ਮੋਗਾ 7 ਨਵੰਬਰ:(ਜਸ਼ਨ): ਸਿਵਲ ਸਰਜਨ ਮੋਗਾ ਡਾ ਹਰਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲਾ ਕੁਸ਼ਟ ਨਿਵਾਰਨ ਸੋਸਾਇਟੀ ਅਧੀਨ ਸਿਹਤ ਵਿਭਾਗ ਮੋਗਾ ਵੱਲੋਂ ਸੀਨੀਅਰ ਸਕੈਡਰੀ ਸਕੂਲ ਲੜਕੀਆਂ ਮੋਗਾ ਵਿੱਚ ਕੁਸ਼ਟ ਰੋਗ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਿਵਲ ਹਸਪਤਾਲ ਮੋਗਾ ਵਿਖੇ ਤਾਇਨਾਤ ਚਮੜੀ ਰੋਗਾਂ ਦੇ ਮਾਹਰ ਡਾ ਜਸਪ੍ਰੀਤ ਕੌਰ ਨੇ ਸਮੂਹ ਵਿਦਿਆਰਥੀਆ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਕੁਸ਼ਟ ਰੋਗ ਛੂਤ ਦੀਆਂ ਬਿਮਾਰੀਆਂ ਵਿੱਚੋਂ ਸਭ ਤੋਂ ਘੱਟ ਛੂਤ ਦੀ ਬਿਮਾਰੀ ਹੈ...
News
ਮੋਗਾ,6 ਨਵੰਬਰ (ਜਸ਼ਨ):ਲੋਕਾਂ ਨੂੰ ਭਿ੍ਰਸ਼ਟਾਚਾਰ ਖਿਲਾਫ਼ ਜਾਗਰੂਕ ਕਰਨ ਲਈ ਪਾਵਰਗਿ੍ਰਡ ਕਾਰਪੋਰੇਸ਼ਨ ਆਫ ਇੰਡੀਆ ਲਿਮਿਟਿਡ ਮੋਗਾ ਵਲੋਂ ਰੋਡ ਮਾਰਚ ਕੱਢਿਆ ਗਿਆ । ਇਸ ਰੋਡ ਮਾਰਚ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀਆਂ ਲਗਭਗ 200 ਵਿਦਿਆਰਥਣਾਂ ਅਤੇ 10 ਅਧਿਆਪਕਾਂ ਤੋਂ ਇਲਾਵਾ ਪਾਵਰਗਿ੍ਰਡ ਮੋਗਾ ਦੇ ਮੁਲਾਜ਼ਮਾਂ ਨੇ ਆਪਣੇ ਪਰਿਵਾਰਾਂ ਸਮੇਤ ਭਾਗ ਲਿਆ । ਸਰਕਾਰੀ ਕੰਨਿਆ ਸਕੂਲ ਤੋਂ ਆਰੰਭ ਹੋਇਆ ਇਹ ਰੋਡ ਮਾਰਚ ਲੋਕਾਂ ਨੂੰ ਭਿ੍ਰਸ਼ਟਾਚਾਰ ਖਿਲਾਫ਼ ਜਾਗਰੂਕ ਕਰਦਾ ਮੇਨ...
ਚੰਡੀਗੜ/ਸੁਲਤਾਨਪੁਰ ਲੋਧੀ, 6 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਮੱਥਾ ਟੇਕਣ ਲਈ ਆਉਣ ਵਾਲੀ ਸੰਗਤ ਦੀ ਸੁਵਿਧਾ ਲਈ ਸੂਬਾ ਸਰਕਾਰ ਵੱਲੋਂ 280 ਏਕੜ ਖੇਤਰ ਵਿੱਚ ਸਥਾਪਤ ਕੀਤੀਆਂ ਗਈਆਂ ਤਿੰਨੋ ਟੈਂਟ ਸਿਟੀਜ਼ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ ਟੈਂਟ ਸਿਟੀ ਵਿੱਚ 31 ਹਜ਼ਾਰ ਤੋਂ ਜ਼ਿਆਦਾ ਸੰਗਤ ਬੁਕਿੰਗ ਕਰਵਾ ਚੁੱਕੀ ਹੈ।...
ਚੰਡੀਗੜ/ਸੁਲਤਾਨਪੁਰ ਲੋਧੀ, 6 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਸਮਾਗਮਾਂ ਵਿਚ ਸੈਂਕੜੇ ਨੌਜਵਾਨ ਵਲੰਟੀਅਰ ਪੂਰੀ ਤਨਦੇਹੀ, ਸ਼ਰਧਾ ਭਾਵ ਤੇ ਹਲੀਮੀ ਨਾਲ ਸੇਵਾਵਾਂ ਨਿਭਾਅ ਰਹੇ ਹਨ। ਕੇਸਰੀ ਕੁੜਤਿਆਂ ‘ਚ ਸਜੇ ਵਲੰਟੀਅਰ ਦੁਨੀਆਂ ਦੇ ਕੋਨੇ ਕੋਨੇ ਤੋਂ ਸੁਲਤਾਨਪੁਰ ਲੋਧੀ ਪੁੱਜਣ ਵਾਲੀ ਸੰਗਤ ਦਾ ਮਾਰਗ ਦਰਸ਼ਨ ਕਰ ਰਹੇ ਹਨ। ਪੰਜਾਬ...
ਚੰਡੀਗੜ/ਸੁਲਤਾਨਪੁਰ ਲੋਧੀ , 6 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਸਬੰਧੀ ਬਾਬਾ ਨਾਨਕ ਦੀ ਚਰਨ ਛੂਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿੱਚ ਸਥਾਪਤ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿੱਚ ਚੱਲ ਰਹੇ ਸਮਾਗਮਾਂ ਪ੍ਰਤੀ ਲੋਕਾਂ ਖਾਸ ਕਰਕੇ ਨੌਜਵਾਨਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ।ਜਿਥੇ ਰੋਜਾਨਾ ਵੱਡੀ ਗਿਣਤੀ ਵਿੱਚ ਨੌਜਵਾਨ ਇਥੇ ਮੱਥਾ ਟੇਕਣ ਲਈ ਪਹੁੰਚ ਰਹੇ ਹਨ ਉਥੇ ਮੁੱਖ...
ਚੰਡੀਗੜ, 6 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਸਮਰਪਿਤ ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਵਿਖੇ 8 ਤੋਂ 11 ਨਵੰਬਰ ਤੱਕ ਹੋਣ ਵਾਲਾ ਚਾਰ ਰੋਜ਼ਾ ਡੇਰਾ ਬਾਬਾ ਨਾਨਕ ਉਤਸਵ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਦੇ ਜਸ਼ਨਾਂ ਨੂੰ ਚਾਰ ਚੰਨ ਲਾਵੇਗਾ। ਸੂਬਾ ਸਰਕਾਰ ਵੱਲੋਂ ਸਹਿਕਾਰਤਾ ਅਦਾਰਿਆਂ ਦੇ ਸਹਿਯੋਗ ਨਾਲ ਵੱਲੋਂ ਚਾਰ ਰੋਜ਼ਾ ਉਤਸਵ ਲਈ ਡੇਰਾ ਬਾਬਾ ਨਾਨਕ ਨਾਨਕ ਨਾਮ ਲੇਵਾ ਸੰਗਤ...
ਮੋਗਾ, 6 ਨਵੰਬਰ (ਜਸ਼ਨ): ਬਲਾਕ ਸੰਮਤੀ ਮੋਗਾ-2 ਦੇ ਚੇਅਰਮੈਨ ਗੁਰਵਿੰਦਰ ਸਿੰਘ ਦੌਲਤਪੁਰਾ ਵਲੋਂ ਚੇਅਰਮੈਨ ਦਾ ਅਹੁਦਾ ਸੰਭਾਲਿਆ ਗਿਆ, ਇਸ ਮੌਕੇ ਤੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ, ਬਾਘਾਪੁਰਾਣਾ ਤੋਂ ਐਮ.ਐਲ.ਏ. ਦਰਸ਼ਨ ਸਿੰਘ ਬਰਾੜ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ, ਬੀ.ਡੀ.ਪੀ.ਓ. ਜਸਵੰਤ ਸਿੰਘ ਬੜੈਂਚ, ਨਾਇਬ ਸਿੰਘ ਖੋਸਾ ਪਾਂਡੋ, ਡਾ. ਸਾਹਿਬ ਸਿੰਘ ਡਰੋਲੀ ਭਾਈ, ਵੀਰਪਾਲ ਕੌਰ ਸੱਦਾ ਸਿੰਘ ਵਾਲਾ, ਕੁਲਵੰਤ ਸਿੰਘ ਘੱਲ ਕਲਾਂ, ਨਛੱਤਰ ਸਿੰਘ ਧੱਲੇਕੇ,...
ਮਾਨਵਤਾ ਦੇ ਪੁੰਜ, ਸਮੁੱਚੀ ਲੋਕਾਈ ਨੂੰ ਪ੍ਰਣਾਏ ਹੋਏ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮੁਕੱਦਸ ਮੌਕੇ ਤੇ ਵਿਸ਼ੇਸ਼ ਇਕੱਤਰਤਾ ਵਿੱਚ ਸ਼ਾਮਲ ਹੋਣ ਲਈ ਮੈਂ ਆਪ ਸਭਨਾ ਦਾ ਪੰਜਾਬ ਵਿਧਾਨ ਸਭਾ ਦੇ ਵਿਹੜੇ ਵਿਚ ਦਿਲ ਦੀਆਂ ਗਹਿਰਾਈਆਂ ਤੋਂ ਖੈਰ ਮਕਦਮ ਕਰਦਾ ਹਾਂ। ਅਸੀਂ ਵਡਭਾਗੇ ਹਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਦਾ ਸਾਨੂੰ ਸਭਨਾਂ ਨੂੰ ਸੁਭਾਗ ਪ੍ਰਾਪਤ ਹੋਇਆ ਹੈ। ਬਾਬੇ ਨਾਨਕ...
ਮੋਗਾ, 6 ਨਵੰਬਰ (ਜਸ਼ਨ): ਮਾਲਵਾ ਖਿੱਤੇ ਦੀ ਮੰਨੀ-ਪ੍ਮੰਨੀ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ ਗੋਲਡਨ ਐਜੂਕੇਸ਼ਨਸ ਉੱਚ ਪੱਧਰੀ ਤਕਨੀਕ ਨਾਲ ਆਈਲੈਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਅਤੇ ਇਸ ਦੇ ਨਾਲ ਹੀ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਇਸ ਵਾਰ ਸੰਸਥਾ ਨੇ ਅਰਬਨਪ੍ਰੀਤ ਕੌਰ ਦਾ 2 ਦਿਨਾਂ ਵਿੱਚ 5.5 ਬੈਂਡ ਨਾਲ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਵਿਦੇਸ਼ ਜਾ ਕੇ ਪੜਾਈ ਕਰਨ ਦਾ ਸੁਪਨਾ ਸਾਕਾਰ ਕੀਤਾ।...
ਮੋਗਾ ,5 ਨਵੰਬਰ (ਜਸ਼ਨ): ਮੋਗਾ ਸ਼ਹਿਰ ਦੀਆਂ ਸਮੁੱਚੀਆਂ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਮਹਾਂਪੁਰਸ਼ਾਂ ਦੀ ਸਾਂਝੀ ਇਕੱਤਰਤਾ ਬਾਬਾ ਮਹਿੰਦਰ ਸਿੰਘ ਜਨੇਰ ਟਕਸਾਲ ਵਾਲਿਆਂ ਦੇ ਸਾਂਝੇ ਉੱਦਮਾਂ ਸਦਕਾ ਗੁਰਦੁਆਰਾ ਬੀਬੀ ਕਾਨ ਕੌਰ ਮੇਨ ਬਾਜਾਰ ਮੋਗਾ ਵਿਖੇ ਹੋਈ।ਇਸ ਵਿਸਾਲ ਮੀਟਿੰਗ ਵਿਚ ਮਹਾਂਪੁਰਸ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ,ਬਾਬਾ ਬਲਦੇਵ ਸਿੰਘ ਮੰਡੀਰਾਂ ਵਾਲਾ ,ਬਾਬਾ ਹਰਵਿੰਦਰ ਸਿੰਘ ਰੌਲੀ ,ਬਾਬਾ ਕੁਲਦੀਪ ਸਿੰਘ ਸੇਖਾ ,ਬਾਬਾ ਕੁਲਦੀਪ ਸਿੰਘ ਧੱਲੇਕੇ ,ਬਾਬਾ...

