News

ਚੰਡੀਗੜ, 8 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਨੇ 11 ਨਵੰਬਰ ਦਿਨ ਸੋਮਵਾਰ ਨੂੰ ਸੂਬੇ ’ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 11 ਨਵੰਬਰ ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਹੋਵੇਗੀ।
ਮੋਗਾ 8 ਨਵੰਬਰ(ਜਸ਼ਨ):ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਨਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਬੀਤੇ ਦਿਨ ਮੁੱਖ ਸਕੱਤਰ ਪੰਜਾਬ ਸਰਕਾਰ ਨਾਲ ਹੋਈ ਵੀਡਿਓ ਕਾਨਫਰੰਸ ਰਾਹੀਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਹਿੱਤ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੇ ਆਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਅੱਜ ਸਥਾਨਕ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ-2 ਵਿਖੇ ਜਾਗਰੂਕਤਾ ਕੈਪ ਲਗਾਇਆ ਗਿਆ। ਸ੍ਰੀ ਨਰਿੰਦਰ ਸਿੰਘ ਧਾਲੀਵਾਲ ਨੇ...
ਮੋਗਾ,8 ਨਵੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸਸੰਥਾ ਯੂਨੀਵਰਸਲ ਫਸਟ ਐਜੂਕੇਸ਼ਨ ਚੁਆਇਸ ਹੈਡ ਆਫਿਸ ਐਸ.ਸੀ.ਓ. 80- ਮੰਜ਼ਿਲ81 ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ, ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੰਸਥਾ ਇੰਮੀਗਰੇਸ਼ਨ ਦੇ ਨਾਲ-2 ਵਿਦਿਆਰਥੀਆਂ ਨੂੰ ਨੈਨੀ ਕੋਰਸ ਵੀ ਕਰਵਾ ਰਹੀ ਹੈ। ਇਸ ਸਸੰਥਾ ਨੇ ਸ:ਬਾਬੂ ਸਿੰਘ ਜੋਹਲ ਅਤੇ ਕਮਲਜੀਤ ਕੌਰ ਜੋਹਲ ਵਾਸੀ ਮੋਗਾ...
Tags: UNIVERSAL FIRST CHOICE EDUCATIONS
ਮੋਗਾ,7 ਨਵੰਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਇਸ ਵਾਰ ਜਸਪਾਲ ਸਿੰਘ ਅਤੇ ਕਰਮਜੀਤ ਕੌਰ ਪਤੀ ਪਤਨੀ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਵੀਜ਼ਾ ਸੌਂਪਦਿਆਂ ਜਸਪਾਲ ਸਿੰਘ ਅਤੇ ਕਰਮਜੀਤ ਕੌਰ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਇਸ ਮੌਕੇ ਰਮਨ ਅਰੋੜਾ ਨੇ ਕਿਹਾ...
Tags: GOLDEN EDUCATIONS MOGA
ਕੋਟਈਸੇ ਖਾਂ,7 ਨਵੰਬਰ (ਜਸ਼ਨ): ਉੱਘੇ ਕਾਰੋਬਾਰੀ ਬਾਦਲ ਸੰਧੂ ਅਤੇ ਸੁਖਦੇਵ ਸੰਧੂ ਦੇ ਪਿਤਾ ਜੰਗੀਰ ਸਿੰਘ ਸੰਧੂ ਬੀਤੀ ਸ਼ਾਮ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਕੋਟਈਸੇ ਖਾਂ ਇਲਾਕੇ ਵਿਚ ਸਤਿਕਾਰਤ ਪਰਿਵਾਰ ਦੇ ਮੁੱਢ ਸ: ਜੰਗੀਰ ਸਿੰਘ ਦੇ ਅਕਾਲ ਚਲਾਣੇ ਦੀ ਖਬਰ ਮਿਲਦਿਆਂ ਹੀ ਸਾਰੇ ਮੋਗੇ ਜ਼ਿਲੇ ਵਿਚ ਸ਼ੋਕ ਦੀ ਲਹਿਰ ਦੌੜ ਗਈ। ਵੱਖ ਵੱਖ ਸਆਸੀ ਪਾਰਟੀਆਂ ,ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾੲੰਦਿਆਂ ਨੇ ਸੰਧੂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। 'ਸਾਡਾ ਮੋਗਾ...
Tags: OBITUARY
ਕੋਟਕਪੂਰਾ,7 ਨਵੰਬਰ (ਜਸ਼ਨ): ਅੱਜ ਸ਼ਾਮ 5 ਵਜੇ ਦੇ ਕਰੀਬ ਕੋਟਕਪੂਰਾ ਦੇ ਪਿੰਡ ਕੋਟਸੁਖੀਆ ‘ਚ ਦਾਣਾਮੰਡੀ ਨੇੜੇ ਸਥਿਤ ਸੰਤ ਬਾਬਾ ਹਰਕਾ ਦਾਸ ਗਊਸ਼ਾਲਾ,ਦੇ ਸੇਵਾਦਾਰ ਬਾਬਾ ਦਿਆਲ ਦਾਸ ਦਾ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ । ਹਮਲਾਵਰ ਗੋਲੀਆਂ ਚਲਾਉਣ ਉਪਰੰਤ ਮੌਕੇ ਤੋਂ ਫ਼ਰਾਰ ਹੋ ਗਏ। ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਮਿਲੀ ਜਾਣਕਾਰੀ ਅਨੁਸਾਰ ਮਿ੍ਰਤਕ ਬਾਬਾ ਦਿਆਲ ਦਾਸ 60 ਸਾਲਾਂ ਦੇ ਸਨ ਅਤੇ ਅੱਜ ਦੋ ਅਣਪਛਾਤੇ ਮੋਟਰਸਾਈਕਲ...
Tags: CRIME
ਚੰਡੀਗੜ੍ਹ, 7 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਧੂਲਕੋਟ, ਜਿਲਾ ਫਰੀਦਕੋਟ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਧੂਲਕੋਟ ਦੇ ਹੀ ਜਸਵੀਰ ਸਿੰਘ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ...
ਮੋਗਾ,7 ਨਵੰਬਰ (ਜਸ਼ਨ): ‘‘ਸ਼੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਿਖੇ ਬੀਬੀਆਂ ਨੂੰ ਕੀਰਤਨ ਕਰਨ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਸੇਵਾ ਨਿਭਾਉਣ ਦੀ ਆਗਿਆ ਦੇਣ ਵਾਸਤੇ ਸ਼ੋ੍ਰਮਣੀ ਕਮੇਟੀ ਨੂੰ ਅਪੀਲ ਕਰਨ ਵਾਲਾ ਮਤਾ,ਪੰਜਾਬ ਵਿਧਾਨ ਸਭਾ ਵਿਚ ਪੇਸ਼ ਕਰਨਾ, ਪੰਜਾਬ ਸਰਕਾਰ ਦਾ ਸਵਾਗਤਯੋਗ ਕਦਮ ਹੈ ,ਜੋ ਗੁਰੂ ਨਾਨਕ ਪਾਤਿਸ਼ਾਹ ਦੇ ਸਿਧਾਂਤ ਜਿਸ ਵਿਚ ਕਿਸੇ ਮਨੁੱਖ ਨਾਲ ਊਚ-ਨੀਚ, ਜਾਤ-ਪਾਤ, ਅਮੀਰ-ਗਰੀਬ ਜਾਂ ਔਰਤ-ਮਰਦ ਦੇ ਅਧਾਰ ਉੱਤੇ ਵਿਤਕਰਾ ਨਹੀਂ ਕੀਤਾ ਜਾ ਸਕਦਾ...
Tags: PUNJAB CONGRESS
ਕੋਟਈਸੇ ਖਾਂ,7 ਨਵੰਬਰ (ਜਸ਼ਨ): ਸੀ.ਬੀ.ਐੱਸ.ਆਈ ਬੋਰਡ ਦੇ ਅਧੀਨ ਲੁਧਿਆਣਾ ਸਹੋਦਿਆ ਕੰਪਲੈਕਸ ਵੈਸਟ ਅਧੀਨ ਆਉਂਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਦੇ ਬਾਸਕਿਟਬਾਲ ਅੰਡਰ-17 ਅਤੇ-19 ਲੜਕੇ -ਲੜਕੀਆਂ ਦੇ ਟੂਰਨਾਮੈਂਟ ਦੀ ਓਪਨਿੰਗ ਅੱਜ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਦੇ ਗਰਾਊਡਾਂ ਵਿੱਚ ਹੋਈ । ਇਸ ਸਮੇਂ ਮੁੱਖ ਮਹਿਮਾਨ ਵਜੋਂ ਪਹੁੰਚੇ ਏ.ਈ.ਓ ਮੋਗਾ ਇੰਦਰਪਾਲ ਸਿੰਘ ਨੇ ਹੇਮਕੁੰਟ ਸਕੂਲ ਵਿਖੇ ਰਿੱਬਨ ਕੱਟ ਕੇ ਬਾਸਕਿਟਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ, ਜਿਸ...
Tags: SRI HEMKUNT SEN SEC SCHOOL KOTISEKHAN
ਚੰਡੀਗੜ : 7 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੇ ਦੌਰਾਨ ਬੋਲਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਫੁਰਮਾਨ ਹੈ ‘‘ਗੁਰਬਾਣੀ ਇਸ ਜਗ ਮਹਿ ਚਾਨਣ’’ ਹੈ ਜਿਹੜਾ ਦੁਨੀਆਂ ਦੇ ਕੋਨੇ-ਕੋਨੇ, ਘਰ-ਘਰ ਪਹੁੰਚਣਾ ਚਾਹੀਦਾ ਹੈ।ਇਸ ਦਾ ਇਕ ਸਾਧਨ ਇਹ ਹੋ ਸਕਦਾ ਹੈ ਕਿ ਸ੍ਰੀ ਦਰਬਾਰ ਸਾਹਿਬ, ਅੰਮਿ੍ਰਤਸਰ ਤੋਂ ਹੁੰਦਾ ਗੁਰਬਾਣੀ ਕੀਰਤਨ ਵੱਧ ਤੋਂ ਵੱਧ ਸਾਧਨਾਂ ਰਾਹੀਂ...

Pages