News

ਮੋਗਾ 4 ਨਵੰਬਰ (ਜਸ਼ਨ): ਵਾਰਡ ਨੰਬਰ 04 ਵਿੱਚ ਜੋ ਬੰਦ ਗਲੀਆਂ ਹਨ ਉਨ੍ਹਾਂ ਵਿੱਚ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਅੱਜ ਸਵੇਰੇ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਮੁਹੱਲੇ ਵਿੱਚ ਬਣ ਰਹੀਆਂ ਗਲੀਆਂ ਸਰਵ ਸ਼੍ਰੀ ਅਨਿਲ ਕੁਮਾਰ ਪਰੂਥੀ ਕਮਾਂਡੈਟ ਵਾਲੀ ਗਲੀ, ਹਰਪਾਲ ਸਿੰਘ ਮੱਕੜ ਵਾਲੀ ਗਲੀ, ਜਗਜੀਤ ਸਿੰਘ, ਦਰਬਾਰਾ ਸਿੰਘ ਦੀ ਗਲੀ ਦਾ ਇਨ੍ਹਾਂ ਗਲੀਆਂ ਦੇ ਵਾਸੀਆਂ ਨੇ ਉਦਘਾਟਨ ਕੀਤਾ। ਮੁਹੱਲੇ ਦੇ ਕੌਂਸਲਰ ਸ਼੍ਰੀ ਨਸੀਬ ਬਾਵਾ ਨੇਸ ਇਸ ਬਾਰੇ ਜਾਣਕਾਰੀ ਦਿੰਦੇ...
ਮੋਗਾ, 4 ਨਵੰਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਸੰਸਥਾ ਨੇ ਇਸ ਵਾਰ ਜਸਵੰਤ ਸਿੰਘ ਅਤੇ ਜਸਵੀਰ ਕੌਰ ਪਤੀ ਪਤਨੀ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਵੀਜ਼ਾ ਸੌਂਪਣ ਉਪਰੰਤ ਰਮਨ ਅਰੋੜਾ ਨੇ ਆਖਿਆ ਕਿ...
Tags: GOLDEN EDUCATIONS MOGA
ਧਰਮਕੋਟ/ਮੋਗਾ 3 ਨਵੰਬਰ:(ਜਸ਼ਨ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਰਿਆ ਸਤਲੁਜ ਕਿਨਾਰੇ ਸ਼ਾਨਦਾਰ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦਾ ਆਗਾਜ਼ ਹੋਇਆ, ਜਿਸ ਨੂੰ 7,000 ਤੋਂ ਵਧੇਰੇ ਸੰਗਤ ਨੇ ਦੇਖਿਆ। ਇਸ ਸ਼ੋਅ ਵਿੱਚ ਵਿਧਾਇਕ ਧਰਮਕੋਟ ਸ੍ਰ. ਸੁਖਜੀਤ ਸਿੰਘ ਲੋਹਗੜ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲਾ ਪ੍ਰੀਸ਼ਦ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਅਆਂ, ਚੇਅਰਮੈਨ ਮਾਰਕਿਟ ਕਮੇਟੀ ਧਰਮਕੋਟ ਗੁਰਬੀਰ ਸਿੰਘ ਗੋਗਾ, ਬਲਾਕ ਪ੍ਰਧਾਨ...
Tags: Guru Nanak's 550th Birth Anniversary
ਚੰਡੀਗੜ/ਸੁਲਤਾਨਪੁਰ ਲੋਧੀ, 3 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦੋ ਦਿਨਾਂ ਤੋਂ ਕਰਵਾਏ ਜਾ ਰਹੇ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਨੇ ਸ਼ਰਧਾਮਈ ਮਾਹੌਲ ਸਿਰਜ ਦਿੱਤਾ। ਸ਼ੋਅ ਸੰਗਤਾਂ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦਿੰਦੇ ਹੋਏ ਸ਼ੋਅ ਅਗਲੇ ਪੜਾਅ ਲਈ ਰਵਾਨਾ ਹੋ ਗਏ ਹਨ। ਜਿਸ ਆਧੁਨਿਕ ਢੰਗ...
ਚੰਡੀਗੜ/ਸੁਲਤਾਨਪੁਰ ਲੋਧੀ, 3 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣੀ ਤਰਾਂ ਦਾ ਪਹਿਲਾ ਗ੍ਰੈਂਡ ਮਲਟੀ ਮੀਡੀਆ ਲਾਇਟ ਐਂਡ ਸਾਊਂਡ ਸ਼ੋਅ ਕੱਲ ਮਿਤੀ 4 ਨਵੰਬਰ ਤੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਵਿਚ ਇਹ ਪਹਿਲਾ ਅਜਿਹਾ ਸ਼ੋਅ ਹੈ ਜਿਸ ਵਿਚ ਜਿੱਥੇ ਨਾ ਕੇਵਲ ਡਿਜ਼ੀਟਲ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਿਖਆਵਾਂ, ਉਪਦੇਸ਼ਾਂ...
Tags: Guru Nanak's 550th Birth Anniversary
ਚੰਡੀਗੜ, 03 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਸੰਗਤਾਂ ਨੂੰ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਵਾਉਣ ਲਈ ਮੁਫਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ।ਅੱਜ ਇੱਥੇ ਇਸ ਸਬੰਧੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਅਤੇ ਟ੍ਰਾਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ...
Tags: Guru Nanak's 550th Birth Anniversary
ਚੰਡੀਗੜ•, 2 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਦਿੱਲੀ ਵਿੱਚ ਹਵਾ ਪ੍ਰਦੂਸ਼ਣ ਕਾਰਨ ਪੈਦਾ ਹੋਈ ਅਣਕਿਆਸੀ ਸਥਿਤੀ 'ਤੇ ਡੂੰਘਾ ਦੁੱਖ ਤੇ ਗੁੱਸਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਭਾਵੁਕ ਪੱਤਰ ਲਿਖ ਕੇ ਸਿਆਸੀ ਅਤੇ ਖੇਤਰੀ ਵਖਰੇਵਿਆਂ ਤੋਂ ਉਪਰ ਉਠ ਕੇ ਸਾਂਝੀ ਸਹਿਮਤੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ,''ਭਾਵੇਂ ਦੇਸ਼ ਦੇ ਲੋਕਾਂ ਵਿੱਚ ਕੋਈ ਵੀ ਵਿਸ਼ਵਾਸ...
ਅੰਮਿ੍ਰਤਸਰ/ਚੰਡੀਗੜ੍ਹ, 2 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਦੇ ਖੇਡ ਵਿਭਾਗ ਵਲੋਂ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਵਿਭਾਗ ਵਲੋਂ ਕਲੰਡਰ ਰਿਲੀਜ਼ ਕਰਨ ਤੋਂ ਇਲਾਵਾ ਵਿਭਾਗ 3 ਨਵੰਬਰ ਨੂੰ ਅੰਮਿ੍ਰਤਸਰ ਤੋਂ ਡੇਰਾ ਬਾਬਾ ਨਾਨਕ ਤੱਕ ਇੱਕ ਸਾਈਕਲ ਰੈਲੀ ਦਾ ਆਯੋਜਨ ਵੀ ਕਰਨ ਜਾ ਰਿਹਾ ਹੈ, ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਹ ਜਾਣਕਾਰੀ ਅੱਜ...
Tags: GOVERNMENT OF PUNJAB
ਚੰਡੀਗੜ, 2 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਵਾਸਤੇ ਪਾਕਿਸਤਾਨ ਜਾਣ ਲਈ ਨਵਜੋਤ ਸਿੰਘ ਸਿੱਧੂ ਵਲੋਂ ਆਗਿਆ ਲੈਣ ਲਈ ਭੇਜਿਆ ਗਿਆ ਪੱਤਰ ਜਰੂਰੀ ਕਾਰਵਾਈ ਲਈ ਮੁੱਖ ਸਕੱਤਰ ਕੋਲ ਭੇਜ ਦਿੱਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੂੰ ਇਹ ਪੱਤਰ ਅੱਜ ਸਵੇਰੇ ਮਿਲਿਆ ਅਤੇ ਉਨਾਂ ਨੇ ਤੁਰੰਤ ਹੀ ਇਹ ਪੱਤਰ ਸੂਬੇ ਦੇ ਮੁੱਖ ਸਕੱਤਰ ਕੋਲ...
Tags: GOVERNMENT OF PUNJAB
ਚੰਡੀਗੜ੍ਹ ਨਵੰਬਰ 2 :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਨੌਜਵਾਨਾਂ ਨੂੰ ਕੇਸਾਧਾਰੀ ਵਜੋਂ ਪਹਿਚਾਣ ਬਣਾਈ ਰੱਖਣ ਲਈ ਪ੍ਰੇਰਿਤ ਕਰਨ ਅਤੇ ਖੇਡਾਂ ਵਿਚ ਸਿੱਖੀ ਸਰੂਪ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਅਤੇ ਖਾਲਸਾ ਫੁੱਟਬਾਲ ਕਲੱਬ (ਖ਼ਾਲਸਾ ਐਫਸੀ) ਵੱਲੋਂ ਪੰਜਾਬ ਭਰ ਵਿੱਚ ਪਹਿਲਾ ‘ਸਿੱਖ ਫੁੱਟਬਾਲ ਕੱਪ’ ਕਰਵਾਇਆ ਜਾ ਰਿਹਾ ਹੈ। ਫੀਫਾ ਦੇ ਨਿਯਮਾਂ ਤਹਿਤ ਸਾਬਤ-ਸੂਰਤ ਖਿਡਾਰੀਆਂ ਲਈ ਆਯੋਜਿਤ ਇਹ ਫੁੱਟਬਾਲ ਕੱਪ 23 ਨਵੰਬਰ ਤੋਂ 7 ਦਸੰਬਰ ਤੱਕ...
Tags: Guru Nanak's 550th Birth Anniversary

Pages