ਸੁਲਤਾਨਪੁਰ ਲੋਧੀ, 5 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਅੱਜ ਇਸ ਇਤਿਹਾਸਕ ਕਸਬੇ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ-ਆਸਰਾ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾ ਭਰ ਚੱਲਣ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਅਜਿਹੇ ਪਵਿੱਤਰ ਦਿਹਾੜੇ ਨੂੰ ਸਿਆਸੀ ਰੰਗਤ ਨਾ ਦਿੱਤੀ ਜਾਵੇ ਅਤੇ ਇਸ ਮੌਕੇ ਨੂੰ...
News
ਚੰਡੀਗੜ/ਸੁਲਤਾਨਪੁਰ ਲੋਧੀ, 5 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਹੱਥ ਲਿਖਤਾਂ,ਸਾਖੀਆਂ, ਨਾਨਕਸ਼ਾਹੀ ਸਿੱਕਿਆਂ ਤੇ ਹੋਰ ਦੁਰਲੱਭ ਹੱਥ ਲਿਖਤਾਂ ਦੀ ਇਕ ਪ੍ਰਦਰਸ਼ਨੀ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ। ਉਨਾਂ ਦਿਹਾਤੀ ਖੇਤਰ ਵਿਚਲੇ ਲੋਕਾਂ ਵਲੋਂ ਦਸਤਕਾਰੀ ਰਾਹੀਂ ਤਿਆਰ ਕੀਤੀਆਂ ਵਸਤਾਂ ਤੇ ਸਵੈ ਸਹਾਇਤਾ ਗਰੁੱਪਾਂ ਵਲੋਂ ਕੀਤੇ ਜਾ ਰਹੇ ਕਾਰੋਬਾਰ ਬਾਰੇ...
ਮੋਗਾ,5 ਨਵੰਬਰ (ਜਸ਼ਨ): ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਪੜਦੇ ਵਿਦਿਆਰਥੀਆਂ ਨੂੰ ਕਿੱਤਾ ਅਗਵਾਈ ਦੇਣ ਲਈ ਚੱਲ ਰਹੇ ਰਾਜ ਸਿੱਖਲਾਈ ਅਤੇ ਕਿੱਤਾ ਅਗਵਾਈ ਬਿੳੂਰੋ ਪੰਜਾਬ ਦੇ ਸਹਿਯੋਗ ਨਾਲ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਵਿਖੇ ਵਿਜ਼ਿਟ ਕਰਵਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਘਰ ਘਰ ਰੋਜ਼ਗਾਰ ’ ਮੁਹਿੰਮ ਨੂੰ ਸਫ਼ਲ ਬਣਾਉਣ ਦੀ ਲੜੀ ਤਹਿਤ ਸਰਕਾਰੀ ਹਾਈ ਸਕੂਲ ਜਲਾਲਬਾਦ ਦੇ 10 ਵੀਂ ਜਮਾਤ ਦੇ...
ਨੱਥੂਵਾਲਾ ਗਰਬੀ, 5 ਨਵੰਬਰ (ਪੱਤਰ ਪਰੇਰਕ)-ਮੋਗਾ ਜਿਲੇ੍ਹ ਦੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਦਾਨੀ ਵੀਰਾਂ ਦੇ ਸਹਿਯੋਗ ਨਾਲ ਸਮਾਰਟ ਸਕੂਲ ਬਣਾਇਆ ਜਾਵੇਗਾ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਿਲਾ੍ਹ ਸਿੱਖਿਆ ਅਫਸਰ (ਪ੍ਰਾਇਮਰੀ) ਸ: ਨੇਕ ਸਿੰਘ ਨੇ ਨਜਦੀਕੀ ਪਿੰਡ ਮਾਹਲਾ ਕਲਾਂ ਦੇ ਪ੍ਰਾਇਮਰੀ ਸਕੂਲ ਵਿੱਚ ਪਿੰਡ ਦੇ ਸਮਾਜ ਸੇਵੀਆਂ ਦੀ ਮੀਟਿੰਗ ਦੌਰਾਨ ਕੀਤਾ । ਉਹਨਾਂ ਕਿਹਾ ਕਿ ਮੋਗਾ ਜ਼ਿਲੇ੍ਹ ਦੇ ਕੁੱਲ 357 ਪ੍ਰਇਮਰੀ ਸਕੂਲਾਂ ਵਿੱਚੋਂ 239 ਸਕੂਲ ਪਹਿਲਾਂ ਹੀ ਸਮਾਰਟ ਸਕੂਲ...
ਮੋਗਾ,5 ਨਵੰਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ...
ਮੋਗਾ 5 ਨਵੰਬਰ (ਜਸ਼ਨ) ਸਿਵਲ ਸਰਜਨ ਮੋਗਾ ਡਾ. ਹਰਿੰਦਰ ਪਾਲ ਸਿੰਘ ਦੇ ਆਦੇਸ਼ਾਂ ਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਨੂੰ ਰੋਕਣ ਲਈ ਅਤੇ ਕੋਟਪਾ ਐਕਟ ਦੀ ਪਾਲਣਾ ਕਰਵਾਉਣ ਲਈ ਹੈਲਥ ਸੁਪਰਵਾਈਜਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਚਾਰ ਮੈਂਬਰੀ ਟੀਮ ਦਾ ਗਠਨ ਕੀਤਾ ਜਾ ਚੁੱਕਾ ਹੈ । ਇਹ ਟੀਮ ਹਰ ਰੋਜ਼ ਜਨਤਕ ਥਾਵਾਂ ਤੇ ਜਾ ਕੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਅਤੇ ਤੰਬਾਕੂਨੋਸ਼ੀ ਕਰਨ ਵਾਲੇ ਆਮ ਲੋਕਾਂ ਦੇ ਚਲਾਨ ਕੱਟੇਗੀ । ਇਸ ਸਬੰਧੀ ਪ੍ੈਸ ਨੂੰ ਜਾਣਕਾਰੀ...
ਮੋਗਾ,5 ਨਵੰਬਰ(ਜਸ਼ਨ)-ਮਾਲਵਾ ਖਿੱਤੇ ਦੀ ਧੁੰਨੀ ਵਜੋਂ ਜਾਣੇ ਜਾਂਦੇ ਮੋਗਾ ਸ਼ਹਿਰ ਦੀ ਨਾਮੀ ਸੰਸਥਾ ਗੋਲਡਨ ਟਰੈਵਲ ਮੋਗਾ ਨੇ ਨਿਊਜ਼ੀਲੈਂਡ ਅਤੇ ਆਸਟਰੇਲੀਆ ਦੇ ਵਿਜ਼ਟਰ ਵੀਜ਼ੇ ਲਗਵਾਉਂਦਿਆਂ ਵਿਦੇਸ਼ਾਂ ਵਿਚ ਸਥਾਪਤ ਹੋਣ ਲਈ ਸੰਸਥਾ ‘ਚ ਅਪਲਾਈ ਆਉਂਦੇ ਬਿਨੇਕਰਤਾਵਾਂ ਦਾ ਭਰੋਸਾ ਪੂਰੀ ਤਰਾਂ ਜਿੱਤ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ. ਡੀ.ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਵਲੋਂ ਧਰਮ ਸਿੰਘ, ਸੁਰਜੀਤ ਸਿੰਘ ਅਤੇ ਰਨਵੀਰ ਕੌਰ ਦਾ ਨਿਊਜ਼ੀਲੈਂਡ ਅਤੇ ਆਸਟਰੇਲੀਆ ਦੇ...
ਮੋਗਾ 5 ਨਵੰਬਰ:(ਜਸ਼ਨ):ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿੱਚ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਮੋਹਾਲੀ ਅਤੇ ਜਿਲਾ ਅਤੇ ਸੈਸਨਜ਼ ਜੱਜ-ਕਮ-ਚੈਅਰਮੇਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ਼੍ਰੀ ਮੁਨੀਸ਼ ਸਿੰਗਲ ਦੀ ਰਹਿਨੁਮਾਈ ਹੇਠ 14 ਦਸੰਬਰ 2019 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲਾ ਅਤੇ ਸੈਸ਼ਨਜ-ਜੱਜ-ਕਮ-ਚੇਅਰਮੈਨ,ਜ਼ਿਂਲਾ ਕਾਨੂੰਨੀ ਸੇਵਾਵਾਂ ਅਥਾਰਟੀ,...
ਮੋਗਾ 5 ਨਵੰਬਰ(ਜਸ਼ਨ): ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ (ਮਗਸੀਪਾ) ਪੰਜਾਬ ਵੱਲੋ ਅੱਜ “ਨਸ਼ਾ ਰੋਕਥਾਮ“ ਵਿਸ਼ੇ ‘ਤੇ ਸਕੂਲ ਅਧਿਆਪਕਾਂ ਲਈ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਨਵੀਂ ਦਿੱਲੀ ਵੱਲੋਂ ਸਪਾਂਸਰ ਕੀਤਾ ਗਿਆ। ਮੋਗਾ ਜਿਲੇ ਦੇ ਵੱਖ ਵੱਖ ਹਿੱਸਿਆਂ ਤੋਂ ਆਏ ਪਿ੍ਰੰਸੀਪਲ ਅਤੇ ਮੁੱਖ ਅਧਿਆਪਕਾਂ ਸਮੇਤ 50 ਤੋਂ ਵੱਧ ਅਧਿਆਪਕਾਂ ਨੇ ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਭਾਗ ਲਿਆ...
ਮੋਗਾ,5 ਨਵੰਬਰ (ਜਸ਼ਨ): ਜਗਤ ਗੁਰੂ, ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਅਟਾਰੀ ਸਾਹਿਬ ( ਪਾਤਸ਼ਾਹੀ ਛੇਵੀਂ, ਸੱਤਵੀਂ, ਨੌਵੀਂ ) ਵਿਖੇ ਪੂਰੇ ਸਾਲ 2019 'ਚ ਚੱਲ ਰਹੇ ਹਫ਼ਤਾਵਾਰੀ ਤੇ ਮਾਸਿਕ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਵਿਸ਼ਾਲ ਗੁਰਮਤਿ ਸਮਾਗਮ ਹੋਇਆ। ਧੰਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਕਾਰ ਸੇਵਾ ਸੰਸਥਾ ਬੀੜ ਸਾਹਿਬ ਸ੍ਰੀਮਾਨ ਸੰਤ...

