਪੰਚ ਜਸਪ੍ਰੀਤ ਸਿੰਘ ਵਿੱਕੀ ਨੇ ‘ਸਾਡਾ ਮੌਗਾ ਡੌਟ ਕੌਮ ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੋਗਾ ਦੇ ਵਾਰਡ ਨੰਬਰ 1 ਵਿਚ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ । ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਲਗੀਧਰ ਸਾਹਿਬ ਦਸ਼ਮੇਸ਼ ਨਗਰ ਵਿਖੇ 11 ਨਵੰਬਰ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 13 ਨਵੰਬਰ ਨੂੰ ਭੋਗ ਉਪਰੰਤ ਕੀਰਤਨੀ ਜੱਥੇ ਸੰਗਤਾਂ...
ਮੋਗਾ ,9 ਨਵੰਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਚ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵ ਨਾਲ ਮਨਾਇਆ ਗਿਆ ।ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਸ੍ਰੀ ਜਪਜੀ ਸਾਹਿਬ ਜੀ ਦੇ ਪਾਠ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਸਰਵਣ ਕੀਤੇ।ਇਸ ਮੌਕੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਇਸ ਉਪਰੰਤ ਸਕੂਲ ਦੇ ਅਧਿਆਪਕ ਮੈਡਮ ਸਰਬਜੀਤ ਕੌਰ ਤੇ ਅੰਮ੍ਰਿਤਪਾਲ ਕੌਰ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੇ ਸਿਧਾਂਤਾਂ ਤੇ...
Tags: Guru Nanak's 550th Birth Anniversary
ਮੋਗਾ, 9 ਨਵੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਵਿਚ ਸਥਿਤ ਮਾਊਂਟ ਲਿਟਰਾ ਜ਼ੀ ਸਕੂਲ ਵਿਚ ਅੱਜ 65ਵੀਂ ਪੰਜਾਬ ਰਾਜ ਪੱਧਰੀ ਖੇਡ (ਕੈਰਮ) ਦਾ ਸ਼ੁਭ ਆਰੰਭ ਡੀ.ਈ.ਓ ਜਸਪਾਲ ਸਿੰਘ ਔਲਖ਼, ਏ.ਈ.ਓ ਇੰਦਰਪਾਲ ਸਿੰਘ, ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਸਾਂਝੇ ਤੌਰ ਤੇ ਜੋਤੀ ਪ੍ਰਚੰਡ ਅਤੇ ਰੀਬਨ ਕੱਟ ਕੇ ਕੀਤਾ। ਇਸ ਮੌਕੇ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦੇ ਹੋਏ ਡੀ.ਈ.ਓ ਜਸਪਾਲ ਸਿੰਘ ਔਲਖ਼ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ...
ਮੋਗਾ,9 ਨਵੰਬਰ (ਜਸ਼ਨ):ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ,ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ ਵਿਦਿਆਰਥੀਆਂ...
Tags: UNIVERSAL FIRST CHOICE EDUCATIONS
ਕੋਟਈਸੇ ਖਾਂ ,8 ਨਵੰਬਰ (ਜਸ਼ਨ): ਬੀਤੀ ਸ਼ਾਮ ਸਥਾਨਕ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਸੁਖਦੇਵ ਸਿੰਘ ਸੰਧੂ ਅਤੇ ਸਮਾਜ ਸੇਵੀ ਪ੍ਰਕਾਸ਼ ਸਿੰਘ ਬਾਦਲ ਸੰਧੂ ਦੇ ਸਤਿਕਾਰਯੋਗ ਪਿਤਾ ਡਾ. ਜਗੀਰ ਸਿੰਘ ਸੰਧੂ ਪ੍ਰਮਾਤਮਾ ਦੇ ਭਾਣੇ ਅਨੁਸਾਰ ਇਸ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋ ਗਏ ਸਨ , ਦਾ ਅੰਤਿਮ ਸੰਸਕਾਰ ਅੱਜ ਧਾਰਮਿਕ ਰਹੁ ਰੀਤਾਂ ਮੁਤਾਬਕ ਕਰ ਦਿੱਤਾ ਗਿਆ । ਡਾ. ਜਗੀਰ ਸਿੰਘ ਸੰਧੂ ਦੇ ਮਿ੍ਰਤਕ ਦੇਹ ਨੂੰ ਸਥਾਨਕ ਸਹਿਰ ਦੇ ਸ਼ਮਸ਼ਾਨਘਾਟ ਵਿਖੇ ਵੱਡੀ ਗਿਣਤੀ ‘ਚ ਧਾਰਮਿਕ ,ਰਾਜਨੀਤਿਕ ਅਤੇ...
ਚੰਡੀਗੜ੍ਹ, 8 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਭੇਣੀ ਮੀਆਂ ਖਾਂ, ਜਿਲਾ ਗੁਰਦਾਸਪੁਰ ਵਿਖੇ ਤਾਇਨਾਤ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੰੂ 10,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੰੂ ਸ਼ਿਕਾਇਕਕਰਤਾ ਰਮੇਸ਼ ਕੁਮਾਰ ਵਾਸੀ ਪਿੰਡ ਅਵਾਨ ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ 10,000 ਰੁਪਏ...
Tags: VIGILANCE BUREAU PUNJAB
ਪਟਿਆਲਾ 8 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦੇ ਸਟਾਫ ਅਤੇ 550 ਵਿਦਿਆਰਥੀਆਂ ਨੇ ਪ੍ਰਿੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ ਸਾਂਝੀਵਾਲਤਾ ਮਾਰਚ ਕੱਢਿਆ ਗਿਆ| ਜਿਸ ਦਾ ਆਰੰਭ ਸਕੂਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਾਬ ਸ਼ੌਕਤ ਅਹਿਮਦ ਪਰੇ ਨੇ ਝੰਡੀ ਦਿਖਾ ਕੇ ਕੀਤਾ| ਇਸ ਮੌਕੇ ਜਨਾਬ ਸ਼ੌਕਤ ਅਹਿਮਦ ਪਰੇ ਨੇ...
Tags: Guru Nanak's 550th Birth Anniversary

Pages