News

ਚੰਡੀਗੜ/ਕਪੂਰਥਲਾ, 8 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੁਲਤਾਨਪੁਰ ਲੋਧੀ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨੂੰ ਸੁਚਾਰੂ ਤਰੀਕੇ ਨਾਲ ਕਰਵਾੳਣ ਲਈ ਜ਼ਿਲਾ ਪ੍ਰਸ਼ਾਨ ਵੱਲੋਂ ਆਪਣੀ ਸਾਰੀ ਤਾਕਤ ਲਗਾ ਦੇਣ ਕਾਰਨ ਭਾਰੀ ਬਾਰਸ਼ ਤੋਂ 12 ਘੰਟਿਆਂ ਵਿਚਕਾਰ ਹੀ ਇਸ ਇਤਿਹਾਸਕ ਸ਼ਹਿਰ ਵਿੱਚ ਹਾਲਾਤ ਆਮ ਵਰਗੇ ਹੋ ਗਏ।ਵੀਰਵਾਰ ਨੂੰ ਸੁਲਤਾਨਪੁਰ ਲੋਧੀ ਵਿੱਚ ਬਾਰਸ਼ ਸ਼ੁਰੂ ਹੁੰਦੇ ਸਾਰ ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਦੀ ਅਗਵਾਈ ਵਿੱਚ ਜ਼ਿਲਾ ਪ੍ਰਸ਼ਾਸਨ ਨੇ ਕਿਸੇ...
Tags: Guru Nanak's 550th Birth Anniversary
ਸੁਲਤਾਨਪੁਰ ਲੋਧੀ, 8 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਔਰਤਾਂ ਦੇ ਸਤਿਕਾਰ ਵਜੋਂ ਮੁੱਖ ਪੰਡਾਲ ਵਿਖੇ ਸਥਿਤ ‘ਗੁਰੂ ਨਾਨਕ ਦਰਬਾਰ‘ ਵਿਚ 9 ਨਵੰਬਰ ਨੂੰ ਹੋਣ ਵਾਲੇ ਸਾਰੇ ਸਮਾਗਮ ਬੇਬੇ ਨਾਨਕੀ ਜੀ ਨੂੰ ਸਮਰਪਿਤ ਹੋਣਗੇ। ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਵਲੋਂ ਔਰਤਾਂ ਨੂੰ ਜੋ ਉੱਚਾ ਸਥਾਨ ਗੁਰਬਾਣੀ ਵਿਚ...
Tags: Guru Nanak's 550th Birth Anniversary
ਚੰਡੀਗੜ/ਡੇਰਾ ਬਾਬਾ ਨਾਨਕ (ਗੁਰਦਾਸਪੁਰ), 08 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਦਿਲਾਂ ਨੂੰ ਜੋੜੇਗਾ ਅਤੇ ਇਸ ਦੇ ਖੁੱਲਣ ਨਾਲ ਭਾਈਚਾਰਕ ਸਾਂਝਾਂ ਮਜਬੂਤ ਹੋਣਗੀਆਂ ਤੇ ਆਉਣ ਵਾਲੀਆਂ ਪੀੜੀਆਂ ਸਾਂਤੀ, ਪਿਆਰ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਦਾ ਬਹੁਤ ਵੱਡਾ ਸੁਨੇਹਾ ਮਿਲੇਗਾ। ਇਨਾ ਵਿਚਾਰਾਂ ਦਾ ਪ੍ਰਗਟਾਵਾ ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ...
ਚੰਡੀਗੜ, 8 ਨਵੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸੂਬੇ ਵਿੱਚ ਰੂਸੀ ਕੰਪਨੀਆਂ ਤੋਂ ਨਿਵੇਸ਼ ਜੁਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਰੂਸ ਦੇ ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਰੂਸੀ ਸਟੇਟ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਆਈਗੋਰ ਸ਼ੁਵਾਲੋਵ ਨੂੰ ਰਾਜ ਵਿੱਚ ਹੋਣ ਵਾਲੇ ਪ੍ਰੋਗੈਸਿਵ ਨਿਵੇਸ ਸੰਮੇਲਨ-2019 ਵਿੱਚ ਰੂਸੀ ਵਫਦ ਨੂੰ ਭਾਗ ਲੈਣ ਲਈ ਸੱਦਾ ਦਿੱਤਾ ਹੈ। ਇਹ ਸੰਮੇਲਨ 5 ਅਤੇ 6 ਦਸੰਬਰ ਨੂੰ ਇੰਡੀਅਨ ਸਕੂਲ ਆਫ ਬਿਜ਼ਨਸ , ਮੋਹਾਲੀ ਵਿਖੇ ਕਰਵਾਇਆ ਜਾਵੇਗਾ।ਇਹ...
ਚੰਡੀਗੜ੍ਹ/ਡੇਰਾ ਬਾਬਾ ਨਾਨਕ (ਗੁਰਦਾਸਪੁਰ), 8 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ੍ਹਣ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਖੁਸ਼ੀ ਵਿੱਚ ਕਰਵਾਏ ਜਾ ਰਹੇ ਚਾਰ ਰੋਜ਼ਾ ਡੇਰਾ ਬਾਬਾ ਉਤਸਵ ਦੇ ਪਹਿਲੇ ਦਿਨ ਭਾਰੀ ਮੀਂਹ ਤੇ ਹਨੇਰੀ ਦੇ ਬਾਵਜੂਦ ਸੰਗਤ ਦੇ ਉਤਸ਼ਾਹ ਤੇ ਸ਼ਰਧਾ ਵਿੱਚ ਕੋਈ ਕਮੀ ਨਹੀਂ ਆਈ।ਡੇਰਾ ਬਾਬਾ ਨਾਨਕ ਵਿਖੇ ਵੱਡੀ ਗਿਣਤੀ ਵਿੱਚ ਪੁੱਜ ਰਹੀ ਸੰਗਤ ਲਈ ਵੱਖ-ਵੱਖ...
Tags: Guru Nanak's 550th Birth Anniversary
ਚੰਡੀਗੜ/ਡੇਰਾ ਬਾਬਾ ਨਾਨਕ (ਗੁਰਦਾਸਪੁਰ), 8 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲਣ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਸੰਗਤੀ ਦਰਸ਼ਨਾਂ ਦੀ ਖੁਸ਼ੀ ਵਿੱਚ ਕਰਵਾਏ ਜਾ ਰਹੇ ਡੇਰਾ ਬਾਬਾ ਨਾਨਕ ਉਤਸਵ ਦਾ ਮੁੱਖ ਮੰਤਵ ਸਾਰੇ ਸਮਾਜ ਤੇ ਖਾਸਕਰ ਨੌਜਵਾਨ ਪੀੜੀ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੋੜ ਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉਤੇ ਚੱਲ ਕੇ ਸੋਹਣੇ ਸਮਾਜ...
Tags: Guru Nanak's 550th Birth Anniversary
ਮੋਗਾ,8 ਨਵੰਬਰ (ਜਸ਼ਨ): 9 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਰਵਾਨਾ ਹੋਣ ਵਾਲੇ ਪਹਿਲੇ ਜਥੇ ‘ਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਰਿੰਪੀ ਦਾ ਨਾਮ ਸ਼ਾਮਲ ਕੀਤਾ ਗਿਆ ਹੈ । ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ‘ਚ ਭਾਰਤੀ ਸੀਮਾਂ ਵਾਲੇ ਪਾਸਿਓਂ ਕੋਰੀਡੋਰ ਦਾ ਉਦਘਾਟਨ ਕਰਨ ਉਪਰੰਤ ਸ਼ਰਧਾਲੂਆਂ ਦੇ ਇਸ ਪਹਿਲੇ ਜਥੇ ਨੂੰ ਪਾਕਿਸਤਾਨ ਵਾਲੇ ਪਾਸੇ ਸਥਿਤ ਸਿੱਖਾਂ ਦੇ ਇਤਿਹਾਸਕ...
Tags: CAMBRIDGE INTERNATIONAL SCHOOL
ਮੋਗਾ,8 ਨਵੰਬਰ (ਜਸ਼ਨ): ਅੱਜ ਸੰਸਾਰ ‘ਚ ਸ਼੍ਰੀ ਗੁਰੂ ਨਾਨਕ ਦੇਵ ਦਾ 550 ਵਾਂ ਪ੍ਰਕਾਸ਼ ਉਤਸਵ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਇਸ ਮਹਾਨ ਉਤਸਵ ਨੂੰ ਸਨਮੁੱਖ ਰੱਖਦਿਆਂ ਲੈਫ. ਕਰਨਲ ਬਾਬੂ ਸਿੰਘ ਵੱਲੋਂ ਆਪਣੀ ਲਿਖੀ ਪੁਸਤਕ ‘‘ਪੂਰਾ ਜਿਹਨਾਂ ਤੋਲਿਆ’’ ਨੂੰ 10 ਨਵੰਬਰ ਨੂੰ ਲੋਕ ਅਰਪਣ ਕੀਤਾ ਜਾ ਰਿਹਾ ਹੈ । ਫਰੀਡਮ ਫਾਈਟਰ ਭਵਨ ਮੋਗਾ ਵਿਖੇ ਬਜ਼ਮ ਏ ਅਦਬ ਦੀ ਵਿਸ਼ੇਸ਼ ਸਭਾ ਦੀ ਸਾਹਿਤਕ ਇਕੱਤਰਤਤਾ ਦੌਰਾਨ ਇਸ ਪੁਸਤਕ ਨੂੰ ਰਿਲੀਜ਼ ਕਰਨ ਦਾ ਪ੍ਰਗਰਾਮ ਉਲੀਕਿਆ ਗਿਆ ਹੈ...
Tags: Guru Nanak's 550th Birth Anniversary
ਕੋਟਈਸੇ ਖਾਂ,8 ਨਵੰਬਰ (ਜਸ਼ਨ): ਧੰਨ-ਧੰਨ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਸਬੰਧ ਵਿੱਚ ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ.ਸਕੂਲ ਕੋਟ-ਈਸੇ-ਖਾਂ ਵਿਖੇ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਮੂਹ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਸ੍ਰੀ ਜਪੁਜੀ ਸਾਹਿਬ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਵਿਦਿਆਰਥੀਆ ਵੱਲੋਂ ਇਕਾਗਰ ਮਨ ਹੋ ਕੇ ਪਾਠ ਕੀਤੇ ਗਏ ਅਤੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਪਾਠ ਸਰਵਣ ਕੀਤੇ ਗਏ ।ਇਸ ਮੌਕੇਂ ਨੌਵੀਂ ਕਲਾਸ ਦੇ...
Tags: SRI HEMKUNT SEN SEC SCHOOL KOTISEKHAN
ਮੋਗਾ, 8 ਨਵੰਬਰ (ਜਸ਼ਨ):ਸਵਰਨਕਾਰ ਰਾਜਪੂਤ ਸਭਾ ਮੋਗਾ ਦੇ ਬੁਲਾਵੇ ਤੇ ਰਾਜਸਥਾਨ ਤੋਂ ਪੰਜਾਬ ਫੇਰੀ ਤੇ ਆਏ ਸੰਤ ਡਾ ਗੁਰਚਰਨ ਸਿੰਘ ਸੇਕ ਪ੍ਰਸਿੱਧ ਲੇਖਕ ਪ੍ਰੋਫੈਸਰ ਸੁਰਜੀਤ ਸਿੰਘ ਕਾਉਂਕੇ ਦੇ ਗ੍ਰਹਿ ਦਸ਼ਮੇਸ ਨਗਰ ਮੋਗਾ ਵਿਖੇ ਪਹੁੰਚੇ । ਇਸ ਮੌਕੇ ਸਮਾਜ ਸੇਵੀ ਗੁਰਸੇਵਕ ਸਿੰਘ ਸੰਨਿਆਸੀ ਸੀਨੀਅਰ ਮੀਤ ਪ੍ਰਧਾ, ਸੱਤਪਾਲ ਸਿੰਘ ਕੰਡਾ ਮੀਤ ਪ੍ਰਧਾਨ ,ਸੁਰਿੰਦਰ ਸਿੰਘ ਬਾਵਾ ਜਨਰਲ ਸਕੱਤਰ ਅਤੇ ਚਰਨਜੀਤ ਸਿੰਘ ਭੰਮ ਕੈਸ਼ੀਅਰ ਹਾਜ਼ਰ ਸਨ। ਸਮੂਹ ਅਹੁਦੇਦਾਰਾਂ ਨੇ ਲੇਖਕ ਸੁਰਜੀਤ ਸਿੰਘ ਦੀ...

Pages