News

ਚੰਡੀਗੜ, 4 ਨਵੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਚੰਗੇ ਪੱਧਰ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੂਬੇ ਵਿੱਚ 9 ਨਵੇਂ ਐਮ.ਸੀ.ਐਚ(ਜੱਚਾ-ਬੱਚਾ ਸਿਹਤ) ਕੇਂਦਰਾਂ ਦੇ ਨਿਰਮਾਣ ਦਾ ਕੰਮ ਪ੍ਰਕਿਰਿਆ ਅਧੀਨ ਹੈ ਜੋ ਕਿ ਅਗਲੇ ਸਾਲ ਤੱਕ ਮੁਕੰਮਲ ਹੋ ਜਾਵੇਗਾ। ਇਹ ਜਾਣਕਾਰੀ ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਿੱਤੀ। ਸ. ਬਲਬੀਰ ਸਿੰਘ ਸਿੱਧੂ ਨੇ...
ਮੋਗਾ,4 ਨਵੰਬਰ (ਜਸ਼ਨ): ਮੋਗਾ ਜ਼ਿਲੇ ਦੇ ਪਿੰਡ ਸਿੰਘਾਂਵਾਲਾ ਦੇ ਸੀਨੀਅਰ ਸੈਕੰਡਰੀ ਸਕੂਲ ‘ਚ ਪੜਦੇ ਵਿਦਿਆਰਥੀਆਂ ਦੇ ਸਾਇੰਸ ਗਰੁੱਪ ਲਈ ਕਮਰਿਆਂ ਦੀ ਵੱਡੀ ਘਾਟ ਉਸ ਸਮੇਂ ਪੂਰੀ ਹੋਈ ਜਦੋਂ ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ 8 ਕਮਰਿਆਂ ਦੇ ਦੇ ਬਲਾਕ ਦਾ ਰਸਮੀਂ ਉਦਘਾਟਨ ਕਰਕੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਨੂੰ ਦਿੱਤਾ ਗਿਆ। ਸਕੂਲ ਪਿ੍ਰੰਸੀਪਲ ਨਿਸ਼ਾਨ ਸਿੰਘ ਸੰਧੂ ਦੀ ਅਗਵਾਈ ਵਿਚ ਹੋਏ ਵਿਸ਼ੇਸ਼ ਸਮਾਗਮ ਦੌਰਾਨ ਉੱਤਰੀ ਰੀਜਨ...
ਲੁਧਿਆਣਾ,4 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਦਾਖਾ ਜ਼ਿਮਨੀ ਚੋਣਾਂ ‘ਚ ਮਨਪ੍ਰੀਤ ਇਆਲੀ ਦੀ ਹੋਈ ਸ਼ਾਨਦਾਰ ਜਿੱਤ ’ਤੇ ਵਧਾਈ ਦੇਣ ਪਹੁੰਚੇ ਕੋਟਈਸੇ ਖਾਂ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਮਨਪ੍ਰੀਤ ਇਆਲੀ ਦੀ ਹੋਈ ਸ਼ਾਨਦਾਰ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਇਆਲੀ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਕੰਮਾਂ ਨੇ ਉਹਨਾਂ ਨੂੰ ਲੋਕ ਆਗੂ ਬਣਾ ਦਿੱਤਾ ਹੈ । ਪਿੰਟੂ ਨੇ ਆਖਿਆ ਕਿ 2012 ਤੋਂ 2017...
ਧਰਮਕੋਟ/ਮੋਗਾ 4 ਨਵੰਬਰ:(ਜਸ਼ਨ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਤਲੁੱਜ ਦਰਿਆ ਦੇ ਕਿਨਾਰੇ ਆਯੋਜਿਤ ਕੀਤੇ ਗਏ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਅੱਜ ਦੂਸਰੇ ਦਿਨ ਵੀ ਸਫਲ ਰਹੇ। ਅੱਜ ਦੂਜੇ ਦਿਨ ਲਗਭਗ 5,000 ਤੋਂ ਵਧੇਰੇ ਸੰਗਤ ਨੇ ਇਨਾਂ ਸ਼ੋਆਂ ਦਾ ਆਨੰਦ ਮਾਣਿਆ। ਦੋਵੇਂ ਦਿਨਾਂ ਦੇ ਆਯੋਜਨ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫ਼ੇ ਨਾਲ ਜੋੜਨ ਵਿੱਚ ਸਫ਼ਲ ਰਹੇ। ਦੂਸਰੇ ਦਿਨ ਦੇ ਇਨਾਂ ਸ਼ੋਆਂ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ...
Tags: Guru Nanak's 550th Birth Anniversary
ਕੋਟਈਸੇ ਖਾਂ, 4 ਨਵੰਬਰ (ਜਸ਼ਨ): ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਇੰਟਰਨੈਸ਼ਨਲ ਨਗਰ ਕੀਰਤਨ ਦੇ ਕੋਟਈਸੇ ਖਾਂ ਪੁੱਜਣ ’ਤੇ ਸੰਗਤਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਈਆਂ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ ਅਤੇ ਹੋਰ ਸੀਨੀਅਰ ਆਗੂਆਂ ਨੇ ਪਾਕਿਸਤਾਨ ਤੋਂ ਆਏ ਨਗਰ ਕੀਰਤਨ ਦਾ ਨਿੱਘਾ ਸਵਾਗਤ...
Tags: Guru Nanak's 550th Birth Anniversary
ਕੋਟਈਸੇ ਖਾਂ,4 ਨਵੰਬਰ (ਜਸ਼ਨ): ਧੰਨ-ਧੰਨ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲਾ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੇ ਕੈਂਪਸ ਵਿੱਚ ਕਰਵਾਇਆ ਗਿਆ। ਇਹ ਦਸਤਾਰ ਮੁਕਾਬਲਾ ਅਮੀਰ ਸਿੰਘ ਅਤੇ ਯਾਦਵਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਦੀ ਵੰਡ ਤਿੰਨ ਭਾਗਾਂ ਵਿੱਚ ਭਾਗ ‘ਏ’ ਵਿੱਚ ਛੇਵੀਂ ਤੋਂ ਅੱਠਵੀਂ ,ਭਾਗ “...
Tags: SRI HEMKUNT SEN SEC SCHOOL KOTISEKHAN
ਮੋਗਾ, 4 ਨਵੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ ਟੀ ਰੋਡ ਤੇ ਪਿੰਡ ਪੁਰਾਣੇ ਵਾਲਾ ਵਿਚ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਵਿਚ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਣ ਦੇ ਉਦੇਸ਼ ਨਾਲ ਟੇਲੈਂਟ ਹੰਟ ਅਤੇ ਸਕਾਲਰਸ਼ਿੱਪ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ। ਇਸ ਵਿਚ ਜ਼ਿਲ•ੇ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਸਮੇਂ ਸਮੇਂ 'ਤੇ ਸਕੂਲ ਵਲੋਂ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਣ ਦੇ ਉਦੇਸ਼...
Tags: MOUNT LITERA SCHOOL MOGA
ਮੋਗਾ,4 ਨਵੰਬਰ (ਜਸ਼ਨ): ਅੱਜ ਮੋਗਾ ਦੇ ਬੀ ਡੀ ਓ ਦਫਤਰ ਵਿਖੇ ਹੋਏ ਵਿਸ਼ੇਸ਼ ਸਮਾਗਮ ਦੌਰਾਨ ਬਲਾਕ ਸੰਮਤੀ ਮੋਗਾ -1 ਦੇ ਚੇਅਰਮੈਨ ਬੀਬੀ ਤੇਜ ਕੌਰ ਅਤੇ ਵਾਇਸ ਚੇਅਰਮੈਨ ਸਰਪੰਚ ਹਰਨੇਕ ਸਿੰਘ ਰਾਮੂਵਾਲਾ ਨੇ ਰਸਮੀਂ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ• , ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਬੀਬੀ ਰਾਜਵਿੰਦਰ ਕੌਰ ਭਾਗੀਕੇ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ , ਜ਼ਿਲ੍ਹਾ...
ਮੋਗਾ 4 ਨਵੰਬਰ:(ਜਸ਼ਨ): ਪੰਜਾਬ ਸਰਕਾਰ ਵੱਲੋਂ ਐੱਸ.ਸੀ. ਅਤੇ ਓ.ਬੀ.ਸੀ. ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ ਡਾ: ਅੰਬੇਡਕਰ ਪੋਰਟਲ ਅੱਜ 4 ਨਵੰਬਰ 2019 ਤੋਂ ਖੁੱਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੱਸਿਆ ਕਿ ਐੱਸ.ਸੀ. ਅਤੇ ਓ.ਬੀ.ਸੀ. ਵਿਦਿਆਰਥੀ (ਨਵੇਂ ਅਤੇ ਰੀਨਿਊ) ਜੋ ਵੱਖ-ਵੱਖ ਕੋਰਸਾਂ ਤਹਿਤ ਪੜਾਈ ਕਰ ਰਹੇ ਹਨ, ਪੋਰਟਲ ਤੇ ਮਿਤੀ 30 ਨਵੰਬਰ 2019 ਤੱਕ ਅਪਲਾਈ ਕਰ ਸਕਦੇ ਹਨ। ਉਨਾਂ ਵੱਧ ਤੋਂ ਵੱਧ...
ਚੰਡੀਗੜ, 04 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਅਮਰਜੀਤ ਸਿੰਘ ਟਿੱਕਾ ਨੇ ਅੱਜ ਪੰਜਾਬ ਮੀਡੀਅਮ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਉਨਾਂ ਦੇ ਰਿਸ਼ਤੇਦਾਰ, ਦੋਸਤ ਅਤੇ ਪਤਵੰਤੇ ਵੀ ਹਾਜ਼ਰ ਸਨ। ਇੱਥੇ ਉਦਯੋਗ ਭਵਨ...
Tags: PUNJAB CONGRESS

Pages