News

ਮੋਗਾ, 30 ਅਕਤੂਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿੱਚ ਅੱਜ ਮੋਬਾਈਲ ਦੇ ਕੁਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਏਮਟੀ ਯੂਨੀਵਰਸਿਟੀ ਤੋਂ ਮਾਹਿਰਾਂ ਨੇ ਵਿਸ਼ੇਸ਼ ਤੌਰ ਤੇ ਹਿੱਸਾ ਲਿਆ। ਇਸ ਮੌਕੇ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਮੋਬਾਈਲ ਦੀ ਲਤ ਅਤੇ ਇਸਦੇ ਦੁਸ਼ਪ੍ਰਭਾਅ...
Tags: MOUNT LITERA SCHOOL MOGA
ਮੋਗਾ, 29 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : : ਪੰਜਾਬ ਸੂਬੇ ਨੂੰ ਜ਼ੀਰੋ ਪਰਾਲੀ ਸਾੜਨ ਵਾਲਾ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਵੱਲੋ ਪਰਾਲੀ ਸਾੜਨ ਨੁੂੰ ਰੋਕਣ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੋਗਾ ਵੱਲੋ ਜ਼ਿਲੇ ਵਿੱਚ ਪਰਾਲੀ ਸਾੜਨ ਵਾਲੇ 14 ਕਿਸਾਨਾਂ ਦੇ ਚਲਾਨ ਕੱਟੇ ਗਏ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਖਤੂਪੁਰਾ ਦੇ ਕਿਸਾਨ ਰਾਮਬਖਸ਼ ਸਿੰਘ, ਹਰਭਜਨ ਸਿੰਘ, ਕੋਕਰੀ ਬੁੱਟਰਾਂ ਦੇ ਕਿਸਾਨ ਗੁਰਦੇਵ ਸਿੰਘ,...
ਚੰਡੀਗੜ, 29 ਅਕਤੂਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਧਾਨ ਸਭਾ ਦੇ 6 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿਚ ਭਾਰਤ ਦੇ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਸਮੇਤ ਹੋਰ ਵੀ ਕਈ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਵਿਸ਼ੇਸ਼ ਸੈਸ਼ਨ ਲਈ ਕਈ ਪ੍ਰਮੁੱਖ ਹਸਤੀਆਂ ਨੂੰ ਸੱਦਾ ਪੱਤਰ ਭੇਜੇ ਗਏ...
ਮੋਗਾ 29 ਅਕਤੂਬਰ:(ਜਸ਼ਨ): ਭਿ੍ਰਸ਼ਟਾਚਾਰ ਦੀ ਬੀਮਾਰੀ ਸਾਡੇ ਸਮਾਜ ਨੂੰ ਖੋਖਲਾ ਕਰ ਰਹੀ ਹੈ ਅਤੇ ਇਸ ਬੁਰਾਈ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਜਾਗਰੂਕ ਹੋਣਾ ਅਤੀ ਜ਼ਰੂਰੀ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਵਿਜੀਲੈਂਸ ਬਿਊਰੋ ਵੱਲੋਂ ਸਥਾਨਕ ਡੀ.ਐਮ ਕਾਲਜ ਵਿਖੇ ਭਿ੍ਰਸ਼ਟਾਚਾਰ ਵਿਰੁੱਧ ਮਨਾਏ ਜਾ ਰਹੇ ਸਪਤਾਹ ਅਧੀਨ ਕਰਵਾਏ ਜ਼ਿਲਾ ਪੱਧਰੀ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਸੈਮੀਨਾਰ ਵਿੱਚ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ...
Tags: DISTT ADMINISTRATION MOGA
ਚੰਡੀਗੜ, 29 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢ ਕੇ ਫਸਲੀ ਵੰਨ-ਸੁਵੰਨਤਾ ਵੱਲ ਮੋੜਣ ਲਈ ਵਿਸ਼ਵ ਬੈਂਕ ਪਾਸੋਂ ਤਕਨੀਕੀ ਤੇ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ ਜਿਸ ਦਾ ਮਨੋਰਥ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਪਾਣੀ ਦੀ ਸੰਭਾਲ ਨੂੰ ਯਕੀਨੀ ਬਣਾਉਣਾ ਹੈ। ਵਿਸ਼ਵ ਬੈਂਕ ਦੇ ਖੇਤੀਬਾੜੀ ਤੇ ਪਾਣੀ ਦੇ ਆਲਮੀ ਡਾਇਰੈਕਟਰ ਡਾ. ਜਿਉਰੇਗਨ ਵੋਇਗੇਲੇ ਦੀ...
ਚੰਡੀਗੜ , 29 ਅਕਤੂਬਰ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਬੀਜਾ, ਜਿਲਾ ਲੁਧਿਆਣਾ ਵਿਖੇ ਤਾਇਨਾਤ ਜੇ. ਈ. ਪਵਿੱਤਰ ਸਿੰਘ ਸਿੰਘ 20,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ ਨੂੰ ਪਰਮਜੀਤ ਸਿੰਘ, ਵਾਸੀ ਗੁਰੂ ਹਰਿਸ਼ਨ ਨਗਰ ਮਲੇਰਕੋਟਲਾ ਦੀ ਸ਼ਿਕਾਇਤ ਉੱਤੇ 20 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ...
Tags: VIGILANCE BUREAU PUNJAB
ਮੋਗਾ 29 ਅਕਤੂਬਰ:(ਜਸ਼ਨ):ਕੈਬਨਿਟ ਮੰਤਰੀ ਸ੍ਰ: ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਪਸੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੀ ਰਹਿਨੁਮਾਈ ਹੇਠ ਅਤੇ ਸ੍ਰ: ਇੰਦਰਜੀਤ ਸਿੰਘ ਸਰਾਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੇਅਰੀ ਉੱਦਮ ਸਿਖਲਾਈ ਕੋਰਸ ਦੇ ਚੌਥੇ ਬੈਚ ਦੀ ਕਾਊਸਲਿੰਗ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ ਗਿੱਲ (ਮੋਗਾ) ਵਿਖੇ ਮਿਤੀ 08 ਨਵੰਬਰ 2019 ਸਵੇਰੇ 10 ਵਜੇ ਹੋਵੇਗੀ। ਜਿਸ ਵਿੱਚ ਜਿਲਾ ਮੋਗਾ, ਲੁਧਿਆਣਾ, ਫਿਰੋਜਪੁਰ,...
Tags: dairy development moga
ਮੋਗਾ 29 ਅਕਤੂਬਰ:(ਜਸ਼ਨ): ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਅੱਜ ਜ਼ਿਲਾ ਪ੍ਰੀਸ਼ਦ ਮੋਗਾ ਦਫ਼ਤਰ ਵਿਖੇ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਪਰਮਜੀਤ ਕੌਰ ਨੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਦੌਰਾਨ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ, ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਕਾਂਗਰਸ ਦੇ ਜ਼ਿਲਾ ਪ੍ਰਧਾਨ ਮਹੇਸ਼ਇੰਦਰ ਸਿੰਘ ਅਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਨਿੱਜੀ...
Tags: PUNJAB CONGRESS
ਮੋਗਾ,29 ਅਕਤੂਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ ਅਤੇ ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜਿਆਂ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ...
Tags: UNIVERSAL FIRST CHOICE EDUCATIONS
ਮੋਗਾ ,28ਅਕਤੂਬਰ (ਜਸ਼ਨ): ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਏ ਨਗਰ ਕੀਰਤਨ ਤਿੰਨ ਪਾਤਸ਼ਾਹੀਆਂ ਦੀ ਪਾਵਨ ਪਵਿੱਤਰ ਧਰਤੀ ਗੁਰਦੁਆਰਾ ਤਖਤੂਪੁਰਾ ਸਾਹਿਬ ਵਿਖੇ ਪੁੱਜਣ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਰਵਾਂ ਸਵਾਗਤ ਕੀਤਾ ਗਿਆ ।ਫੁੱਲਾਂ ਦੀ ਵਰਖਾ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਸੰਗਤਾਂ ਨੂੰ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਕਿਸਤਾਨ ਨਨਕਾਣਾ ਸਾਹਿਬ ਤੋਂ ਆਏ ਪਾਵਨ...
Tags: Guru Nanak's 550th Birth Anniversary

Pages