News

ਮੋਗਾ,1 ਨਵੰਬਰ(ਜਸ਼ਨ): ਮਾਲਵਾ ਖਿੱਤੇ ਦੀ ਮੰਨੀ-ਪ੍ਮੰਨੀ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ ਗੋਲਡਨ ਐਜੂਕੇਸ਼ਨਸ ਉੱਚ ਪੱਧਰੀ ਤਕਨੀਕ ਨਾਲ ਆਈਲੈੱਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਨੇ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਨਵਨੀਤ ਕੌਰ ਗਿੱਲ ਦਾ 2 ਦਿਨਾਂ ਵਿੱਚ 5.5 ਬੈਂਡ ਅਤੇ 1 ਰਫ਼ਿਊਜਲਸ ਤੋਂ ਬਾਅਦ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਵਿਦੇਸ਼ ਜਾ ਕੇ ਪੜਾਈ ਕਰਨ ਦਾ ਸੁਪਨਾ ਸਾਕਾਰ ਕੀਤਾ। ਨਵਨੀਤ ਕੌਰ ਗਿੱਲ...
Tags: GOLDEN EDUCATIONS MOGA
ਮੋਗਾ, 1 ਨਵੰਬਰ :(ਜਸ਼ਨ): ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ ਨਿਰਦੇਸ਼ਾ, ਮੁਨੀਸ਼ ਸਿੰਗਲ, ਮਾਨਯੋਗ ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀਆਂ ਹਦਾਇਤਾਂ ਅਤੇ ਬਗੀਚਾ ਸਿੰਘ, ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਅੱਜ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਹਿਤ ਮੈਡੀਕਲ ਟਰਮੀਨੇਸ਼ਨ ਆਫ਼ ਪਰੇਗਨੈਂਸੀ ਐਕਟ 1971...
Tags: DISTRICT LEGAL SERVICES AUTHORITY
ਮੋਗਾ,1 ਨਵੰਬਰ (ਜਸ਼ਨ) : ਪੰਜਾਬੀ ਸੂਬਾ ਦਿਹਾੜੇ ਮੌਕੇ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਦੀ ਅਗਵਾਈ ਵਿੱਚ ਅੱਜ ਸਾਰੀਆਂ ਜਿਲਾ ਕਮੇਟੀਆਂ ਵੱਲੋਂ ਜਿਲਾ ਅਤੇ ਤਹਿਸੀਲ ਪੱਧਰ ਤੇ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼, ਜਿਲਾ ਸਿੱਖਿਆ ਅਫਸਰਾਂ ਅਤੇ ਭਾਸ਼ਾ ਵਿਭਾਗ ਦੇ ਜਿਲਾ ਅਫਸਰਾਂ ਨੂੰ ਸਰਕਾਰੀ ਦਫਤਰਾਂ, ਪ੍ਾਈਵੇਟ ਸਕੂਲਾਂ ਅਤੇ ਅਦਾਲਤਾਂ ਵਿੱਚ ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਸੌਂਪੇ ਗਏ । ਇਸ ਸਬੰਧੀ ਅੱਜ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਦੀ ਮੋਗਾ...
ਮੋਗਾ 1 ਨਵੰਬਰ:(ਜਸ਼ਨ):ਵਿਜੀਲੈਂਸ ਬਿਊਰੋ ਮੋਗਾ ਵੱਲੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਲਾਲਾ ਲਾਜਪਤ ਰਾਏ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨੋਲੋਜੀ ਘੱਲ ਕਲਾਂ, ਮੋਗਾ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਦੇ ਇੰਸਪੈਕਟਰ ਸੱਤਪ੍ਰੇਮ ਸਿੰਘ ਸਮੇਤ ਸਮੂਹ ਕਰਮਚਾਰੀਆਂ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸੈਮੀਨਾਰ ਦੌਰਾਨ ਸ੍ਰੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਕੇਂਦਰੀ ਵਿਜੀਲੈਂਸ ਕਮਿਸ਼ਨ...
Tags: VIGILANCE BUREAU PUNJAB
ਮੋਗਾ 1 ਨਵੰਬਰ:(ਜਸ਼ਨ):ਪਹਿਲੇ ਪਾਤਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾ ਪੁਰਬ ਨੂੰ ਸਮਰਪਿਤ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬਾਹਮਣੀਆਂ ਤਹਿਸੀਲ ਧਰਮਕੋਟ ਦੇ ਸਾਹਮਣੇ ਸਤਲੁਜ ਦਰਿਆ ਵਿਖੇ 3 ਅਤੇ 4 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਲੋਕਾਂ ਨੂੰ ਰੂਹਾਨੀ ਰੰਗ ਵਿੱਚ ਰੰਗਣ ਲਈ ਲਗਾਤਾਰ 2 ਦਿਨ ਆਧੁਨਿਕ ਤਕਨੀਕਾਂ ਨਾਲ ਲਬਰੇ॥ ਇਹ ਸਮਾਗਮ ਅਧਿਆਤਮਕਤਾ ਦੀ ਛਹਿਬਰ ਲਾਏਗਾ. ਜਿਸ ਵਿੱਚ ਗੁਰੂ...
Tags: Guru Nanak's 550th Birth Anniversary
ਮੋਗਾ 1 ਨਵੰਬਰ:(ਜਸ਼ਨ): ਮੋਗਾ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਮੋਗਾ ਦੀ ਹਦੂਦ ਅੰਦਰ ਚੱਲਣ ਵਾਲੇ ਕਾਰਖਾਨੇ, ਵਰਕਸ਼ਾਪਾਂ, ਦੁਕਾਨਦਾਰਾਂ, ਵਪਾਰਿਕ ਅਦਾਰਿਆਂ ਮੈਰਿਜ ਪੈਲਸਾਂ, ਮਾਲ, ਬਿਗ ਬਜ਼ਾਰ, ਸ਼ਰਾਬ ਦੇ ਠੇਕੇ, ਪ੍ਰਾਈਵੇਟ ਹਸਪਤਾਲਾਂ ਆਦਿ ਨੂੰ ਮਿਊਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 342/343(1) ਅਧੀਨ ਲਾਇਸੰਸ ਲੈਣੀ ਅਤੇ ਹਰ ਸਾਲ ਲਾਇਸੰਸ ਫੀਸ ਜਮਾਂ ਕਰਵਾਉਣੀ ਉਚਿਤ ਹੋਵੇਗੀ। ਉਨਾਂ ਦੱਅਿਸਾ ਕਿ ਇਸ ਮੰਤਵ ਲਈ...
ਮੋਗਾ ,1 ਨਵੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰਸ਼ਨ, ਆਈਲਟਸ, ਨੈਨੀ ਦੇ ਖੇਤਰ ਦੇ ਨਾਲ ਨਾਲ ਉਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿ੍ਰੰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ...
Tags: UNIVERSAL FIRST CHOICE EDUCATIONS
ਮੋਗਾ,1 ਨਵੰਬਰ (ਜਸ਼ਨ): ‘ਕਨੇਡਾ, ਆਸਟਰੇਲੀਆ,ਨਿਊਜ਼ੀਲੈਂਡ ਅਤੇ ਯੂ ਐੱਸ ਏ ਵਿਚ ਵੀਜ਼ਾ ਪ੍ਰਾਪਤ ਕਰਨ ਪਰਿਕਿਰਿਆ ਦਿਨੋਂ ਦਿਨ ਸਖਤ ਹੋ ਰਹੀ ਹੈ ਅਤੇ ਇਹਨਾਂ ਦੇਸ਼ਾਂ ਵਿਚ ਸਿੱਖਿਆ ਪ੍ਰਾਪਤ ਕਰਨ ਲਈ ਅੰਬੈਂਸੀ ਵੱਲੋਂ ਆਈਲਜ਼ ਦੇ ਬੈਂਡ ਸਕੋਰ ਵਧਾਉਣ ਕਰਕੇ ਵਿਦੇਸ਼ਾਂ ਵਿਚ ਪੜਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਹੁਣ ਯੁੂ ਕੇ ਇਕ ਵਧੀਆ ਬਦਲ ਵਜੋਂ ਉੱਭਰ ਕੇ ਸਾਹਮਣੇ ਆ ਰਿਹਾ ਹੈ ਕਿਉਂਕਿ ਯੂ ਕੇ ਦੇ ਤਾਜ਼ਾ ਐਲਾਨ ਮੁਤਾਬਕ ਹੁਣ ਆਈਲਜ਼ ਅਤੇ ਆਈਲਜ਼ ਤੋਂ ਬਗੈਰ ਵੀ ਯੂ ਕੇ ਵਿਚ ਵਿਦਿਆਰਥੀ...
Tags: RIGHTWAY AIRLINKS
ਚੰਡੀਗੜ, 31 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ 6 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਨੇ ਇਸ ਵਿਸ਼ੇਸ਼ ਸੈਸ਼ਨ ਵਿੱਚ ਆਉਣ ਦੀ ਹਾਮੀ...
ਮੋਗਾ 31 ਅਕਤੂਬਰ:(ਜਸ਼ਨ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮੋਗਾ ਸ਼ਹਿਰ ਵਿੱਚ ਪੁੱਜਣ ‘ਤੇ ਵਿਧਾਇਕ ਮੋਗਾ ਡਾ: ਹਰਜੋਤ ਕਮਲ ਵੱਲੋਂ ਪ੍ਰਤਾਪ ਰੋਡ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਵਿਨੋਦ ਬਾਂਸਲ,ਡਾ: ਰਜਿੰਦਰ ਕੌਰ ਕਮਲ,ਸੋਹਣ ਸਿੰਘ ਸੱਗੂ ਚੇਅਰਮੈਨ ਬੀ ਸੀ ਵਿੰਗ, ਵਧੀਕ ਡਿਪਟੀ ਕਮਿਸ਼ਨਰ(ਜ...
Tags: Guru Nanak's 550th Birth Anniversary

Pages