ਮੋਗਾ ,27 ਅਕਤੂਬਰ (ਜਸ਼ਨ): ਅੱਜ ਦੀਵਾਲੀ ਵਾਲੇ ਦਿਨ ਪੰਜਾਬੀਆਂ ਲਈ ਇੱਕ ਉਦਾਸ ਕਰਨ ਵਾਲੀ ਖ਼ਬਰ ਆਈ ਜਦੋਂ ਪੰਜਾਬ ਦੇ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ।ਭਾਰਤੀ ਜਨਤਾ ਪਾਰਟੀ ਨੂੰ ਕਮਲ ਸ਼ਰਮਾ ਦੇ ਦੇਹਾਂਤ ਨਾਲ ਵੱਡਾ ਧੱਕਾ ਲੱਗਾ ਹੈ। ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ,ਸੀਨੀਅਰ ਭਾਜਪਾ ਆਗੂ 48 ਸਾਲਾ ਕਮਲ ਸ਼ਰਮਾ ਨੂੰ ਅੱਜ ਐਤਵਾਰ ਸਵੇਰੇ ਫ਼ਿਰੋਜ਼ਪੁਰ ’ਚ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਸਥਾਨਕ ਹਸਪਤਾਲ ’ਚ ਲੈ ਜਾਇਆ ਗਿਆ...
News
ਮੋਗਾ,26 ਅਕਤੂਬਰ (ਜਸ਼ਨ)- ਕਾਂਗਰਸ ਦੇ ਸੂਬਾ ਸਕੱਤਰ ਅਤੇ ਸੀਨੀਅਰ ਵਾਈਸ ਚੇਅਰਮੈਨ ਗੁਰਸੇਵਕ ਸਿੰਘ ਚੀਮਾ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਅਤੇ ਵਿਸ਼ਵਕਰਮਾਂ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਕਿਰਤ ਦੇ ਦੇਵਤੇ ਦੇ ਨਾਮ ਨਾਲ ਪੂਜੇ ਜਾਣ ਵਾਲੇ ਬਾਬਾ ਵਿਸ਼ਵਕਰਮਾ ਜੀ ਨੇ ਲੋਕਾਈ ਨੂੰ ਕਿਰਤ ਦਾ ਸਿਧਾਂਤ ਦੇ ਕੇ ਦਸਤਕਾਰੀ ਦੀ ਕਲਾ ਸਿਖਾਉਂਦਿਆਂ ਹੁਨਰਮੰਦ ਬਣਾਇਆ ਜਿਸ ਸਦਕਾ ਤਮਾਮ ਲੋਕ ਨਾ ਸਿਰਫ਼ ਆਪਣੀ ਰੋਟੀ ਰੋਜ਼ੀ ਚਲਾਉਂਦੇ ਹਨ ਸਗੋਂ ਗਗਨ ਛੂਹੰਦੀਆਂ ਇਮਾਰਤਾਂ ਉਸਾਰਦਿਆਂ...
ਮੋਗਾ,26 ਅਕਤੂਬਰ (ਜਸ਼ਨ)- ਕਾਂਗਰਸ ਦੇ ਸੂਬਾ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਰੱਬ ਕਰੇ ਸੂਰਜ ਦੀ ਲੋਅ ,ਚੰਦਰਮਾ ਦੀ ਠੰਡੀ ਰੌਸ਼ਨੀ ਅਤੇ ਮਿੱਟੀ ਦੇ ਦੀਵਿਆਂ ਦੀ ਲਾਟ ਦਾ ਨਿੱਘ ਉਹਨਾਂ ਨੂੰ ਹਮੇਸ਼ਾ ਅੱਗੇ ਵਧਣ ਅਤੇ ਉਚੇਰੀਆਂ ਮੰਜ਼ਿਲਾਂ ਸਰ ਕਰਨ ਦੀ ਸ਼ਕਤੀ ਬਖਸ਼ਦਾ ਰਹੇ। ਉਹਨਾਂ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੀ ਖੁਸ਼ਕਿਸ਼ਮਤੀ ਹੈ...
ਮੋਗਾ,26 ਅਕਤੂਬਰ (ਜਸ਼ਨ)- ਮੋਗਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨ ਸੇਵਕ ਸਿੰਘ ਸੈਦੋਕੇ ਨੇ ਸਮੂਹ ਪੰਜਾਬੀਆਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਸਿੱਖ ਧਰਮ ‘ਚ ਦੀਵਾਲੀ ਦੇ ਦਿਨ ਦਾ ਵਿਸ਼ੇਸ਼ ਮਹੱਤਵ ਹੈ । ਉਹਨਾਂ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਗੱਲਬਾਤ ਕਰਦਿਆਂ ਆਖਿਆ ਕਿ ਛੇਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਗਵਾਲੀਅਰ ਦੇ ਕਿਲੇ ‘ਚੋਂ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿਚੋਂ 52 ਪਹਾੜੀ ਰਾਜਿਆਂ ਨੂੰ ਰਿਹਾਅ ਕਰਵਾ ਕੇ...
ਮੋਗਾ,26 ਅਕਤੂਬਰ (ਜਸ਼ਨ)- ਸਮੂਹ ਪੰਜਾਬੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਓਹਾਰ ਦੀ ਵਧਾਈ ਦਿੰਦਿਆਂ ਬਲਾਕ ਸੰਮਤੀ ਮੋਗਾ ਦੇ ਵਾਈਸ ਚੇਅਰਮੈਨ ਸਰਪੰਚ ਹਰਨੇਕ ਸਿੰਘ ਰਾਮੂੰਵਾਲਾ ਨੇ ਆਖਿਆ ਕਿ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸ਼੍ਰੀ ਅਮਿ੍ਰਤਸਰ ਸਾਹਿਬ ਵਿਖੇ ਆਗਮਨ ਦੀ ਖੁਸ਼ੀ ਵਿਚ ਦੀਵੇ ਜਗਾਉਣ ,ਰੌਸ਼ਨੀਆਂ ਕਰਨ ਅਤੇ ਆਤਿਸ਼ਬਾਜ਼ੀਆਂ ਚਲਾ ਕੇ ਸਤਿਕਾਰ ਭੇਂਟ ਕਰਨ ਦੀ ਰਵਾਇਤ ਨੇ ਹੀ ਦੀਵਾਲੀ ਦਾ ਰੂਪ ਧਾਰਨ ਕੀਤਾ ਅਤੇ ਇਸ ਤਰਾਂ ਭਗਵਾਨ ਰਾਮ ਨਾਲ ਵੀ ਦੀਵਾਲੀ ਨੂੰ ਜੋੜ ਕੇ ਦੇਖਿਆ...
ਔਟਵਾ, 27 ਅਕਤੂਬਰ : ਜਸਟਿਨ ਟਰੂਡੋ ਨੂੰ ਆਪਣੀ ਨਵੀਂ ਕੈਬਨਿਟ ਗਠਤ ਕਰਨ ਤੋਂ ਪਹਿਲਾਂ ਹੀ ਵੱਡਾ ਝਟਕਾ ਲੱਗਾ ਹੈ। ਦਰਅਸਲ ਪਿਛਲੀ ਸਰਕਾਰ 'ਚ ਟ੍ਰੇਡ ਮੰਤਰੀ ਰਹੇ ਜਿੰਮ ਕੈਰ ਨੂੰ ਬਲੱਡ ਕੈਂਸਰ ਹੈ। ਇਸ ਬਾਰੇ ਉਨ•ਾਂ ਨੂੰ ਹਾਲ ਹੀ 'ਚ ਪਤਾ ਲੱਗਾ ਜਦੋਂ ਉਨ•ਾਂ ਨੇ ਆਪਣਾ ਮੈਡੀਕਲ ਚੈੱਕਅਪ ਕਰਵਾਇਆ। ਜਿੰਮ ਕੈਰ ਨੂੰ ਚੋਣਾਂ ਵਾਲੇ ਦਿਨ ਪਤਾ ਲੱਗਿਆ ਕਿ ਉਨ•ਾਂ ਨੂੰ ਬਲੱਡ ਕੈਂਸਰ ਹੈ ਪਰ ਇਸ ਦੇ ਬਾਵਜੂਦ ਉਨ•ਾਂ ਨੇ ਲੋਕਾਂ ਲਈ ਕੰਮ ਕਰਨ ਦੀ ਇੱਛਾ ਜਤਾਈ ਹੈ। ਜਿੰਮ ਕੈਰ ਇਸ ਵਾਰ ਮੁੜ...
ਮੋਗਾ,26 ਅਕਤੂਬਰ (ਜਸ਼ਨ): ‘ਗਰੀਨ ਦੀਵਾਲੀ ਮਨਾਉਣ ਦੇ ਸੰਦੇਸ਼ ਨੂੰ ਹਰੇਕ ਨਾਗਰਿਕ ਤੱਕ ਪਹੁੰਚਾਇਆ ਜਾਵੇਗਾ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ‘ਤੰਦਰੁਸਤ ਪੰਜਾਬ ਦਾ ਸੁਪਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਦਾਰੀ ਹੈ ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲਾ ਪ੍ਰੀਸ਼ਦ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਮੋਗਾ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਕੀਤਾ। ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ...
ਚੰਡੀਗੜ੍ਹ, 26 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਸਾਂਝੇ ਤੌਰ ਉਤੇ ਮਨਾਉਣ ਲਈ ਆਈ ਖੜੋਤ ਨੂੰ ਤੋੜਨ ਲਈ ਇਕ ਹੋਰ ਪਹਿਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਪ੍ਰਸਤਾਵ ਪੇਸ਼ ਕੀਤਾ ਕਿ ਸ਼੍ਰੋਮਣੀ ਕਮੇਟੀ 12 ਨਵੰਬਰ ਨੂੰ ਸੂਬਾ ਸਰਕਾਰ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਵੇ ਜਿਸ ਵਿੱਚ ਦੇਸ਼ ਦੇ ਰਾਸ਼ਟਰਪਤੀ ਸ਼ਮੂਲੀਅਤ ਕਰ ਰਹੇ ਹਨ ਜਦੋਂ ਕਿ 11 ਨਵੰਬਰ...
ਮੋਗਾ, 26 ਅਕਤੂਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿੱਚ ਅੱਜ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਵਿੱਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਗੌਰਵ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਅਤੇ ਸਟਾਫ ਨੇ ਮਾਂ ਲਕਸ਼ਮੀ ਦੀ ਤਸਵੀਰ ਤੇ ਸਾਂਝੇ ਤੌਰ ਤੇ ਜੋਯਤੀ ਜਗਾ ਕੇ ਕੀਤੀ।...
ਮੋਗਾ ,26 ਅਕਤੂਬਰ (ਜਸ਼ਨ): ਕੈਂਬਰਿੱਜ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਦਵਿੰਦਰਪਾਲ ਸਿੰਘ ਰਿੰਪੀ ਅਤੇ ਸਕੂਲ ਐੱਮ ਡੀ ਪਰਮਜੀਤ ਕੌਰ ਨੇ ਮੋਗਾ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਆਖਿਆ ਕਿ ਸਰਕਾਰ ਵੱਲੋਂ ਦੇਸ਼ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਮੇਂ ਸਮੇਂ ’ਤੇ ਸੁਚੇਤ ਕਰਨ ਲਈ ਵੱਖ ਵੱਖ ਮੁਹਿੰਮਾਂ ਵਿੱਢੀਆਂ ਜਾਂਦੀਆਂ ਹਨ ਅਤੇ ਇਸ ਵਾਰ ਸਰਕਾਰ ਪ੍ਰਦੂਸ਼ਣ ਅਤੇ ਧੂੰਆਂ ਮੁਕਤ ਦੀਵਾਲੀ ਮਨਾਉਣ ਲਈ ਆਮ ਲੋਕਾਂ ਨੂੰ ਪ੍ਰੇਰਿਤ ਕਰ ਰਹੀ ਹੈ । ਉਹਨਾਂ ‘ਸਾਡਾ...

